Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 28, 2026

    3:30:34 PM

  • political equations will change with the akali bjp alliance

    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ...

  • canada asylum

    ਮਾਵਾਂ ਪੁੱਤਾਂ ਨੂੰ 'ਵੱਖ' ਕਰ ਰਿਹੈ ਕੈਨੇਡਾ ਦਾ ਮੋਹ...

  • aam aadmi party candidates list

    ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ,...

  • lpg cylinder credit card pension rule change 1st december

    1 December ਤੋਂ ਬਦਲ ਜਾਣਗੇ ਕਈ ਨਿਯਮ ! LPG ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Jalandhar
  • ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋ ਸਕਦੈ ਚੋਣ ਜ਼ਾਬਤਾ, ਫਰਵਰੀ ’ਚ ਪੈਣਗੀਆਂ ਵੋਟਾਂ

CHANDIGARH News Punjabi(ਚੰਡੀਗੜ੍ਹ)

ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋ ਸਕਦੈ ਚੋਣ ਜ਼ਾਬਤਾ, ਫਰਵਰੀ ’ਚ ਪੈਣਗੀਆਂ ਵੋਟਾਂ

  • Edited By Rajwinder Kaur,
  • Updated: 31 Oct, 2026 09:42 AM
Jalandhar
punjab assembly elections voting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਵਿਚ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸੰਭਾਵੀ ਚੋਣ ਪ੍ਰੋਗਰਾਮ ਨੂੰ ਦੇਖਦੇ ਹੋਏ ਪ੍ਰਸ਼ਾਸਨਿਕ ਪੱਧਰ ’ਤੇ ਵੀ ਤਿਆਰੀਆਂ ਸ਼ੁਰੂ ਹੋਣ ਦੀ ਚਰਚਾ ਹੈ। ਮੰਨਿਆ ਜਾ ਰਿਹਾ ਹੈ ਕਿ ਜਨਵਰੀ 2027 ਦੇ ਪਹਿਲੇ ਹਫ਼ਤੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ, ਜਦੋਂ ਕਿ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਫ਼ਰਵਰੀ ਦੇ ਪਹਿਲੇ ਜਾਂ ਦੂਜੇ ਹਫ਼ਤੇ ਵਿਚ ਕਰਵਾਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਭਾਰਤ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਚੋਣ ਪ੍ਰੋਗਰਾਮ ਦਾ ਕੋਈ ਸਰਕਾਰੀ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੋਈ ਮੈਨੂੰ ਰੋਕ ਕੇ ਦਿਖਾਵੇ... 20 ਦਸੰਬਰ ਤੱਕ ਇੱਥੇ ਹੀ ਹਾਂ! ਕੰਸਰਟ ਦੌਰਾਨ ਦਿਲਜੀਤ ਦੋਸਾਂਝ ਦੀ ਲਲਕਾਰ

ਆਦਰਸ਼ ਚੋਣ ਜ਼ਾਬਤਾ ਸੰਹਿਤਾ ਲਾਗੂ ਹੋਣ ਤੋਂ ਬਾਅਦ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਅਤੇ ਨਿਯੁਕਤੀਆਂ ’ਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ ਲਾਗੂ ਹੋ ਜਾਣਗੇ। ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਭੂਮਿਕਾ ਅਹਿਮ ਰਹੇਗੀ। ਚੋਣ ਤਿਆਰੀਆਂ ਤਹਿਤ ਚੋਣ ਕਮਿਸ਼ਨ ਉਨ੍ਹਾਂ ਅਧਿਕਾਰੀਆਂ ਦੀ ਤਾਇਨਾਤੀ ਦੀ ਸਮੀਖਿਆ ਕਰ ਰਿਹਾ ਹੈ, ਜੋ ਪਿਛਲੇ 3 ਸਾਲਾਂ ਤੋਂ ਇਕੋ ਥਾਂ ’ਤੇ ਜਾਂ ਆਪਣੇ ਗ੍ਰਹਿ ਜ਼ਿਲ੍ਹੇ ਵਿਚ ਤਾਇਨਾਤ ਹਨ। ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਹੋਣ ਦੇ ਖਦਸ਼ੇ ਨੂੰ ਦੂਰ ਕਰਨ ਅਤੇ ਪ੍ਰਸ਼ਾਸਨਿਕ ਨਿਰਪੱਖਤਾ ਬਣਾਈ ਰੱਖਣ ਦੇ ਉਦੇਸ਼ ਨਾਲ ਅਜਿਹੇ ਅਧਿਕਾਰੀਆਂ ਦਾ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ, ਪੜ੍ਹ ਲਓ ਪੂਰੀ ਖ਼ਬਰ

ਦੂਜੇ ਪਾਸੇ, ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਵੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਕਰ ਦਿੱਤੀਆਂ ਹਨ। ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਜਨਤਾ ਵਿਚ ਆਪਣੀ ਪਕੜ ਮਜ਼ਬੂਤ ਕਰਨ, ਸੰਗਠਨ ਨੂੰ ਸਰਗਰਮ ਕਰਨ ਅਤੇ ਸੰਭਾਵੀ ਉਮੀਦਵਾਰਾਂ ਦੀ ਚੋਣ ਦੀ ਦਿਸ਼ਾ ਵਿਚ ਕੰਮ ਕਰ ਰਹੀਆਂ ਹਨ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂ ਜਨ ਸਭਾਵਾਂ, ਮੀਟਿੰਗਾਂ ਅਤੇ ਸਿਆਸੀ ਪ੍ਰੋਗਰਾਮਾਂ ਰਾਹੀਂ ਵੋਟਰਾਂ ਤੱਕ ਪਹੁੰਚ ਬਣਾਉਣ ਦੀ ਤਿਆਰੀ ਵਿਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • Legislative Assembly elections
  • January
  • Code of Conduct
  • February
  • voting
  • ਪੰਜਾਬ
  • ਵਿਧਾਨ ਸਭਾ ਚੋਣਾਂ
  • ਜਨਵਰੀ
  • ਚੋਣ ਜ਼ਾਬਤਾ
  • ਫਰਵਰੀ
  • ਵੋਟਾਂ

ਅੱਧੀ ਰਾਤ ਕੁਹਾੜੀ ਲੈ ਕੇ ਪੁੱਜਾ ਦਿਓਰ, ਭਾਬੀ ਦਾ ਕਰ'ਤਾ ਕਤਲ

NEXT STORY

Stories You May Like

  • patiala  votes  workers
    ਪਟਿਆਲਾ 'ਚ ਵੋਟਾਂ ਦੌਰਾਨ ਪੈ ਗਿਆ ਭੜਥੂ, ਮਾਹੌਲ ਤਣਾਅਪੂਰਨ
  • voting begins in dharamkot
    ਧਰਮਕੋਟ 'ਚ ਵੋਟਾਂ ਪੈਣ ਦਾ ਕੰਮ ਜਾਰੀ, ਦੁਪਹਿਰ 12 ਵਜੇ ਤੱਕ 34.81 ਫ਼ੀਸਦੀ ਪਈਆਂ ਵੋਟਾਂ
  • epfo through upi
    ਹੁਣ UPI ਰਾਹੀਂ ਨਿਕਲਣਗੇ EPFO ਦੇ ਪੈਸੇ ! ਇਸ ਸਾਲ ਦੇ ਅਖ਼ੀਰ ਤੱਕ ਲਾਂਚ ਹੋ ਸਕਦੈ ਸਿਸਟਮ
  • major filmy style encounter in punjab
    ਪੰਜਾਬ 'ਚ ਫ਼ਿਲਮੀ ਸਟਾਈਲ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ, ਰਾਹ ਜਾਂਦੇ ਬੰਦੇ ਨੂੰ ਲੱਗੀ ਗੋਲ਼ੀ
  • major accident in punjab overloaded tipper truck overturns onto a swift car
    ਪੰਜਾਬ 'ਚ ਵੱਡਾ ਹਾਦਸਾ! ਸਵਿੱਫਟ ਕਾਰ 'ਤੇ ਪਲਟਿਆ ਓਵਰਲੋਡ ਟਿੱਪਰ, 3 ਲੋਕਾਂ ਦੀ ਮੌਤ
  • blackout in punjab
    ਹੁਣੇ-ਹੁਣੇ ਪੰਜਾਬ 'ਚ ਵੱਜੇ 'ਖ਼ਤਰੇ ਦੇ ਘੁੱਗੂ'! ਹੋ ਗਿਆ BLACKOUT
  • blackout in punjab
    ਪੰਜਾਬ 'ਚ ਹੋ ਗਿਆ Blackout! ਇਨ੍ਹਾਂ ਇਲਾਕਿਆਂ 'ਚ ਛਾਇਆ ਹਨ੍ਹੇਰਾ, ਲੱਗਾ ਲੰਬਾ Power Cut
  • man murders friend for gold jewellery
    ਪੰਜਾਬ 'ਚ ਵੱਡੀ ਵਾਰਦਾਤ: ਸੋਨੇ ਦੇ ਗਹਿਣਿਆਂ ਲਈ ਦੋਸਤ ਦਾ ਕਰ'ਤਾ ਕਤਲ
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • gurpreet singh bhullar taken charge as police commissioner of jalandhar
    ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • ssp harkamalpreet singh khakh 14 kg of heroin and 6 pistols in jalandhar
    ਅਮਰੀਕਾ ਬੈਠੇ ਗੈਂਗਸਟਰ ਨਵਜੋਤ ਗੈਰੀ ਨੇ ਭੇਜੀ ਸੀ 14 ਕਿੱਲੋ ਹੈਰੋਇਨ ਅਤੇ 6...
  • deadbody of a person found at jalandhar bus stand
    ਜਲੰਧਰ ਬੱਸ ਸਟੈਂਡ ਤੋਂ ਮਿਲੀ ਵਿਅਕਤੀ ਦੀ ਲਾਸ਼
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
Trending
Ek Nazar
drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

today this young man has become an example for youtubers all over the world

ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ...

insurance amount wife husband son police arrested

2 ਕਰੋੜ ਦੇ ਬੀਮੇ ਲਈ ਪਤੀ ਨੂੰ ਦੇ ਰਹੀ ਸੀ ਮੱਠਾ ਜ਼ਹਿਰ ! ਪੁਲਸ ਅੱਗੇ ਪਤਨੀ ਨੇ...

eu leaders divided

ਬਜਟ ਖਰਚ ਅਤੇ ਯੂਕਰੇਨ ਨੂੰ 49 ਬਿਲੀਅਨ ਡਾਲਰ ਦੇ ਕਰਜ਼ੇ ਦੇ ਮੁੱਦੇ 'ਤੇ ਯੂਰਪੀ...

Daily Horoscope
    Previous Next
    • ਚੰਡੀਗੜ੍ਹ ਦੀਆਂ ਖਬਰਾਂ
    • major development ahead of municipal elections
      ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਹਾਈ ਕੋਰਟ 'ਚ 23 ਦਸੰਬਰ ਦੀਆਂ ਚੋਣਾਂ...
    • bottled water may also be contaminated with chemicals
      ਬੋਤਲਬੰਦ ਪਾਣੀ ਵੀ ਹੋ ਸਕਦਾ ਹੈ ਕੈਮੀਕਲਾਂ ਨਾਲ ਦੂਸ਼ਿਤ, ਲੰਬੇ ਸਮੇਂ ਤੱਕ ਸੇਵਨ...
    • alliance post akali dal
      ਅਕਾਲੀ-ਭਾਜਪਾ ਗਠਜੋੜ ਮਗਰੋਂ ਸੀਟਾਂ ਦੀ ਵੰਡ ਵਾਲੀ ਵਾਇਰਲ ਸੂਚੀ ਨੂੰ ਲੈ ਕੇ ਵੱਡਾ...
    • blackout in punjab
      ਹੁਣੇ-ਹੁਣੇ ਪੰਜਾਬ 'ਚ ਵੱਜੇ 'ਖ਼ਤਰੇ ਦੇ ਘੁੱਗੂ'! ਹੋ ਗਿਆ BLACKOUT
    • machiwara factory news
      ਉਦਯੋਗਿਕ ਇਕਾਈ ਵੱਲੋਂ ਕੈਮੀਕਲ ਭਰੀ ਰਹਿੰਦ-ਖੂੰਹਦ ਜਮੀਨਦੋਜ਼ ਕਰਕੇ ਫੈਲਾਈਆਂ ਜਾ...
    • inspection orders
      ਪਟਿਆਲਾ ’ਚ ਪੁਲ਼ ਢਹਿਣ ਮਗਰੋਂ ਸੂਬੇ ਭਰ ਦੇ ਪੁਲ਼ਾਂ ਦੀ ਜਾਂਚ ਦੇ ਹੁਕਮ
    • severe cold to grip punjab in the coming days
      ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਜਾਰੀ...
    • three accused arrested for buying and selling stolen goods
      ਚੋਰੀ ਦਾ ਸਾਮਾਨ ਖ਼ਰੀਦਣ-ਵੇਚਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, 40 ਗ੍ਰਾਮ ਹੈਰੋਇਨ...
    • punjab bjp candidates list
      ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ LIST
    • chandigarh university students received over 10 000 job offers
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲੀਆਂ 10,000 ਤੋਂ ਵੱਧ ਨੌਕਰੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +