Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    7:46:05 AM

  • special session of parliament april 16 to 18

    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ...

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

  • petrol prices hiked by 43

    43% ਵੱਧ ਗਏ ਪੈਟਰੋਲ ਦੇ ਰੇਟ, ਮਿਡਲ ਈਸਟ ਜੰਗ...

  • work from home implemented

    'Work From Home' ਦਾ ਹੋ ਗਿਆ ਐਲਾਨ! ਤੇਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ  ਮਿਲਿਆ ਭਰਪੂਰ ਸਮਰਥਨ

CHANDIGARH News Punjabi(ਚੰਡੀਗੜ੍ਹ)

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ  ਮਿਲਿਆ ਭਰਪੂਰ ਸਮਰਥਨ

  • Edited By Gurminder Singh,
  • Updated: 06 Jan, 2026 05:54 PM
Chandigarh
health plan  medical college  support
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੇ ਲਾਗੂਕਰਨ ਦੀ ਨਜ਼ਰਸਾਨੀ ਕਰਨ ਲਈ ਐਤਵਾਰ ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਪੰਜਾਬ ਵਿਖੇ ਹੋਈ ਇਸ ਮੀਟਿੰਗ ਵਿੱਚ ਜਨਤਕ ਅਤੇ ਪ੍ਰਾਈਵੇਟ ਸਿਹਤ ਸੰਭਾਲ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਮੌਜੂਦ ਮੁੱਖ ਭਾਈਵਾਲਾਂ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ  ਪੰਜਾਬ, ਪੰਜਾਬ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ , ਪੰਜਾਬ ਸਿਵਲ ਮੈਡੀਕਲ ਸਰਵਿਸਜ਼ (ਪੀਸੀਐਮਐਸ) ਡਾਰਕਟਰ  ਅਤੇ ਪ੍ਰਮੁੱਖ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਨੁਮਾਇੰਦੇ ਸ਼ਾਮਲ ਹਨ । ਇਸ ਦੌਰਾਨ ਮੁੱਖ ਭਾਈਵਾਲਾਂ  ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਐਸ.ਐਚ.ਏ. ਦੇ ਮੁੱਖ ਕਾਰਜਕਾਰੀ ਅਧਿਕਾਰੀ  ਸੰਯਮ ਅਗਰਵਾਲ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ।

ਇਸ ਸਕੀਮ ਦੇ ਸਹਿਯੋਗੀ ਅਤੇ ਨਾਗਰਿਕ-ਕੇਂਦ੍ਰਿਤ ਲਾਗੂਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ, ਨੈਤਿਕ ਡਾਕਟਰੀ ਅਭਿਆਸ ਅਤੇ ਮੁਕੰਮਲ ਪਾਰਦਰਸ਼ਤਾ ਸਦਕਾ ਹੀ ਐਮ.ਐਮ.ਐਸ.ਵਾਈ. ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਹਰ ਨਿਵਾਸੀ ਨੂੰ ਬਿਨਾਂ ਕਿਸੇ ਵਿੱਤੀ ਬੋਝ ਤੋਂ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਹੋਣ ਅਤੇ ਇਹ ਸਿਰਫ ਸਰਕਾਰ, ਡਾਕਟਰਾਂ ਅਤੇ ਸਿਹਤ ਸੰਭਾਲ ਸੰਸਥਾਵਾਂ ਵਿਚਕਾਰ ਇਮਾਨਦਾਰ ਸਹਿਯੋਗ ਰਾਹੀਂ ਹੀ  ਸੰਭਵ ਹੋ ਸਕਦਾ ਹੈ।

ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਾਪਦੰਡਾਂ ਤੋਂ ਭਟਕਣ ਦੀ ਕੋਈ ਗੁੰਜਾਇਸ਼ ਨਹੀਂ ਹੈ , ਇਸ ਲਈ ਸਖ਼ਤ ਅਤੇ ਜ਼ੀਰੋ ਸਹਿਣਸ਼ੀਲਤਾ ਵਾਲਾ ਰੁਖ਼ ਅਪਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਸਰਵੋਤਮ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਨੈਤਿਕ ਆਚਰਣ ਅਤੇ ਪਾਰਦਰਸ਼ਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਇਸ ਪਰਿਵਰਤਨਸ਼ੀਲ ਪਹਿਲਕਦਮੀ ਵਿੱਚ ਭਾਈਵਾਲ ਵਜੋਂ ਦੇਖਦੀ ਹੈ ਅਤੇ ਬਦਲੇ ਵਿੱਚ ਉੱਚਤਮ ਪੇਸ਼ੇਵਰ ਮਿਆਰਾਂ ਦੀ ਆਸ ਕਰਦੀ ਹੈ। ਆਈ.ਐਮ.ਏ. ਪੰਜਾਬ ਅਤੇ ਪੀ.ਐਚ.ਐਨ.ਏ. ਦੇ ਨੁਮਾਇੰਦਿਆਂ ਨੇ ਇਸ ਸਕੀਮ ਲਈ ਮਜ਼ਬੂਤ ਸਮਰਥਨ ਪ੍ਰਗਟ ਕੀਤਾ ਅਤੇ ਲਾਭਪਾਤਰੀ ਨਾਮਾਂਕਣ ਵਿਚ ਤੇਜ਼ੀ ਲਿਆਉਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਜ ਭਰ ਦੇ ਮਰੀਜ਼ਾਂ ਲਈ ਸਮੇਂ ਸਿਰ ਅਤੇ ਗੁਣਵੱਤਾਪੂਰਨ  ਇਲਾਜ ਨੂੰ ਯਕੀਨੀ ਬਣਾਉਣ ਲਈ ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਦਾ ਵਿਸਥਾਰ ਕਰਨਾ ਮਹੱਤਵਪੂਰਨ ਹੋਵੇਗਾ। ਸੋਧੇ ਹੋਏ ਪੈਕੇਜ ਮਾਸਟਰ ਐਚਬੀਪੀ 2.2 ਨੂੰ ਅਪਣਾਏ ਜਾਣ ਦਾ ਸਵਾਗਤ ਕਰਦੇ ਹੋਏ, ਮੈਡੀਕਲ ਸੰਸਥਾਵਾਂ ਨੇ ਕਿਹਾ ਕਿ ਅੱਪਡੇਟ ਕੀਤਾ ਗਿਆ ਭੁਗਤਾਨ ਢਾਂਚਾ ਹਸਪਤਾਲਾਂ ਦੀ ਕਾਰਜਸ਼ੀਲਤਾ ਵਿੱਚ ਵੱਡੇ ਸੁਧਾਰ ਕਰੇਗਾ ਅਤੇ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਵਿਚ ਯੋਗਦਾਨ ਪਾਵੇਗਾ।

ਮੀਟਿੰਗ ਵਿਚ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ, ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ, ਆਦੇਸ਼ ਮੈਡੀਕਲ ਕਾਲਜ, ਬਠਿੰਡਾ ਅਤੇ ਗਿਆਨ ਸਾਗਰ ਮੈਡੀਕਲ ਕਾਲਜ, ਪਟਿਆਲਾ ਸਮੇਤ ਪ੍ਰਮੁੱਖ ਨਿੱਜੀ ਮੈਡੀਕਲ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਦੇਖੀ ਗਈ। ਇਨ੍ਹਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਐਮ.ਐਮ.ਐਸ.ਵਾਈ.  ਪਿਛਲੀ ਨੇਕ-ਪਾਕ ਸੋਚ  ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਅਤੇ ਵਧੀਆਂ ਹੋਈਆਂ ਭੁਗਤਾਨ ਦਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਇਸਨੂੰ ਨਿੱਜੀ ਖੇਤਰ ਦੀ ਨਿਰੰਤਰ ਭਾਗੀਦਾਰੀ ਵੱਲ ਇਕ ਸਕਾਰਾਤਮਕ ਕਦਮ ਦੱਸਿਆ। ਭਾਗ ਲੈਣ ਵਾਲੇ ਸਾਰੇ ਨਿੱਜੀ ਮੈਡੀਕਲ ਕਾਲਜਾਂ ਨੇ ਇਸ ਯੋਜਨਾ ਵਿਚ ਆਪਣੀ ਡੂੰਘੀ ਦਿਲਚਸਪੀ ਦਿਖਾਈ ਅਤੇ ਭਰੋਸਾ ਦਿਵਾਇਆ ਕਿ ਲਾਭਪਾਤਰੀਆਂ ਨੂੰ ਤੁਰੰਤ ਸੇਵਾ ਪ੍ਰਦਾਨ ਕਰਨ ਦੇ ਯੋਗ ਬਣਾਉਣ ਲਈ ਉਨ੍ਹਾਂ ਦੀਆਂ ਸੂਚੀਬੱਧ ਪ੍ਰਕਿਰਿਆਵਾਂ ਅਗਲੇ ਕੁਝ ਦਿਨਾਂ ਵਿੱਚ ਪੂਰੀਆਂ ਕਰ ਲਈਆਂ ਜਾਣਗੀਆਂ।

ਪੀਸੀਐਮਐਸ ਡਾਕਟਰਾਂ ਨੇ ਵੀ ਇਸ ਪਹਿਲਕਦਮੀ ਵਿਚ ਪੂਰਾ ਸਹਿਯੋਗ ਜ਼ਾਹਰ ਕਰਦਿਆ ਕਿਹਾ ਕਿ ਐਮ.ਐਮ.ਐਸ.ਵਾਈ.  ਨਾ ਸਿਰਫ਼ ਜਨਤਾ ਲਈ ਮੁਫ਼ਤ ਅਤੇ ਨਕਦ ਰਹਿਤ ਇਲਾਜ ਯਕੀਨੀ ਬਣਾਏਗਾ ਸਗੋਂ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਸੇਵਾ ਸਮਰੱਥਾ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਗੱਲਬਾਤ ਦੌਰਾਨ, ਸਕੀਮ ਨੂੰ ਲਾਗੂ ਕਰਨ ਵਿੱਚ ਸ਼ਾਮਲ ਡਾਕਟਰਾਂ ਅਤੇ ਸਿਹਤ ਸੰਭਾਲ ਸਟਾਫ ਨੂੰ ਪ੍ਰੋਤਸਾਹਨ ਦੇਣ ਸਬੰਧੀ ਸੁਝਾਅ ਵੀ ਪੇਸ਼ ਕੀਤੇ ਗਏ, ਜਿਸ ਵਿੱਚ ਲਾਗੂਕਰਨ ਪੱਧਰ ’ਤੇ ਕੁਸ਼ਲਤਾ ਅਤੇ ਪ੍ਰੇਰਣਾ ਨੂੰ ਬਿਹਤਰ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਸਮੀਖਿਆ, ਸਾਰੇ ਭਾਈਵਾਲਾਂ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਲਈ ਇੱਕ ਮਜ਼ਬੂਤ, ਪਾਰਦਰਸ਼ੀ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਗਰੰਟੀ ਬਣਾਉਣ ਲਈ ਪੂਰੇ ਤਾਲਮੇਲ ਵਿਚ ਕੰਮ ਕਰਨ ਦੀ ਸਾਂਝੀ ਵਚਨਬੱਧਤਾ ਨਾਲ ਸਮਾਪਤ ਹੋਈ।

  • Health plan
  • medical college
  • support
  • ਸਿਹਤ ਯੋਜਨਾ
  • ਮੈਡੀਕਲ ਕਾਲਜ
  • ਸਮਰਥਨ

ਪੰਜਾਬ ਦੀ ਇਹ ਵੱਡੀ ਨਹਿਰ ਬੰਦ, ਨੋਟੀਫਿਕੇਸ਼ਨ ਜਾਰੀ

NEXT STORY

Stories You May Like

  • raja warring raises questions on aap government  s health plan
    'ਆਪ' ਸਰਕਾਰ ਦੀ ਸਿਹਤ ਯੋਜਨਾ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, ਸਿਹਤ ਮੰਤਰੀ ਨੇ ਦਿੱਤਾ ਸਪੱਸ਼ਟੀਕਰਨ
  • under this government scheme daughters receive 50 000
    'ਮੁੱਖ ਮੰਤਰੀ ਰਾਜਸ਼੍ਰੀ ਯੋਜਨਾ' ਤਹਿਤ ਰਾਜਸਥਾਨ ਸਰਕਾਰ ਧੀਆਂ ਨੂੰ ਦਿੰਦੀ ਹੈ 50,000 ਰੁਪਏ, ਜਾਣੋਂ ਪੂਰੀ ਡਿਟੇਲ
  • bikram majithia statement
    ਮਜੀਠੀਆ ਨੇ ਪੰਜਾਬ ਸਿਹਤ ਵਿਭਾਗ ਦੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ 'ਤੇ ਚੁੱਕੇ ਸਵਾਲ
  • china support pakistan
    ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ
  • nisha mehta in nepal
    ਦਿੱਲੀ AIIMS ਦੀ ਵਿਦਿਆਰਥਣ ਬਣ ਗਈ ਨੇਪਾਲ ਦੀ ਸਿਹਤ ਮੰਤਰੀ ! ਮੈਡੀਕਲ ਜਗਤ 'ਚ ਛਾਈ ਖੁਸ਼ੀ ਦੀ ਲਹਿਰ
  • congress sonia gandhi health hospital discharge
    ਸੋਨੀਆ ਗਾਂਧੀ ਦੀ ਸਿਹਤ 'ਚ ਸੁਧਾਰ ! ਡਾਕਟਰਾਂ ਨੇ ਹਸਪਤਾਲ ਤੋਂ ਦਿੱਤੀ ਛੁੱਟੀ
  • bihar  new chief minister
    ਇਸ ਦਿਨ ਬਿਹਾਰ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ! ਅਹੁਦਿਆਂ ਦੀ ਵੰਡ ਕਰੀਬ ਤੈਅ, ਸਿਆਸੀ ਹਲਚਲ ਤੇਜ਼
  • diseases increasing due to change in weather
    ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • ashwani sharma s big statement after the attack on bjp office
      ਭਾਜਪਾ ਦਫ਼ਤਰ ਬਾਹਰ ਧਮਾਕੇ ਮਗਰੋਂ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਦੱਸਿਆ ਕਾਇਰਾਨਾ...
    • punjab haryana high court
      ਭਾਜਪਾ ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਹਾਈ ਕੋਰਟ ਨੂੰ BOMB THREAT! RED ALERT...
    • major incident in kharar
      ਖਰੜ 'ਚ ਵੱਡੀ ਵਾਰਦਾਤ, ਗੈਸ ਏਜੰਸੀ ਦੇ ਮੁਲਾਜ਼ਮ ਤੋਂ ਕੈਸ਼ ਵਾਲਾ ਬੈਗ ਖੋਹ ਫ਼ਰਾਰ...
    • anti gangster helpline receives 592 complaints
      ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...
    • zirakpur businessman receives threatening call
      ਜ਼ੀਰਕਪੁਰ ਦੇ ਕਾਰੋਬਾਰੀ ਨੂੰ ਆਈ ਧਮਕੀ ਭਰੀ ਕਾਲ, ਮੰਗੀ ਇਕ ਕਰੋੜ ਰੁਪਏ ਦੀ ਫ਼ਿਰੌਤੀ
    • a big scam of 116 crores in chandigarh
      ਚੰਡੀਗੜ੍ਹ 'ਚ 116 ਕਰੋੜ ਦਾ ਵੱਡਾ ਘਪਲਾ! ਸਮਾਰਟ ਸਿਟੀ ਪ੍ਰਾਜੈਕਟ ਦੀ CFO ਨਲਿਨੀ...
    • nayab singh saini punjab arhati association
      ਪੰਜਾਬ ਦੇ ਆੜ੍ਹਤੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ
    • fraud case
      ਵੀਡੀਓ ਕਾਲ ਕਰਕੇ ਵਿਅਕਤੀ ਦੇ ਕ੍ਰੈਡਿਟ ਕਾਰਡ ਤੋਂ 12,71,693 ਰੁਪਏ ਠੱਗੇ
    • tree cutting ban without permission
      ਹਾਈ ਕੋਰਟ ਨੇ ਲਾ 'ਤੀ ਰੋਕ, ਹੁਣ ਬਿਨਾਂ ਇਜਾਜ਼ਤ ਦੇ ਨਹੀਂ ਕੱਟੇ ਜਾਣਗੇ ਦਰੱਖ਼ਤ
    • firing in mohali
      ਰਾਜ਼ੀਨਾਮੇ ਲਈ ਆਈਆਂ ਦੋ ਧਿਰਾਂ ’ਚ ਚੱਲੀਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +