Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    10:31:08 PM

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਦਲੀਪ ਸਿੰਘ ਸੰਘਾਣੀ ICA ਗਲੋਬਲ ਬੋਰਡ ਲਈ ਡਾਇਰੈਕਟਰ ਚੁਣੇ ਗਏ

CHANDIGARH News Punjabi(ਚੰਡੀਗੜ੍ਹ)

ਦਲੀਪ ਸਿੰਘ ਸੰਘਾਣੀ ICA ਗਲੋਬਲ ਬੋਰਡ ਲਈ ਡਾਇਰੈਕਟਰ ਚੁਣੇ ਗਏ

  • Edited By Babita,
  • Updated: 27 Sep, 2026 01:20 PM
Chandigarh
dilip singh sanghani
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੰਦੀਪ ਮਿੱਤਲ) : ਅੰਤਰਰਾਸ਼ਟਰੀ ਸਹਿਕਾਰਤਾ ਦੇ ਖੇਤਰ 'ਚ ਭਾਰਤ ਲਈ ਇੱਕ ਮਹੱਤਵਪੂਰਨ ਉਪਲੱਬਧੀ ਸਾਹਮਣੇ ਆਈ ਹੈ। ਇਫਕੋ (IFFCO) ਦੇ ਚੇਅਰਮੈਨ ਦਲੀਪ ਸਿੰਘ ਸੰਘਾਣੀ ਨੂੰ ਇੰਟਰਨੈਸ਼ਨਲ ਕੋ-ਆਪਰੇਟਿਵ ਅਲਾਇੰਸ (ICA) ਦੇ ਗਲੋਬਲ ਬੋਰਡ ਲਈ At-Large Director ਚੁਣਿਆ ਗਿਆ ਹੈ। ਇਹ ਚੋਣ 15 ਸਤੰਬਰ ਨੂੰ ਪਨਾਮਾ ਸਿਟੀ 'ਚ ਹੋਈ ICA ਜਨਰਲ ਅਸੈਂਬਲੀ ਦੌਰਾਨ ਹੋਈ, ਜਿਸ ਨਾਲ ਭਾਰਤ ਦੀ ਸਹਿਕਾਰਤਾ ਲਹਿਰ ਨੂੰ ਵਿਸ਼ਵ ਪੱਧਰੀ ਸੰਸਥਾਗਤ ਮੰਚ ’ਤੇ ਨਵੀਂ ਨੁਮਾਇੰਦਗੀ ਮਿਲੀ ਹੈ। ਸੰਘਾਣੀ 2026 ਤੋਂ 2030 ਤੱਕ ਦੇ ਕਾਰਜਕਾਲ ਲਈ ICA ਦੇ ਗਲੋਬਲ ਬੋਰਡ ਵਿੱਚ ਸੇਵਾ ਨਿਭਾਉਣਗੇ। ਉਪਲੱਬਧ ਚੋਣ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ 526 ਵੋਟਾਂ ਪ੍ਰਾਪਤ ਹੋਈਆਂ। ਭਾਰਤ ਵੱਲੋਂ ਉਨ੍ਹਾਂ ਦੀ ਚੋਣ ਨੂੰ ਦੇਸ਼ ਦੇ ਸਹਿਕਾਰਤਾ ਖੇਤਰ ਦੀ ਅੰਤਰਰਾਸ਼ਟਰੀ ਪੱਧਰ ’ਤੇ ਮੌਜੂਦਗੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 
ਇਸ ਪੂਰੇ ਘਟਨਾਕ੍ਰਮ 'ਚ ਪੰਜਾਬ ਨਾਲ ਸਬੰਧਿਤ ਭਾਜਪਾ ਆਗੂ ਅਤੇ ਸਹਿਕਾਰਤਾ ਖੇਤਰ ਨਾਲ ਜੁੜੇ ਇਫਕੋ ਦੇ ਡਾਇਰੈਕਟਰ ਜਗਦੀਪ ਸਿੰਘ ਨਕਈ ਦੀ ਭੂਮਿਕਾ ਦੀ ਵਿਸ਼ੇਸ਼ ਰਹੀ ਹੈ। ਦਲੀਪ ਸਿੰਘ ਸੰਘਾਣੀ ਦੇ ਨਜ਼ਦੀਕੀ ਸਹਿਯੋਗੀ ਵਜੋਂ ਜਾਣੇ ਜਾਂਦੇ ਨਕਈ ਨੇ ਚੋਣ ਪ੍ਰਕਿਰਿਆ ਦੌਰਾਨ ਵਿਦੇਸ਼ਾਂ 'ਚ ਸਹਿਕਾਰਤਾ ਖੇਤਰ ਨਾਲ ਜੁੜੇ ਆਪਣੇ ਸੰਪਰਕਾਂ ਰਾਹੀਂ ਸਹਿਯੋਗ ਇਕੱਠਾ ਕਰਨ ਲਈ ਯਤਨ ਕੀਤੇ ਹੋਣ ਦਾ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਿਛਲੇ ਦਿਨਾਂ ਦੌਰਾਨ ਕੈਨੇਡਾ, ਜਪਾਨ, ਅਮਰੀਕਾ ਸਮੇਤ ਏਸ਼ੀਆ, ਯੂਰਪ ਅਤੇ ਅਫ਼ਰੀਕਾ ਦੇ ਵੱਖ-ਵੱਖ ਖੇਤਰਾਂ ਨਾਲ ਜੁੜੇ ਸਹਿਕਾਰਤਾ ਨੁਮਾਇੰਦਿਆਂ ਨਾਲ ਸੰਪਰਕ ਅਤੇ ਵਿਚਾਰ-ਵਟਾਂਦਰੇ ਕੀਤੇ ਗਏ। ਨਕਈ ਨਾਲ ਜੁੜੇ ਸਹਿਯੋਗੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਸਹਿਕਾਰਤਾ ਜਗਤ 'ਚ ਬਣੇ ਨਿੱਜੀ ਅਤੇ ਸੰਸਥਾਗਤ ਸੰਪਰਕਾਂ ਨੇ ਚੋਣ ਦੌਰਾਨ ਸੰਘਾਣੀ ਦੀ ਉਮੀਦਵਾਰੀ ਲਈ ਸਮਰਥਨ ਬਣਾਉਣ 'ਚ ਯੋਗਦਾਨ ਪਾਇਆ।
ਮਾਨਸਾ, ਬਰਨਾਲਾ, ਫਰੀਦਕੋਟ, ਸੰਗਰੂਰ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਸਮਰਥਕਾਂ ਨੇ ਕਿਹਾ ਕਿ ਜਗਦੀਪ ਸਿੰਘ ਨਕਈ ਸਾਬਕਾ ਪਾਰਲੀਮਾਨੀ ਸਕੱਤਰ ਵੱਲੋਂ ਵਿਦੇਸ਼ਾਂ 'ਚ ਸਹਿਕਾਰਤਾ ਖੇਤਰ ਨਾਲ ਜੁੜੇ ਦੋਸਤਾਂ, ਸਾਥੀਆਂ ਅਤੇ ਹੋਰ ਸੰਪਰਕਾਂ ਨਾਲ ਕੀਤੇ ਗਏ ਸੰਵਾਦ ਨੇ ਇਸ ਚੋਣ 'ਚ ਸਹਿਯੋਗ ਦਾ ਮਾਹੌਲ ਤਿਆਰ ਕਰਨ 'ਚ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦਲੀਪ ਸਿੰਘ ਸੰਘਾਣੀ ਦੀ ਜਿੱਤ ਨਾਲ ਭਾਰਤ ਦੇ ਨਾਲ-ਨਾਲ ਪੰਜਾਬ ਦੀ ਸਹਿਕਾਰਤਾ ਲਹਿਰ ਨੂੰ ਵੀ ਅੰਤਰਰਾਸ਼ਟਰੀ ਪੱਧਰ ’ਤੇ ਪਛਾਣ ਮਿਲੀ ਹੈ। ਉਨ੍ਹਾਂ ਨੇ ਜਗਦੀਪ ਸਿੰਘ ਨਕਈ ਨਾਲ ਕੰਮ ਕਰਨ ਵਾਲੀ ਵਿਦੇਸ਼ੀ ਸਹਿਯੋਗੀ ਟੀਮ ਅਤੇ ਸਹਿਕਾਰਤਾ ਖੇਤਰ ਨਾਲ ਜੁੜੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।
ICA ਦੁਨੀਆ ਭਰ ਦੀਆਂ ਸਹਿਕਾਰੀ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲਾ ਪ੍ਰਮੁੱਖ ਅੰਤਰਰਾਸ਼ਟਰੀ ਮੰਚ ਹੈ। ਇਸ ਦੇ ਗਲੋਬਲ ਬੋਰਡ 'ਚ ਭਾਰਤ ਦੀ ਨੁਮਾਇੰਦਗੀ ਨਾਲ ਭਾਰਤੀ ਸਹਿਕਾਰਤਾ ਮਾਡਲ, ਕਿਸਾਨ-ਕੇਂਦਰਿਤ ਸੰਸਥਾਵਾਂ ਅਤੇ ਸਹਿਕਾਰਤਾ ਆਧਾਰਿਤ ਵਿਕਾਸ ਦੇ ਤਜਰਬਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪੇਸ਼ ਕਰਨ ਲਈ ਇੱਕ ਮਹੱਤਵਪੂਰਨ ਮੰਚ ਉਪਲਬਧ ਹੋਵੇਗਾ। ਦਲੀਪ ਸਿੰਘ ਸੰਘਾਣੀ ਦੀ ਚੋਣ ਨੂੰ ਇਸ ਤਰ੍ਹਾਂ ਭਾਰਤੀ ਸਹਿਕਾਰਤਾ ਖੇਤਰ ਦੀ ਵਿਸ਼ਵ ਪੱਧਰੀ ਭੂਮਿਕਾ ਨਾਲ ਜੁੜੇ ਇੱਕ ਮਹੱਤਵਪੂਰਨ ਵਿਕਾਸ ਵਜੋਂ ਦੇਖਿਆ ਜਾ ਰਿਹਾ ਹੈ।

  • Dilip Singh Sanghani
  • ICA Global
  • Director
  • ਦਲੀਪ ਸਿੰਘ ਸੰਘਾਣੀ
  • ਆਈਸੀਏ ਗਲੋਬਲ
  • ਡਾਇਰੈਕਟਰ

ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ ਦੌਰਾਨ ਦਿੱਤਾ ਜਾਵੇਗਾ ਅਵਾਰਡ

NEXT STORY

Stories You May Like

  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • kailash bangar elected second time
    ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ ਗਏ ਕੈਲਾਸ਼ ਬੰਗੜ
  • shiromani committee to honor onkar singh
    ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • pakistani business groups lag behind in building global brands
    ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ ਰਿਹਾ ਅਸਫਲ
  • global agencies   confidence in india  s economic growth increased
    ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ ਅੰਦਾਜ਼ਾ ਵਧਾਇਆ
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • rohit and kohli to be honored
      ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ...
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • chief minister convenes meeting today on sri guru granth sahib respect act
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • retired justice ranjit singh gets major relief from court in defamation case
      ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ...
    • major relief for the family of a woman who lost her life in a road accident
      ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਔਰਤ ਦੇ ਪਰਿਵਾਰ ਨੂੰ ਵੱਡੀ ਰਾਹਤ, ਮੁਆਵਜ਼ਾ...
    • chandigarh university athletes won 3 gold medals at asian games
      Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ...
    • major revelation in head constable murder case chandigarh
      ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ...
    • sunil jakhar statement
      ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ
    • pharmacy officer recruitment  recruitment process
      ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +