Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:09:10 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਢਿੱਲੋਂ ਨੇ ਮੋਹਾਲੀ ਦੇ ਪਿੰਡ ਪੱਤੋਂ ਦੇ ਖੇਤਾਂ 'ਚ ਪਹੁੰਚ ਕੇ ਪੀੜਤ ਕਿਸਾਨਾਂ ਦਾ ਦਰਦ ਸੁਣਿਆ

CHANDIGARH News Punjabi(ਚੰਡੀਗੜ੍ਹ)

ਢਿੱਲੋਂ ਨੇ ਮੋਹਾਲੀ ਦੇ ਪਿੰਡ ਪੱਤੋਂ ਦੇ ਖੇਤਾਂ 'ਚ ਪਹੁੰਚ ਕੇ ਪੀੜਤ ਕਿਸਾਨਾਂ ਦਾ ਦਰਦ ਸੁਣਿਆ

  • Edited By Shubam Kumar,
  • Updated: 15 Jul, 2026 07:56 PM
Chandigarh
dhillon reached the fields of patton village in mohali
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਖ਼ੁਦ ਮੋਹਾਲੀ ਦੇ ਪਿੰਡ ਪੱਤੋਂ ਵਿਖੇ ਪ੍ਰਭਾਵਿਤ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਐਲਾਨ ਕੀਤਾ ਕਿ ਭਾਜਪਾ ਇਸ ਧੱਕੇਸ਼ਾਹੀ ਖ਼ਿਲਾਫ਼ ਕਿਸਾਨਾਂ ਦੇ ਹੱਕ ਵਿੱਚ ਚੱਟਾਨ ਵਾਂਗ ਡੱਟ ਕੇ ਖੜ੍ਹੀ ਹੈ। ਇਸ ਮੌਕੇ ਮੌਜੂਦ ਪੀੜਤ ਕਿਸਾਨਾਂ ਨੇ ਢਿੱਲੋਂ ਅੱਗੇ ਆਪਣਾ ਦੁੱਖੜਾ ਰੋਂਦਿਆਂ ਕਿਹਾ ਕਿ ਪੰਜਾਬ ਸਰਕਾਰ ਜਬਰਦਸਤੀ ਉਨ੍ਹਾਂ ਦੀਆਂ ਜ਼ਮੀਨਾਂ ਖੋਹਣ 'ਤੇ ਉਤਾਰੂ ਹੈ, ਜਦਕਿ ਉਹ ਆਪਣੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਕਿਸੇ ਵੀ ਕੀਮਤ 'ਤੇ ਦੇਣ ਨੂੰ ਤਿਆਰ ਨਹੀਂ ਹਨ। ਕਿਸਾਨਾਂ ਨੇ ਕਿਹਾ ਕਿ  ਗਮਾਡਾ ਅਤੇ ਪੁੱਡਾ ਵੱਲੋਂ ਪਹਿਲਾਂ ਐਕੁਆਇਰ ਕੀਤੀਆਂ ਜ਼ਮੀਨਾਂ ਨੂੰ ਸਰਕਾਰ ਹਾਲੇ ਤੱਕ ਡਿਵੈਲਪ ਨਹੀਂ ਕਰ ਸਕੀ ਅਤੇ ਨਾ ਹੀ ਪੁਰਾਣੇ ਮੁਆਵਜ਼ੇ ਤੇ ਮਸਲੇ ਹੱਲ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ 'ਆਪ' ਸਰਕਾਰ ਦੀ ਨੀਅਤ 'ਤੇ ਸ਼ੱਕ ਹੈ ਅਤੇ 'ਤੇ ਕੋਈ ਭਰੋਸਾ ਹੀ ਨਹੀਂ ਰਿਹਾ।

ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਜ਼ਮੀਨਾਂ ਐਕੁਆਇਰ ਹੋਣ ਵੇਲੇ ਵੀ ਮੋਟਰ ਕਨੈਕਸ਼ਨ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਮੋਟਰ ਕਨੈਕਸ਼ਨਾਂ ਦੀਆਂ ਫਾਈਲਾਂ ਦਫ਼ਤਰਾਂ ਵਿੱਚ ਧੂੜ ਫੱਕ ਰਹੀਆਂ ਹਨ। ਕਿਸਾਨਾਂ ਨੇ ਭਾਜਪਾ ਪ੍ਰਧਾਨ ਢਿੱਲੋਂ ਦਾ ਧੰਨਵਾਦ ਕੀਤਾ ਕਿ ਉਹ ਉਹਨਾਂ ਦੇ ਖੇਤਾਂ ਤੱਕ ਪਹੁੰਚ ਕੇ ਉਹਨਾਂ ਦਾ ਸਾਥ ਦੇਣ ਆਏ ਹਨ‌। ਇਸ ਮੌਕੇ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਲੀਡਰਸ਼ਿਪ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਹ ਲੈਂਡ ਪੂਲਿੰਗ ਪਾਲਿਸੀ ਕੋਈ ਵਿਕਾਸ ਨਹੀਂ, ਸਗੋਂ ਪੰਜਾਬ ਦੇ ਅੰਨਦਾਤੇ ਦੀ ਜ਼ਮੀਨ ਹੜੱਪਣ ਦੀ ਇੱਕ ਬਹੁਤ ਵੱਡੀ ਸਾਜ਼ਿਸ਼ ਹੈ। ਦਿੱਲੀ ਤੋਂ ਬੁਰੀ ਤਰ੍ਹਾਂ ਹਾਰ ਕੇ ਆਏ 'ਆਪ' ਦੇ ਆਕਾਵਾਂ ਦੀ ਅੱਖ ਹੁਣ ਮੋਹਾਲੀ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਬੇਸ਼ਕੀਮਤੀ ਜ਼ਮੀਨਾਂ 'ਤੇ ਟਿਕੀ ਹੋਈ ਹੈ। ਇਹ ਡਰਾਮੇਬਾਜ਼ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਰਾਹੀਂ ਕਰੋੜਾਂ ਰੁਪਏ ਦਾ ਘਪਲਾ ਕਰਨਾ ਚਾਹੁੰਦੀ ਹੈ। 

ਢਿੱਲੋਂ ਨੇ ਅੱਗੇ ਕਿਹਾ ਕਿ ਇੱਕ ਵਾਰ ਰੱਦ ਹੋਣ ਤੋਂ ਬਾਅਦ ਇਸ ਪਾਲਿਸੀ ਨੂੰ ਦੁਬਾਰਾ ਚੋਰ-ਮੋਰੀ ਰਾਹੀਂ ਲਿਆਉਣਾ ਸਿੱਧ ਕਰਦਾ ਹੈ ਕਿ ਸਰਕਾਰ ਦੀ ਨੀਅਤ ਖੋਟੀ ਹੈ। ਕਿਸਾਨਾਂ ਨੂੰ ਨਿੱਤ ਨਵੇਂ ਲਾਲਚ ਦੇ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਵੀ ਇਸ ਕਾਲੀ ਪਾਲਿਸੀ ਦੀ ਭੇਂਟ ਨਹੀਂ ਚੜ੍ਹਨ ਦੇਵੇਗੀ ਅਤੇ ਸਰਕਾਰ ਦੇ ਹਰ ਜ਼ੁਲਮ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਕਿਸਾਨ ਤੇ ਪਿੰਡ ਵਾਸੀ ਮੌਜੂਦ ਸਨ।

  • Dhillon
  • fields
  • Patton village
  • n Mohali
  • farmers

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

NEXT STORY

Stories You May Like

  • drone recovered from fields of border village in gurdaspur
    ਗੁਰਦਾਸਪੁਰ ਦੇ ਸਰਹੱਦੀ ਪਿੰਡ ਦੇ ਖੇਤਾਂ 'ਚੋਂ ਡਰੋਨ ਬਰਾਮਦ, ਪੁਲਸ ਜਾਂਚ 'ਚ ਜੁਟੀ
  • panic suddenly spreads in border village of punjab
    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ ਚੀਜ਼, ਪੁਲਸ ਜਾਂਚ 'ਚ ਜੁੱਟੀ
  • ignoring gum pain can be costly
    ਮਸੂੜਿਆਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਦਿਲ ਨੂੰ ਪਹੁੰਚ ਸਕਦੈ ਗੰਭੀਰ ਨੁਕਸਾਨ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • bomb blasts  kewal singh dhillon  punjab government
    'ਆਪ' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ : ਢਿੱਲੋਂ
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • punjab bjp  kewal singh dhillon
    ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ : ਢਿੱਲੋਂ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • punjab congress meeting
      ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ...
    • sukhbir badal s big statement after being summoned by sit
      SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
    • school bus management child
      ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ...
    • big weather for 3 days in punjab
      ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
    • panchayat lands panchayat department
      ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ...
    • eyes on rahul gandhi  s next decision
      'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +