Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    9:54:05 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਦੇ ਮੰਤਰੀਆਂ ਦੀ ਲੋਕਾਂ ਨੂੰ ਸੁਰੱਖਿਅਤ ਤਿਉਹਾਰ ਮਨਾਉਣ ਦੀ ਅਪੀਲ

CHANDIGARH News Punjabi(ਚੰਡੀਗੜ੍ਹ)

ਪੰਜਾਬ ਦੇ ਮੰਤਰੀਆਂ ਦੀ ਲੋਕਾਂ ਨੂੰ ਸੁਰੱਖਿਅਤ ਤਿਉਹਾਰ ਮਨਾਉਣ ਦੀ ਅਪੀਲ

  • Edited By Anuradha,
  • Updated: 10 Nov, 2020 01:44 PM
Chandigarh
celebrate safe festivals
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ, ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਉਹਾਰ ਮਨਾਉਣ ਅਤੇ ਵਧ ਰਹੇ ਹਵਾ ਪ੍ਰਦੂਸ਼ਣ ਦੇ ਸਨਮੁੱਖ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ। ਇਥੇ ਜਾਰੀ ਸਾਂਝੇ ਬਿਆਨ 'ਚ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੋਵਿਡ-19 ਦੌਰਾਨ ਸੁਰੱਖਿਅਤ ਤਿਉਹਾਰ ਮਨਾਉਣਾ ਯਕੀਨੀ ਬਣਾਉਣ ਲਈ ਸਾਨੂੰ ਅਸਾਧਾਰਣ ਸਵੈ-ਅਨੁਸ਼ਾਸਨ ਅਤੇ ਸੰਜਮ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਕੋਵਿਡ-19 ਸੁਰੱਖਿਆ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿੰਮੇਵਾਰੀ ਨਾਲ ਤਿਉਹਾਰ ਮਨਾਉਣਾ ਚਾਹੀਦਾ ਹੈ। ਮੰਤਰੀਆਂ ਨੇ ਕਿਹਾ ਕਿ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਰਹਿ ਕੇ ਆਪਣੇ ਘਰਾਂ 'ਚ ਹੀ ਆਪਣੇ ਪਰਿਵਾਰਾਂ ਨਾਲ ਤਿਉਹਾਰ ਦਾ ਆਨੰਦ ਮਾਨਣਾ ਚਾਹੀਦਾ ਹੈ ਅਤੇ ਜੇ ਉਨ੍ਹਾਂ ਨੂੰ ਘਰੋਂ ਬਾਹਰ ਜਾਣ ਦੀ ਲੋੜ ਪੈਂਦੀ ਵੀ ਹੈ ਤਾਂ ਉਹ ਹਰ ਸਮੇਂ ਮਾਸਕ ਜ਼ਰੂਰ ਪਹਿਨਣ।

ਇਹ ਵੀ ਪੜ੍ਹੋ : ਬਾਦਲ ਧੜਾ ਆਪਣੀ ਜ਼ਮੀਰ ਨੂੰ ਜਗਾਵੇ, ਗੋਲਕ ਦੀ ਅੰਨ੍ਹੀ ਲੁੱਟ 'ਤੇ ਖੋਲ੍ਹੇ ਜ਼ੁਬਾਨ : ਹਰਪ੍ਰੀਤ ਸਿੰਘ ਬੰਨੀ

ਮੰਤਰੀਆਂ ਨੇ ਕਿਹਾ ਕਿ ਸਿਹਤ ਪ੍ਰੋਟੋਕੋਲਾਂ ਅਨੁਸਾਰ ਕੰਟੇਨਮੈਂਟ ਜ਼ੋਨਾਂ 'ਚ ਤਿਉਹਾਰ ਸਬੰਧੀ ਕਿਸੇ ਵੀ ਸਮਾਗਮ ਦੀ ਇਜਾਜ਼ਤ ਨਹੀਂ ਹੈ। ਕੰਟੇਨਮੈਂਟ ਜ਼ੋਨਾਂ ਤੋਂ ਆਉਣ ਵਾਲੇ ਪ੍ਰਬੰਧਕਾਂ/ ਸਟਾਫ਼/ ਮਹਿਮਾਨਾਂ ਨੂੰ ਸਮਾਗਮਾਂ ਦਾ ਹਿੱਸਾ ਬਣਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿਚ ਤਿਉਹਾਰ ਮਨਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ 64 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ, ਹੋਰਨਾਂ ਬੀਮਾਰੀਆਂ ਤੋਂ ਪੀੜਿਤ ਵਿਅਕਤੀਆਂ, ਗਰਭਵਤੀ ਮਹਿਲਾਵਾਂ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ। ਪੰਜਾਬ ਵਾਸੀਆਂ ਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਦਾ ਪੱਧਰ, ਖ਼ਾਸ ਕਰਕੇ ਸਲਫ਼ਰ ਨਾਈਟ੍ਰੇਟ, ਮੈਗਨੀਸ਼ੀਅਮ ਅਤੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਕਈ ਗੁਣਾਂ ਵੱਧ ਜਾਂਦਾ ਹੈ, ਜੋ ਸਾਡੀ ਸਾਹ ਪ੍ਰਣਾਲੀ ਲਈ ਬਹੁਤ ਹਾਨੀਕਾਰਕ ਹੈ ਅਤੇ ਦਮਾ, ਫੇਫੜਿਆਂ ਦੇ ਕੈਂਸਰ ਅਤੇ ਸਾਹ ਲੈਣ ਵਿੱਚ ਤਕਲੀਫ਼ ਜਿਹੀਆਂ ਗੰਭੀਰ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ। ਕੈਬਨਿਟ ਮੰਤਰੀਆਂ ਨੇ ਅੱਗੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਪੱਧਰ ਦੇਸ਼ ਵਿਚ ਪ੍ਰਦੂਸ਼ਣ ਦੀ ਤੈਅਸ਼ੁਦਾ ਹੱਦ ਪਾਰ ਕਰ ਗਿਆ ਹੈ, ਜੋ ਮਨੁੱਖੀ ਸਰੀਰ ਲਈ ਹਾਨੀਕਾਰਕ ਹੈ ਅਤੇ ਖ਼ਾਸ ਕਰਕੇ ਦਮਾ ਅਤੇ ਫੇਫੜਿਆਂ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿਚ ਵੱਡੀਆਂ ਮੁਸ਼ਕਲਾਂ ਪੈਦਾ ਕਰ ਰਿਹਾ ਹੈ।

ਇਹ ਵੀ ਪੜ੍ਹੋ : ਫਿਰ ਭਾਜਪਾ 'ਤੇ ਵਰ੍ਹੇ ਹਰੀਸ਼ ਰਾਵਤ, ਕਿਹਾ ਕਾਂਗਰਸ ਕਿਸਾਨਾਂ ਨਾਲ ਖੜ੍ਹੀ

ਪੰਜਾਬ ਦੇ ਮੰਤਰੀਆਂ ਨੇ ਅਪੀਲ ਕੀਤੀ ਕਿ ਲੋਕਾਂ ਨੂੰ ਸਿਰਫ਼ ਐੱਫ਼. ਐੱਸ. ਐੱਸ. ਏ. ਆਈ. ਲਾਇਸੰਸਸ਼ੁਦਾ ਜਾਂ ਰਜਿਸਟਰਡ ਦੁਕਾਨਾਂ ਤੋਂ ਹੀ ਮਠਿਆਈਆਂ ਅਤੇ ਹੋਰ ਖ਼ੁਰਾਕ ਪਦਾਰਥ ਖ਼ਰੀਦਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਲੋਕਾਂ ਨੂੰ ਅਜਿਹੀਆਂ ਵਸਤਾਂ, ਮਿਆਦ ਪੁੱਗਣ ਦੀ ਤਰੀਕ ਦੇਖ ਕੇ ਹੀ ਖ਼ਰੀਦਣੀਆਂ ਚਾਹੀਦੀਆਂ ਹਨ ਅਤੇ ਰੰਗਾਂ ਵਾਲੀਆਂ ਮਠਿਆਈਆਂ ਖ਼ਰੀਦਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਟੀਆ ਖੋਏ ਨਾਲ ਬਣੀਆਂ ਮਠਿਆਈਆਂ ਨਹੀਂ ਖ਼ਰੀਦਣੀਆਂ ਚਾਹੀਦੀਆਂ ਅਤੇ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਰੀਆਂ ਮਠਿਆਈਆਂ ਚੰਗੀ ਤਰ੍ਹਾਂ ਅਤੇ ਸੁਰੱਖਿਅਤ ਢੰਗ ਨਾਲ ਤਿਆਰ ਕੀਤੀਆਂ ਹੋਣ। ਉਨ੍ਹਾਂ ਕਿਹਾ ਕਿ ਜ਼ਿਆਦਾ ਤਲੇ ਹੋਏ ਭੋਜਨ ਪਦਾਰਥਾਂ ਖ਼ਾਸ ਤੌਰ 'ਤੇ ਫ਼ਰੋਜਨ ਖਾਦ-ਪਦਾਰਥਾਂ ਅਤੇ ਘਰਾਂ ਤੇ ਦੁਕਾਨਾਂ 'ਤੇ ਦੁਬਾਰਾ ਵਰਤੇ ਤੇਲ ਨਾਲ ਬਣੇ ਪਦਾਰਥਾਂ ਤੋਂ ਸਖ਼ਤੀ ਨਾਲ ਪਰਹੇਜ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਡਿਲਿਵਰੀ ਸਮੇਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ 'ਚ ਵੱਡਾ ਘਪਲਾ ਹੋਣ ਦਾ ਸ਼ੱਕ

  • Punjab
  • Ministers
  • People
  • Safe
  • Festivals
  • Appeals
  • ਪੰਜਾਬ
  • ਮੰਤਰੀਆਂ
  • ਲੋਕਾਂ
  • ਸੁਰੱਖਿਅਤ
  • ਤਿਉਹਾਰ
  • ਅਪੀਲ

ਪਹਾੜੀ ਇਲਾਕੇ ’ਚੋਂ ਭਟਕਦਾ ਸਾਂਬਰ ਦਾ ਬੱਚਾ ਪਿੰਡ ’ਚ ਵੜਿਆ

NEXT STORY

Stories You May Like

  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • punjab  colonies  glada
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
  • monkey creates panic in moonak kalan village
    ਪਿੰਡ ਮੂਨਕ ਕਲਾਂ 'ਚ ਬਾਂਦਰ ਨੇ ਮਚਾਈ ਦਹਿਸ਼ਤ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • saudi arabia issues emergency alert
    ਮੱਕਾ, ਜੇਦਾਹ 'ਚ ਐਮਰਜੈਂਸੀ ਅਲਰਟ ਜਾਰੀ ! ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • pilot succeeds in persuading channi
    ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
  • humanitarian appeal from former aus captains in support of imran khan
    ਇਮਰਾਨ ਖਾਨ ਦੇ ਸਮਰਥਨ 'ਚ AUS ਦੇ ਸੱਤ ਸਾਬਕਾ ਕਪਤਨਾਂ ਦੀ ਮਾਨਵੀ ਅਪੀਲ
  • asian games  manu bhaker  s appeal to her colleagues
    ਏਸ਼ੀਆਈ ਖੇਡਾਂ : ਸ਼ਿਕਾਇਤਾਂ ਛੱਡ ਸਰਵੋਤਮ ਪ੍ਰਦਰਸ਼ਨ ਕਰਨ ਖਿਡਾਰੀ; ਮਨੂ ਭਾਕਰ ਦੀ ਸਾਥੀਆਂ ਨੂੰ ਅਪੀਲ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    •   bharat taxi   launched in chandigarh
      ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
    • zirakpur  30  profit  family  1 81 crore fraud
      ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81...
    • punjab red cross sends relief material for nepal flood victims
      ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
    • punjab government dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • bail denied to accused of heroin smuggling
      ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਅਤੇ ਅੱਤਵਾਦੀ ਫੰਡਿੰਗ ਦੇ ਮੁਲਜ਼ਮ ਦੀ ਜ਼ਮਾਨਤ...
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • district magistrate  travel firm  license
      ਟਰੈਵਲ ਫਰਮ ਦਾ ਲਾਈਸੈਂਸ ਰੱਦ
    • accused absconded during sentencing
      ਪੰਜਾਬ : ਸਜ਼ਾ ਸੁਣਾਏ ਜਾਣ ਦੌਰਾਨ ਮੁਲਜ਼ਮ ਫ਼ਰਾਰ, ਚੱਪਲ 'ਚ ਅਦਾਲਤ 'ਚ ਛੱਡ ਗਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +