Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:54:18 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਮਾਨ ਸਰਕਾਰ : ਅਸ਼ਵਨੀ

CHANDIGARH News Punjabi(ਚੰਡੀਗੜ੍ਹ)

ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਮਾਨ ਸਰਕਾਰ : ਅਸ਼ਵਨੀ

  • Edited By Baljit Singh,
  • Updated: 09 Apr, 2026 07:52 PM
Chandigarh
mann government should pay compensation farmers  ashwini
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿੱਚ ਬੇਮੌਸਮੀ ਬਰਸਾਤ, ਗੜ੍ਹੇਮਾਰੀ ਅਤੇ ਝੱਖੜ ਕਾਰਨ ਹੋਏ ਨੁਕਸਾਨ ਦਾ ਭਗਵੰਤ ਮਾਨ ਸਰਕਾਰ 50,000 -50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਤੁਰੰਤ ਕਿਸਾਨਾਂ ਨੂੰ ਅਦਾ ਕਰੇ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹਨ।

ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ 'ਚ ਅਸ਼ਵਨੀ ਨੇ ਕਿਹਾ, ‘‘ਪੰਜਾਬ ਸਰਕਾਰ ਦੇ ਆਪਣੇ ਅੰਕੜੇ ਮੁਤਾਬਕ ਸੂਬੇ ਵਿੱਚ 1.30 ਲੱਖ ਏਕੜ ਫ਼ਸਲ ਦਾ ਖ਼ਰਾਬਾ ਹੋਇਆ ਹੈ। ਜੇਕਰ ਸਹੀ ਤਰੀਕੇ ਨਾਲ ਗਦਾਵਰੀ ਕੀਤੀ ਜਾਵੇ ਤਾਂ ਇਹ ਰਕਬਾ ਹੋ ਵੱਧ ਜਾਵੇਗਾ।’’

ਸ਼ਰਮਾ ਨੇ ਕਿਹਾ ਕਿ 2025 ਦੌਰਾਨ ਆਏ ਹੜ੍ਹਾਂ ਨੇ ਜਿਵੇਂ ਝੋਨੇ ਦੀ ਫਸਲ ਦੀ ਤਬਾਹੀ ਕੀਤੀ, ਉਸ ਤੋਂ ਕਿਸਾਨ ਅਜੇ ਉੱਭਰੇ ਨਹੀਂ ਸਨ, ਕਿ ਨਵਾਂ ਸੰਕਟ ਆਉਣ ਖੜਾ ਹੋਇਆ ਹੈ, ਨਾ ਸਾਉਣੀ ਪੱਲੇ ਪਈ, ਨਾ ਹਾੜੀ। ਇਹ ਕਿਸਾਨੀ ਲਈ ਬਹੁਤ ਹੀ ਮੁਸ਼ਕਲ ਦੀ ਘੜੀ ਹੈ, ਕਿਸਾਨ ਆਗੂ ਵੀ ਲਗਾਤਾਰ ਮੁਆਵਜ਼ੇ ਦੀ ਮੰਗ ਕਰ ਰਹੇ ਹਨ, ਜਿਸ ਉੱਤੇ ਤੁਰੰਤ ਗੌਰ ਕਰਨ ਲਈ ਲੋੜ ਹੈ। 

ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ ਦੇ ਬੋਝ ਹੇਠ ਦੱਬੇ ਹੋਏ ਹਨ, ਲਗਾਤਾਰ ਫ਼ਸਲਾਂ ਦੇ ਮਰਨ ਦਾ ਸਿਲਸਿਲਾ, ਉਨ੍ਹਾਂ ਦੀ ਮੰਦਹਾਲੀ ਨੂੰ ਹੋਰ ਬਦਤਰ ਬਣਾ ਰਿਹਾ ਹੈ, ਇਸ ਲਈ ਕਿਸਾਨਾਂ ਦੀ ਬਾਂਹ ਇਸ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਹੀ ਸੌਖਾ ਕੰਮ ਫੜਿਆ ਹੋਇਆ ਹੈ, ਕਿ ਜਦੋਂ ਕਿਸਾਨਾਂ ਉੱਤੇ ਕੋਈ ਆਫ਼ਤ ਆਉਂਦੀ ਹੈ, ਤਾਂ ਆਪਣਾ ਪੱਲ਼ਾ ਝਾੜਨ ਲਈ ਕੇਂਦਰ ਨੂੰ ਚਿੱਠੀਆਂ ਲਿਖਣ ਲੱਗਦੇ ਹਨ। ਪਰ ਜਿਹੜਾ ਫੰਡ ਕੇਂਦਰ ਤੋਂ ਆਉਂਦਾ ਹੈ, ਉਸ ਦੀ ਦੁਰਵਰਤੋਂ ਇਸ਼ਤਿਹਾਰਬਾਜ਼ੀ, ਹੋਰਡਿੰਗ ਅਤੇ ਸੈਲਫ ਪ੍ਰਮੋਸ਼ਨ ਲਈ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Farmer
  • BJP
  • Ashwani Sharma
  • ਕਿਸਾਨ
  • ਭਾਜਪਾ
  • ਅਸ਼ਵਨੀ ਸ਼ਰਮਾ

ਸੁਨੀਲ ਜਾਖੜ ਵੱਲੋਂ ਬੇਅਦਬੀਆਂ ਬਾਰੇ ਕਾਨੂੰਨ ਦਾ ਮਸੌਦਾ ਅਤੇ ਸਿਲੈਕਟ ਕਮੇਟੀ ਦੀ ਰਿਪੋਰਟ ਜਨਤਕ ਕਰਨ ਦੀ ਮੰਗ

NEXT STORY

Stories You May Like

  • fourfold compensation for farmers
    2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • 32 acres of wheat  wheat on fire
    ਰੌਂਤਾ ਅਤੇ ਪੱਖਰਵੱਢ ਵਿਖੇ 32 ਏਕੜ ਕਣਕ ਤੇ 32 ਏਕੜ ਨਾੜ ਹੋਇਆਂ ਸੜ ਕੇ ਸੁਆਹ
  • parrots  crop damage  farmers  government  compensation  court
    ਤੋਤਿਆਂ ਵੱਲੋਂ ਕੀਤੇ ਫਸਲ ਦੇ ਨੁਕਸਾਨ ਲਈ ਸਰਕਾਰ ਦੇਵੇਗੀ ਮੁਆਵਜ਼ਾ, ਕੋਰਟ ਨੇ ਦਿੱਤਾ ਆਦੇਸ਼
  • state and central government to vacate fci warehouses
    ਸੂਬਾ ਤੇ ਕੇਂਦਰ ਸਰਕਾਰ ਖਾਲੀ ਕਰਵਾਉਣ FCI ਦੇ ਗੁਦਾਮ, 500 ਰੁਪਏ ਪ੍ਰਤੀ ਕੁਇੰਟਲ ਪਿੱਛੇ ਸ਼ੈਲਰਾਂ ਨੂੰ ਦਿੱਤਾ ਜਾਵੇ ਬੋਨਸ
  • 50 foreigners arrested in sri lanka
    ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ
  • bata gets slapped for selling shoes of wrong size
    ਗ਼ਲਤ ਸਾਈਜ਼ ਦੇ ਜੁੱਤੇ ਵੇਚਣ ’ਤੇ ਬਾਟਾ ਨੂੰ ਝਟਕਾ, 9 ਹਜ਼ਾਰ ਮੁਆਵਜ਼ਾ ਭਰਨ ਦੇ ਹੁਕਮ
  • akali dal attacks government over poor management in markets
    ਮੰਡੀਆਂ 'ਚ ਮਾੜੇ ਪ੍ਰਬੰਧਾਂ ਨੂੰ ਲੈ ਕੇ ਅਕਾਲੀ ਦਲ ਦਾ ਹੱਲਾ-ਬੋਲ, ਕਿਸਾਨਾਂ ਦੀ ਖੱਜਲ-ਖੁਆਰੀ 'ਤੇ ਸਰਕਾਰ ਨੂੰ ਘੇਰਿਆ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • transgender woman appeals to change name in school records
      ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ...
    • warning of rain thunderstorm and lightning in punjab
      ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ...
    • big reshuffle transfers of 96 judicial officers of punjab see full details
      ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • milkfed punjab announces increase in milk procurement price from may 1
      ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ,...
    • last chance for 10th and 12th grade students
      10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ...
    • india is not just a country  but an idea  culture and world view
      ਭਾਰਤ ਸਿਰਫ਼ ਇੱਕ ਦੇਸ਼ ਨਹੀਂ ਹੈ, ਸਗੋਂ ਇੱਕ ਵਿਚਾਰ, ਸੱਭਿਆਚਾਰ ਤੇ ਵਿਸ਼ਵ...
    • machhiwara mandi  wheat theft  cctv video
      ਲਿਫਟਿੰਗ ਨਾ ਹੋਣ ਕਾਰਨ ਮਾਛੀਵਾੜਾ ਮੰਡੀ ’ਚੋਂ ਕਣਕ ਦੀਆਂ ਬੋਰੀਆਂ ਹੋਣ ਲੱਗੀਆਂ ਚੋਰੀ
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • strict orders
      ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +