Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:21:11 PM

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

  • jitender mishra ram mandir

    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO,...

  • pargat singh  congress  kc venugopal

    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਆਪਣੇ MLA ਖ਼ਿਲਾਫ਼ 'ਆਪ' ਨੇ ਕੀ ਕਾਰਵਾਈ ਕੀਤੀ?: ਐੱਚ. ਐੱਸ. ਫ਼ੂਲਕਾ

CHANDIGARH News Punjabi(ਚੰਡੀਗੜ੍ਹ)

ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਆਪਣੇ MLA ਖ਼ਿਲਾਫ਼ 'ਆਪ' ਨੇ ਕੀ ਕਾਰਵਾਈ ਕੀਤੀ?: ਐੱਚ. ਐੱਸ. ਫ਼ੂਲਕਾ

  • Edited By Anmol Tagra,
  • Updated: 02 Sep, 2026 02:36 PM
Chandigarh
hs phoolka press conference
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਆਗੂ ਐੱਚ. ਐੱਸ. ਫ਼ੂਲਕਾ ਨੇ ਆਮ ਆਦਮੀ ਪਾਰਟੀ ਤੋਂ ਸਵਾਲ ਪੁੱਛਿਆ ਹੈ ਕਿ ਉਸ ਨੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਆਪਣੇ ਵਿਧਾਇਕ ਰਾਮ ਸਿੰਘ ਨੇਤਾਜੀ ਖ਼ਿਲਾਫ਼ ਕੀ ਕਾਰਵਾਈ ਕੀਤੀ ਹੈ। ਫ਼ੂਲਕਾ ਨੇ ਕਿਹਾ ਕਿ ਭਾਜਪਾ ਦੇ 3 ਸਾਂਸਦ, ਜੋ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੀ, ਉਨ੍ਹਾਂ ਨੂੰ ਪਾਰਟੀ ਪ੍ਰਧਾਨ ਨਿਤਿਨ ਨਬੀਨ ਨੇ ਅਗਲੇ ਦਿਨ ਹੀ ਤਿੱਖੀ ਝਾੜ ਪਾਈ ਸੀ, ਜਦਕਿ ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕ ਬਾਰੇ ਚੁੱਪੀ ਧਾਰੀ ਹੋਈ ਹੈ। 

ਐੱਚ. ਐੱਸ. ਫ਼ੂਲਕਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸ਼ੁਰੂ ਤੋਂ ਹੀ ਸਿੱਖ ਕਤਲੇਆਮ ਦੇ ਪੀੜਤਾਂ ਦੇ ਹੱਕ ਵਿਚ ਡਟੀ ਰਹੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਅਟਲ ਬਿਹਾਰੀ ਵਾਜਪਾਈ, ਮਦਨ ਲਾਲ ਖ਼ੁਰਾਨਾ, ਰਾਮ ਵਿਲਾਸ ਪਾਸਵਾਨ ਵਰਗੇ ਆਗੂਆਂ ਨੇ ਉਸ ਵੇਲੇ ਵੀ ਸਿੱਖਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ। 2014 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਨ੍ਹਾਂ ਕੇਸਾਂ ਦੀ ਮੁੜ ਜਾਂਚ ਸ਼ੁਰੂ ਕਰਵਾਈ, ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਅਤੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ। 

ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਜਦੋਂ 2014 ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਿੱਖ ਕਤਲੇਆਮ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਤਾਂ ਦਿੱਲੀ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਆਵਜ਼ਾ ਦੇਣ ਵਿਚ ਟਾਲਮਟੋਲ ਕੀਤੀ ਸੀ ਤੇ ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਜਿਸ ਦੇ ਦਬਾਅ ਵਿਚ ਆ ਕੇ ਦਿੱਲੀ ਵਿਚ ਮੁਆਵਾਜ਼ਾ ਜਾਰੀ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ 'ਆਪ' ਨੇ ਇਸ ਮੁੱਦੇ 'ਤੇ ਸਿਰਫ਼ ਸਿਆਸਤ ਹੀ ਕੀਤੀ ਹੈ, ਪੀੜਤਾਂ ਦੇ ਲਈ ਕੁਝ ਵੀ ਨਹੀਂ ਕੀਤਾ। 

  • Punjab
  • Punjab Politics
  • HS Phoolka
  • BJP

ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • khanna police action
    ਨਸ਼ਾ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਐਕਸ਼ਨ! ਮੈਡੀਕਲ ਸਟੋਰ ਕੀਤਾ ਸੀਲ
  • bhagwat silenced the opponents with his address
    ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • china development
    ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • trucks carrying relief material sent to nepal stuck in chandigarh
      ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ,...
    • the hassle of getting house plans approved is over
      ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ...
    • hs phoolka press conference
      ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਆਪਣੇ MLA ਖ਼ਿਲਾਫ਼ 'ਆਪ' ਨੇ ਕੀ ਕਾਰਵਾਈ...
    • aicc media team to reach chandigarh today
      ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼...
    • the risk of diseases increases in the monsoon
      ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ...
    • new on da of punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ,...
    • the partner turned murderer
      ਸਾਥੀ ਹੀ ਬਣਿਆ ਕਾਤਲ! ਮੋਟਰ 'ਤੇ ਮਜ਼ਦੂਰ ਦਾ ਗਲਾ ਵੱਢ ਕੀਤਾ ਕਤਲ, ਪੂਰੇ ਇਲਾਕੇ...
    • big alert for those going to shimla
      ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ...
    • no one has any moral right to advise bjp kewal singh dhillon
      ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +