Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    12:00:27 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸ਼ੇਰੋ ਪਿੰਡ ਦੇ ਗੁਰਸਿੱਖ ਨੌਜਵਾਨ ਦੇ ਹੱਕ 'ਚ ਨਿੱਤਰੀ ਭਾਜਪਾ, ਢਿੱਲੋਂ ਨੇ ਡੀਜੀਪੀ ਅਤੇ ਐੱਸਐੱਸਪੀ ਨਾਲ ਕੀਤੀ ਗੱਲ

CHANDIGARH News Punjabi(ਚੰਡੀਗੜ੍ਹ)

ਸ਼ੇਰੋ ਪਿੰਡ ਦੇ ਗੁਰਸਿੱਖ ਨੌਜਵਾਨ ਦੇ ਹੱਕ 'ਚ ਨਿੱਤਰੀ ਭਾਜਪਾ, ਢਿੱਲੋਂ ਨੇ ਡੀਜੀਪੀ ਅਤੇ ਐੱਸਐੱਸਪੀ ਨਾਲ ਕੀਤੀ ਗੱਲ

  • Edited By Anmol Tagra,
  • Updated: 04 Sep, 2026 08:24 PM
Chandigarh
dhillon video call
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸੁਨਾਮ‌ ਹਲਕੇ ਦੇ ਪਿੰਡ ਸ਼ੇਰੋ ਵਿਚ ਮੁੱਖ ਮੰਤਰੀ ਪੰਜਾਬ ਦੇ ਸਾਹਮਣੇ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਉਠਾਉਣ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਸ ਵੱਲੋਂ ਕਥਿਤ ਤੌਰ ’ਤੇ ਕੀਤੇ ਤਸ਼ੱਦਦ ਦੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ। ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀੜਤ ਮੋਹਨਜੀਤ ਸਿੰਘ ਨਾਲ ਵੀਡੀਓ ਕਾਲ 'ਤੇ ਗੱਲ ਵੀ ਕੀਤੀ ਉਸ ਦਾ ਹਾਲ ਜਾਣਿਆ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ’ਤੇ ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮੁਸ਼ਕਲ ਘੜੀ ਵਿੱਚ ਮੋਹਨਜੀਤ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਐੱਸਐੱਸਪੀ ਸੰਗਰੂਰ ਅਤੇ ਡੀਜੀਪੀ ਪੰਜਾਬ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਤਸ਼ੱਦਦ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਨੌਜਵਾਨ ਨਾਲ ਡੱਟ ਕੇ ਖੜੀ ਹੈ ਅਤੇ ਉਹਨਾਂ ਦੇ ਸੰਗਰੂਰ -2 ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਆਪਣੀ ਟੀਮ ਨਾਲ ਪੀੜਤ ਦੀ ਮੱਦਦ ਲਈ ਲੱਗੇ‌ ਹੋਏ ਹਨ। ਪੀੜਤ ਨੂੰ ਹਰ ਤਰ੍ਹਾਂ ਦੀ ਮੱਦਦ ਭਾਜਪਾ ਦੇਵੇਗੀ। 

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੋਹਨਜੀਤ ਸਿੰਘ ਨੇ ਕੋਈ ਗੈਰ-ਕਾਨੂੰਨੀ ਗਤੀਵਿਧੀ ਨਹੀਂ ਕੀਤੀ, ਸਗੋਂ ਉਸ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਗੰਭੀਰ ਨਸ਼ੇ ਦਾ ਮੁੱਦਾ ਸਿੱਧਾ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਅਤੇ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਅਧਿਕਾਰ ਹੈ। ਪਰ ਇਸ ਗੁਰਸਿੱਖ ਨੌਜਵਾਨ ਨੂੰ ਨਸ਼ਿਆਂ ਦਾ ਮੁੱਦਾ ਉਠਾਉਣ ਦੇ ਬਦਲੇ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਕੇ ਉਸ ਨਾਲ ਕੁੱਟਮਾਰ ਅਤੇ ਤਸ਼ੱਦਦ ਕਰਨਾ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨੀ ਬੇਹੱਦ ਹੀ ਮੰਦਭਾਗੀ ਹੈ। 

ਭਾਜਪਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਦਾਅਵਿਆਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਸਰਕਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ, ਨਾ ਕਿ ਪੁਲੀਸ ਦੀ ਤਾਕਤ ਰਾਹੀਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਧਰਨਿਆਂ ਅਤੇ ਲੋਕਾਂ ਦੇ ਸੰਘਰਸ਼ਾਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੇ ਸਵਾਲਾਂ ਤੋਂ ਹੀ ਡਰਨ ਲੱਗ ਪਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਵਾਲ ਪੁੱਛਣ ਵਾਲਿਆਂ ਨਾਲ ਜ਼ਬਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਜ਼ਬਰ ਅਤੇ ਧੱਕੇਸ਼ਾਹੀ ਤੋਂ ਅੱਕ ਚੁੱਕੇ ਹਨ। ਇਸ ਸਰਕਾਰ ਦੇ ਅੱਤ ਦਾ ਅੰਤ ਨੇੜੇ ਹੈ ਅਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਜ਼ਬਰ ਕਰਨ ਵਾਲੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਬੈਠੇ ਹਨ।

  • Punjab
  • Kewal Singh Dhillon
  • Punjab BJP

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

NEXT STORY

Stories You May Like

  • sunil jakhar statement
    ਸ਼ੇਰੋਂ ਪਿੰਡ ਦੇ ਗੁਰਸਿੱਖ ਨੌਜਵਾਨ ਦੇ ਹੱਕ 'ਚ ਨਿੱਤਰੇ ਸੁਨੀਲ ਜਾਖੜ
  • police torture on gursikh youth condemnable  dhami
    ਗੁਰਸਿੱਖ ਨੌਜਵਾਨ 'ਤੇ ਪੁਲਸ ਤਸ਼ੱਦਦ ਨਿੰਦਣਯੋਗ : ਧਾਮੀ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ, ਕੇਵਲ ਢਿੱਲੋਂ ਨੇ ਦਿੱਤੀ ਵਧਾਈ
  • neighbor  young man  jewelry
    ਨਸ਼ਿਆਂ ਦੀ ਪੂਰਤੀ ਲਈ ਨੌਜਵਾਨ ਨੇ ਗੁਆਂਢੀਆਂ ਦੇ ਘਰੋਂ ਗਹਿਣੇ ਤੇ ਨਕਦੀ ਕੀਤੀ ਚੋਰੀ
  • kewal singh dhillon
    ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ
  • panjab university elections
    ਵਿਦਿਆਰਥੀ ਸਿਆਸਤ ’ਚ ਅੰਕਿਤ ਨੇ ਪਾਇਆ ਨਵਾਂ ‘ਬਿਧਾਨ’, ਜੀਂਦ ਦੇ ਪਿੰਡ ਨਾਲ ਹਨ ਸਬੰਧਿਤ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • 18 foot python found in pgi laundry
      PGI ਦੀ ਲਾਂਡਰੀ 'ਚ 18 ਫੁੱਟ ਦਾ ਅਜਗਰ ਮਿਲਿਆ, ਕਰਮਚਾਰੀਆਂ 'ਚ ਮਚਿਆ ਹੜਕੰਪ
    • punjab s daughter wins gold in shooting at national level
      ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ...
    • baaz in the political sky of punjab
      ਪੰਜਾਬ ਦੇ ਸਿਆਸੀ ਆਸਮਾਨ ਵਿਚ 'ਬਾਜ਼' ਦੇ ਚਰਚੇ
    • good news before teachers day
      ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ...
    • neighbor  young man  jewelry
      ਨਸ਼ਿਆਂ ਦੀ ਪੂਰਤੀ ਲਈ ਨੌਜਵਾਨ ਨੇ ਗੁਆਂਢੀਆਂ ਦੇ ਘਰੋਂ ਗਹਿਣੇ ਤੇ ਨਕਦੀ ਕੀਤੀ ਚੋਰੀ
    • akali dal rally
      ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
    • police station officer  s death case in mohali
      ਮੋਹਾਲੀ 'ਚ ਥਾਣੇਦਾਰ ਦੀ ਮੌਤ ਦਾ ਮਾਮਲਾ : ਰਾਈਫਲ ਜ਼ਮੀਨ 'ਤੇ ਡਿੱਗਣ ਮਗਰੋਂ...
    • the case of ed sending a letter to dgp punjab
      ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ...
    • farmers   protest continues for the fourth day in chandigarh
      ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ...
    • complaint of deep mining in hoshiarpur  high court orders investigation
      ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +