Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    11:34:19 PM

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

  • mother and son accident family

    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ: ਕੇਵਲ ਸਿੰਘ ਢਿੱਲੋਂ

CHANDIGARH News Punjabi(ਚੰਡੀਗੜ੍ਹ)

ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ: ਕੇਵਲ ਸਿੰਘ ਢਿੱਲੋਂ

  • Edited By Inder Prajapati,
  • Updated: 05 Aug, 2026 10:24 PM
Chandigarh
government offices shut down due to strikes
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ 'ਤੇ ਡੂੰਘੀ ਚਿੰਤਾ ਪ੍ਰਗਟਾਉਂਦੇ ਹੋਏ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਮਿਲਦਿਆਂ ਹੀ ਸਰਕਾਰ ਨੇ ਸਭ ਕੁੱਝ ਵਿਸਾਰ ਦਿੱਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀ, ਆਦਰਸ਼ ਸਕੂਲਾਂ ਦੇ ਅਧਿਆਪਕ, ਪਾਵਰਕੌਮ ਤੇ ਟ੍ਰਾਂਸਕੋ ਆਊਟਸੋਰਸ ਕਰਮਚਾਰੀ, ਆਂਗਣਵਾੜੀ ਵਰਕਰ, ਆਯੂਸ਼ਮਾਨ ਅਰੋਗਿਆ ਕੇਂਦਰਾਂ ਦੇ ਕਮਿਊਨਿਟੀ ਹੈਲਥ ਅਫਸਰ, ਪੀਆਰਟੀਸੀ ਕਰਮਚਾਰੀ ਅਤੇ ਡੀ.ਸੀ. ਦਫ਼ਤਰਾਂ ਦੇ ਕਲੈਰੀਕਲ ਕਰਮਚਾਰੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸੜਕਾਂ 'ਤੇ ਉੱਤਰਨ ਲਈ ਮਜ਼ਬੂਰ ਹਨ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜੇਕਰ ਇੰਨੇ ਅਹਿਮ ਵਿਭਾਗਾਂ ਦੇ ਕਰਮਚਾਰੀ ਹੜਤਾਲ 'ਤੇ ਰਹਿਣਗੇ ਤਾਂ ਸਰਕਾਰ ਕਿਵੇਂ ਚੱਲੇਗੀ ਅਤੇ ਆਮ ਲੋਕਾਂ ਦੇ ਰੋਜ਼ਾਨਾ ਦੇ ਕੰਮ-ਕਾਰ ਕਿਵੇਂ ਹੋਣਗੇ?

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਦਾ ਆਮ ਨਾਗਰਿਕ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਕੇ ਖੱਜਲ-ਖੁਆਰ ਹੋ ਰਿਹਾ ਹੈ। ਸਿਹਤ, ਸਿੱਖਿਆ, ਬਿਜਲੀ ਅਤੇ ਪ੍ਰਸ਼ਾਸਨਿਕ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਚੁੱਕੀਆਂ ਹਨ। ਇਸ ਪੂਰੇ ਸੰਕਟ ਲਈ ਸਿੱਧੇ ਤੌਰ 'ਤੇ 'ਆਪ' ਸਰਕਾਰ ਜ਼ਿੰਮੇਵਾਰ ਹੈ, ਜਿਸ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਅੱਖਾਂ ਮੀਚ ਲਈਆਂ ਹਨ।
ਕੇਵਲ ਸਿੰਘ ਢਿੱਲੋਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੀ ਇਸ ਬੇਰੁਖ਼ੀ ਦਾ ਜਵਾਬ ਪੰਜਾਬ ਦੇ ਮੁਲਾਜ਼ਮ ਅਤੇ ਆਮ ਜਨਤਾ ਮਿਲ ਕੇ ਦੇਣਗੇ। ਆਉਣ ਵਾਲੇ ਸਮੇਂ ਵਿੱਚ ਸੂਬੇ ਲੋਕ 'ਆਪ' ਸਰਕਾਰ ਨੂੰ ਇਸ ਵਾਅਦਾਖ਼ਲਾਫ਼ੀ ਦਾ ਯੋਗ ਸਬਕ ਸਿਖਾਉਣਗੇ। ਉਹਨਾਂ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਦੀ ਥਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰੇ ਅਤੇ ਆਮ ਜਨਤਾ ਨੂੰ ਹੋ ਰਹੀ ਪਰੇਸ਼ਾਨੀ ਤੋਂ ਨਿਜਾਤ ਦਿਵਾਏ।

  • strikes
  • Kewal Singh Dhillon
  • Aam Aadmi Party

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

NEXT STORY

Stories You May Like

  • kewal singh dhillon statement
    ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • kewal singh dhillon statement
    ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਰੋਜ਼ ਤੋੜ ਰਹੀ ਦਮ: ਕੇਵਲ ਸਿੰਘ ਢਿੱਲੋਂ
  • bharatiya janata party organizes a grand rally
    ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾ ਰੈਲੀ ਦਾ ਆਯੋਜਨ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • punjab bjp protested near the state congress office
    ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ
  • kewal dhillon bhawanigarh
    ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • raid in police station
      BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID! SHO ਸਣੇ ਦੋ ਮੁਲਾਜ਼ਮ...
    • shameful incident in ludhiana
      BOYFRIEND ਦੇ ਦੋਸਤ ਨੇ ਕੁੜੀ ਨੂੰ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਜਬਰ-ਜ਼ਿਨਾਹ!...
    • protest in chandigarh
      ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ! ਪੁਲਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
    • police took prisoner to hotel after checkup at hospital
      ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ...
    • senior assistant of dc office mohali arrested for taking bribe of rs 1 00 000
      DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ...
    • fir case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
    • punjab vidhan sabha
      ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
    • avtar henry junior punjab vidhan sabha
      65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
    • punjab assembly proceedings adjourned
      ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +