Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    5:02:26 PM

  • buying a phone worth rs 53 000  got harley davidson bikes as a gift

    53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ,...

  • school  complex  student  police  krishna nagar

    ਸਕੂਲ 'ਚ ਮਿਲੀ 12ਵੀਂ ਦੀ ਵਿਦਿਆਰਥਣ ਦੀ ਲਾਸ਼,...

  • punjab roadways punbus prtc contractual employees strike ends

    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ...

  • india defeated new zealand by 4 wickets

    ਤਿਲਕ ਵਰਮਾ ਦਾ ਅਰਧ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਅਸਤੀਫ਼ਾ ਦੇਣ : ਢਿੱਲੋਂ

CHANDIGARH News Punjabi(ਚੰਡੀਗੜ੍ਹ)

ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਅਸਤੀਫ਼ਾ ਦੇਣ : ਢਿੱਲੋਂ

  • Edited By Gurminder Singh,
  • Updated: 26 Sep, 2026 06:28 PM
Chandigarh
pharmacy officer recruitment  recruitment process
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਰਮਾਸਿਸਟ/ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਨਾਲ ਜੁੜੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਚੋਣ ਪ੍ਰਕਿਰਿਆ ’ਤੇ ਰੋਕ ਲਗਾਏ ਜਾਣ ਦਾ ਸਵਾਗਤ ਕੀਤਾ ਹੈ। ਇਸ ਮਸਲੇ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਫੈਸਲੇ ਨਾਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸਿਹਤ ਮੰਤਰੀ ਤੇ ਮੈਡੀਕਲ ਸਿੱਖਿਆ ਮੰਤਰੀ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਢਿੱਲੋਂ ਨੇ ਕਿਹਾ ਕਿ ਪ੍ਰੀਖਿਆ ਵਿਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿਚ ਹਾਈ ਕੋਰਟ ਨੇ ਪਹਿਲੀ ਨਜ਼ਰ ਵਿਚ ਹੀ ਪ੍ਰੀਖਿਆ ਦੌਰਾਨ ਪ੍ਰਸ਼ਨ ਪੱਤਰ ਦੇ ਲਾਈਵ ਲੀਕ ਹੋਣ ਅਤੇ ਡਿਜੀਟਲ ਤੇ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਉਮੀਦਵਾਰਾਂ ਨੂੰ ਜਵਾਬ ਮੁਹੱਈਆ ਕਰਵਾਏ ਜਾਣ ਸਬੰਧੀ ਗੰਭੀਰ ਤੱਥ ਦਰਜ ਕੀਤੇ ਹਨ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਜਾਂਚ ਸੀਬੀਆਈ ਨੂੰ ਕਿਉਂ ਨਾ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ 454 ਅਸਾਮੀਆਂ ਤੱਕ ਸੀਮਿਤ ਨਹੀਂ ਹੈ। ਇਸ ਨਾਲ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਜੁੜੀ ਹੋਈ ਹੈ। ਜਿਹੜੇ ਉਮੀਦਵਾਰ ਇਮਾਨਦਾਰੀ ਨਾਲ ਪ੍ਰੀਖਿਆ ਦੇ ਕੇ ਆਪਣਾ ਭਵਿੱਖ ਬਣਾਉਣ ਦੀ ਉਮੀਦ ਰੱਖਦੇ ਹਨ, ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਢਿੱਲੋਂ ਨੇ ਕਿਹਾ ਕਿ ਜੇਕਰ ਪ੍ਰੀਖਿਆ ਪ੍ਰਕਿਰਿਆ ਵਿਚ ਸੰਗਠਿਤ ਢੰਗ ਨਾਲ ਇਲੈਕਟ੍ਰਾਨਿਕ ਸਾਧਨਾਂ ਦੀ ਵਰਤੋਂ ਕਰਕੇ ਧੋਖਾਧੜੀ ਹੋਈ ਹੈ ਤਾਂ ਇਸ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਹਰ ਵਿਅਕਤੀ ਦੀ ਭੂਮਿਕਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਿਸੇ ਵੀ ਪੱਧਰ ’ਤੇ ਜ਼ਿੰਮੇਵਾਰੀ ਬਣਦੀ ਹੈ ਤਾਂ ਉਸ ਨੂੰ ਤੈਅ ਕਰਨਾ ਵੀ ਲਾਜ਼ਮੀ ਹੈ। ਢਿੱਲੋਂ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਕਿਸੇ ਦੀ ਪਹੁੰਚ ਜਾਂ ਪੈਸੇ ਦੀ ਤਾਕਤ ਦੇ ਆਧਾਰ ’ਤੇ ਨਹੀਂ, ਸਗੋਂ ਯੋਗਤਾ ਅਤੇ ਮਿਹਨਤ ਦੇ ਆਧਾਰ ’ਤੇ ਮਿਲਣੀਆਂ ਚਾਹੀਦੀਆਂ ਹਨ।

  • Pharmacy Officer Recruitment
  • Recruitment Process
  • ਫਾਰਮੇਸੀ ਅਫ਼ਸਰ ਭਰਤੀ
  • ਭਰਤੀ ਪ੍ਰਕਿਰਿਆ

ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800 ਲੀਟਰ ਦੁੱਧ ਨਸ਼ਟ

NEXT STORY

Stories You May Like

  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • election commission takes action following supreme court order
    ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਚੋਣ ਕਮਿਸ਼ਨ ਦਾ ਐਕਸ਼ਨ, AP ’ਚ 100 ਸ਼ਹਿਰੀ ਸੰਸਥਾਵਾਂ ’ਚ ਚੋਣ ਪ੍ਰਕਿਰਿਆ ’ਤੇ ਰੋਕ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ ਸਿਹਤ ਵਿਭਾਗ ਦਾ ਛਾਪਾ
  • why is the chief minister silent on the pca scam
    ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • home minister  s resignation rejected
    ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ
  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • auto rickshaw driver runs over 2 school students
    ਜਲੰਧਰ 'ਚ ਆਟੋ ਚਾਲਕ ਦੀ ਵੱਡੀ ਲਾਪਰਵਾਹੀ! 2 ਸਕੂਲੀ ਬੱਚਿਆਂ ਨੂੰ ਕੁਚਲਿਆ, ਘਟਨਾ...
  • jalandhar  family  mata chintpurni 1 5 kg silver chhatar
    ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5...
  • government buses contract employees   union strike
    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! ਯਾਤਰੀਆਂ ਦੀ ਵਧੀ ਪ੍ਰੇਸ਼ਾਨੀ, ਹੋ ਰਿਹੈ...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • mla ladi sherowalia s elder cousin dies in america
    MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ
Trending
Ek Nazar
bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • chief minister should make public the receipt for the penalty
      ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ...
    • cm bhagwant mann himself got the fir registered
      ਐੱਸ. ਆਈ. ਆਰ. ਖ਼ੁਦ ਕਰਵਾਈ, ਹੁਣ ਸਵਾਲ ਵੀ ਉਠਾ ਰਹੇ ਹਨ CM ਭਗਵੰਤ ਮਾਨ : ਕੇਵਲ...
    • warring raises questions over the issuance
      ਵੜਿੰਗ ਨੇ ਮੁਫ਼ਤ ਆਟਾ ਵੰਡਣ ਦੀ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਕੱਢਣ ’ਤੇ...
    • accident in blada
      ਛੱਪੜ 'ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ
    • ajay case notice
      ਅਬੋਹਰ ਦੇ ਅਜੇ ਕੁਮਾਰ ਕਤਲ ਮਾਮਲੇ ਵਿਚ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲਿਆ...
    • ashwani sharma on drugs issue
      ਨਸ਼ੇ ਦੇ ਮਾਮਲੇ ਸੀ.ਬੀ.ਆਈ. ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ...
    • osd rajbir ghumman
      CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਤੀਜੀ ਵਾਰ ਕੀਤੀ ਪੁੱਛਗਿੱਛ
    • akali dal delegation meets punjab governor regarding parvinder jhota case
      ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ,...
    • resolution passed in punjab vidhan sabha against sir
      SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ
    • bhagwant mann punjab vidhan sabha session water level report
      ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +