Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    2:15:14 PM

  • iran suffers big loss

    ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ...

  • usa to surround iran

    ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ !...

  • punjab police  employee suspended

    ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ...

  • jathedar gargajj on sacrilage bill

    'ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਕੋਈ ਕਾਨੂੰਨ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਮੋਹਾਲੀ 'ਚ 'ਨਿੱਕ ਬੇਕਰਜ਼' ਨੂੰ ਇਕ ਲੱਖ ਰੁਪਏ ਦਾ ਜੁਰਮਾਨਾ, ਪੜ੍ਹੋ ਕੀ ਹੈ ਕਾਰਨ

CHANDIGARH News Punjabi(ਚੰਡੀਗੜ੍ਹ)

ਮੋਹਾਲੀ 'ਚ 'ਨਿੱਕ ਬੇਕਰਜ਼' ਨੂੰ ਇਕ ਲੱਖ ਰੁਪਏ ਦਾ ਜੁਰਮਾਨਾ, ਪੜ੍ਹੋ ਕੀ ਹੈ ਕਾਰਨ

  • Edited By Babita,
  • Updated: 01 Mar, 2026 02:04 PM
Chandigarh
nick bakers fined rs 1 lakh in mohali
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਣ ਕਮਿਸ਼ਨ ਮੋਹਾਲੀ ਨੇ ਸੈਕਟਰ-70 ਸਥਿਤ ਨਿੱਕ ਬੇਕਰਜ਼ ਨੂੰ ਸੇਵਾਵਾਂ 'ਚ ਕੁਤਾਹੀ ਅਤੇ ਮਾਨਸਿਕ ਪਰੇਸ਼ਾਨੀ ਦੇ ਬਦਲੇ ਇਕ ਲੱਖ ਰੁਪਏ ਦਾ ਜੁਰਮਾਨਾ ਅਦਾ ਕਰਨ ਦੇ ਹੁਕਮ ਸੁਣਾਏ ਸਨ। ਇਹ ਫ਼ੈਸਲਾ ਸੈਕਟਰ-78 ਵਾਸੀ ਸਰਪ੍ਰੀਤ ਕੌਰ ਵਲੋਂ ਪਾਈ ਗਈ ਸ਼ਿਕਾਇਤ 'ਤੇ ਸੁਣਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ 8 ਸਤੰਬਰ 2025 ਨੂੰ ਜ਼ੋਮੈਟੋ ਰਾਹੀਂ ਨਿੱਕ ਬੇਕਰਜ਼ ਤੋਂ ਆਟਾ ਬਰੈੱਡ ਅਤੇ ਆਟਾ ਸੂਜੀ ਰਸ ਆਰਡਰ ਕੀਤੇ ਸਨ। ਜਦੋਂ ਆਰਡਰ ਮਿਲਿਆ ਤਾਂ ਸੀਲਬੰਦ ਪੈਕਟ ਅੰਦਰ ਮੱਖੀਆਂ ਅਤੇ ਕੀੜੇ ਪਾਏ ਗਏ, ਜੋ ਕਿ ਖਾਣ ਦੇ ਬਿਲਕੁਲ ਯੋਗ ਨਹੀਂ ਸਨ।

ਜਦੋਂ ਸ਼ਿਕਾਇਤਰਕਤਾ ਨੇ ਨਿੱਕ ਬੇਕਜ਼ ਨੂੰ ਈ-ਮੇਲ ਰਾਹੀਂ ਸੂਚਿਤ ਕੀਤਾ ਤਾਂ ਸੰਸਥਾ ਨੇ ਆਪਣੀ ਗਲਤੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਸਾਰਾ ਦੋਸ਼ ਡਲਿਵਰੀ ਪਾਰਟਨਰ ਸਿਰ ਮੜ੍ਹ ਦਿੱਤਾ। ਸ਼ਿਕਾਇਤ ਕਰਤਾ ਦੇ ਵਕੀਲ ਨੇ ਅਦਾਲਤ 'ਚ ਪੀੜਤ ਪੱਖ ਦੀ ਦਲੀਲ ਪੇਸ਼ ਕੀਤੀ ਅਤੇ ਕੇਸ ਜਿੱਤਿਆ। ਇਸ ਤੋਂ ਬਾਅਦ ਨਿੱਕ ਬੇਕਰਜ਼ ਨੋਟਿਸ ਮਿਲਣ ਦੇ ਬਾਵਜੂਦ ਵੀ 45 ਦਿਨਾਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ 'ਚ ਅਸਫ਼ਲ ਰਿਹਾ। ਇਸ ਤੋਂ ਬਾਅਦ ਕਮਿਸ਼ਨ ਨੇ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।
 

  • Mohali
  • Nick Bakers
  • fine
  • one lakh
  • sealed packet
  • ਮੋਹਾਲੀ
  • ਨਿੱਕ ਬੇਕਰਜ਼
  • ਜੁਰਮਾਨਾ
  • ਇਕ ਲ਼ੱਖ
  • ਸੀਲਬੰਦ ਪੈਕਟ

ਇੰਟਰਨੈਸ਼ਨਲ ਮੈਰਾਥਨ 'ਚ ਦੌੜਿਆ ਚੰਡੀਗੜ੍ਹ,  ਜੇਤੂਆਂ ਨੂੰ ਮਿਲਿਆ 1.16 ਕਰੋੜ ਦਾ ਇਨਾਮ

NEXT STORY

Stories You May Like

  • highcourt imposes rs 25 000 fine on mohali deputy mayor
    ਮੋਹਾਲੀ ਦੇ ਡਿਪਟੀ ਮੇਅਰ ’ਤੇ ਹਾਈਕੋਰਟ ਨੇ ਲਾਇਆ 25 ਹਜ਼ਾਰ ਰੁਪਏ ਜੁਰਮਾਨਾ
  • after sarpanch  now this player has been fined rs 12 lakh
    ਸਰਪੰਚ ਤੋਂ ਬਾਅਦ ਹੁਣ ਇਸ ਖਿਡਾਰੀ ਨੂੰ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ, ਜਾਣੋ ਕਾਰਨ
  • markets across punjab to remain closed from today
    ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ
  • punjab a big problem for teachers regarding attendance
    PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • big action on overcharging in vegetable market
    ਸਬਜ਼ੀ ਮੰਡੀ 'ਚ ਓਵਰਚਾਰਜਿੰਗ 'ਤੇ ਵੱਡਾ ਐਕਸ਼ਨ: ਠੇਕੇਦਾਰ 'ਤੇ ਲਾਇਆ 15 ਲੱਖ ਦਾ ਭਾਰੀ ਜੁਰਮਾਨਾ
  • health of 10 12 children deteriorates in fazilka
    ਫਾਜ਼ਿਲਕਾ 'ਚ ਕਈ ਬੱਚਿਆਂ ਦੀ ਸਿਹਤ ਵਿਗੜੀ, ਬੁਰੀ ਤਰ੍ਹਾਂ ਡਰੇ ਮਾਪੇ, ਪੜ੍ਹੋ ਕੀ ਹੈ ਪੂਰੀ ਖ਼ਬਰ
  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • abusive word use  500 fine
    ਗਾਲ੍ਹ ਕੱਢਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, ਇਸ ਪਿੰਡ ਦੀ ਪੰਚਾਇਤ ਨੇ ਲਿਆ ਫੈਸਲਾ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • the department has given these indications for punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ...
  • jalandhar massive explosion in gas cylinder
    ਜਲੰਧਰ : ਵੱਡੇ ਸਿਲੰਡਰਾਂ ਤੋਂ ਗੈਸ ਭਰਨ ਦੌਰਾਨ ਜ਼ੋਰਦਾਰ ਧਮਾਕਾ, ਉੱਖੜ ਗਏ ਲੋਹੇ...
  • people are forced to order expensive food from dhabas due to lack of gas
    ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
Trending
Ek Nazar
john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • heavy rains to occur in many states including punjab
      ਸਾਵਧਾਨ! 14, 15, 16 ਤੇ 17 ਅਪ੍ਰੈਲ ਨੂੰ ਪੰਜਾਬ ਸਣੇ ਕਈ ਸੂਬਿਆਂ 'ਚ ਪਵੇਗਾ ਭਾਰੀ...
    • uproar at indus hospital  35 year old dies during treatment
      ਇੰਡਸ ਹਸਪਤਾਲ ’ਚ ਹੰਗਾਮਾ: 35 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ, ਡਾਕਟਰਾਂ ’ਤੇ...
    • giani raghbir singh
      ਬੇਅਦਬੀ ਖ਼ਿਲਾਫ਼ ਬਿੱਲ ਪਾਸ ਹੋਣ ਦਾ ਗਿਆਨੀ ਰਘਬੀਰ ਸਿੰਘ ਵੱਲੋਂ ਸਵਾਗਤ, ਜਾਣੋ ਕੀ...
    • threat to blow up chandigarh passport office with bomb
      ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ
    • anti sacrifice bill passed in punjab assembly
      ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਬਿੱਲ ਸਰਬ ਸੰਮਤੀ ਨਾਲ...
    • jangi lal mahajan statement
      ਬੇਅਦਬੀ ਰੋਕਣ ਲਈ ਕਾਨੂੰਨ ਹੋਰ ਮਜ਼ਬੂਤ ਬਣੇ, ਕਾਨੂੰਨੀ ਰਾਏ ਲੈਣੀ ਲਾਜ਼ਮੀ : ਜੰਗੀ...
    • rs 10 000 fine imposed for not taking back faulty ac
      ਭਰੋਸੇ ਤੋਂ ਬਾਅਦ ਵੀ ਖ਼ਰਾਬ AC ਨੂੰ ਵਾਪਸ ਨਾ ਲੈਣ ’ਤੇ ਲਾਇਆ 10 ਹਜ਼ਾਰ ਹਰਜਾਨਾ
    • partap singh bajwa in parliament
      ਵਿਸ਼ੇਸ਼ ਇਜਲਾਸ: ਵਿਧਾਨ ਸਭਾ 'ਚ ਬੋਲੇ ਬਾਜਵਾ, ਪਹਿਲਾਂ ਸਲੈਕਟ ਕਮੇਟੀ ਦੀ ਰਿਪੋਰਟ...
    • important news related to punjab s vehicle drivers
      ਪੰਜਾਬ ਦੇ ਵਾਹਨ ਚਾਲਕਾਂ ਨਾਲ ਜੁੜੀ ਅਹਿਮ ਖ਼ਬਰ, ਜਲੰਧਰ ਸਣੇ ਇਨ੍ਹਾਂ ਵੱਡੇ ਸ਼ਹਿਰਾਂ...
    • online fraud
      ਆਨਲਾਈਨ PG ਦਾ ਪ੍ਰਬੰਧ ਕਰਨ ਦੇ ਬਹਾਨੇ 1.37 ਲੱਖ ਰੁਪਏ ਦੀ ਮਾਰੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +