Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:15:05 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤ ਨੂੰ ਮਿਲੇਗੀ ਵੱਡੀ ਰਾਹਤ : ਨਿੱਜਰ

CHANDIGARH News Punjabi(ਚੰਡੀਗੜ੍ਹ)

ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤ ਨੂੰ ਮਿਲੇਗੀ ਵੱਡੀ ਰਾਹਤ : ਨਿੱਜਰ

  • Updated: 26 Mar, 2023 06:40 PM
Chandigarh
gurudwara shaheedan sahib amritsar will get a big relief  nijjar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ (ਬਿਊਰੋ) : ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲੱਗਭਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀ ਹੈ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਜਾਮ ਵੀ ਹੁੰਦੀ ਹੈ।

PunjabKesari

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ’ਚ ਮਲਟੀਪਲ ਫੁੱਟ ਓਵਰਬ੍ਰਿਜ, ਸਕਾਈਵਾਕ ਪਲਾਜ਼ਾ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁੱਕਵੀਂ ਕ੍ਰਾਸਿੰਗ ਸਹੂਲਤ ਦੇ ਤੌਰ ’ਤੇ ਪੈਦਲ ਚੱਲਣ ਤੇ ਪਿਕਅੱਪ ਪੁਆਇੰਟ ਸ਼ਾਮਲ ਹਨ। ਪਲਾਜ਼ਾ ਪੈਦਲ ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਕਾਈਵਾਕ ਪ੍ਰੋਜੈਕਟ ਵਿਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ ਪੁਲਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ ਵਿਕਾਸ ਪਲਾਜ਼ਾ ਕੀਤਾ ਜਾਵੇਗਾ, ਜੋ ਕਿ ਇਸ ਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ, ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ’ਚ 16 ਪੌੜੀਆਂ, 16 ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਡੇਢ ਸਾਲ ਦੇ ਅੰਦਰ ਇਹ ਪ੍ਰੋਜੈਕਟ ਪੂਰਾ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਡਾ. ਨਿੱਜਰ ਨੇ ਯੂ. ਬੀ. ਡੀ. ਸੀ. ਪ੍ਰੋਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇਕ ਹਾਈਡ੍ਰੋ ਪਾਵਰ ਪਲਾਂਟ ਦੇ ਨਾਲ ਇਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੌਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3.5 ਏਕੜ ਜ਼ਮੀਨ ’ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੈ।

ਇਸ ਉਪਰੰਤ ਡਾ. ਨਿੱਜਰ ਨੇ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ. ਐਂਡ ਟੀ.  ਪਲਾਂਟ ਤੱਕ ਪਹੁੰਚਾਉਣ ’ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਆਲੇ-ਦੁਆਲੇ ਮਲਬਾ ਸੁੱਟਣ ’ਤੇ ਚਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਡਾ. ਅਜੈ ਗੁਪਤਾ, ਐੱਸ. ਈ. ਸੰਦੀਪ ਸਿੰਘ, ਐੱਸ. ਡੀ. ਓ. ਅਨੁਦੀਪਕ ਸਿੰਘ, ਓ. ਐੱਸ. ਡੀ. ਮਨਪ੍ਰੀਤ ਸਿੰਘ, ਨਵਨੀਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।

  • Gurdwara Shaheedan Sahib
  • Amritsar
  • Sangat
  • Skywalk Project
  • Dr. Inderbir Singh Nijjar
  • ਗੁਰਦੁਆਰਾ ਸ਼ਹੀਦਾਂ ਸਾਹਿਬ
  • ਅੰਮ੍ਰਿਤਸਰ
  • ਸੰਗਤ
  • ਸਕਾਈਵਾਕ ਪ੍ਰੋਜੈਕਟ
  • ਡਾ ਇੰਦਰਬੀਰ ਸਿੰਘ ਨਿੱਜਰ

ਟ੍ਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • candidate won
    ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ
  • fair and religious gathering begins today at gurdwara sri baoli sahib
    ਗੁ. ਸ੍ਰੀ ਬਾਉਲੀ ਸਾਹਿਬ ਵਿਖੇ ਅੱਜ ਤੋਂ ਮੇਲਾ-ਜੱਗ ਸ਼ੁਰੂ, ਲੱਖਾਂ ਸੰਗਤਾਂ ਪਹੁੰਚਣ ਦੀ ਉਮੀਦ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • highcourt issues strict orders in lpu violence case
      LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
    • swine flu cases
      ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ,...
    • rajjit hundal  remand  punjab police
      ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
    • ed conducted raids at 14 locations  including the tricity
      ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
    • kewal singh dhillon statement
      ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ...
    • school timings changed in punjab
      ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • amit shah to address the concluding event of the drug free punjab yatra
      60 ਏਕੜ ਵਿੱਚ ਲੱਗਿਆ ਪੰਡਾਲ, ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪ੍ਰਬੰਧ ਮੁਕੰਮਲ:...
    • sunil jakhar visited the ministers residences and the circuit house
      ਸੁਨੀਲ ਜਾਖੜ ਨੇ ਮੰਤਰੀਆਂ ਦੀ ਕੋਠੀਆਂ ਤੇ ਸਰਕਟ ਹਾਊਸ ਕੀਤਾ ਦਾ ਦੌਰਾ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +