Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    10:12:48 PM

  • pm narendra modi and donald trump bilateral meeting

    ਫਰਾਂਸ 'ਚ PM ਮੋਦੀ ਨਾਲ ਦੁਵੱਲੀ ਬੈਠਕ ਦੌਰਾਨ ਬੋਲੇ...

  • trump  s big praise for pm modi at g7 meet

    'ਠੰਡੇ ਸੁਭਾਅ, ਸ਼ਾਂਤ ਤੇ...', G7 'ਚ ਟਰੰਪ ਨੇ...

  • punjab weather raining imd yellow alert

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ...

  • army jawan sarabjit singh of village bindrakh martyred on duty in leh ladakh

    ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਦੇ ਖਜ਼ਾਨੇ ਦੀ ਲੁੱਟ ਪਿੱਛੇ ਲੁਕੇ ਚਿਹਰੇ ਪੰਜਾਬੀਆਂ ਸਾਹਮਣੇ ਹੋਣਗੇ ਨੰਗੇ: ਬਿਕਰਮ ਮਜੀਠੀਆ

CHANDIGARH News Punjabi(ਚੰਡੀਗੜ੍ਹ)

ਪੰਜਾਬ ਦੇ ਖਜ਼ਾਨੇ ਦੀ ਲੁੱਟ ਪਿੱਛੇ ਲੁਕੇ ਚਿਹਰੇ ਪੰਜਾਬੀਆਂ ਸਾਹਮਣੇ ਹੋਣਗੇ ਨੰਗੇ: ਬਿਕਰਮ ਮਜੀਠੀਆ

  • Edited By Anmol Tagra,
  • Updated: 10 May, 2026 01:32 PM
Chandigarh
bikram majithia tweet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਆਖਿਆ ਹੈ ਕਿ ਸਰਕਾਰੀ ਠੇਕਿਆਂ ਅਤੇ ਪੰਜਾਬ ਦੇ ਖਜ਼ਾਨੇ ਦੀ ਲੁੱਟ ਪਿੱਛੇ ਲੁਕੇ ਚਿਹਰੇ ਜਲਦੀ ਹੀ ਪੰਜਾਬੀਆਂ ਸਾਹਮਣੇ ਨੰਗੇ ਹੋਣਗੇ। ਮਜੀਠੀਆ ਨੇ ਟਵੀਟ ਵਿਚ ਗੀਤਕਾਰ ਤੇ ਪਰਮੋਟਰ ਬੰਟੀ ਬੈਂਸ ਦੀਆਂ ਮੌਜੂਦਾ ਮੁੱਖ ਮੰਤਰੀ ਦੇ ਓ. ਐੱਸ. ਡੀ. ਅਤੇ ਕੈਬਨਿਟ ਮੰਤਰੀ ਨਾਲ ਤਸਵੀਰਾਂ ਸਾਂਝੀਆਂ ਕਰ ਕੇ ਲਿਖਿਆ ਹੈ ਕਿ “ਤੂੰ ਨਹੀਂ ਬੋਲਦੀ… ਤੇਰੇ 'ਚ ਤੇਰਾ ਯਾਰ ਬੋਲਦਾ। ਮਜੀਠੀਆ ਨੇ ਅੱਗੇ ਲਿਖਿਆ ਹੈ ਕਿ ਸਰਕਾਰ ਅੰਦਰ ਬੈਠੇ ਉਹ “ਯਾਰ” ਜਿਨ੍ਹਾਂ ਦੇ ਇਸ਼ਾਰਿਆਂ ‘ਤੇ ਟਵੀਟਾਂ, ਪ੍ਰਚਾਰ ਅਤੇ ਝੂਠ ਦੀਆਂ ਦੁਕਾਨਾਂ ਚੱਲ ਰਹੀਆਂ ਹਨ, ਉਹ ਸਿੱਧੇ ਹੋ ਕੇ ਗੱਲ ਕਰਨ। 

🚨 ਸਬ ਫੜੇ ਜਾਣਗੇ
👉 Oh! A single tweet speaking the truth about you has left you so rattled.
👉 Everyone involved in looting Punjab’s treasury will be brought to book.
👉 Work worth 1 rupee was inflated to 100. The “Bunty Babli” gang behind this daylight robbery, along with those… pic.twitter.com/jjhJs2D14c

— Bikram Singh Majithia (@bsmajithia) May 10, 2026

ਮਜੀਠੀਆ ਨੇ ਦੋਸ਼ ਲਗਾਇਆ ਕਿ ਜਿਹੜਾ ਕੰਮ ਇਕ ਰੁਪਏ ਵਿਚ ਹੋਣਾ ਸੀ, ਉਹ 100 ਰੁਪਏ ਵਿਚ ਕਰਕੇ ਪੰਜਾਬ ਦਾ ਖਜ਼ਾਨਾ ਲੁੱਟਿਆ ਗਿਆ। ਇਸ ਲੁੱਟ ਦੇ “ਬੰਟੀ-ਬਬਲੀ”, ਸਰਕਾਰ ਵਿਚ ਬੈਠੇ ਉਨ੍ਹਾਂ ਦੇ ਦੋਸਤ ਅਤੇ ਪਿੱਛੇ ਬੈਠੇ ਚਿਹਰੇ ਬੇਨਕਾਬ ਹੋਣ ਵਾਲੇ ਹਨ। ਉਨ੍ਹਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦੀ ਮਿਹਨਤ ਦੀ ਕਮਾਈ ਦੱਬਣ ਵਾਲੇ, ਸਰਕਾਰੀ ਸ਼ਹਿ ‘ਤੇ ਬਚਣ ਵਾਲੇ ਅਤੇ ਅੱਜ ਵੀ ਸਿੱਧੂ ਦੇ ਪਰਿਵਾਰ ਨੂੰ ਇਨਸਾਫ ਲਈ ਰੁਲਾਉਣ ਵਾਲੇ ਲੋਕ ਹੁਣ ਫੜੇ ਜਾਣਗੇ। ਮਜੀਠੀਆ ਨੇ ਕਿਹਾ ਕਿ ਕਲਾਕਾਰਾਂ ਨੂੰ ਪਹਿਲਾਂ ਸੁਰੱਖਿਆ ਦੇਣੀ, ਫਿਰ ਵਾਪਸ ਕਰਵਾਉਣੀ ਅਤੇ ਫਿਰ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰਨਾ, ਇਹ ਪੰਜਾਬ ਨੇ ਵੀ ਦੇਖਿਆ ਤੇ ਪੰਜਾਬ ਯਾਦ ਵੀ ਰੱਖੇਗਾ। ਸਿੱਧੂ ਮੂਸੇਵਾਲੇ ਦੀ ਸੁਰੱਖਿਆ ਵਾਪਸ ਲੈ ਕੇ ਉਸ ਦੀ ਮੌਤ ਦੇ ਜ਼ਿਮੇਵਾਰ ਲੋਕ, ਉਸ ਦੀ ਪ੍ਰਸਿੱਧੀ ਦਾ ਸ਼ੋਸ਼ਣ ਕਰਨ ਵਾਲੇ ਲੋਕ ਅਤੇ ਸਰਕਾਰੀ ਛਤਰੀ ਹੇਠ ਬਚਦੇ ਲੋਕ, ਸਭ ਦਾ ਹਿਸਾਬ ਹੋਵੇਗਾ।

ਬਿਕਰਮ ਮਜੀਠੀਆ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦੀ ਲੜਾਈ ਸਰਕਾਰ ਨਾਲ ਹੈ, ਕਿਸੇ ਹੋਰ ਨਾਲ ਨਿੱਜੀ ਲੜਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਖਜ਼ਾਨੇ ਨੂੰ ਖੋਰਾ ਲਾਉਣ ਵਾਲੇ ਭ੍ਰਿਸ਼ਟ ਸਿਸਟਮ ਦਾ ਹਮੇਸ਼ਾ ਪਰਦਾਫਾਸ਼ ਕਰਦੇ ਰਹੇ ਹਨ ਤੇ ਅੱਗੇ ਵੀ ਕਰਦੇ ਰਹਿਣਗੇ। ਜਿਹੜਾ ਪੈਸਾ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਅਤੇ ਲੋਕਾਂ ਦੇ ਇਲਾਜ ‘ਤੇ ਲੱਗਣਾ ਸੀ, ਉਹ ਫ਼ਜ਼ੂਲ ਖਰਚੀ ਅਤੇ ਯਾਰਾਂ ਨੂੰ ਖੁਸ਼ ਕਰਨ ਵਿਚ ਉਡਾ ਦਿੱਤਾ ਗਿਆ, ਇਸ ਦਾ ਪਰਦਾਫਾਸ਼ ਵੀ ਜਲਦੀ ਹੋਵੇਗਾ। ਉਨ੍ਹਾਂ ਨੇ ਈ.ਡੀ. ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਲਦੀ ਹੀ ਇਨ੍ਹਾਂ ਲੋਕਾਂ ਦੀ LOC ਜਾਰੀ ਕੀਤੀ ਜਾਵੇ, ਜਿਨ੍ਹਾਂ ਨੇ ਪੰਜਾਬ ਦੇ ਖਜ਼ਾਨੇ ਦੀ ਜੰਮ ਕੇ ਲੁੱਟ ਕੀਤੀ ਹੈ, ਕਿਉਂਕਿ ਇਹ ਕਿਸੇ ਸਮੇਂ ਵੀ ਵਿਦੇਸ਼ ਦੀ ਉਡਾਰੀ ਮਾਰ ਸਕਦੇ ਹਨ। ਮਜੀਠੀਆ ਨੇ ਦਾਅਵਾ ਕੀਤਾ ਕਿ ਗੁਲਜ਼ਾਰਇੰਦਰ ਚਾਹਲ ਪਹਿਲਾਂ ਹੀ ਵਿਦੇਸ਼ ਜਾ ਚੁੱਕਿਆ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਬੀਤੇ ਕੱਲ੍ਹ ਇਕ ਟਵੀਟ ਵਿਚ ਦਾਅਵਾ ਕੀਤਾ ਸੀ ਕਿ ਬੰਟੀ ਬੈਂਸ ਅਤੇ ਕੁਝ ਹੋਰ ਰਸੂਖਦਾਰ ਵਿਦੇਸ਼ ਭੱਜਣ ਦੀ ਤਿਆਰੀ ਵਿਚ ਹਨ ਤੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਰੋਕਣ ਲਈ ED ਤੁਰੰਤ LOC ਜਾਰੀ ਕਰੇ। ਇਸ ਦੇ ਜਵਾਬ ਵਿਚ ਬੰਟੀ ਬੈਂਸ ਨੇ ਮਜੀਠੀਆ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਉਸ ਦਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦਾ ਹੈ। ਬੈਂਸ ਨੇ ਸਪੱਸ਼ਟ ਕੀਤਾ ਸੀ ਕਿ ਗੈਰਤਮੰਦ ਲੋਕ ਕਦੇ ਭੱਜਦੇ ਨਹੀਂ ਅਤੇ ਉਹ ਅੱਜ ਵੀ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਇਹ ਵੀ ਸਲਾਹ ਦਿੱਤੀ ਸੀ ਕਿ ਮਜੀਠੀਆ ਨੂੰ ਬਿਨਾਂ ਕਿਸੇ ਤੱਥ ਜਾਂ ਸਬੂਤ ਦੇ ਝੂਠੇ ਇਲਜ਼ਾਮ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

  • Punjab
  • Punjab Politics
  • Bikram Majithia
  • Bunty Bains

ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ ਅਹੁਦੇਦਾਰ

NEXT STORY

Stories You May Like

  • bikram singh majithia copy of fir akali dal
    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
  • hoardings in favor of bikram majithia put up in majitha
    ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
  • majitha police station bikram majithia amritsar court
    ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
  • majithia s first statement after getting bail from the honorable court
    ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ
  • important news related to bikram majithia case
    ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਪੜ੍ਹੋ ਅਦਾਲਤ ਨੇ ਕੀ ਦਿੱਤੇ ਹੁਕਮ
  • arguments in bikram majithia  s bail case complete
    ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ 'ਚ ਬਹਿਸ ਹੋਈ ਮੁਕੰਮਲ, 15 ਜੂਨ ਨੂੰ ਅਦਾਲਤ ਸੁਣਾਏਗੀ ਫੈਸਲਾ
  • majithia gets a big setback from supreme court in defamation case
    ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਪਟੀਸ਼ਨ ਖਾਰਜ
  • punjab schools  school principals
    ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖ਼ਬਰ, ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • vigilance tightens the noose on jalandhar s cgst assistant commissioner
    ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ...
  • firing over land dispute in kamalpur village
    ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 1 ਦੀ ਮੌਤ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
Trending
Ek Nazar
appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • inter state arms network busted in chandigarh
      ਚੰਡੀਗੜ੍ਹ 'ਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 3...
    • shooter who killed cashier arrested from jammu
      ਕੈਮਿਸਟ ਦੀ ਦੁਕਾਨ ’ਤੇ ਕੈਸ਼ੀਅਰ ਦਾ ਕਤਲ ਕਰਨ ਵਾਲਾ ਸ਼ੂਟਰ ਜੰਮੂ ਤੋਂ ਗ੍ਰਿਫ਼ਤਾਰ
    • basmati exports will get new momentum after iran us ceasefire
      ਈਰਾਨ-ਅਮਰੀਕਾ ਜੰਗਬੰਦੀ ਤੋਂ ਬਾਅਦ ਬਾਸਮਤੀ ਨਿਰਯਾਤ ਨੂੰ ਮਿਲੇਗੀ ਨਵੀਂ ਰਫ਼ਤਾਰ
    • new orders issued for schools during summer vacations
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਨਵੇਂ ਹੁਕਮ ਜਾਰੀ, 16 ਪ੍ਰਿੰਸੀਪਲਾਂ...
    • punjab no relief for consumers on electricity connections
      ਪੰਜਾਬ : ਬਿਜਲੀ ਕੁਨੈਕਸ਼ਨਾਂ 'ਤੇ ਖ਼ਪਤਕਾਰਾਂ ਨੂੰ ਕੋਈ ਰਾਹਤ ਨਹੀਂ, ਹਾਈਕੋਰਟ ਨੇ...
    • punjab congress leaders feedback high command
      ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ...
    • those who bowed to akal takht sahib are no longer in favor  kewal singh dhillon
      ਅਕਾਲ ਤਖ਼ਤ ਸਾਹਿਬ ਨਾਲ ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ :...
    • yadvinder singh buttar meets kewal singh dhillon
      ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ...
    • sukhjinder randhawa s big statement after meeting with the high command
      ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
    • punjab haryana highcourt s big decision for live in relationship
      ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +