Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    5:02:29 PM

  • important news regarding bus travel with aadhaar card

    ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ...

  • amritsar nihang singh dies during police raid

    ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ,...

  • deal with iran

    ਜਲਦ ਖੁੱਲ੍ਹੇਗਾ ਹੋਰਮੁਜ਼! 2-3 ਦਿਨਾਂ 'ਚ ਈਰਾਨ ਨਾਲ...

  • us action

    ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਨਾਜਾਇਜ਼ ਮਾਈਨਿੰਗ ਕਾਰਨ ਕਮਜ਼ੋਰ ਹੋਈ ਪੁਲ਼ ਦੀ ਨੀਂਹ, NGT ਅੱਗੇ ਸਰਕਾਰ ਦਾ ਕਬੂਲਨਾਮਾ

CHANDIGARH News Punjabi(ਚੰਡੀਗੜ੍ਹ)

ਨਾਜਾਇਜ਼ ਮਾਈਨਿੰਗ ਕਾਰਨ ਕਮਜ਼ੋਰ ਹੋਈ ਪੁਲ਼ ਦੀ ਨੀਂਹ, NGT ਅੱਗੇ ਸਰਕਾਰ ਦਾ ਕਬੂਲਨਾਮਾ

  • Edited By Anmol Tagra,
  • Updated: 08 May, 2026 05:45 PM
Chandigarh
mining in ropar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸਵਾਂ ਨਦੀ ਦੇ ਖੇਤਰ ਵਿਚ ਲਗਾਤਾਰ ਹੋ ਰਹੀ ਨਜਾਇਜ਼ ਮਾਈਨਿੰਗ ਨੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਸੱਟ ਮਾਰੀ ਹੈ। ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਅੱਗੇ ਇਹ ਮੰਨਿਆ ਹੈ ਕਿ ਰੂਪਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਨੂੰ ਜੋੜਨ ਵਾਲੇ ਪੁਲ਼ ਦੀ ਨੀਂਹ ਮਾਈਨਿੰਗ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਨੁਕਸਾਨ ਕਾਰਨ ਇਲਾਕੇ ਦੇ ਤਕਰੀਬਨ 200 ਪਿੰਡਾਂ ਦਾ ਸਿੱਧਾ ਸੰਪਰਕ ਟੁੱਟ ਗਿਆ ਹੈ ਅਤੇ ਲੋਕਾਂ ਨੂੰ ਉੱਥੇ ਪਹੁੰਚਣ ਲਈ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ਰਾਹੀਂ 30 ਕਿੱਲੋਮੀਟਰ ਦਾ ਵਾਧੂ ਚੱਕਰ ਕੱਟ ਕੇ ਜਾਣਾ ਪੈ ਰਿਹਾ ਹੈ।

ਮੁੱਖ ਸਕੱਤਰ ਵੱਲੋਂ 5 ਮਈ ਨੂੰ ਦਾਇਰ ਕੀਤੇ ਗਏ ਹਲਫ਼ਨਾਮੇ ਵਿਚ ਇਹ ਖੁਲਾਸਾ ਕੀਤਾ ਗਿਆ ਹੈ ਕਿ ਨਦੀ ਨੇੜੇ ਕੀਤੀ ਗਈ ਮਾਈਨਿੰਗ ਨੇ ਪਾਣੀ ਦੇ ਕੁਦਰਤੀ ਵਹਾਅ ਨੂੰ ਬਦਲ ਦਿੱਤਾ, ਜਿਸ ਨਾਲ ਪੁਲ਼ ਦੇ ਢਾਂਚੇ ਨੂੰ ਗੰਭੀਰ ਨੁਕਸਾਨ ਪਹੁੰਚਿਆ ਅਤੇ ਇਸ ਦੀਆਂ ਨੀਂਹਾਂ ਕਮਜ਼ੋਰ ਹੋ ਗਈਆਂ। ਰੂਪਨਗਰ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ, ਪੁਲ਼ ਦੀ ਮੁਰੰਮਤ ਦਾ ਕੰਮ ਪਿਛਲੇ ਸਾਲ ਅਕਤੂਬਰ ਵਿਚ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਨੂੰ 31 ਜੁਲਾਈ ਤੱਕ ਮੁਕੰਮਲ ਕਰਨ ਦੀ ਉਮੀਦ ਹੈ। ਫ਼ਿਲਹਾਲ ਲੋਕਾਂ ਦੀ ਸਹੂਲਤ ਲਈ ਇਕ ਆਰਜ਼ੀ ਪੁਲ ਬਣਾਇਆ ਗਿਆ ਹੈ ਤਾਂ ਜੋ ਛੋਟੇ ਵਾਹਨਾਂ ਦੀ ਆਵਾਜਾਈ ਨੂੰ ਚਾਲੂ ਰੱਖਿਆ ਜਾ ਸਕੇ।

ਇਸ ਸਥਿਤੀ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਤੇ ਹੋਰ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਨਿਵਾਸੀਆਂ ਅਤੇ ਵਾਤਾਵਰਣ ਪ੍ਰੇਮੀਆਂ ਨੇ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਸੀ ਕਿ ਅੰਨ੍ਹੇਵਾਹ ਮਾਈਨਿੰਗ ਨਾ ਸਿਰਫ਼ ਸਰਕਾਰੀ ਜਾਇਦਾਦ ਲਈ ਖ਼ਤਰਾ ਹੈ, ਸਗੋਂ ਇਸ ਨਾਲ ਜ਼ਮੀਨੀ ਪਾਣੀ ਦੀ ਕਮੀ ਅਤੇ ਨਦੀ ਦੇ ਕੰਢਿਆਂ ਦੇ ਖੋਰ ਵਰਗੇ ਗੰਭੀਰ ਖ਼ਤਰੇ ਵੀ ਪੈਦਾ ਹੋ ਰਹੇ ਹਨ। ਫਿਲਹਾਲ ਇਹ ਮਾਮਲਾ ਐਨਜੀਟੀ ਦੇ ਵਿਚਾਰ ਅਧੀਨ ਹੈ, ਜੋ ਪੰਜਾਬ ਸਰਕਾਰ ਵੱਲੋਂ ਪੁਲ ਦੀ ਬਹਾਲੀ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰੇਗੀ।

  • Punjab
  • Mining
  • NGT

ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • heatwave  ngt  center  punjab  11 states
    ਭਿਆਨਕ ਗਰਮੀ ਦੀ ਸਥਿਤੀ ਨੂੰ ਲੈ ਕੇ NGT ਨੇ ਕੇਂਦਰ ਅਤੇ ਪੰਜਾਬ ਸਹਿਤ 11 ਸੂਬਿਆਂ ਤੋਂ ਮੰਗਿਆ ਜਵਾਬ
  • crisis has arisen for students due to weak rupee  expenses have increased
    ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25 ਫੀਸਦੀ ਤੱਕ ਵਧਿਆ ਖਰਚਾ
  • aquarius zodiac sign will be weak for health
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • cancer zodiac sign people will have weak health
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • chandrakant patel in us
    ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ ਸਵੀਕਾਰ
  • man arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ
  • lpg gas cylinder prices will increase further
    LPG ਗੈਸ ਸਿਲੰਡਰ ਦੇ ਹੋਰ ਵਧਣਗੇ ਰੇਟ! ਸਰਕਾਰ ਨੇ ਖੁਦ ਦੱਸਿਆ ਇਹ ਕਾਰਨ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • big news for students during summer vacation
      ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਵਿਭਾਗ ਨੇ...
    • attention to those heading to punjab s most expensive toll plaza
      ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਵੱਲ ਜਾਣ ਵਾਲੇ ਦੇਣ ਧਿਆਨ, ਵਾਹਨ ਚਾਲਕਾਂ...
    • nitin nabin punjab visit
      ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ ਦੇ ਕੌਮੀ ਪ੍ਰਧਾਨ ਤੇ ਮੰਤਰੀ...
    • traffic policeman was beaten up
      ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ
    • road accident nangal chandigarh national highway
      Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ,...
    • akali dal  business wing  appointments
      ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ
    • government buses will not run in punjab on these dates
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
    • vicky middukheda case
      ਵਿੱਕੀ ਮਿੱਢੂਖੇੜਾ ਕਤਲਕਾਂਡ 'ਚ ਗੁਗਨੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਪ੍ਰੋਡਕਸ਼ਨ...
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • preparations for sir 2026 in full swing
      SIR-2026 ਦੀਆਂ ਤਿਆਰੀਆਂ ਤੇਜ਼, DC ਮਿੱਤਲ ਨੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +