Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    8:38:50 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • punjab poltiics bjp

    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਸੀਨੀਅਰ ਆਗੂ ਨੇ ਖੋਲ੍ਹਿਆ ਮੋਰਚਾ, ਮਚੀ ਹਲਚਲ

CHANDIGARH News Punjabi(ਚੰਡੀਗੜ੍ਹ)

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਸੀਨੀਅਰ ਆਗੂ ਨੇ ਖੋਲ੍ਹਿਆ ਮੋਰਚਾ, ਮਚੀ ਹਲਚਲ

  • Updated: 02 Dec, 2022 12:02 PM
Chandigarh
coordination committee formed by jagmeet brar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ /ਲੁਧਿਆਣਾ (ਬਿਊਰੋ, ਮੁੱਲਾਂਪੁਰੀ ) :  ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਦੇ ਐਲਾਨ ਤੋਂ ਬਾਅਦ ਸੀਨੀਅਰ ਆਗੂ ਜਗਮੀਤ ਬਰਾੜ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਦੇ ਐਲਾਨੇ ਮੈਂਬਰਾਂ ਤੋਂ ਇਲਾਵਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਮੇਤ ਇਸ ਵਿਚ 12 ਆਗੂ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼

ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਜਗਮੀਤ ਬਰਾੜ ਨੇ ਕਿਹਾ ਕਿ ਇਸ ਕਮੇਟੀ ਦੀ ਮੀਟਿੰਗ 9 ਦਸੰਬਰ ਨੂੰ ਚੰਡੀਗੜ੍ਹ ਵਿਚ ਹੋਵੇਗੀ, ਜਿਸ ਵਿਚ ਸਾਰੀਆਂ ਗੱਲਾਂ ਖੁੱਲ੍ਹ ਕੇ ਸਾਹਮਣੇ ਆ ਜਾਣਗੀਆਂ। ਬਰਾੜ ਨੇ ਕਿਹਾ ਕਿ ਪੰਜਾਬ ਵਿਚ ਸਿਰਫ਼ ਇਕ ਹੀ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਉਹ ਉਸ ਪਾਰਟੀ ਦੀ ਏਕਤਾ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਤਾਲਮੇਲ ਕਮੇਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਵਿਚ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌਰ, ਰਵੀਕਰਨ ਸਿੰਘ ਕਾਹਲੋਂ, ਡਾ. ਰਤਨ ਸਿੰਘ ਅਜਨਾਲਾ, ਗਗਨਜੀਤ ਸਿੰਘ ਬਰਨਾਲਾ, ਸੁਖਵਿੰਦਰ ਸਿੰਘ ਔਲਖ, ਅਲਵਿੰਦਰ ਸਿੰਘ ਪੱਖੋਕੇ, ਪਰਵੀਨ ਨੁਸਰਤ, ਹਰਬੰਸ ਸਿੰਘ ਮੰਝਪੁਰ, ਅਮਰਦੀਪ ਸਿੰਘ ਮਾਂਗਟ, ਵਰਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ

ਸ਼੍ਰੋਮਣੀ ਅਕਾਲੀ ਦਲ (ਬ) ਤੋਂ ਵੱਖਰੀ 14 ਮੈਂਬਰੀ ਤਾਲਮੇਲ ਕਮੇਟੀ ਬਣਾਉਣ ਵਾਲੇ ਜਗਮੀਤ ਸਿੰਘ ਬਰਾੜ ਸਾਬਕਾ ਐੱਮ. ਪੀ. ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਅਕਾਲੀ ਹਲਕਿਆਂ ’ਚ ਵੱਡੀ ਹਲਚਲ ਪੈਦਾ ਹੋ ਗਈ ਹੈ ਕਿਉਂਕਿ ਜਿਹੜੇ ਸੁਖਬੀਰ ਸਿੰਘ ਬਾਦਲ ਨੇ ਲਾਂਭੇ ਕੀਤੇ ਸਨ, ਉਨ੍ਹਾਂ ਨੂੰ ਬਰਾੜ ਨੇ ਆਪਣੀ ਕਮੇਟੀ ’ਚ ਥਾਂ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਬਣਾ ਦਿੱਤਾ ਹੈ। ਇਹ ਕਮੇਟੀ ਬਣਨ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਸ਼ੁਰੂ ਹੋ ਗਈ ਹੈ। ਇਹ ਫ਼ੈਸਲਾ ਬਰਾੜ ਦੀ ਅਕਾਲੀ ਦਲ ’ਚੋਂ ਕਿਸੇ ਵੇਲੇ ਵੀ ਛੁੱਟੀ ਕਰਵਾ ਸਕਦਾ ਹੈ ਕਿਉਂਕਿ ਜਗਮੀਤ ਬਰਾੜ ਨੂੰ ਸੁਖਬੀਰ ਬਾਦਲ ਨੇ ਕੋਰ ਕਮੇਟੀ ’ਚੋਂ ਬਾਹਰ ਦਾ ਰਾਹ ਦਿਖਾਇਆ ਹੈ।

ਇਹ ਵੀ ਪੜ੍ਹੋ : ਕੁੜੀ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਮੁੰਡੇ ਨੇ ਕਰ ਦਿੱਤਾ ਘਟੀਆ ਕਾਰਾ, ਹੁਣ ਲੱਭ ਰਹੀ ਹੈ ਪੁਲਸ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?


 

  • Shiromani Akali Dal
  • Jagmeet Brar
  • Coordination Committee
  • ਸ਼੍ਰੋਮਣੀ ਅਕਾਲੀ ਦਲ
  • ਜਗਮੀਤ ਬਰਾੜ
  • ਤਾਲਮੇਲ ਕਮੇਟੀ

ਹਰਿਆਣਾ ’ਚ ਸਕਰੈਪ ਪਾਲਿਸੀ ਲਾਗੂ, ਨਵੇਂ ਵਾਹਨ ਦੀ ਖਰੀਦ ਤੇ ਰਜਿਸਟ੍ਰੇਸ਼ਨ ਟੈਕਸ ’ਚ ਮਿਲੇਗੀ ਛੋਟ

NEXT STORY

Stories You May Like

  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • bjp  senior leader  kalraj mishra  wife  passed away
    ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਦੀ ਪਤਨੀ ਦਾ ਦਿਹਾਂਤ
  • akali leader  akali dal  koomkalan
    ਭਿਆਨਕ ਸੜਕ ਹਾਦਸੇ ਦੌਰਾਨ ਅਕਾਲੀ ਆਗੂ ਦੀ ਮੌਤ
  • shiromani akali dal holds election manifesto committee meeting
    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
  • jarnail singh aulakh  akali dal  resignation
    ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • chief minister convenes meeting today on sri guru granth sahib respect act
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • retired justice ranjit singh gets major relief from court in defamation case
      ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ...
    • major relief for the family of a woman who lost her life in a road accident
      ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਔਰਤ ਦੇ ਪਰਿਵਾਰ ਨੂੰ ਵੱਡੀ ਰਾਹਤ, ਮੁਆਵਜ਼ਾ...
    • chandigarh university athletes won 3 gold medals at asian games
      Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ...
    • major revelation in head constable murder case chandigarh
      ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ...
    • sunil jakhar statement
      ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ
    • pharmacy officer recruitment  recruitment process
      ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ...
    • adulterated paneer  milk  factory seal
      ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +