Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:22:11 AM

  • women bank accounts 3 thousand rupees

    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3...

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਪੰਜਾਬ 'ਚ ਸ਼ੁਰੂ ਹੋਈ ‘ਆਪ’ ਸਰਕਾਰ ਦੀ ਉਲਟੀ ਗਿਣਤੀ : ਨਾਇਬ ਸੈਣੀ

CHANDIGARH News Punjabi(ਚੰਡੀਗੜ੍ਹ)

ਪੰਜਾਬ 'ਚ ਸ਼ੁਰੂ ਹੋਈ ‘ਆਪ’ ਸਰਕਾਰ ਦੀ ਉਲਟੀ ਗਿਣਤੀ : ਨਾਇਬ ਸੈਣੀ

  • Edited By Baljit Singh,
  • Updated: 13 Jun, 2026 08:05 PM
Chandigarh
countdown of aap government has begun in punjab  naib saini
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੰਜੀਵ ਅਰੋੜਾ) : ਪੰਜਾਬ ਦੀ ਰਾਜਨੀਤੀ 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਰਾਜ ਵਿੱਚ ਸਿਆਸੀ ਤਬਦੀਲੀ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਅਬੋਹਰ ਨਗਰ ਨਿਗਮ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਫਲਤਾ ਨੇ ਇਹ ਸੰਕੇਤ ਦੇ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਤਬਦੀਲੀ ਦਾ ਮਨ ਬਣਾ ਚੁੱਕੀ ਹੈ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਮੁੱਖ ਮੰਤਰੀ ਸ਼ਨੀਵਾਰ ਨੂੰ ਪੰਜਾਬ ਦੇ ਅਬੋਹਰ ਵਿੱਚ ਆਯੋਜਿਤ ਵਿਸ਼ਾਲ ‘ਓ.ਬੀ.ਸੀ. ਮਹਾਸੰਮੇਲਨ’ ਨੂੰ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਸੰਦੀਪ ਜਾਖੜ, ਗੁਰਬੀਰ ਸਿੰਘ ਬਰਾੜ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਓ.ਬੀ.ਸੀ. ਸਮਾਜ ਦੇ ਨੁਮਾਇੰਦੇ ਮੌਜੂਦ ਸਨ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਧਰਨੀ ਨੂੰ ਨਮਨ ਕੀਤਾ ਅਤੇ ਕਿਹਾ ਕਿ ਇਹ ਪ੍ਰਦੇਸ਼ ਦੇਸ਼ ਭਗਤੀ, ਮਿਹਨਤ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਰਿਹਾ ਹੈ।

ਉਹਨਾਂ ਨੇ ਕਿਸਾਨਾਂ, ਜਵਾਨਾਂ, ਵਪਾਰੀਆਂ ਅਤੇ ਮਾਤਰ-ਸ਼ਕਤੀ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ ਹੈ, ਪਰ ਮੌਜੂਦਾ ਸਮੇਂ ਵਿੱਚ ਇਹ ਪ੍ਰਦੇਸ਼ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਹਨਾਂ ਵਿੱਚ ਨਸ਼ੇ ਦਾ ਵਧਦਾ ਪ੍ਰਭਾਵ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਸਭ ਤੋਂ ਚਿੰਤਾਜਨਕ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਦਿਖਾਈ ਦਿੰਦਾ ਹੈ। ਉਹਨਾਂ ਦੋਸ਼ ਲਾਇਆ ਕਿ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਤ ਰਹਿ ਗਈ ਹੈ, ਜਦਕਿ ਪ੍ਰਦੇਸ਼ ਦਾ ਨੌਜਵਾਨ ਵਰਗ ਇਸ ਸਮੱਸਿਆ ਨਾਲ ਲਗਾਤਾਰ ਜੂਝ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਨਸ਼ੇ ਦੇ ਕਾਰੋਬਾਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹਾ ਮਾਹੌਲ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਨਸ਼ਾ ਵੇਚਣ ਵਾਲਿਆਂ ਲਈ ਕੋਈ ਥਾਂ ਨਹੀਂ ਬਚੇਗੀ।

ਆਮ ਆਦਮੀ ਪਾਰਟੀ ’ਤੇ ਹਮਲਾ ਤੇਜ਼ ਕਰਦਿਆਂ ਸੈਣੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਕਈ ਵਾਅਦੇ ਅੱਜ ਵੀ ਅਧੂਰੇ ਹਨ। ਉਹਨਾਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਐਲਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਯੋਜਨਾ ਨੂੰ ਵੱਡੇ ਪੱਧਰ ’ਤੇ ਪ੍ਰਚਾਰਿਤ ਕੀਤਾ ਗਿਆ, ਉਸ ਦਾ ਅਮਲ ਅੱਜ ਤੱਕ ਸ਼ੁਰੂ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਜਨਤਾ ਹੁਣ ਐਲਾਨਾਂ ਤੇ ਇਸ਼ਤਿਹਾਰਾਂ ਤੋਂ ਅੱਗੇ ਵਧ ਕੇ ਨਤੀਜੇ ਚਾਹੁੰਦੀ ਹੈ।

ਮੁੱਖ ਮੰਤਰੀ ਸੈਣੀ ਨੇ ਅਬੋਹਰ ਦੀ ਅਣਦੇਖੀ ਦਾ ਮੁੱਦਾ ਉਠਾਇਆ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਬੋਹਰ ਖੇਤਰ ਦੀ ਅਣਦੇਖੀ ਦਾ ਮੁੱਦਾ ਵੀ ਉਠਾਇਆ। ਉਹਨਾਂ ਕਿਹਾ ਕਿ ਸਥਾਨਕ ਸੰਸਥਾਵਾਂ ਦੇ ਵਿਕਾਸ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਅਬੋਹਰ ਨੂੰ ਲੋੜੀਂਦੀ ਤਰਜੀਹ ਨਹੀਂ ਮਿਲੀ। ਉਹਨਾਂ ਦੋਸ਼ ਲਾਇਆ ਕਿ ਨਗਰ ਨਿਗਮ ਦੇ ਵਿਕਾਸ ਲਈ ਸੀਮਤ ਸਰੋਤ ਦੇ ਕੇ ਇੱਥੋਂ ਦੀ ਜਨਤਾ ਦੀਆਂ ਭਾਵਨਾਵਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਇਸ ਦੇ ਉਲਟ ਉਹਨਾਂ ਨੇ ਹਰਿਆਣਾ ਸਰਕਾਰ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਰਾਜ ਦੇ ਛੋਟੇ ਤੋਂ ਛੋਟੇ ਪਿੰਡ ਤੱਕ ਵਿਕਾਸ ਦੀ ਧਾਰਾ ਪਹੁੰਚਾਈ ਗਈ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਇਸ ਗੱਲ ਦਾ ਅਹਿਸਾਸ ਹੋ ਚੁੱਕਾ ਹੈ। ਇਸੇ ਕਾਰਨ ਉਹ ਚੋਣ ਸਾਲ ਨੇੜੇ ਆਉਂਦੇ ਹੀ ਨਵੇਂ ਐਲਾਨ ਕਰ ਰਹੇ ਹਨ। ਉਹਨਾਂ ਆਮ ਆਦਮੀ ਪਾਰਟੀ ਨੂੰ ਲੁਟੇਰਿਆਂ ਦੀ ਟੋਲੀ ਦੱਸਦਿਆਂ ਕਿਹਾ ਕਿ ਇਮਾਨਦਾਰੀ ਦੀ ਰਾਜਨੀਤੀ ਦਾ ਦਾਅਵਾ ਕਰਨ ਵਾਲੇ ਆਗੂਆਂ ਦੀ ਅਸਲੀਅਤ ਹੁਣ ਜਨਤਾ ਦੇ ਸਾਹਮਣੇ ਆ ਚੁੱਕੀ ਹੈ। ਰੁਜ਼ਗਾਰ ਦੇ ਮੁੱਦੇ ’ਤੇ ਵੀ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰੁਜ਼ਗਾਰ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੀ ਤੁਲਨਾ ਵਿੱਚ ਹਰਿਆਣਾ ਵਿੱਚ ਪਾਰਦਰਸ਼ੀ ਵਿਵਸਥਾ ਦੇ ਤਹਿਤ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਹਰਿਆਣਾ ਇਸ ਦਿਸ਼ਾ ਵਿੱਚ ਮਿਸਾਲ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਦੇਸ਼ ਵਿੱਚ ਸਮਾਜਿਕ ਨਿਆਂ ਨੂੰ ਸਿਰਫ਼ ਸਿਆਸੀ ਨਾਅਰੇ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਉਸ ਨੂੰ ਨੀਤੀਗਤ ਰੂਪ ਵਿੱਚ ਲਾਗੂ ਕੀਤਾ ਗਿਆ ਹੈ।

ਭਾਜਪਾ ਨੇ ਪਛੜੇ ਵਰਗ ਨੂੰ ਲੀਡਰਸ਼ਿਪ ਦੇ ਮੌਕੇ ਦੇ ਕੇ ਬਣਾਇਆ ਮਜ਼ਬੂਤ
ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪਛੜੇ ਵਰਗ ਨੂੰ ਸਿਰਫ਼ ਵੋਟ ਬੈਂਕ ਵਜੋਂ ਨਹੀਂ ਦੇਖਿਆ, ਸਗੋਂ ਲੀਡਰਸ਼ਿਪ ਦੇ ਮੌਕੇ ਦੇ ਕੇ ਉਸ ਨੂੰ ਸ਼ਕਤੀਸ਼ਾਲੀ ਬਣਾਇਆ ਹੈ। ਉਹਨਾਂ ਉਦਾਹਰਣ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਵੱਡੀ ਗਿਣਤੀ ਵਿੱਚ ਓ.ਬੀ.ਸੀ. ਵਰਗ ਦੇ ਨੁਮਾਇੰਦਿਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦੇਸ਼ ਦੇ ਕਈ ਰਾਜਾਂ ਵਿੱਚ ਪਛੜੇ ਵਰਗ ਤੋਂ ਆਉਣ ਵਾਲੇ ਆਗੂ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ, ਜੋ ਸਮਾਜਿਕ ਪ੍ਰਤੀਨਿਧਤਾ ਦੀ ਸਕਾਰਾਤਮਕ ਮਿਸਾਲ ਹੈ। ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਰਾਸ਼ਟਰੀ ਪਛੜਾ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਪ੍ਰਦਾਨ ਕੀਤਾ ਗਿਆ, ਜਿਸ ਨਾਲ ਇਸ ਵਰਗ ਨੂੰ ਅਧਿਕਾਰਾਂ ਦੀ ਨਵੀਂ ਮਜ਼ਬੂਤੀ ਮਿਲੀ। ਉਹਨਾਂ ਇਹ ਵੀ ਕਿਹਾ ਕਿ ਮੈਡੀਕਲ ਅਤੇ ਉੱਚ ਵਿਦਿਅਕ ਸੰਸਥਾਵਾਂ ਵਿੱਚ ਓ.ਬੀ.ਸੀ. ਵਰਗ ਲਈ ਰਾਖਵੇਂਕਰਨ ਦੀ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾ ਕੇ ਨੌਜਵਾਨਾਂ ਲਈ ਨਵੇਂ ਮੌਕੇ ਮੁਹੱਈਆ ਕਰਵਾਏ ਗਏ ਹਨ।

ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਓ.ਬੀ.ਸੀ. ਸਮਾਜ ਨੂੰ ਭਾਜਪਾ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਜੇਕਰ ਸਮਾਜ ਸੰਗਠਿਤ ਹੋ ਕੇ ਵਿਕਾਸ ਅਤੇ ਸੁਸ਼ਾਸਨ ਦੇ ਪੱਖ ਵਿੱਚ ਫ਼ੈਸਲਾ ਲੈਂਦਾ ਹੈ ਤਾਂ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਵੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ’ਤੇ ਗੰਭੀਰ ਚਿੰਤਾ ਪ੍ਰਗਟਾਈ।

ਮੁੱਖ ਮੰਤਰੀ ਨੇ ਡੇਰਾ ਬਾਬਾ ਭੂਮਣ ਸ਼ਾਹ ਦੇ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਤੋਂ ਲਿਆ ਆਸ਼ੀਰਵਾਦ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਿੰਡ ਖੂਈਆਂ ਸਰਵਰ ਪਹੁੰਚ ਕੇ ਸਿਰਸਾ ਦੇ ਸੰਘਰ ਸਾਧਾਂ ਦੇ ਡੇਰਾ ਬਾਬਾ ਭੂਮਣ ਸ਼ਾਹ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਜੀ ਮਹਾਰਾਜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਮਹੰਤ ਬਾਬਾ ਬ੍ਰਹਮਦਾਸ ਦਾ ਸਵਾਗਤ ਕਰਦਿਆਂ ਸੂਬਾ ਵਾਸੀਆਂ ਦੀ ਸੁੱਖ-ਸ਼ਾਂਤੀ ਅਤੇ ਭਲਾਈ ਦੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਸੰਤ-ਮਹਾਤਮਾਵਾਂ ਦਾ ਆਸ਼ੀਰਵਾਦ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੇ ਨਾਲ-ਨਾਲ ਸੇਵਾ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਬਾਬਾ ਬ੍ਰਹਮਦਾਸ ਨੇ ਵੀ ਮੁੱਖ ਮੰਤਰੀ ਦੀ ਉੱਤਮ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Haryana
  • Punjab
  • Naib Saini
  • Aam Aadmi Party
  • ਹਰਿਆਣਾ
  • ਪੰਜਾਬ
  • ਨਾਇਬ ਸੈਣੀ
  • ਆਮ ਆਦਮੀ ਪਾਰਟੀ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ’ਚ ਸ਼ਾਮਲ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ ’ਤੇ ਭਰਵਾਂ ਸਵਾਗਤ

NEXT STORY

Stories You May Like

  • haryana chief minister nayab singh saini visit in patiala
    ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
  • nayab singh saini government schools
    CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ
  • haryana chief minister naib singh saini visit in phagwara
    ਪੰਜਾਬ 'ਚ ਚੱਲ ਰਹੇ ਭਰਤੀ ਵਿਵਾਦਾਂ ਨੇ ਨੌਜਵਾਨਾਂ ਦਾ ਭਰੋਸਾ ਤੋੜਿਆ: CM ਸੈਣੀ
  • earthquake in japan
    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
  • earthquake in japan
    ਜਾਪਾਨ 'ਚ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 34 ਹੋਈ
  • earthquake in japan
    ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ
  • nayab saini  yojana  haryana  poor family
    ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ
  • civil aviation sector  progress  airports 166 count
    ਦੇਸ਼ ਦੇ ਸ਼ਹਿਰੀ ਹਵਾਬਾਜ਼ੀ ਖੇਤਰ 'ਚ ਬੇਮਿਸਾਲ ਤਰੱਕੀ, 166 ਹੋਈ ਹਵਾਈ ਅੱਡਿਆਂ ਦੀ ਗਿਣਤੀ: PM ਮੋਦੀ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab agriculture department
      ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254...
    • transport department  s surprise checkpoint
      ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • uproar in the vidhan sabha over ashwani sharma  s statement about girls and boys
      ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ...
    • the case of being taken to a hotel in the name of treatment
      ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
    • punjab vidhan sabha session
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ
    • bajwa s big claim in the vidhan sabha
      ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ...
    • i am ready to contest elections against bhagwant mann raja warring
      'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ...
    • two bathinda police officers arrested for taking bribe of rs  1 lakh
      ਬਠਿੰਡਾ ਪੁਲਸ ਦੇ ਦੋ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
    • punjab vidhan sabha proceedings begin
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬਰਗਾੜੀ ਬੇਅਦਬੀ ਮਾਮਲੇ 'ਤੇ ਕਾਂਗਰਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +