ਚੰਡੀਗੜ੍ਹ (ਵੈੱਬ ਡੈਸਕ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ NSA ਖ਼ਿਲਾਫ਼ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। ਇਸ ਤੋਂ ਪਹਿਲਾਂ 29 ਜੁਲਾਈ ਨੂੰ ਇਸ ਮਾਮਲੇ ਵਿਚ ਸੁਣਵਾਈ ਹੋਣੀ ਸੀ, ਪਰ ਪਟੀਸ਼ਨ ਵਿਚ ਕੁਝ ਖ਼ਾਮੀਆਂ ਹੋਣ ਕਾਰਨ ਸੁਣਵਾਈ ਟਾਲ ਦਿੱਤੀ ਗਈ ਸੀ। ਅੱਜ ਹੋਈ ਸੁਣਵਾਈ ਵਿਚ ਹਾਈ ਕੋਰਟ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - Love Marriage ਕਰਵਾ ਕੇ ਸੁਰੱਖਿਆ ਲੈਣ ਹਾਈ ਕੋਰਟ ਪਹੁੰਚਿਆ ਜੋੜਾ, ਸਵਾਲ ਸੁਣ ਤੁਰੰਤ ਵਾਪਸ ਲਈ ਅਰਜ਼ੀ
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਤੇ ਉਹ ਜੇਲ੍ਹ ਅੰਦਰੋਂ ਹੀ ਲੋਕ ਸਭਾ ਦੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਇਸ ਮਗਰੋਂ ਹੁਣ ਉਨ੍ਹਾਂ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਲਗਾ ਕੇ ਉਨ੍ਹਾਂ ਖ਼ਿਲਾਫ਼ ਲੱਗੀ NSA ਨੂੰ ਤੋੜਣ ਦੀ ਮੰਗ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਹੁੰ ਚੁੱਕਣ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
NEXT STORY