Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    9:30:07 PM

  • chennai set mumbai a target of 208 runs

    MI vs CSK, IPL 2026 : ਚੇਨਈ ਨੇ ਮੁੰਬਈ ਨੂੰ...

  • punjab and haryana high court transfers

    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ...

  • mumbai won the toss  invited chennai to bat

    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ,...

  • united states navy to shoot and kill any boat trump

    'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਅੱਤ ਗਰਮੀ 'ਚ ਮੁਰੰਮਤ ਦੇ ਨਾਂਅ 'ਤੇ ਕੀਤੀ ਬਿਜਲੀ ਬੰਦੀ : ਸੁਨੀਲ ਜਾਖੜ

CHANDIGARH News Punjabi(ਚੰਡੀਗੜ੍ਹ)

ਅੱਤ ਗਰਮੀ 'ਚ ਮੁਰੰਮਤ ਦੇ ਨਾਂਅ 'ਤੇ ਕੀਤੀ ਬਿਜਲੀ ਬੰਦੀ : ਸੁਨੀਲ ਜਾਖੜ

  • Edited By Baljit Singh,
  • Updated: 23 Apr, 2026 07:50 PM
Chandigarh
power outage in the name of repairs during extreme heat  sunil jakhar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਬਿਜਲੀ ਢਾਂਚੇ ਦੀ ਮੁਰੰਮਤ ਦੇ ਨਾਂਅ ਤੇ ਅੱਤ ਗਰਮੀ ਦੇ ਸਮੇਂ ਵਿਚ ਸੂਬਾ ਸਰਕਾਰ ਵੱਲੋਂ ਕੀਤੀ ਬਿਜਲੀ ਬੰਦੀ ਨੂੰ ਹੱਦ ਦਰਜੇ ਦਾ ਕੁਪ੍ਰਬੰਧਨ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਬੋਰਡ ਦਾ ਨਿਯਮਤ ਚੇਅਰਮੈਨ ਨਹੀਂ ਹੈ ਤੇ ਮੰਤਰੀ ਪੰਜਾਬ ਨੂੰ ਲਾਵਾਰਿਸ ਛੱਡ ਨਿਵੇਸ਼ ਦੇ ਨਾਂਅ ਤੇ ਸੈਰ ਸਪਾਟੇ ਤੇ ਹਨ ਤੇ ਪੰਜਾਬ ਗਰਮੀ ਦੀ ਭੱਠੀ ਵਿਚ ਭੁੱਜਣ ਲਈ ਮਜਬੂਰ ਹੋ ਰਿਹਾ ਹੈ।

ਇਸ ਸਬੰਧੀ ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਸੁਨੇਹੇ ਵਿਚ ਭਾਜਪਾ ਪ੍ਰਧਾਨ ਨੇ ਲਿਖਿਆ ਹੈ "ਅੰਧੇਰ ਨਗਰੀ ਚੌਪਟ ਰਾਜਾ! ਹੁਣ ਜਦ ਗਰਮੀ ਦੀ ਰੁੱਤ ਆ ਗਈ ਤਾਂ ਬਿਜਲੀ ਢਾਂਚੇ ਦੀ ਮੁਰੰਮਤ ਦੇ ਨਾਂਅ ਤੇ ਸਾਰੇ ਪੰਜਾਬ ਦੀ ਬਿਜਲੀ ਬੰਦ ਕਰ ਦਿੱਤੀ। ਕੀ ਇਹ ਕੰਮ ਫਰਵਰੀ ਮਾਰਚ ਵਿਚ ਨਹੀਂ ਕੀਤਾ ਜਾ ਸਕਦਾ ਸੀ। ਪਰ ਜਦ ਬਿਜਲੀ ਨਿਗਮ ਦਾ ਨਿਯਮਤ ਚੇਅਰਮੈਨ ਹੀ ਨਹੀਂ ਤਾਂ ਫੈਸਲੇ ਕੌਣ ਕਰੇ। ਸੂਰਜੀ ਬਿਜਲੀ ਦੀ ਉਪਬਲੱਧਤਾ ਕਾਰਨ ਦਿਨ ਵੇਲੇ ਜਦੋਂ ਬਿਜਲੀ ਸਸਤੀ ਮਿਲਦੀ ਹੈ ਉਸ ਵੇਲੇ ਬਿਜਲੀ ਲੋਕਾਂ ਨੂੰ ਦਿੱਤੀ ਨਹੀਂ ਜਾ ਰਹੀ। ਆਮ ਜਨ ਜੀਵਨ ਤੋਂ ਲੈਕੇ ਵਪਾਰ, ਉਦਯੋਗ ਹਰ ਕੋਈ ਬਿਜਲੀ ਬੰਦੀ ਤੋਂ ਤੰਗ ਹੈ। ਮੁੱਖ ਮੰਤਰੀ ਵਿਦੇਸ਼ ਦੌਰੇ ਤੇ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਪਹਿਲਾਂ ਕਦੇ ਨਹੀਂ ਹੋਇਆ ਕਿ ਇਸ ਤਰ੍ਹਾਂ ਦੀ ਮੇਜਰ ਰਿਪੇਅਰ ਦੇ ਕੰਮ ਲਈ ਅੱਤ ਗਰਮੀ ਦੀ ਰੁੱਤ ਚੁਣੀ ਗਈ ਹੋਵੇ। ਉਨ੍ਹਾਂ ਨੇ ਕਿਹਾ ਕਿ ਬੋਰਡ ਦਾ ਚੇਅਰਮੈਨ ਇਕ ਟੈਕਨੋਕਰੇਟ ਹੋਣਾ ਚਾਹੀਦਾ ਹੈ ਜਿਸ ਨੂੰ ਵਿਸ਼ੇ ਦੀ ਸਮਝ ਹੋਵੇ ਪਰ ਸਰਕਾਰ ਨੇ ਆਪਣੇ ਚਹੇਤੇ ਆਈਏਐੱਸ ਨੂੰ ਚੇਅਰਮੈਨ ਲਗਾਇਆ ਹੋਇਆ ਹੈ ਜਿਸ ਕੋਲ ਹੋਰ ਕਈ ਚਾਰਜ ਹਨ ਅਤੇ ਉਹ ਪਟਿਆਲਾ ਨਿਗਮ ਦੇ ਦਫ਼ਤਰ ਆਉਂਦਾ ਵੀ ਨਹੀਂ। ਬਿਜਲੀ ਨਿਗਮ ਵਿਚ ਫੈਸਲੇ ਲੈਣ ਵਿਚ ਖੜੋਤ ਆ ਗਈ ਹੈ ਕਿਉਂਕਿ ਮੰਤਰੀ ਦੇ ਮਾਰਫ਼ਤ ਨਿਗਮ ਦੇ ਸਾਰਾ ਕੰਟਰੋਲ ਦਿੱਲੀ ਵਾਲਿਆਂ ਦਾ ਹੈ। ਇਸੇ ਕਾਰਨ ਇਸ ਮਾੜੇ ਪ੍ਰਬੰਧਨ ਦੀ ਸਜਾ ਪੰਜਾਬ ਦੇ ਲੋਕਾਂ ਨੂੰ ਭੁਗਤਣੀ ਪੈ ਰਹੀ ਹੈ। 

ਭਾਜਪਾ ਪ੍ਰਧਾਨ ਨੇ ਕਿਹਾ ਕਿ ਜਦੋਂ ਦਿਨ ਵੇਲੇ ਸੂਰਜੀ ਬਿਜਲੀ ਦੀ ਉਪਲਬੱਧਤਾ ਕਾਰਨ ਗਰਿੱਡ ਤੋਂ ਪੰਜਾਬ ਨੂੰ ਸਸਤੀ ਬਿਜਲੀ ਮਿਲ ਸਕਦੀ ਹੁੰਦੀ ਹੈ ਉਸ ਵੇਲੇ ਬਿਜਲੀ ਬੰਦ ਕਰ ਦਿੱਤੀ ਜਾਂਦੀ ਹੈ। ਇਸਦਾ ਅਸਰ ਹਰ ਨਾਗਰਿਕ ਤੇ ਵਪਾਰ ਅਤੇ ਉਦਯੋਗ ਤੇ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿਨ ਵੇਲੇ ਬਿਜਲੀ ਔਸਤ 1.50 ਤੋਂ 2 ਰੁਪਏ ਪ੍ਰਤੀ ਯੁਨਿਟ ਮਿਲਦੀ ਹੈ ਜਦ ਕਿ ਰਾਤ ਸਮੇਂ ਨਿਗਮ ਨੂੰ ਉਹੀ ਬਿਜਲੀ 10 ਰੁਪਏ ਪ੍ਰਤੀ ਯੁਨਿਟ ਖਰੀਦ ਕਰਕੇ ਦੇਣੀ ਪੈਂਦੀ ਹੈ। ਹੁਣ ਜਦ ਦਿਨ ਵੇਲੇ ਬਿਜਲੀ ਬੰਦ ਹੈ ਤਾਂ ਉਦਯੋਗ ਆਦਿ ਨੂੰ ਰਾਤ ਨੂੰ ਚਲਾਉਣਾ ਹੀ ਪੈਂਦਾ ਹੈ ਤਾਂ ਇਸ ਨਾਲ ਨਿਗਮ ਤੇ ਵੀ ਵਾਧੂ ਬੋਝ ਪੈ ਰਿਹਾ ਹੈ ਤੇ ਉਦਯੋਗ ਵੀ ਪ੍ਰੇਸ਼ਾਨ ਹੈ। ਇਸੇ ਤਰਾਂ ਬਿਜਲੀ ਬੰਦ ਹੋਣ ਕਾਰਨ ਪੰਜਾਬ ਦੇ ਲੋਕਾਂ ਵੱਲੋਂ ਲਗਾਏ ਸੋਲਰ ਯੁਨਿਟ ਵੀ ਬਿਜਲੀ ਨਹੀਂ ਪੈਦਾ ਕਰ ਪਾਉਂਦੇ ਕਿਉਂਕਿ ਉਹ ਗਰਿੱਡ ਨਾਲ ਜੁੜੇ ਹਨ।
 
ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਸਿਤਮ ਸਹਿ ਤਾਂ ਰਹੇ ਹਨ ਪਰ ਆਪਣੇ ਮਨ ਦੀ ਡਾਇਰੀ ਵਿਚ ਇਸ ਸਰਕਾਰ ਦੇ ਕਾਰਨਾਮੇ ਦਰਜ ਕਰ ਰਹੇ ਹਨ ਅਤੇ ਇਹ ਪਾਠ ਵੋਟਾਂ ਸਮੇਂ ਉਹ ਯਾਦ ਰੱਖਣਗੇ। ਉਨ੍ਹਾਂ ਨੇ ਕਿਹਾ ਕਿ ਬਿਹਤਰ ਹੋਵੇ ਕਿ ਪੰਜਾਬ ਦੇ ਲੋਕਾਂ ਦਾ ਧਿਆਨ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੁੰ ਚਾਹੀਦਾ ਹੈ ਕਿ ਕਿਸੇ ਸੀਨਿਅਰ ਟੈਕਨੋਕਰੇਟ ਨੂੰ ਨਿਗਮ ਦਾ ਚੇਅਰਮੈਨ ਲਗਾਇਆ ਜਾਵੇ ਅਤੇ ਬਿਜਲੀ ਸਪਲਾਈ ਨਿਯਮਤ ਕੀਤੀ ਜਾਵੇ।

  • Punjab
  • Power outage
  • Sunil Jakhar
  • ਪੰਜਾਬ
  • ਬਿਜਲੀ ਬੰਦ
  • ਸੁਨੀਲ ਜਾਖੜ

Akai ਵੱਲੋਂ ਭਾਰਤ 'ਚ ਫਲੈਗਸ਼ਿਪ ਏਅਰ ਕੰਡੀਸ਼ਨਰ ਰੇਂਜ, ਨੀਲਗਿਰੀ, ਕਸ਼ਮੀਰ ਤੇ ਸਿਆਚਿਨ ਦਾ NXT ਵਰਜ਼ਨ ਲਾਂਚ

NEXT STORY

Stories You May Like

  • work is being done as per the law  sunil jakhar
    ਕਾਨੂੰਨ ਅਨੁਸਾਰ ਕੀਤਾ ਜਾ ਰਿਹਾ ਹੈ ਕੰਮ: ਸੁਨੀਲ ਜਾਖੜ
  • punjab government crop insurance scheme sunil jakhar
    ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਤੁਰੰਤ ਲਾਗੂ ਕਰੇ: ਸੁਨੀਲ ਜਾਖੜ
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ ਖੜ੍ਹੀ: ਸੁਨੀਲ ਜਾਖੜ
  • imd  weather update  heat alert  temperature  punjab  rain
    ਸਾਵਧਾਨ ਪੰਜਾਬੀਓ! ਅੱਤ ਦੀ ਗਰਮੀ ਲਈ ਹੋ ਜਾਓ ਤਿਆਰ, ਕਈ ਸੂਬਿਆਂ ਲਈ ਅਲਰਟ ਜਾਰੀ
  • vaibhav suryavanshi  s name shortlisted
    15 ਸਾਲ ਦੇ ਵੈਭਵ ਸੂਰਿਆਵੰਸ਼ੀ ਦਾ ਨਾਂਅ ਸ਼ਾਰਟਲਿਸਟ! ਟੀਮ ਇੰਡੀਆ ਲਈ ਕਰ ਸਕਦੇ ਹਨ ਡੈਬਿਊ
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ
  • gurdwara sri pehli patshahi kiara sahib renovation
    ਗੁਰਦੁਆਰਾ ਸ੍ਰੀ ਪਹਿਲੀ ਪਾਤਸ਼ਾਹੀ ਕਿਆਰਾ ਸਾਹਿਬ, ਨਨਕਾਣਾ ਸਾਹਿਬ ਦੀ ਮੁਰੰਮਤ ਤੇ ਅਪਗ੍ਰੇਡ ਦਾ ਪ੍ਰੋਜੈਕਟ ਸ਼ੁਰੂ
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ ਅਪਡੇਟ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • big decline in private wheat procurement in punjab
      ਪੰਜਾਬ 'ਚ ਕਣਕ ਦੀ ਪ੍ਰਾਈਵੇਟ ਖ਼ਰੀਦ 'ਚ ਵੱਡੀ ਗਿਰਾਵਟ, ਵਪਾਰੀਆਂ ਨੇ ਮੋੜਿਆ ਮੂੰਹ
    • punjab police  cyber   crime department
      ਪੰਜਾਬ ਪੁਲਸ ਨੇ ਕੇਂਦਰ ਨੂੰ ਪੱਤਰ ਲਿਖ ਕੇ 'Lawrence of Punjab 'ਤੇ ਪਾਬੰਦੀ...
    • chandigarh university
      ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ’ਚ ਹੋਈ ਸ਼ੁਮਾਰ
    • raja warring wrote a letter to pm modi
      ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ, ਗੈਂਗਸਟਰ ਆਧਾਰਿਤ ਸੀਰੀਜ਼ ਦੀ ਰਿਲੀਜ਼...
    • highcourt strict on illegal hoardings in zirakpur
      ਜ਼ੀਰਕਪੁਰ ’ਚ ਗੈਰ-ਕਾਨੂੰਨੀ ਹੋਰਡਿੰਗਾਂ ’ਤੇ ਹਾਈਕੋਰਟ ਸਖ਼ਤ, ਤੁਰੰਤ ਹਟਾਉਣ ਦੇ...
    • blast outside bjp office
      ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦਾ ਮਾਮਲਾ : ਦੋ ਮੁੱਖ ਮੁਲਜ਼ਮ ਨਿਆਇਕ ਹਿਰਾਸਤ 'ਚ...
    • heatwave alert till 25th
      25 ਤਾਰੀਖ਼ ਤੱਕ ਹੀਟਵੇਵ ਦਾ ਅਲਰਟ, 27 ਤੇ 28 ਨੂੰ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ
    • majithia on power cuts
      ਪੰਜਾਬ 'ਚ HEAT WAVE ਵਿਚਾਲੇ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕ ਬੇਹਾਲ: ਮਜੀਠੀਆ
    • gajpat grewal appears at vigilance headquarters for the third time
      ਗਜਪਤ ਗਰੇਵਾਲ ਵਿਜੀਲੈਂਸ ਦੇ ਮੁੱਖ ਦਫ਼ਤਰ 'ਚ ਤੀਜੀ ਵਾਰ ਪੇਸ਼, ਕਈ ਘੰਟੇ ਹੋਈ...
    • property tax  deadline  tax exemption
      ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖਬਰ, 31 ਮਈ ਤੱਕ ਦਾ ਦਿੱਤਾ ਗਿਆ ਸਮਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +