Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    1:52:03 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਖਰੜ-ਮੋਹਾਲੀ ਕੌਮੀ ਮਾਰਗ ਹਾਈਵੇ ਕਿਨਾਰੇ ਮੁੱਖ ਮੰਤਰੀ ਦੇ ਖ਼ਿਲਾਫ਼ ਲੱਗੇ ਪੋਸਟਰ

CHANDIGARH News Punjabi(ਚੰਡੀਗੜ੍ਹ)

ਖਰੜ-ਮੋਹਾਲੀ ਕੌਮੀ ਮਾਰਗ ਹਾਈਵੇ ਕਿਨਾਰੇ ਮੁੱਖ ਮੰਤਰੀ ਦੇ ਖ਼ਿਲਾਫ਼ ਲੱਗੇ ਪੋਸਟਰ

  • Edited By Babita,
  • Updated: 25 Jun, 2026 09:31 AM
Chandigarh
posters against the cm are put up on the kharar mohali national highway
  • Share
    • Facebook
    • Tumblr
    • Linkedin
    • Twitter
  • Comment

ਖਰੜ (ਅਮਰਦੀਪ ਸਿੰਘ ਸੈਣੀ, ਰਣਬੀਰ) : ਪੰਜਾਬ ਦੇ ਮੁੱਖ ਮੰਤਰੀ ਨਾਲ ਜੁੜੀ ਇੱਕ ਵਿਵਾਦਿਤ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਖਰੜ ਬੱਸ ਸਟੈਂਡ ਤੋਂ ਦਸ਼ਮੇਸ਼ ਨਗਰ ਤੱਕ ਹਾਈਵੇ 'ਤੇ ਮੁੱਖ ਮੰਤਰੀ ਨਾਲ ਸਬੰਧਿਤ ਪੋਸਟਰ ਲੱਗੇ ਹੋਣ ਦੀ ਚਰਚਾ ਹੈ, ਜਿਸ ਨੂੰ ਵਿਰੋਧੀ ਆਗੂਆਂ ਵੱਲੋਂ ਲੋਕਾਂ ਦੇ ਰੋਸ ਦਾ ਪ੍ਰਗਟਾਵਾ ਦੱਸਿਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਅਮਰੀਕ ਸਿੰਘ ਹੈਪੀ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਇਸ ਘਟਨਾ ਨਾਲ ਸਮੂਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਵਿਰੋਧੀ ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਆਪ ਨੂੰ ਬੇਕਸੂਰ ਮੰਨਦੇ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਲੋਕਾਂ ਵਿੱਚ ਪੈਦਾ ਹੋਈਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਵੱਲੋਂ ਸਪੱਸ਼ਟੀਕਰਨ ਦਿੱਤਾ ਜਾਵੇ।

  • Chief Minister
  • Bhagwant Mann
  • poster
  • Kharar
  • ਮੁੱਖ ਮੰਤਰੀ
  • ਭਗਵੰਤ ਮਾਨ
  • ਪੋਸਟਰ
  • ਖਰੜ

ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ ਚਲਾਉਣਾ ਹੁਣ...

NEXT STORY

Stories You May Like

  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • kharar chamber of commerce supports   punjab bandh
    ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
  • traffic halted on dehradun mussoorie main road
    ਦੇਹਰਾਦੂਨ-ਮਸੂਰੀ ਮੁੱਖ ਮਾਰਗ 'ਤੇ ਆਵਾਜਾਈ ਠੱਪ, ਭਾਰੀ ਬਾਰਿਸ਼ ਕਾਰਨ 'ਪਾਣੀ ਵਾਲੇ ਮੋੜ' ਕੋਲ ਸੜਕੀ ਨੁਕਸਾਨੀ
  • jantar mantar  national demonstration  legal aid defense council
    7 ਅਗਸਤ ਨੂੰ ਜੰਤਰ-ਮੰਤਰ ਵਿਖੇ ਕੌਮੀ ਪ੍ਰਦਰਸ਼ਨ ਦਾ ਐਲਾਨ
  • marriage  relationships  legal disputes  family  psychologist
    ਵਿਆਹ ਦੇ ਤੁਰੰਤ ਬਾਅਦ ਟੁੱਟਣ ਲੱਗੇ ਰਿਸ਼ਤਿਆਂ 'ਤੇ ਮਨੋਵਿਗਿਆਨੀ ਨੇ ਜਤਾਈ ਚਿੰਤਾ, ਦੱਸੇ ਮੁੱਖ ਕਾਰਨ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • two cars collided violently on the balachaur ropar highway
    ਬਲਾਚੌਰ-ਰੋਪੜ ਹਾਈਵੇਅ ਮਾਰਗ ’ਤੇ ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, ਔਰਤ ਜ਼ਖ਼ਮੀ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • bhupesh baghel on punjab congress
      ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ...
    • resolution on e 20 petrol passed in punjab vidhan sabha
      ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ...
    • medical college in nawanshahr echoed in the vidhan sabha again
      ਵਿਧਾਨ ਸਭਾ ਮੁੜ ਗੂੰਜਿਆ ਨਵਾਂ ਸ਼ਹਿਰ ਦੇ ਮੈਡੀਕਲ ਕਾਲਜ ਨੂੰ ਬਣਾਉਣ ਦਾ ਮੁੱਦਾ,...
    • politics heats up in the vidhan sabha over ethanol issue
      ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪੇਸ਼
    • big news related to millions of vehicle drivers in punjab
      ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ...
    • punjab weather update
      ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • relief news for thousands of electricity consumers
      ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ...
    • rape case
      ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
    • vidhan sabha  manpreet ayali  bandi singh
      ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +