Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:21:40 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਐੱਫ. ਆਈ. ਆਰ. ਲੀਕ ਹੋਣ ’ਤੇ CM ਦੇ OSD ਦੀ ਪਟੀਸ਼ਨ ’ਤੇ CBI ਨੂੰ ਨੋਟਿਸ

CHANDIGARH News Punjabi(ਚੰਡੀਗੜ੍ਹ)

ਐੱਫ. ਆਈ. ਆਰ. ਲੀਕ ਹੋਣ ’ਤੇ CM ਦੇ OSD ਦੀ ਪਟੀਸ਼ਨ ’ਤੇ CBI ਨੂੰ ਨੋਟਿਸ

  • Edited By Babita,
  • Updated: 08 Oct, 2026 11:00 AM
Chandigarh
notice issued to cbi on cm s osd s plea regarding fir leak
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਪੰਜਾਬ ਦੇ ਸੀ. ਐੱਮ. ਦਫ਼ਤਰ ’ਚ ਤਬਾਦਲੇ-ਤਾਇਨਾਤੀ ਅਤੇ ਭ੍ਰਿਸ਼ਟਾਚਾਰ ਮਾਮਲੇ ’ਚ ਸੀ. ਬੀ. ਆਈ. ਵੱਲੋਂ ਦਰਜ ਐੱਫ. ਆਈ. ਆਰ. ਮੀਡੀਆ ’ਚ ਲੀਕ ਹੋਣ ’ਤੇ ਮੁਲਜ਼ਮ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਬੀਰ ਘੁੰਮਣ ਨੇ ਸੀ. ਬੀ. ਆਈ. ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਤੇ ਸੀ. ਬੀ. ਆਈ. ਅਦਾਲਤ ’ਚ ਸ਼ਾਮ 4 ਵਜੇ ਸੁਣਵਾਈ ਹੋਈ। ਅਦਾਲਤ ਨੇ ਸੀ. ਬੀ. ਆਈ. ਨੂੰ ਨੋਟਿਸ ਕਰ ਕੇ 12 ਅਕਤੂਬਰ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਦੇ ਬਾਅਦ ਪੰਜਾਬ ਸੀ. ਐੱਮ. ਦਫ਼ਤਰ ’ਚ ਤਬਾਦਲੇ-ਤਾਇਨਾਤੀ ਅਤੇ ਭ੍ਰਿਸ਼ਟਾਚਾਰ ਮਾਮਲੇ ’ਚ ਸੀ. ਬੀ. ਆਈ. ਨੇ ਓ. ਐੱਸ. ਡੀ. ਰਾਜਬੀਰ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ. ਐੱਸ. ਨਾਗਰਾ ਅਤੇ ਅਣਪਛਾਤੇ ਲੋਕ ਸੇਵਕ ਅਤੇ ਨਿੱਜੀ ਵਿਅਕਤੀ ਖ਼ਿਲਾਫ਼ ਸਾਜ਼ਿਸ਼ ਰਚਣ ਅਤੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀ ਸੀ। ਸੀ. ਬੀ. ਆਈ. ਦੀਆਂ ਟੀਮਾਂ ਨੇ ਪੰਜਾਬ ਸੀ. ਐੱਮ. ਹਾਊਸ ਦੇ ਕੈਂਪ ਆਫਿਸ ਸਮੇਤ ਅੱਠ ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਲੈਪਟਾਪ ਤੇ ਫਾਈਲਾਂ ਦਾ ਰਿਕਾਰਡ ਜ਼ਬਤ ਕੀਤਾ ਸੀ।
251 ਪੰਨਿਆਂ ਦੀ ਐੱਫ. ਆਈ. ਆਰ.
ਸੀ. ਬੀ. ਆਈ. ਨੇ 251 ਪੰਨਿਆਂ ਦੀ ਐੱਫ. ਆਈ. ਆਰ. ’ਚ ਤਬਾਦਲਿਆਂ ਅਤੇ ਪੋਸਟਿੰਗਾਂ ਨਾਲ ਸਬੰਧਿਤ 21 ਮਾਮਲਿਆਂ ਅਤੇ ਕਈ ਵਟਸਐਪ ਚੈਟਾਂ ਦਾ ਹਵਾਲਾ ਦਿੱਤਾ ਹੈ। ਇਨ੍ਹਾਂ ਗੱਲਾਂਬਾਤਾਂ ’ਚ ਵੱਖ-ਵੱਖ ਵਿਭਾਗਾਂ ’ਚ ਅਧਿਕਾਰੀਆਂ ਦੀਆਂ ਪੋਸਟਿੰਗਾਂ, ਨੀਤੀਆਂ ’ਚ ਬਦਲਾਅ, ਵਿਭਾਗੀ ਨਿਯਮਾਂ ’ਚ ਸੋਧ, ਟੈਂਡਰ ਦੀਆਂ ਸ਼ਰਤਾਂ, ਲਾਇਸੈਂਸ ਅਤੇ ਹੋਰ ਸਰਕਾਰੀ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ। ਈ. ਡੀ. ਦੀ ਸਮੱਗਰੀ ਮੁਤਾਬਕ ਨਿਤਿਨ ਗੋਹਲ ਕਥਿਤ ਤੌਰ ’ਤੇ ਸਰਕਾਰੀ ਕੰਮਕਾਰ ਨਾਲ ਸਬੰਧਿਤ ਲਾਭ ਪ੍ਰਾਪਤ ਕਰਨ ਦੇ ਚਾਹਵਾਨ ਲੋਕਾਂ ਅਤੇ ਪ੍ਰਭਾਵਸ਼ਾਲੀ ਫ਼ੈਸਲਾ ਲੈਣ ਵਾਲਿਆਂ ਵਿਚਕਾਰ ਵਿਚੋਲੀਏ ਦੀ ਭੂਮਿਕਾ ਨਿਭਾਉਂਦਾ ਸੀ।
ਹਾਈਕੋਰਟ ਦੀ ਸੁਣਵਾਈ ਅਤੇ ਦਲੀਲਾਂ ਦਾ ਵੀ ਜ਼ਿਕਰ
ਐੱਫ.ਆਈ.ਆਰ. ’ਚ ਪੂਰੀ ਨਿਆਇਕ ਪ੍ਰਕਿਰਿਆ ਦਾ ਜ਼ਿਕਰ ਹੈ, ਜਿਸ ਦੇ ਬਾਅਦ ਹਾਈਕੋਰਟ ਨੇ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦਾ ਹੁਕਮ ਦਿੱਤਾ। ਈ. ਡੀ. ਵੱਲੋਂ ਅਦਾਲਤ ਦੇ ਸਾਹਮਣੇ ਰੱਖੀ ਸਮੱਗਰੀ, ਪੰਜਾਬ ਪੁਲਸ ਦੀ ਕਾਰਵਾਈ ਅਤੇ ਜਾਂਚ ਸਬੰਧੀ ਅਦਾਲਤ ’ਚ ਬਹਿਸ ਦਾ ਵੀ ਐੱਫ. ਆਈ. ਆਰ.’ਚ ਜ਼ਿਕਰ ਕੀਤਾ ਗਿਆ ਹੈ। ਹਾਈਕੋਰਟ ਨੇ ਉਪਲੱਬਧ ਸਮੱਗਰੀ ਨੂੰ ਪਹਿਲੀ ਨਜ਼ਰੇ ਸੰਗੇਅ ਅਪਰਾਧਾਂ ਵੱਲ ਸੰਕੇਤ ਕਰਨ ਵਾਲਾ ਮੰਨਿਆ ਸੀ। ਅਦਾਲਤ ਨੇ ਮਾਮਲੇ ’ਚ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਜ਼ਰੂਰਤ ਦੱਸੀ ਸੀ। ਪੰਜਾਬ ਪੁਲਸ ਵੱਲੋਂ ਈ. ਡੀ. ਦੀ ਸੂਚਨਾ ’ਤੇ ਕਾਰਵਾਈ ਦੇ ਤਰੀਕੇ ’ਤੇ ਵੀ ਅਦਾਲਤ ਨੇ ਸਵਾਲ ਉਠਾਏ ਸਨ। ਇਸ ਦੇ ਬਾਅਦ ਸੀ. ਬੀ. ਆਈ. ਨੂੰ ਜਾਂਚ ਸੌਂਪਦੇ ਹੋਏ ਦੋ ਮਹੀਨਿਆਂ ਦੇ ਅੰਦਰ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਗਏ।
 

  • FIR
  • CM
  • OSD
  • CBI
  • Notice
  • ਐੱਫਆਈਆਰ
  • ਸੀਐੱਮ
  • ਓਐੱਸਡੀ
  • ਸੀਬੀਆਈ
  • ਨੋਟਿਸ

ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ

NEXT STORY

Stories You May Like

  • fir on osd to cm punjab
    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ
  • cbi issues 251 page fir in the case involving the cm s osd
    CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • cbi officer rajbir ghumman  osd
    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
  • supreme court cbi
    ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • central government approves this major project
      ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ...
    • murdered on suspicion of murder
      ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ...
    • alert for travelers going to delhi
      ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ...
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • snowfall in himachal
      ਹਿਮਾਚਲ ’ਚ ਬਰਫ਼ਬਾਰੀ ਨਾਲ ਖਿੜੇ ਚਿਹਰੇ, ਪੰਜਾਬ ਅਤੇ ਹਰਿਆਣਾ ’ਚ ਮੀਂਹ ਨਾਲ...
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +