Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:17:37 PM

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • 'ਆਪ੍ਰੇਸ਼ਨ ਸੀਲ-5' ਤਹਿਤ 10 ਜ਼ਿਲ੍ਹਿਆਂ 'ਚ ਪੁਲਸ ਵੱਲੋਂ ਚੈਕਿੰਗ, ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਇਹ ਮੁਹਿੰਮ

CHANDIGARH News Punjabi(ਚੰਡੀਗੜ੍ਹ)

'ਆਪ੍ਰੇਸ਼ਨ ਸੀਲ-5' ਤਹਿਤ 10 ਜ਼ਿਲ੍ਹਿਆਂ 'ਚ ਪੁਲਸ ਵੱਲੋਂ ਚੈਕਿੰਗ, ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਇਹ ਮੁਹਿੰਮ

  • Edited By Harpreet Singh,
  • Updated: 06 Dec, 2023 08:32 PM
Chandigarh
checking by police in 10 distt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ। ਇਸ ਆਪ੍ਰੇਸ਼ਨ ਤਹਿਤ ਸਰਹੱਦੀ ਸੂਬੇ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ। ਇਹ ਚੈਕਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕੋ ਸਮੇਂ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ। 

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏ.ਡੀ.ਜੀ.ਪੀ, ਫਰੀਦਕੋਟ ਰੇਂਜ ਦੇ ਆਈ.ਜੀ.ਐਸ.ਪੀ. ਅਤੇ ਬਾਰਡਰ, ਜਲੰਧਰ ਅਤੇ ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈ.ਜੀ.ਐਸ.ਪੀ. ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐੱਸ.ਐੱਸ.ਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐੱਸ.ਐੱਚ.ਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਹਨ। 

ਇਹ ਵੀ ਪੜ੍ਹੋ- ਭਾਰਤ ਨਾਲ ਘਰੇਲੂ ਲੜੀ ਖੇਡਣ ਲਈ ਦੱਖਣੀ ਅਫ਼ਰੀਕਾ ਬੋਰਡ ਨੇ ਕੀਤਾ ਟੀਮ ਦਾ ਐਲਾਨ, ਵੱਡੇ ਖਿਡਾਰੀ ਹੋਏ ਬਾਹਰ

ਉਨ੍ਹਾਂ ਕਿਹਾ ਕਿ 10 ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀ.ਐਸ.ਪੀ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ। 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐੱਸ.ਏ.ਐੱਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ। ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਹਰੇਕ ਨਾਲ ਦੋਸਤਾਨਾ ਢੰਗ ਅਤੇ ਹਲੀਮੀ ਨਾਲ ਪੇਸ਼ ਆਉਣ।” 

ਵਿਸ਼ੇਸ਼ ਡੀ.ਜੀ.ਪੀ. ਨੇ ਦੱਸਿਆ ਕਿ ਸੂਬੇ ਵਿੱਚ ਦਾਖਲ/ਬਾਹਰ ਜਾਣ ਵਾਲੇ 3760 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਚਲਾਨ ਕੀਤੇ ਗਏ ਅਤੇ 46 ਨੂੰ ਜ਼ਬਤ ਕੀਤਾ ਗਿਆ। ਪੁਲਸ ਨੇ 23 ਐਫ.ਆਈ.ਆਰ. ਦਰਜ ਕਰਕੇ 26 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ। ਇਸ ਦੌਰਾਨ ਪੁਲਸ ਟੀਮਾਂ ਨੇ 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। 

ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਸ ਦੀ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਸ ਦਾ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦਗਾਰ ਹੁੰਦੇ ਹਨ।

ਇਹ ਵੀ ਪੜ੍ਹੋ- ਰੋਹਿਤ, ਕੋਹਲੀ ਤੇ ਬੁਮਰਾਹ ਤੋਂ ਬਗੈਰ ਹੀ ਦੱਖਣੀ ਅਫਰੀਕਾ ਲਈ ਰਵਾਨਾ ਹੋਈ ਭਾਰਤੀ ਟੀਮ, 10 ਨੂੰ ਖੇਡੇਗੀ ਪਹਿਲਾ ਟੀ-20i

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Police
  • Checking
  • Operation seal5
  • Border Area
  • ਪੁਲਸ
  • ਚੈਕਿੰਗ
  • ਆਪ੍ਰੇਸ਼ਨ ਸੀਲ 5
  • ਸਰਹੱਦੀ ਜ਼ਿਲ੍ਹੇ

ਜੌੜਾਮਾਜਰਾ ਨੇ ਰੇਤਾ-ਬੱਜਰੀ ਦਾ ਰੇਟ ਘਟਾਉਣ ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਦਾ ਦਿਵਾਇਆ ਭਰੋਸਾ

NEXT STORY

Stories You May Like

  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • police take strict action against drug smugglers
    ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ
  • police cordon off areas notorious for drugs
    ਨਸ਼ੇ ਲਈ ਬਦਨਾਮ ਇਲਾਕਿਆਂ ਨੂੰ ਪੁਲਸ ਨੇ ਪਾਇਆ ਘੇਰਾ, SSP ਅਦਿੱਤਿਆ ਦੀ ਅਗਵਾਈ ਹੇਠ ਚੈਕਿੰਗ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • focus on special preparations at amritsar airport
    ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀ ਸੇਵਾ ਮੁਹਿੰਮ-2026 ਤਹਿਤ ਵਿਸ਼ੇਸ਼ ਤਿਆਰੀਆਂ ’ਤੇ ਫੋਕਸ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • this big congress leader came out in favor of raja warring
      ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • majithia khehra knocked on the door of the district court
      ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
    • raids at 2 places against illegal mining
      ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
    • notice issued to cbi on cm s osd s plea regarding fir leak
      ਐੱਫ. ਆਈ. ਆਰ. ਲੀਕ ਹੋਣ ’ਤੇ CM ਦੇ OSD ਦੀ ਪਟੀਸ਼ਨ ’ਤੇ CBI ਨੂੰ ਨੋਟਿਸ
    • major decision by punjab and haryana highcourt regarding arms licenses
      ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ...
    • the bjp burned effigies of cm bhagwant mann and the aap government
      ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ...
    • when aap leaders arrested who vandalized ed vehicles
      ਗਮਾਡਾ ਦਫ਼ਤਰ ਦੇ ਸੀਸ਼ੇ ਤੇ ED ਦੀਆਂ ਗੱਡੀਆਂ ਭੰਨਣ ਵਾਲੇ ‘ਆਪ’ ਆਗੂ ਕਦੋਂ ਹੋਣਗੇ...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +