Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    4:21:47 AM

  • hollywood producer convicted in rape case  serious allegations were made

    ਹਾਲੀਵੁੱਡ ਨਿਰਮਾਤਾ ਰੇਪ ਮਾਮਲੇ 'ਚ ਦੋਸ਼ੀ ਕਰਾਰ,...

  • woman killer sentenced to death by nitrogen gas

    ਔਰਤ ਦੇ ਕਾਤਲ ਨੂੰ ਨਾਈਟ੍ਰੋਜਨ ਗੈਸ ਨਾਲ ਦਿੱਤੀ ਗਈ...

  • family did not give money to go on honeymoon

    ਹਨੀਮੂਨ ’ਤੇ ਜਾਣ ਲਈ ਪਰਿਵਾਰ ਨੇ ਨਹੀਂ ਦਿੱਤੇ ਪੈਸੇ,...

  • the sword hangs over the 8th pay commission  we will have to wait longer

    8th Pay Commission 'ਤੇ ਲਟਕੀ ਤਲਵਾਰ, ਵਧੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਜਰਮਨ ਦੌਰੇ 'ਤੇ ਗਏ CM ਮਾਨ ਦੇ ਨਿਸ਼ਾਨੇ 'ਤੇ ਭਾਜਪਾ, ਵੀਡੀਓ ਜਾਰੀ ਕਰ ਕਹੀਆਂ ਵੱਡੀਆਂ ਗੱਲਾਂ

CHANDIGARH News Punjabi(ਚੰਡੀਗੜ੍ਹ)

ਜਰਮਨ ਦੌਰੇ 'ਤੇ ਗਏ CM ਮਾਨ ਦੇ ਨਿਸ਼ਾਨੇ 'ਤੇ ਭਾਜਪਾ, ਵੀਡੀਓ ਜਾਰੀ ਕਰ ਕਹੀਆਂ ਵੱਡੀਆਂ ਗੱਲਾਂ

  • Updated: 14 Sep, 2022 05:16 PM
Chandigarh
cm bhagwant mann answered bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੀਤੇ ਦਿਨਾਂ ਤੋਂ ਚੱਲੇ ਆ ਰਹੇ ਭਾਜਪਾ ਦੇ ਲੋਟਸ ਆਪ੍ਰੇਸ਼ਨ ਨੂੰ ਲੈ ਕੇ ਇਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ 'ਚ ਉਨ੍ਹਾਂ ਭਾਜਪਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜਾਬੀ ਆਪਣੇ ਮਿੱਟੀ ਦੇ ਵਫ਼ਾਦਾਰ ਹਾਂ ਅਤੇ ਵਫ਼ਾਦਾਰ ਹੀ ਰਹਾਂਗਾ। ਮੁੱਖ ਮੰਤਰੀ ਮਾਨ ਨੇ ਭਾਜਪਾ ਵੱਲੋਂ ਪੰਜਾਬ ਦੇ 'ਆਪ' ਵਿਧਾਇਕਾਂ ਨੂੰ ਤੋੜਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਨੂੰ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਕਿਹਾ ਜਾਂਦਾ ਹੈ ਪਰ ਲੋਕਤੰਤਰ ਦਾ ਸਭ ਤੋਂ ਵਧ ਕਤਲ ਵੀ ਭਾਰਤ 'ਚ ਹੀ ਹੋਇਆ ਹੈ। ਭਾਜਪਾ ਵੱਲੋਂ ਸੱਤਾ 'ਚ ਆਉਣ ਲਈ ਸਰਕਾਰ ਨੂੰ ਤੋੜਿਆ ਜਾਂਦਾ ਰਿਹਾ ਹੈ ਅਤੇ ਵਿਧਾਇਕ ਨੂੰ ਲਾਲਚ ਦੇ ਕੇ ਪਾਰਟੀ ਛੱਡਣ ਲਈ ਧਮਕਾਇਆ ਜਾਂਦਾ ਹੈ। ਮਾਨ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਭਾਜਪਾ ਨੇ ਦਿੱਲੀ 'ਚ ਆਪ੍ਰੇਸ਼ਨ ਲੋਟਸ ਤਹਿਤ ਸਰਕਾਰ ਤੋੜਣ ਦੀ ਕੋਸ਼ਿਸ਼ ਕੀਤੀ ਸੀ ਪਰ ਦਿੱਲੀ ਦਾ ਕੋਈ ਵੀ 'ਆਪ' ਵਿਧਾਇਕ ਇਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਇਆ ਅਤੇ ਭਾਜਪਾ ਦੀ ਕੋਸ਼ਿਸ਼ ਨਾਕਾਮ ਰਹੀ। 

ਇਹ ਵੀ ਪੜ੍ਹੋ- 'ਆਪਰੇਸ਼ਨ ਲੋਟਸ' 'ਤੇ ਭਖੀ ਸਿਆਸਤ, ਹਰਪਾਲ ਚੀਮਾ ਦਾ ਦਾਅਵਾ- ਸਬੂਤਾਂ ਸਮੇਤ DGP ਨਾਲ ਕਰਨਗੇ ਮੁਲਾਕਾਤ

ਮਾਨ ਨੇ ਤਿੱਖੇ ਸ਼ਬਦਾਂ 'ਚ ਕਿਹਾ ਕਿ ਭਾਜਪਾ ਦੇ ਮੂੰਹ ਨੂੰ ਖ਼ੂਨ ਲੱਗਿਆ ਹੋਇਆ ਹੈ, ਇਸ ਕਾਰਨ ਉਹ ਹੁਣ ਪੰਜਾਬ 'ਚ ਸਰਕਾਰ ਤੋੜਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਪਰ ਭਾਜਪਾ ਇਸ ਗ਼ਲਤਫਹਿਮੀ 'ਚੋਂ ਬਾਹਰ ਆਵੇ ਕਿਉਂਕਿ ਪੰਜਾਬੀ ਮਿੱਟੇ ਦੇ ਵਫ਼ਾਦਾਰ ਹਨ। ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਵੀ ਲੋਕਾਂ ਨੂੰ ਪੈਸੇ ਦਾ ਲਾਲਚ ਦਿੱਤਾ ਗਿਆ ਪਰ ਉਹ ਕਿਸੇ ਲਾਲਚ 'ਚ ਨਹੀਂ ਆਏ ਅਤੇ ਉਨ੍ਹਾਂ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਸੱਤਾ 'ਚ ਆਉਣ ਦਾ ਮੌਕਾ ਦਿੱਤਾ। ਉਨ੍ਹਾਂ ਭਾਜਪਾ ਨੂੰ ਕਿਹਾ ਕਿ ਤੁਸੀ ਇਹ ਕੋਸ਼ਿਸ਼ ਨਾ ਕਰੋ ਅਤੇ ਗ਼ਲਤਫਹਿਮੀ 'ਚ ਨਾ ਰਿਹੋ ਕਿ ਤੁਸੀ ਪਾਰਟੀ ਵਿਧਾਇਕਾਂ ਨੂੰ ਖ਼ਰੀਦ ਲਵੋਗੇ।

ਇਹ ਵੀ ਪੜ੍ਹੋ-  80 ਸਾਲਾ ਮਾਂ ਨੂੰ ਘਰੋਂ ਕੱਢਣ ਵਾਲੇ ਪੁੱਤਾਂ ਨੂੰ ਅਦਾਲਤ ਨੇ ਸਿਖਾਇਆ ਸਬਕ, ਇਕ ਗ੍ਰਿਫ਼ਤਾਰ, ਦੂਜਾ ਫ਼ਰਾਰ

ਮੁੱਖ ਮੰਤਰੀ ਨੇ ਕਿਹਾ ਕਿ ਵਿਕਦਾ ਉਹੀ ਹੁੰਦਾ ਜੋ ਮੰਡੀ 'ਚ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਜੋ ਸੁਭਾਅ ਪਿਆ ਹੈ ਕਿ ਜੇਕਰ ਜਿੱਤ ਹਾਸਲ ਨਾ ਹੋਈ ਤਾਂ ਪੈਸੇ ਦਾ ਸਹਾਰਾ ਲਵਾਂਗੇ, ਉਹ ਪੰਜਾਬ 'ਚ ਬੁਰੀ ਤਰ੍ਹਾਂ ਫੇਲ੍ਹ ਹੋਵੇਗਾ। ਉਨ੍ਹਾਂ ਕਿਹਾ ਕਿ ਸਿਕੰਦਰ ਪੂਰੀ ਦੁਨੀਆਂ ਨੂੰ ਜਿੱਤਦਾ ਆਇਆ ਸੀ ਪਰ ਪੰਜਾਬੀਆਂ ਨੇ ਉਸ ਨੂੰ ਰੋਕਿਆ ਸੀ। ਮੈਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਆਪਣੀ ਮਿੱਟੀ ਪ੍ਰਤੀ ਵਫ਼ਾਦਾਰ ਰਹਿਣਗੇ ਅਤੇ ਉਹ ਵਫ਼ਾਦਾਰ ਹਨ ਵੀ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਫ਼ਨਾ ਲਿਆ ਹੋਇਆ ਹੈ। ਭਾਜਪਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਕੋਲੋਂ ਸਾਡੀ ਚੜ੍ਹਾਈ ਨਹੀਂ ਦੇਖੀ ਜਾ ਰਹੀ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਇਸ ਵੇਲੇ ਜਰਮਨੀ ਦੌਰੇ 'ਤੇ ਹਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • CM Bhagwant Mann
  • BJP
  • Operation Lotus
  • ਮੁੱਖ ਮੰਤਰੀ ਭਗਵੰਤ ਮਾਨ
  • ਭਾਜਪਾ
  • ਆਪਰੇਸ਼ਨ ਲੋਟਸ

ਪੰਜਾਬ 'ਚ 'ਆਪਰੇਸ਼ਨ ਲੋਟਸ' ਨੇ ਫੜ੍ਹਿਆ ਤੂਲ, AAP ਨੇ ਭਾਜਪਾ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

NEXT STORY

Stories You May Like

  • cm mann felicitates students from government schools selected for iit
    IIT 'ਚ ਚੁਣੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ CM ਮਾਨ ਨੇ ਕੀਤਾ ਸਨਮਾਨਿਤ (ਵੀਡੀਓ)
  • cm mann sc debt
    SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ ਪਰਿਵਾਰਾਂ ਨੇ CM ਮਾਨ ਦਾ ਕੀਤਾ ਧੰਨਵਾਦ
  • cm bhagwant mann  s no dues certificate issued to 4727 indebted families
    CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ  ਜਾਰੀ ਕੀਤੇ  No Dues Certificate
  • cm mann  s big gift to the people of patiala
    ਪਟਿਆਲਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਹੁਣ ਨਹੀਂ ਆਵੇਗੀ ਕੋਈ ਮੁਸ਼ਕਲ (ਵੀਡੀਓ)
  • asi posted in cm mann  s security dies due to bullet injury
    CM ਮਾਨ ਦੀ ਸਕਿਓਰਿਟੀ 'ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ (ਵੀਡੀਓ)
  • cm mann pm modi
    'ਏਕ ਚੁਟਕੀ ਸਿੰਧੂਰ ਕੀ ਕੀਮਤ ਤੁਮ ਕਿਆ ਜਾਨੋ ਨਰੇਂਦਰ...', CM ਮਾਨ ਨੇ PM ਮੋਦੀ 'ਤੇ ਕੱਸਿਆ ਤੰਜ
  • punjab cm bhagwant mann shares grief over the demise of sukhdev dhindsa
    ਸੁਖਦੇਵ ਢੀਂਡਸਾ ਦੇ ਦਿਹਾਂਤ 'ਤੇ ਪੰਜਾਬ CM ਭਗਵੰਤ ਮਾਨ ਨੇ ਦੁੱਖ ਕੀਤਾ ਸਾਂਝਾ
  • cm bhagwant mann and arvind kejriwal reach in jalandhar
    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਰਗਬੀ ਵਿਸ਼ਵ ਕੱਪ ਗੇਂਦਾਂ ਦੀ ਸ਼ਿਪਮੈਂਟ ਨੂੰ ਦਿੱਤੀ ਹਰੀ ਝੰਡੀ
  • jalandhar
    ਜਲੰਧਰ ਦੇ ਮਸ਼ਹੂਰ ਚੌਕ ਨੇੜੇ ਚੱਲੀਆਂ ਤਲਵਾਰਾਂ, ਨਿਹੰਗ ਬਾਣੇ 'ਚ ਨੌਜਵਾਨਾਂ ਨੇ...
  • cm bhagwant mann inaugurates burlton park sports hub in jalandhar
    ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...
  • today  s top 10 news
    CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ...
  • cm bhagwant mann and arvind kejriwal reach in jalandhar
    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ
  • shahkot police arrest an accused with weapons
    ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • flight is going to start from adampur airport to europe and england
    ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ...
  • narco hawala cartel busted in amritsar
    ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 6 ਗ੍ਰਿਫ਼ਤਾਰ, DGP ਨੇ ਕੀਤੇ...
  • people of jalandhar are going to get a big gift today
    ਜਲੰਧਰ ਵਾਸੀਆਂ ਨੂੰ ਅੱਜ ਮਿਲਣ ਜਾ ਰਿਹੈ ਵੱਡਾ ਤੋਹਫ਼ਾ, CM ਭਗਵੰਤ ਮਾਨ ਕਰਨਗੇ...
Trending
Ek Nazar
deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

boy dead on road accident in ajnala

ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ...

referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਚੰਡੀਗੜ੍ਹ ਦੀਆਂ ਖਬਰਾਂ
    • narco hawala cartel busted in amritsar
      ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 6 ਗ੍ਰਿਫ਼ਤਾਰ, DGP ਨੇ ਕੀਤੇ...
    • patients will not have to wait in gmch
      GMCH 'ਚ ਮਰੀਜ਼ਾਂ ਨੂੰ ਨਹੀਂ ਕਰਨੀ ਪਵੇਗੀ ਉਡੀਕ, ਚੱਲੇਗਾ ਟੋਕਨ ਸਿਸਟਮ
    • punjab police arrests 152 drug smugglers under war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਵੱਲੋਂ 152 ਨਸ਼ਾ ਸਮੱਗਲਰ ਗ੍ਰਿਫ਼ਤਾਰ
    • arvind kejriwal statement
      ਪੰਜਾਬ ’ਚ ਲਾਲ-ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ’ਚ ਸਭ ਤੋਂ ਸਾਹਸੀ ਕਦਮ ਚੁੱਕੇ:...
    • punjab weather update
      ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
    • new record set for electricity demand in punjab
      ਪੰਜਾਬ ’ਚ ਬਿਜਲੀ ਦੀ ਮੰਗ ਦਾ ਬਣਿਆ ਨਵਾਂ ਰਿਕਾਰਡ
    • famous punjabi singer dies in canada
      ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • power minister punjab pspcl
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਮੰਤਰੀ ਨੇ ਕੀਤਾ ਵੱਡਾ ਐਲਾਨ
    • mlas money should be investigated not dope sunil jakhar
      ਡੋਪ ਨਹੀਂ ਵਿਧਾਇਕਾਂ ਦੇ ਪੈਸੇ ਦੀ ਜਾਂਚ ਹੋਵੇ:ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +