Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:15:26 AM

  • major accident in punjab  tragic death of 3 boys

    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ...

  • ram temple donation theft case accused money manipulation

    40 ਦਿਨਾਂ 'ਚ 70 ਵਾਰੀ ਹੋਈ ਰਾਮ ਮੰਦਰ ਚੜ੍ਹਾਵੇ...

  • petroleum levy hikes

    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ...

  • venezuela mother son

    18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਮਾਮਲੇ 'ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ’ਚ ED ਦੀ ਰੇਡ

CHANDIGARH News Punjabi(ਚੰਡੀਗੜ੍ਹ)

ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਮਾਮਲੇ 'ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ’ਚ ED ਦੀ ਰੇਡ

  • Edited By Anmol Tagra,
  • Updated: 27 Apr, 2026 12:33 PM
Chandigarh
ed raid in punjab
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ)- ਰਿਸ਼ਵਤ ਮਾਮਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮਾਮਲੇ ਵਿਚ ਅੱਜ ਈ.ਡੀ. ਦੀ ਐਂਟਰੀ ਹੋ ਗਈ ਹੈ। ਇਸ ਸਬੰਧੀ ਟੀਮ ਵੱਲੋਂ ਅੱਜ ਤੜਕੇ ਮਾਛੀਵਾੜਾ ਵਿਖੇ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਰਾਠੌਰ ਦੇ ਦਫ਼ਤਰ ਵਿਖੇ ਛਾਪੇਮਾਰੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਈ.ਡੀ. ਵਿਭਾਗ ਦੀ ਟੀਮ 3 ਗੱਡੀਆਂ ’ਚ ਸਵਾਰ ਹੋ ਕੇ ਸਵੇਰੇ 7 ਵਜੇ ਭੁਪਿੰਦਰ ਸਿੰਘ ਦੇ ਮਾਛੀਵਾੜਾ ਵਿਖੇ ਸਥਿਤ ਦਫ਼ਤਰ ਪੁੱਜੀ। ਟੀਮ ਵਲੋਂ ਉੱਥੇ ਪੁੱਛਗਿੱਛ ਕੀਤੀ ਗਈ ਅਤੇ ਭੁਪਿੰਦਰ ਸਿੰਘ ਨੂੰ ਫੋਨ ਕਰਕੇ ਬੁਲਾਇਆ ਗਿਆ। ਭੁਪਿੰਦਰ ਸਿਘ ਤੁਰੰਤ ਈ.ਡੀ. ਵਿਭਾਗ ਕੋਲ ਪਹੁੰਚ ਗਏ ਅਤੇ ਜਾਂਚ ਵਿਚ ਸ਼ਾਮਲ ਹੋਏ। 

ਜਾਣਕਾਰੀ ਅਨੁਸਾਰ ਈ.ਡੀ. ਵਿਭਾਗ ਦੀਆਂ ਟੀਮਾਂ ਭੁਪਿੰਦਰ ਸਿੰਘ ਕੋਲ ਪੁੱਛਗਿੱਛ ਕਰ ਰਹੀਆਂ ਹਨ ਕਿ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਉਨ੍ਹਾਂ ਨਾਲ ਪ੍ਰਾਪਰਟੀ ਸਬੰਧੀ ਕੀ ਸਬੰਧ ਹਨ। ਪੂਰੇ ਵੇਰਵੇ ਤਾਂ ਅਜੇ ਨਹੀਂ ਮਿਲ ਸਕੇ ਕਿਉਂਕਿ 4 ਘੰਟੇ ਤੋਂ ਵੱਧ ਸਮਾਂ ਹੋ ਗਿਆ, ਟੀਮਾਂ ਵਲੋਂ ਪੁੱਛਗਿੱਛ ਜਾਰੀ ਹੈ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਹਲਕਾ ਸਾਹਨੇਵਾਲ ਵਿਖੇ ਪੈਂਦੇ ਪਿੰਡ ਬੌਂਕੜਾਂ ’ਚ ਇਕ ਵਿਅਕਤੀ ਦੇ ਘਰ ਅਤੇ ਮਾਛੀਵਾੜਾ ਵਿਖੇ ਇਕ ਵਿਅਕਤੀ ਰੇਸ਼ਮ ਵੱਲੋਂ ਡੀ.ਆਈ.ਜੀ. ਨਾਲ ਪ੍ਰਾਪਰਟੀ ਦਾ ਲੈਣ-ਦੇਣ ਕੀਤਾ ਗਿਆ ਸੀ ਜਿਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
 

  • Punjab
  • ED Raid
  • DIG Bhullar

ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਨੂੰ ਪੈ ਸਕਦੀਆਂ ਨੇ ਵੋਟਾਂ!

NEXT STORY

Stories You May Like

  • former cm  daughter veena  ed
    ਮਨੀ ਲਾਂਡਰਿੰਗ ਮਾਮਲੇ 'ਚ ਪਿਨਰਾਈ ਵਿਜਯਨ ਦੀ ਧੀ ਵੀਣਾ ED ਸਾਹਮਣੇ ਹੋਈ ਪੇਸ਼
  • organ donation gang ed  kerala  raids
    ਅੰਗ ਦਾਨ ਗਿਰੋਹ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ED ਦੀ ਵੱਡੀ ਕਾਰਵਾਈ, ਕੇਰਲ 'ਚ ਮਾਰੇ ਛਾਪੇ
  • mp  fake road construction bill  ed  raid
    MP: 'ਜਾਅਲੀ' ਸੜਕ ਨਿਰਮਾਣ ਬਿੱਲ ਮਾਮਲੇ 'ਚ ED ਦੀ ਛਾਪੇਮਾਰੀ, 23 ਲੱਖ ਰੁਪਏ ਜ਼ਬਤ
  • ed  mundra port  heroin  delhi  raid
    3 ਹਜ਼ਾਰ ਕਿਲੋ ਹੈਰੋਇਨ ਮਾਮਲੇ 'ਚ ED ਦਾ ਐਕਸ਼ਨ, ਦਿੱਲੀ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
  • teacher recruitment scam ed 3 states raids
    ਅਧਿਆਪਕ ਭਰਤੀ ਘੁਟਾਲੇ ਤੇ ਨਿੱਜੀ ਯੂਨੀਵਰਸਿਟੀ ਮਾਮਲੇ ’ਚ ED ਦਾ ਸ਼ਿਕੰਜਾ, 3 ਸੂਬਿਆਂ ’ਚ ਛਾਪੇਮਾਰੀ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • ed big action
    ED ਦੀ ਵੱਡੀ ਕਾਰਵਾਈ! 3000 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦਾ ਪਰਦਾਫਾਸ਼
  • trinamool mp abhishek banerjee appears before ed
    ਅਧਿਆਪਕ ਭਰਤੀ ਘਪਲੇ : ED ਦੇ ਸਾਹਮਣੇ ਪੇਸ਼ ਹੋਏ ਤ੍ਰਿਣਮੂਲ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • daljit cheema on jagbani
      ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
    • it s time for a big change in punjab congress
      ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ...
    • government holiday in punjab on monday
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
    • big relief for thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਬੋਨਸ ਨੂੰ ਲੈ ਕੇ ਹੱਕ 'ਚ ਆਇਆ ਫ਼ੈਸਲਾ, 20...
    • online registration date extended for class 11 admissions in government schools
      ਸਰਕਾਰੀ ਸਕੂਲਾਂ ’ਚ 11ਵੀਂ ਜਮਾਤ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ ਵਧੀ
    • basmati rice exports rise 7 5 despite us iran tensions
      ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
    • msc student commits suicide
      ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ...
    • heat again unleashed the heat  temperature crossed 40
      ਗਰਮੀ ਨੇ ਫਿਰ ਕੱਢੇ ਵੱਟ, ਤਾਪਮਾਨ 40 ਤੋਂ ਪਾਰ, 1 ਜੁਲਾਈ ਤੱਕ ਮੀਂਹ ਦਾ ਅਲਰਟ
    • punjab traffic police
      ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +