Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    11:10:18 PM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • MBBS ਫ਼ੀਸਾਂ ਵਿਚ ਵਾਧੇ ਦਾ ਫ਼ੈਸਲਾ ਵਾਪਸ ਲਵੇ ਸਰਕਾਰ: ਕੇਵਲ ਸਿੰਘ ਢਿੱਲੋਂ

CHANDIGARH News Punjabi(ਚੰਡੀਗੜ੍ਹ)

MBBS ਫ਼ੀਸਾਂ ਵਿਚ ਵਾਧੇ ਦਾ ਫ਼ੈਸਲਾ ਵਾਪਸ ਲਵੇ ਸਰਕਾਰ: ਕੇਵਲ ਸਿੰਘ ਢਿੱਲੋਂ

  • Edited By Anmol Tagra,
  • Updated: 09 Aug, 2026 08:39 PM
Chandigarh
kewal singh dhillon mbbs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਸਰਕਾਰ ਨੇ ਸਿੱਖਿਆ ਨੂੰ ਹਰ ਬੱਚੇ ਤੱਕ ਪਹੁੰਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹੀ ਸਰਕਾਰ ਹੁਣ MBBS ਦੀਆਂ ਫੀਸਾਂ ਵਿਚ ਭਾਰੀ ਵਾਧਾ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਲਈ ਡਾਕਟਰੀ ਦੀ ਪੜ੍ਹਾਈ ਦੇ ਦਰਵਾਜ਼ੇ ਬੰਦ ਕਰਨ ਵੱਲ ਵੱਧ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਕਹੀ ਅਤੇ ਕੀਤੀ ਗੱਲ ਵਿਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਇਕ ਪਾਸੇ ‘ਸਿੱਖਿਆ ਕ੍ਰਾਂਤੀ’ ਦੇ ਇਸ਼ਤਿਹਾਰ ਚਲਾਏ ਜਾ ਰਹੇ ਹਨ ਅਤੇ ਦੂਜੇ ਪਾਸੇ ਉੱਚ ਸਿੱਖਿਆ, ਖ਼ਾਸ ਕਰਕੇ ਮੈਡੀਕਲ ਸਿੱਖਿਆ, ਲਗਾਤਾਰ ਮਹਿੰਗੀ ਕੀਤੀ ਜਾ ਰਹੀ ਹੈ। ਜਦੋਂ ਇਕ ਆਮ ਪਰਿਵਾਰ ਆਪਣੇ ਬੱਚੇ ਨੂੰ ਡਾਕਟਰ ਬਣਾਉਣ ਦਾ ਸੁਪਨਾ ਲੈ ਕੇ ਚੱਲਦਾ ਹੈ ਤਾਂ ਉਸਦੇ ਸਾਹਮਣੇ ਸਭ ਤੋਂ ਵੱਡੀ ਰੁਕਾਵਟ ਫੀਸ ਬਣ ਜਾਂਦੀ ਹੈ। ਅਜਿਹੇ ਸਮੇਂ ਫੀਸਾਂ ਵਿੱਚ ਹੋਰ ਵਾਧਾ ਕਰਨਾ ਸਰਕਾਰ ਦੀ ਲੋਕ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਪੰਜਾਬ ਦੇ ਮੈਡੀਕਲ ਕਾਲਜਾਂ ਵਿਚ MBBS ਦੀਆਂ ਫੀਸਾਂ ਵਿਚ ਵੱਡਾ ਵਾਧਾ ਕੀਤਾ ਗਿਆ ਹੈ। ਸਰਕਾਰੀ ਕਾਲਜਾਂ ਦੀ ਫੀਸ ਵਿਚ ਵੀ ਵਾਧਾ ਹੋਇਆ ਹੈ, ਜਦਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਪੂਰੇ ਕੋਰਸ ਦੀ ਫੀਸ 21.48 ਲੱਖ ਰੁਪਏ ਤੋਂ ਵਧ ਕੇ ਲਗਭਗ 25.22 ਲੱਖ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਮੈਡੀਕਲ ਸਿੱਖਿਆ ਨਾਲ ਜੁੜੀਆਂ ਹੋਰ ਫੀਸਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਹ ਸਿਰਫ਼ ਫੀਸ ਵਧਾਉਣ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਸਵਾਲ ਹੈ। ਜੇਕਰ ਸਰਕਾਰ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਰੱਖਣ ਦੀ ਬਜਾਏ ਲਗਾਤਾਰ ਮਹਿੰਗਾ ਕਰੇਗੀ ਤਾਂ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਯੋਗ ਬੱਚੇ ਡਾਕਟਰੀ ਦੀ ਪੜ੍ਹਾਈ ਤੋਂ ਵਾਂਝੇ ਰਹਿ ਜਾਣਗੇ ਅਤੇ ਉਨ੍ਹਾਂ ਦੇ ਸੁਪਨੇ ਸਿਰਫ਼ ਪੈਸੇ ਦੀ ਕਮੀ ਕਾਰਨ ਟੁੱਟ ਜਾਣਗੇ।

ਉਨ੍ਹਾਂ ‘ਆਪ’ ਸਰਕਾਰ ਦੇ ਦੋਗਲੇਪਣ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਪ੍ਰਾਈਵੇਟ ਸਕੂਲਾਂ ਦੇ ਵਾਧੇ ਨੂੰ ਲੈ ਕੇ ਕਾਨੂੰਨ ਅਤੇ ਨੀਤੀਆਂ ਬਣਾਉਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਖੁਦ ਮੈਡੀਕਲ ਸਿੱਖਿਆ ਦੀਆਂ ਫੀਸਾਂ ਵਿੱਚ ਵਾਧਾ ਕਰ ਰਹੀ ਹੈ। ਜੇਕਰ ਸਰਕਾਰ ਸੱਚਮੁੱਚ ਸਿੱਖਿਆ ਨੂੰ ਆਮ ਲੋਕਾਂ ਦਾ ਅਧਿਕਾਰ ਮੰਨਦੀ ਹੈ ਤਾਂ ਫਿਰ ਡਾਕਟਰੀ ਵਰਗੀ ਮਹੱਤਵਪੂਰਨ ਪੇਸ਼ੇਵਰ ਸਿੱਖਿਆ ਨੂੰ ਮਹਿੰਗਾ ਕਰਨ ਦੀ ਲੋੜ ਕਿਉਂ ਪੈ ਰਹੀ ਹੈ?

ਕੇਵਲ ਸਿੰਘ ਢਿੱਲੋਂ ਨੇ ਕਿਹਾ, “ਇਸ਼ਤਿਹਾਰਾਂ ਵਿੱਚ ਸਿੱਖਿਆ ਕ੍ਰਾਂਤੀ ਦਿਖਾਉਣ ਨਾਲ ਸਿੱਖਿਆ ਕ੍ਰਾਂਤੀ ਨਹੀਂ ਆਉਂਦੀ। ਸਿੱਖਿਆ ਕ੍ਰਾਂਤੀ ਉਦੋਂ ਆਉਂਦੀ ਹੈ ਜਦੋਂ ਪੰਜਾਬ ਦੇ ਗਰੀਬ ਕਿਸਾਨ, ਮਜ਼ਦੂਰ ਅਤੇ ਮੱਧਵਰਗੀ ਪਰਿਵਾਰ ਦਾ ਬੱਚਾ ਵੀ ਬਿਨਾਂ ਆਰਥਿਕ ਬੋਝ ਦੇ ਉੱਚ ਪੱਧਰੀ ਸਿੱਖਿਆ ਹਾਸਲ ਕਰ ਸਕੇ। ਪਰ ‘ਆਪ’ ਸਰਕਾਰ ਦੀਆਂ ਨੀਤੀਆਂ ਇਸਦੇ ਉਲਟ ਦਿਸ਼ਾ ਵੱਲ ਜਾ ਰਹੀਆਂ ਹਨ।”

ਉਨ੍ਹਾਂ ਕਿਹਾ ਕਿ ਸਰਕਾਰ ਨੂੰ MBBS ਫੀਸਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੈਸੇ ਦੀ ਕਮੀ ਕਿਸੇ ਵੀ ਹੋਣਹਾਰ ਪੰਜਾਬੀ ਵਿਦਿਆਰਥੀ ਦੇ ਡਾਕਟਰ ਬਣਨ ਦੇ ਰਾਹ ਵਿੱਚ ਰੁਕਾਵਟ ਨਾ ਬਣੇ। “‘ਆਪ’ ਦੀ ਅਖੌਤੀ ਸਿੱਖਿਆ ਕ੍ਰਾਂਤੀ ਹੁਣ ਇਸ਼ਤਿਹਾਰਾਂ ਤੋਂ ਨਿਕਲ ਕੇ ਫੀਸਾਂ ਦੇ ਅੰਕੜਿਆਂ ਵਿੱਚ ਨਜ਼ਰ ਆ ਰਹੀ ਹੈ—ਅਤੇ ਇਹ ਅੰਕੜੇ ਸਰਕਾਰ ਦੀ ਅਸਲੀਅਤ ਪੰਜਾਬ ਦੇ ਲੋਕਾਂ ਸਾਹਮਣੇ ਰੱਖ ਰਹੇ ਹਨ।”

  • MBBS
  • Kewal Singh Dhillon
  • BJP

ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ

NEXT STORY

Stories You May Like

  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • extending pm kisan scheme for next 5 years a historic decision
    PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾ: ਕੇਵਲ ਸਿੰਘ ਢਿੱਲੋਂ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • avoiding da is a big betrayal of aap government by employees
    ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ
  • begampura concept is the inspiration for sabka saath  sabka vikas
    ਗੁਰੂ ਰਵਿਦਾਸ ਜੀ ਦਾ ‘ਬੇਗਮਪੁਰਾ’ ਸੰਕਲਪ ਹੀ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਪ੍ਰੇਰਣਾ: ਕੇਵਲ ਸਿੰਘ ਢਿੱਲੋਂ
  • kewal dhillon bhawanigarh
    ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • kewal singh dhillon statement
    ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • fire breaks out in electrical wires  sound of explosion causes panic
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • shiromani akali dal supports women s reservation bill
      BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • draft bill submitted to punjab government
      ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ...
    • a big gift from the center to the people of punjab
      ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ...
    • sukhbir badal calls a big meeting after meeting pm modi
      PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ...
    • third accused in batala grenade attack arrested
      ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
    • prisoner who came for treatment at pgi from hoshiarpur jail escapes
      ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
    • captain s big statement on rahul gandhi s praise
      'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +