Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    1:35:17 PM

  • be ready

    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ...

  • youth moga dgp

    ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ...

  • punjabi boys in france

    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ,...

  • major accident in nangal

    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਸੂਬੇ 'ਚ ਨਸ਼ਾ ਮਾਫੀਆ ਬੇਕਾਬੂ, ਸਰਕਾਰੀ ਤੰਤਰ ਢਹਿ ਢੇਰੀ: ਸੁਨੀਲ ਜਾਖੜ

CHANDIGARH News Punjabi(ਚੰਡੀਗੜ੍ਹ)

ਸੂਬੇ 'ਚ ਨਸ਼ਾ ਮਾਫੀਆ ਬੇਕਾਬੂ, ਸਰਕਾਰੀ ਤੰਤਰ ਢਹਿ ਢੇਰੀ: ਸੁਨੀਲ ਜਾਖੜ

  • Edited By Shubam Kumar,
  • Updated: 14 Sep, 2026 09:12 PM
Chandigarh
drug mafia out of control in the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ 'ਚ ਨਸ਼ਿਆ ਮਾਫੀਆ ਦੇ ਵਧਦੇ ਆਤੰਕ ਤੇ ਸੂਬੇ ਦੀ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਘੇਰਿਆ ਹੈ। ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਇੱਕ ਸੁਨੇਹੇ ਵਿੱਚ ਲਿਖਿਆ ਹੈ ਕਿ, "ਹੁਣ ਤੱਕ ਤਾਂ ਪੰਜਾਬ ਦੇ ਪੁੱਤ ਨਸ਼ੇ ਨਾਲ ਮਰ ਰਹੇ ਸਨ ਪਰ ਹੁਣ ਨਸ਼ੇ ਖਿਲਾਫ ਅਵਾਜ਼ ਉਠਾਉਣ ਵਾਲਿਆਂ ਨੂੰ ਜਾਂ ਤਾਂ ਮੰਤਰੀਆਂ ਦੇ ਦਬਾਅ ਹੇਠ ਆਤਮ ਹੱਤਿਆ ਲਈ ਮਜਬੂਰ ਹੋਣਾ ਪੈ ਰਿਹਾ ਹੈ ਜਾਂ ਫਿਰ ਨਸ਼ਾ ਮਾਫੀਆਂ ਦੇ ਗੁੰਡਿਆਂ ਦੁਆਰਾ ਜਾਨ ਤੋਂ ਮਾਰਿਆਂ ਜਾ ਰਿਹਾ ਹੈ, ਜਦ ਕਿ ਪੁਲਸ ਮੂਕ ਦਰਸ਼ਕ ਬਣੀ ਹੋਈ ਹੈ। 
ਅਜਿਹਾ ਹੀ ਇੱਕ ਵਾਕਿਆ ਅਬੋਹਰ ਦੇ ਪਿੰਡ ਗਿੱਦੜਵਾਲੀ ਵਿੱਚ ਹੋਇਆ ਹੈ, ਜਿੱਥੇ ਇਕ ਨੌਜਵਾਨ ਨੇ ਨਸ਼ੇ ਤਸ਼ਕਰ ਖਿਲਾਫ ਵੀਡੀਓ ਪਾਈ, ਉਸਨੂੰ ਧਮਕੀਆਂ ਮਿਲੀਆਂ, ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਆਖੀਰ ਉਸਦੇ ਭਰਾ ਅਮਨਦੀਪ ਸਿੰਘ ਨੂੰ ਬੀਤੇ ਦਿਨ ਨਸ਼ਾ ਮਾਫੀਆਂ ਦੇ ਲੋਕਾਂ ਨੇ ਬੇਰਹਮੀ ਨਾਲ ਕਤਲ ਕਰ ਦਿੱਤਾ। ਭਗਵੰਤ ਮਾਨ ਜੀ, ਪੰਜਾਬ ਜਵਾਬਦੇਹੀ ਮੰਗਦਾ ਹੈ।" ਸੁਨੀਲ ਜਾਖੜ ਨੇ ਕਿਹਾ ਕਿ ਅੱਜ ਨਸ਼ੇ ਦੇ ਮਾਮਲੇ ਵਿੱਚ ਪੰਜਾਬ ਦੇ ਹਾਲਾਤ ਪੂਰੀ ਤਰਹਾਂ ਬੇਕਾਬੂ ਹੋ ਚੁੱਕੇ ਹਨ ਅਤੇ ਸਰਕਾਰ ਨਾਂ ਦੀ ਚੀਜ਼ ਸੂਬੇ ਵਿੱਚੋਂ ਗਾਇਬ ਹੈ।  ਉਹਨਾਂ ਨੇ ਆਖਿਆ ਕਿ ਨਸ਼ਾ ਮਾਫੀਆ ਸਰਕਾਰ ਤੇ ਸਮਾਨੰਤਰ ਇੱਕ ਤਾਕਤ ਬਣ ਗਿਆ ਹੈ।  ਉਨ੍ਹਾਂ ਨੇ ਕਿਹਾ ਕਿ ਅੱਜ ਕੱਲ ਨਸ਼ੇ ਖਿਲਾਫ ਆਵਾਜ ਉਠਾਉਣਾ ਵੀ ਗੁਨਾਹ ਹੋ ਗਿਆ ਹੈ। ਇਹ ਰਾਜ ਦੇ ਸਰਕਾਰੀ ਤੰਤਰ ਦੇ ਢਹਿ ਢੇਰੀ ਹੋ ਜਾਣ ਦਾ ਪ੍ਰਮਾਣ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਨੇ ਆਖਿਆ ਕਿ ਇੱਕ ਸਮਰੱਥ ਸਰਕਾਰ ਹੀ ਪੰਜਾਬ ਨੂੰ ਇਸ ਦਲਦਲ ਵਿੱਚੋਂ ਕੱਢ ਸਕਦੀ ਹੈ ਅਤੇ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦ੍ਰਿੜ ਸੋਚ ਰਾਹੀ ਇਹ ਕੰਮ ਕਰਦਿਆਂ ਸੂਬੇ ਵਿੱਚੋਂ ਨਸ਼ੇ ਨੂੰ ਖਤਮ ਕਰੇਗੀ।

  • Drug mafia
  • control
  • government
  • Sunil Jakhar

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦੇ ਵਫ਼ਦ ਨੇ ਡੀਜੀਪੀ ਨੂੰ ਦਿੱਤਾ ਪੱਤਰ

NEXT STORY

Stories You May Like

  • sunil jakhar statement
    ਪੰਜਾਬ 'ਚ ਜੰਗਲ ਦਾ ਰਾਜ, ਖ਼ਤਰੇ 'ਚ ਸੂਬੇ ਦਾ ਭਵਿੱਖ: ਸੁਨੀਲ ਜਾਖੜ
  • sachin pilot  incharge of punjab congress in tanda
    ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ
  • need to ensure safety of those who raise their voices against drugs punjab
    ਪੰਜਾਬ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ : ਸੁਨੀਲ ਜਾਖੜ
  • sunil jakhar  s questions on the issue of drugs in punjab
    ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ
  • sunil jakhar outside punjab vidhan sabha
    ਅਜੈ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ਦੇ ਬਾਹਰ ਪਹੁੰਚੇ ਸੁਨੀਲ ਜਾਖੜ
  • aap government should stop patronizing drug traffickers
    'ਆਪ' ਸਰਕਾਰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਸਮੱਗਲਰਾਂ ਖ਼ਿਲਾਫ਼ ਕਰੇ ਠੋਸ ਕਰਵਾਈ : ਸੁਨੀਲ ਜਾਖੜ
  • drug inspectors are responsible for the current situation in punjab
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅੱਜ ਪੰਜਾਬ ਦੇ ਜੋ ਹਾਲਾਤ ਬਣੇ ਉਸ ਦੇ ਜ਼ਿੰਮੇਵਾਰ ਡਰੱਗ ਇੰਸਪੈਕਟਰ: ਸੁਨੀਲ ਜਾਖੜ
  • sunil jakhar pc
    ਸੁਨੀਲ ਜਾਖੜ ਨੇ ਡਰੱਗ ਇੰਸਪੈਕਟਰ ਦੀ ਬਹਾਲੀ 'ਤੇ ਚੁੱਕੇ ਸਵਾਲ
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
Trending
Ek Nazar
us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • rahul gandhi to visit punjab on november 4
      4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
    • dera bassi youngman goes missing
      ਡੇਰਾਬੱਸੀ ਤੋਂ 16 ਸਾਲਾ ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ, ਪੁਲਸ ਵਲੋਂ ਅਣਪਛਾਤੇ...
    • senior congress leader raminder awla joins akali dal
      ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ ਰਮਿੰਦਰ ਆਵਲਾ ਅਕਾਲੀ ਦਲ 'ਚ...
    • warm welcome for kc venugopal at mohali airport
      ਕੇ.ਸੀ. ਵੇਣੂਗੋਪਾਲ ਦਾ ਮੋਹਾਲੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ, ਚੋਣ ਰਣਨੀਤੀ ’ਤੇ...
    • major statement by mp charanjit singh channi on an akali bjp alliance
      ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ MP ਚੰਨੀ ਦਾ ਵੱਡਾ ਬਿਆਨ
    • a boy from canada got married to a pr girl from portugal
      ਪੰਜਾਬ : ਪੁਰਤਗਾਲ ਦੀ PR ਕੁੜੀ ਨਾਲ ਕੈਨੇਡਾ ਵਾਲੇ ਮੁੰਡੇ ਨੇ ਕਰਾਇਆ ਵਿਆਹ, 20...
    • government holiday declared in punjab on monday
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ...
    • arrested case
      ਵਾਹਨ ਚੋਰੀ ਦੇ ਮਾਮਲੇ ’ਚ ਚਾਰ ਮੁਲਜ਼ਮ ਗ੍ਰਿਫ਼ਤਾਰ, ਮੋਟਰਸਾਈਕਲ ਤੇ ਐਕਟਿਵਾ ਬਰਾਮਦ
    • pargat singh statement on parwinder singh jhota case
      'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
    • health department issues advisory regarding serious illnesses
      ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +