Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:39:18 PM

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਬੰਬ ਧਮਾਕਿਆਂ ਰੋਕਣ 'ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ 'ਤੇ ਲਾ ਰਹੇ ਝੂਠੇ ਦੋਸ਼ : ਅਸ਼ਵਨੀ ਸ਼ਰਮਾ

CHANDIGARH News Punjabi(ਚੰਡੀਗੜ੍ਹ)

ਬੰਬ ਧਮਾਕਿਆਂ ਰੋਕਣ 'ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ 'ਤੇ ਲਾ ਰਹੇ ਝੂਠੇ ਦੋਸ਼ : ਅਸ਼ਵਨੀ ਸ਼ਰਮਾ

  • Edited By Gurminder Singh,
  • Updated: 06 May, 2026 05:35 PM
Chandigarh
bomb blasts  punjab bjp  ashwani sharma
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : “ਨਾ ਘਸੁੰਨ ਮਾਰਦਾ, ਨਾ ਲੱਤ ਮਾਰਦਾ ਰੱਬ ਜਦੋਂ ਵੀ ਮਾਰਦਾ, ਮੱਤ ਹੀ ਮਾਰਦਾ। ਭਗਵੰਤ ਮਾਨ ਜੀ, ਲੱਗਦਾ ਹੈ ਤੁਹਾਡੀ ਮਾਨਸਿਕ ਹਾਲਤ ਠੀਕ ਨਹੀਂ ਰਹੀ। ਤੁਹਾਨੂੰ ਅਸਤੀਫ਼ਾ ਦੇ ਕੇ ਆਪਣਾ ਢੰਗ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ,” ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ, ਜੋ ਪੰਜਾਬ ਵਿਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ‘ਤੇ ਲਗਾਏ ਗਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਸਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਪਰ ਮਾਨ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ‘ਤੇ ਚਿੱਕੜ ਸੁੱਟਣਾ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਗੋਲੀਆਂ, ਬੰਬ ਧਮਾਕਿਆਂ, ਕਤਲਾਂ ਅਤੇ ਨਿੱਤ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਾ ਸੰਤਾਪ ਭੋਗ ਰਹੀ ਹੈ, ਜੋ ਆਮ ਆਦਮੀ ਪਾਰਟੀ ਸਰਕਾਰ ਦੀ ਨਿਕੰਮੀ ਕਾਨੂੰਨ-ਵਿਵਸਥਾ ਦੀ ਸਿੱਧੀ ਨਿਸ਼ਾਨੀ ਹੈ। ਸ਼ਰਮਾ ਨੇ ਦੋਹਰਾਇਆ ਕਿ ਭਾਜਪਾ ਲਈ ਪੰਜਾਬ ਦੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹੀ ਰਹੇਗੀ।

  • Bomb blasts
  • Punjab BJP
  • Ashwani Sharma
  • ਬੰਬ ਧਮਾਕੇ
  • ਪੰਜਾਬ ਭਾਜਪਾ
  • ਅਸ਼ਵਨੀ ਸ਼ਰਮਾ

ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ

NEXT STORY

Stories You May Like

  • serious questions raised on aap leadership  ashwani sharma
    'ਆਪ' ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ : ਅਸ਼ਵਨੀ ਸ਼ਰਮਾ
  • farooq abdullah  punjab  india  blasts  jalandhar  amritsar
    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ ਧਮਾਕਿਆਂ 'ਤੇ ਫਾਰੂਕ ਅਬਦੁੱਲਾ ਦਾ ਵੱਡਾ ਬਿਆਨ
  • ravneet singh bittu statement
    ਪੰਜਾਬ 'ਚ ਹੋਏ ਧਮਾਕਿਆਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ
  • punjab blackout news
    ਪੰਜਾਬ 'ਚ BLACKOUT ਤੋਂ ਪਹਿਲਾਂ ਬੰਬ ਧਮਾਕਿਆਂ ਦੀ ਧਮਕੀ! ਕਈ ਸਕੂਲਾਂ ਨੂੰ ਆਈ E-MAIL
  • west bengal elections evm machine
    ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ ਬੰਗਾਲ 'ਚ EVM ਨਾਲ ਛੇੜਛਾੜ!
  • noconfidence motion passed against mann government
    ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
  • west bengal  bjp  narendra modi  rally  tmc
    PM ਮੋਦੀ ਰੈਲੀ ਤੋਂ ਪਹਿਲਾਂ BJP-TMC ਸਮਰਥਕਾਂ 'ਚ ਝੜਪ, ਭਾਜਪਾ ਉਮੀਦਵਾਰ ਦੇ ਘਰ ਸੁੱਟਿਆ ਬੰਬ
  • power failure of train going from ambala to sriganganagar
    ਅੰਬਾਲਾ ਤੋਂ ਸ਼੍ਰੀਗੰਗਾਨਗਰ ਜਾਣ ਵਾਲੀ ਰੇਲਗੱਡੀ ਦਾ ਪਾਵਰ ਹੋਇਆ ਫੇਲ੍ਹ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • shiromani akali dal meeting
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ...
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • gutka sahib desecrated in mohali
      ਮੋਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਖਿੱਲਰੇ...
    • large scale transfers in punjab
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
    • big news about jalandhar and amritsar blasts
      ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
    • people of punjab have understood everything  tarun chugh
      ਸਭ ਸਮਝ ਚੁੱਕੀ ਹੈ ਪੰਜਾਬ ਦੀ ਜਨਤਾ : ਤਰੁਣ ਚੁੱਘ
    • rare black headed coral snake rescued from panjab university
      ਪੰਜਾਬ ਯੂਨੀਵਰਸਿਟੀ ਤੋਂ ਦੁਰਲੱਭ ਕਾਲੇ ਸਿਰ ਵਾਲੇ 'ਕੋਰਲ ਸੱਪ' ਦਾ ਕੀਤਾ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +