Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    6:36:03 PM

  • gurjit singh aujla questions agriculture department

    MP ਗੁਰਜੀਤ ਸਿੰਘ ਔਜਲਾ ਦਾ ਵੱਡਾ ਦਾਅਵਾ, ਕੀਟਨਾਸ਼ਕ...

  • punjab haryana highcourt s big decision in kotkapura firing case

    ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ...

  • amarnath yatra 2026  registration  new rules

    Amarnath Yatra 2026: 15 ਅਪ੍ਰੈਲ ਤੋਂ ਸ਼ੁਰੂ...

  • laljit bhullar s problems increase another section registered

    ਲਾਲਜੀਤ ਭੁੱਲਰ ਦੀਆਂ ਵੱਧੀਆਂ ਮੁਸ਼ਕਲਾਂ, ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਲਾਰੈਂਸ ਬਿਸ਼ਨੋਈ ਖ਼ਿਲਾਫ਼ ਚੱਲ ਰਹੇ 14 ਸਾਲ ਪੁਰਾਣੇ ਮਾਮਲੇ 'ਚ ਅਹਿਮ ਖ਼ੁਲਾਸਾ

CHANDIGARH News Punjabi(ਚੰਡੀਗੜ੍ਹ)

ਲਾਰੈਂਸ ਬਿਸ਼ਨੋਈ ਖ਼ਿਲਾਫ਼ ਚੱਲ ਰਹੇ 14 ਸਾਲ ਪੁਰਾਣੇ ਮਾਮਲੇ 'ਚ ਅਹਿਮ ਖ਼ੁਲਾਸਾ

  • Edited By Babita,
  • Updated: 09 Apr, 2026 04:57 PM
Chandigarh
important revelation in the 14 year old case against lawrence bishnoi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) : ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਚੱਲ ਰਹੇ 14 ਸਾਲ ਪੁਰਾਣੇ ਹਿੰਸਕ ਵਿਦਿਆਰਥੀ ਝੜਪ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਸੁਣਵਾਈ ਦੌਰਾਨ ਅਹਿਮ ਖ਼ੁਲਾਸਾ ਹੋਇਆ ਹੈ। ਬਚਾਅ ਪੱਖ ਦੇ ਵਕੀਲ ਹਰੀਸ਼ ਭਾਰਦਵਾਜ ਮੁਤਾਬਕ ਟ੍ਰਾਇਲ ਦੌਰਾਨ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਇੰਨ੍ਹੇ ਪੁਰਾਣੇ ਮਾਮਲੇ ਦਾ ਰਿਕਾਰਡ ਹੁਣ ਉਪਲੱਬਧ ਨਹੀਂ ਹੈ ਅਤੇ ਨਸ਼ਟ ਹੋ ਚੁੱਕਾ ਹੈ। ਬਚਾਅ ਪੱਖ ਮੁਤਾਬਕ ਮਾਮਲੇ ’ਚ ਦੋ ਗਵਾਹਾਂ ਨੂੰ ਗਿਵ ਅਪ ਕੀਤਾ ਜਾ ਚੁੱਕਾ ਹੈ। ਜਦੋਂਕਿ ਇਸਤਗਾਸਾ ਪੱਖ ਦਾ ਇੱਕ ਮੁੱਖ ਗਵਾਹ ਨਵਨੀਤ ਸਿੰਘ ਪਹਿਲਾਂ ਹੀ ਅਦਾਲਤ ’ਚ ਬਿਸ਼ਨੋਈ ਨੂੰ ਪਛਾਨਣ ਤੋਂ ਇਨਕਾਰ ਕਰ ਚੁੱਕਾ ਹੈ। ਦਾਇਰ ਮਾਮਲੇ ਦੇ ਤਹਿਤ ਸਾਲ 2012 ’ਚ ਸੈਕਟਰ-10 ਸਥਿਤ ਡੀ. ਏ. ਵੀ. ਕਾਲਜ ’ਚ ਹੋਈ ਹਿੰਸਕ ਵਿਦਿਆਰਥੀ ਝੜਪ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਜ਼ਿਲ੍ਹਾ ਅਦਾਲਤ ’ਚ ਟ੍ਰਾਇਲ ਚੱਲ ਰਿਹਾ ਹੈ। ਪਿਛਲੀ ਤਾਰੀਖ਼ ’ਤੇ ਮਾਮਲੇ ਦੀ ਸੁਣਵਾਈ ਦੌਰਾਨ ਇਸਤਗਾਸਾ ਪੱਖ ਦਾ ਅਹਿਮ ਗਵਾਹ ਨਵਨੀਤ ਸਿੰਘ ਨੇ ਆਪਣੇ ਬਿਆਨਾਂ ਤੋਂ ਮੁੱਕਰ ਗਿਆ ਅਤੇ ਉਸ ਨੇ ਲਾਰੈਂਸ ਬਿਸ਼ਨੋਈ ਨੂੰ ਪਛਾਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਬਾਅਦ ਅਦਾਲਤ ਨੇ ਉਸਨੂੰ (ਹੋਸਟਾਇਲ) ਐਲਾਨ ਦਿੱਤਾ ਸੀ। ਬਿਆਨ ਤੋਂ ਮੁੱਕਰਨ ਵਾਲਾ ਗਵਾਹ ਸ਼ਿਕਾਇਤਕਰਤਾ ਦਾ ਸਾਥੀ ਸੀ।
ਗਵਾਹ ਮੁੱਕਰਨ ਨਾਲ 4 ਮੁਲਜ਼ਮ ਬਰੀ
ਮਾਮਲੇ ਦੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਸਮੇਤ ਕਈ ਗਵਾਹ ਆਪਣੇ ਪਹਿਲਾਂ ਦਿੱਤੇ ਬਿਆਨਾਂ ਤੋਂ ਮੁੱਕਰ ਗਏ, ਜਿਸ ਕਾਰਨ ਸਬੂਤਾਂ ਦੀ ਘਾਟ ਕਾਰਨ ਹੇਠਲੀ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਬਰੀ ਕੀਤੇ ਗਏ ਮੁਲਜ਼ਮਾਂ ਵਿਚ ਅਮਨਦੀਪ ਸਿੰਘ ਮੁਲਤਾਨੀ, ਵਿਕਰਮ ਜੀਤ ਸਿੰਘ, ਤਰਸੇਮ ਸਿੰਘ ਅਤੇ ਰਣਜੋਤ ਸਿੰਘ ਸ਼ਾਮਲ ਸਨ।
ਸਿਰਫ਼ ਬਿਸ਼ਨੋਈ ਖ਼ਿਲਾਫ਼ ਟ੍ਰਾਇਲ ਪੈਂਡਿੰਗ
ਇਸ ਮਾਮਲੇ ’ਚ ਹੁਣ ਸਿਰਫ਼ ਲਾਰੈਂਸ ਬਿਸ਼ਨੋਈ ਖ਼ਿਲਾਫ਼ ਹੀ ਅਦਾਲਤ ’ਚ ਸੁਣਵਾਈ ਜਾਰੀ ਹੈ। ਉਸਨੂੰ ਪਹਿਲਾਂ ਭਗੌੜਾ ਅਪਰਾਧੀ ਐਲਾਨਿਆ ਜਾ ਚੁੱਕਾ ਸੀ। ਜਨਵਰੀ 2022 ਵਿਚ ਅਦਾਲਤ ਵੱਲੋਂ ਦੋਸ਼ ਤੈਅ ਕੀਤੇ ਜਾਣ ਦੇ ਬਾਅਦ ਹੁਣ ਮਾਮਲੇ ਦਾ ਟ੍ਰਾਇਲ ਚੱਲ ਰਿਹਾ ਹੈ। ਇਹ ਮਾਮਲਾ ਉਸ ਸਮੇਂ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਰਾਜਨੀਤੀ ਨਾਲ ਸਬੰਧਿਤ ਸਭ ਤੋਂ ਚਰਚਿਤ ਹਿੰਸਕ ਘਟਨਾਵਾਂ ਵਿਚ ਗਿਣਿਆ ਜਾਂਦਾ ਹੈ, ਜਿਸ ਨੇ ਬਾਅਦ ਵਿਚ ਗੈਂਗ ਰੰਜਿਸ਼ ਦਾ ਰੂਪ ਧਾਰ ਲਿਆ।
ਸਟਾਰ ਨਾਈਟ ਪ੍ਰੋਗਰਾਮ ਦੌਰਾਨ ਹੋਇਆ ਸੀ ਝਗੜਾ
ਪੁਲਸ ਮੁਤਾਬਕ ਮਾਰਚ 2012 ’ਚ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਨਾਲ ਜੁੜੇ ਦੋ ਵਿਦਿਆਰਥੀ ਸੰਗਠਨਾਂ ਦੇ ਸਮਰਥਕਾਂ ਵਿਚਕਾਰ ਝਗੜਾ ਹੋਇਆ ਸੀ। ਸ਼ਿਕਾਇਤਕਰਤਾ ਅੰਕਿਤ ਗਰੋਵਰ ਨੇ ਪੁਲਸ ਨੂੰ ਦੱਸਿਆ ਸੀ ਕਿ ਉਹ ਆਪਣੇ ਸਾਥੀਆਂ ਨਾਲ ਪੰਜਾਬ ਯੂਨੀਵਰਸਿਟੀ ਗਿਆ ਸੀ, ਜਿੱਥੇ ਵਿਦਿਆਰਥੀ ਸੰਗਠਨ ਪੁਸੂ (ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ) ਦੇ ਆਗੂ ਜੀਵਨਜੋਤ ਚਾਹਲ ਨੂੰ ਚੇਅਰਮੈਨ ਐਲਾਨਿਆ ਗਿਆ ਸੀ। ਇਸ ਦੇ ਬਾਅਦ ਸਾਰੇ ਵਿਦਿਆਰਥੀ ਸੈਕਟਰ-10 ਸਥਿਤ ਡੀ. ਏ. ਵੀ. ਕਾਲਜ ਵਿਚ ਕਰਵਾਏ ਸਟਾਰ ਨਾਈਟ ਪ੍ਰੋਗਰਾਮ ’ਚ ਪਹੁੰਚੇ ਸੀ। ਸ਼ਿਕਾਇਤ ਮੁਤਾਬਕ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਪੰਜਾਬ ਯੂਨੀਵਰਸਿਟੀ (ਸੋਪੂ) ਨਾਲ ਜੁੜੇ ਨੌਜਵਾਨਾਂ ਦਾ ਇੱਕ ਗਰੁੱਪ, ਜਿਸਦੀ ਅਗਵਾਈ ਲਾਰੈਂਸ ਬਿਸ਼ਨੋਈ ਅਤੇ ਅਮਨਦੀਪ ਸਿੰਘ ਮੁਲਤਾਨੀ ਕਰ ਰਹੇ ਸਨ, ਕਾਲਜ ਦੇ ਪਿਛਲੇ ਗੇਟ ਦਾ ਤਾਲਾ ਤੋੜ ਕੇ ਕੈਂਪਸ ਵਿਚ ਦਾਖ਼ਲ ਹੋਏ। ਦੋਸ਼ ਹੈ ਕਿ ਉੱਥੇ ਮੌਜੂਦ ਪੁਸੂ ਸਮਰਥਕਾਂ ’ਤੇ ਹਮਲਾ ਕੀਤਾ ਗਿਆ।
ਗੋਲੀਬਾਰੀ ਦਾ ਦੋਸ਼ ਲੱਗਾ
ਘਟਨਾ ਦੌਰਾਨ ਮੁਲਜ਼ਮਾਂ ਵੱਲੋਂ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ। ਹਮਲੇ ’ਚ ਪੁਸੂ ਮੈਂਬਰ ਚਰਨਦੇਵ ਸਿੰਘ ਨੂੰ ਗੋਲੀ ਲੱਗਣ ਦਾ ਵੀ ਦੋਸ਼ ਲਗਾਇਆ ਗਿਆ ਸੀ। ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਥਾਣਾ ਸੈਕਟਰ-3 ’ਚ ਮਾਮਲਾ ਦਰਜ ਕੀਤਾ। ਮੁਲਜ਼ਮਾਂ ’ਤੇ ਆਈ.ਪੀ.ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼), 148 ਅਤੇ 149 (ਹਥਿਆਰਬੰਦ ਦੰਗਾ), 452 (ਜਬਰੀ ਦਾਖਲ ਹੋਣਾ), 323 ਅਤੇ 325 (ਕੁੱਟ-ਮਾਰ) ਅਤੇ 506 (ਅਪਰਾਧਿਕ ਧਮਕੀ) ਸਮੇਤ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
 

  • Lawrence Bishnoi
  • old case
  • police
  • records
  • important revelation
  • ਲਾਰੈਂਸ ਬਿਸ਼ਨੋਈ
  • ਪੁਰਾਣਾ ਮਾਮਲਾ
  • ਪੁਲਸ
  • ਰਿਕਾਰਡ
  • ਅਹਿਮ ਖ਼ੁਲਾਸਾ

ਮੋਹਾਲੀ 'ਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਮੌਕੇ 'ਤੇ ਪੁੱਜ ਗਈ ਪਤਨੀ ਤੇ ਫਿਰ...

NEXT STORY

Stories You May Like

  • now 14 years of imprisonment will be imposed for stealing oil and gas
    ਹੁਣ ਤੇਲ ਤੇ ਗੈਸ ਚੋਰੀ ਕਰਨ 'ਤੇ ਹੋਵੇਗੀ 14 ਸਾਲ ਦੀ ਸਜ਼ਾ! PAK ਸਰਕਾਰ ਨੇ ਪਾਸ ਕੀਤਾ ਸਖ਼ਤ ਕਾਨੂੰਨ
  • sukhbir badal exempted from appearance in 9 year old defamation case
    ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ ਪੂਰੀ ਖ਼ਬਰ
  • bus fire accident  14 people
    ਆਂਧਰਾ ਪ੍ਰਦੇਸ਼ ਬੱਸ ਅੱਗ ਹਾਦਸੇ 'ਚ ਹੁਣ ਤੱਕ 14 ਲੋਕਾਂ ਦੀ ਮੌਤ, CM ਨਾਇਡੂ ਨੇ ਪ੍ਰਗਟਾਇਆ ਦੁੱਖ
  • farmers  gst department  tax notice  14 crores
    GST ਵਿਭਾਗ ਨੇ ਗਰੀਬ ਕਿਸਾਨ ਨੂੰ ਭੇਜਿਆ 14 ਕਰੋੜ ਦਾ ਨੋਟਿਸ
  •   criminals dominate politics   criminal cases
    ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਮਾਮਲੇ!
  • new forecast for rain and thunderstorms in punjab till april 14
    ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ
  • 42 percent of the country  s trucks are more than 12 years old  demand
    ਦੇਸ਼ ਦੇ 42 ਫੀਸਦੀ ਟਰੱਕ 12 ਸਾਲ ਤੋਂ ਪੁਰਾਣੇ, ਆਟੋ ਸੈਕਟਰ ਨੂੰ ਨਵੇਂ ਟਰੱਕਾਂ ਦੀ ਮੰਗ ਵਧਣ ਦੇ ਸੰਕੇਤ
  • farmer gets tax notice of rs 14 66 crore
    ਕਿਸਾਨ ਨੂੰ ਮਿਲਿਆ 14.66 ਕਰੋੜ ਦਾ ਟੈਕਸ ਨੋਟਿਸ; ਦਿੱਲੀ 'ਚ ਚੱਲ ਰਹੀ ਸੀ ਫਰਜ਼ੀ ਫਰਮ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • heavy damage crop destruction to 7 districts in punjab due rain and hailstorm
      ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
    • highcourt imposes rs 25 000 fine on mohali deputy mayor
      ਮੋਹਾਲੀ ਦੇ ਡਿਪਟੀ ਮੇਅਰ ’ਤੇ ਹਾਈਕੋਰਟ ਨੇ ਲਾਇਆ 25 ਹਜ਼ਾਰ ਰੁਪਏ ਜੁਰਮਾਨਾ
    • increase in remuneration of staff performing examination duties
      ਪ੍ਰੀਖਿਆ ਡਿਊਟੀਆਂ ਦੇ ਰਹੇ ਸਟਾਫ਼ ਦੇ ਮਿਹਨਤਾਨੇ 'ਚ ਵਾਧਾ, ਜਾਰੀ ਕੀਤਾ ਗਿਆ ਨਵਾਂ...
    • new forecast for rain and thunderstorms in punjab till april 14
      ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ...
    • raghav chadha new political party
      ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ...
    • transfer of 22 tehsildars
      ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
    • big stir in punjab politics dr navjot kaur sidhu s new political debut
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ...
    • shiromani akali dal sukhbir singh badal
      ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ ਅਕਾਲੀ ਦਲ 'ਚ ਵਾਪਸੀ
    • shiromani akali dal core committee meeting
      ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਦੀਆਂ ਲਾਈਆਂ ਡਿਊਟੀਆਂ, ਕੋਰ ਕਮੇਟੀ 'ਚ ਲਿਆ ਅਹਿਮ...
    • major administrative reshuffle  52 naib tehsildars transferred
      ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +