Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:07:11 PM

  • shocking revelations about beggars

    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ...

  • parvinder singh jhota shiromani committee sikh museum

    ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ...

  • banking sector these two banks will merge rbi gives approval

    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ...

  • 160 000 australian dollars raised in the name of parvinder jhota

    ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Sangrur-Barnala
  • ਪੰਜਾਬ ਭਾਜਪਾ ਦੀ ਕਾਰਜਕਾਰਨੀ ਨੇ ਸੰਗਰੂਰ ਵਿਚ ਘੜ੍ਹੀ ਜਥੇਬੰਦਕ ਤੇ ਭਵਿੱਖ ਦੀ ਰਣਨੀਤੀ

CHANDIGARH News Punjabi(ਚੰਡੀਗੜ੍ਹ)

ਪੰਜਾਬ ਭਾਜਪਾ ਦੀ ਕਾਰਜਕਾਰਨੀ ਨੇ ਸੰਗਰੂਰ ਵਿਚ ਘੜ੍ਹੀ ਜਥੇਬੰਦਕ ਤੇ ਭਵਿੱਖ ਦੀ ਰਣਨੀਤੀ

  • Edited By Anmol Tagra,
  • Updated: 16 Oct, 2026 08:51 PM
Sangrur-Barnala
punjab bjp meeting
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ/ਚੰਡੀਗੜ੍ਹ- ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਅੱਜ ਸੰਗਰੂਰ ਵਿੱਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਵਿੱਚ ਮੀਟਿੰਗ ਹੋਈ । ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਵਿਗੜਦੀ ਕਾਨੂੰਨ-ਵਿਵਸਥਾ ਕਾਰਨ ਆਮ ਲੋਕਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਵਿੱਚ ਭਜਾਪਾ ਦੀ ਡਬਲ ਇੰਜਨ ਸਰਕਾਰ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਮਸਲਿਆਂ ਦਾ ਹੱਲ ਭਾਜਪਾ ਹੀ ਦੇ ਸਕਦੀ ਹੈ। ਇਸ ਲਈ ਕਾਰਜਕਾਰਨੀ ਦੀ ਬੈਠਕ ਦਾ ਮੁੱਖ ਕੇਂਦਰ ਬਿੰਦੂ ਜਿੱਥੇ ਪਾਰਟੀ ਦੀ ਜਥੇਬੰਦਕ ਤੇ ਭਵਿੱਖੀ ਰਣਨੀਤੀ ਉੱਤੇ ਵਿਚਾਰ ਕਰਨਾ ਸੀ, ਉੱਥੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੀ ਚਾਰਜਸ਼ੀਟ ਵੀ ਪੇਸ਼ ਕਰਨਾ ਸੀ।

ਮੋਦੀ ਦੀ ਜਨਸੇਵਾ ਦੇ 25 ਸਾਲ

ਢਿੱਲੋਂ ਨੇ ਦੱਸਿਆ ਕਿ ਜਿੱਥੇ ਮੀਟਿੰਗ ਦੌਰਾਨ 2027 ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਉੱਥੇ ਮੰਥਨ ਕੀਤਾ ਗਿਆ, ਉੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨ-ਸੇਵਾ (ਬਤੌਰ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ) ਦੇ 25 ਸਾਲ ਪੂਰੇ ਹੋਣ ਉੱਤੇ ਪ੍ਰਸ਼ੰਸ਼ਾ ਮਤਾ ਪਾਸ ਕੀਤਾ ਗਿਆ। ਬੈਠਕ ਦੀ ਸ਼ੁਰੂਆਤ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਪਾਰਟੀ ਦਾ ਝੰਡਾ ਲਹਿਰਾ ਕੇ ਕੀਤੀ, ਜਦਕਿ ਉਦਘਾਟਨੀ ਸੈਸ਼ਨ ਦੌਰਾਨ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਾ ਦੇ 25 ਸਾਲਾ ਸਫ਼ਰ ਉੱਤੇ ਚਰਚਾ ਦੀ ਸ਼ੁਰੂਆਤ ਕੀਤੀ ਅਤੇ ਧੰਨਵਾਦੀ ਤੇ ਪ੍ਰਸ਼ੰਸ਼ਾ ਮਤਾ ਪੇਸ਼ ਕੀਤਾ। ਇਸ ਮਤੇ ਉੱਤੇ ਹੋਈ ਚਰਚਾ ਵਿੱਚ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਵਿਧਾਇਕ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਰਵੀਂ ਸ਼ਮੂਲੀਅਤ ਕੀਤੀ, ਇਸ ਤੋਂ ਬਾਅਦ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ।

ਜਥੇਬੰਦਕ ਅਤੇ ਭਵਿੱਖੀ ਰਣਨੀਤੀ

ਮੀਟਿੰਗ ਦਾ ਇੱਕ ਪ੍ਰਮੁੱਖ ਸੈਸ਼ਨ ‘ਆਰਗੇਨਾਈਜ਼ੇਸ਼ਨ ਅਤੇ ਫਿਊਚਰ ਪਲਾਨ’ ’ਤੇ ਕੇਂਦਰਿਤ ਰਿਹਾ। ਜਿਸ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨੇ ਸੰਬੋਧਨ ਕੀਤਾ। ਇਸ ਸੈਸ਼ਨ ਵਿੱਚ ਸੂਬਾ ਜਨਰਲ ਸਕੱਤਰ ਸੰਗਠਨ ਸ੍ਰੀ ਮੰਤਰੀ ਸ੍ਰੀਨਿਵਾਸੁਲੂ ਨੇ ਸੰਗਠਨ ਦੀ ਮਜ਼ਬੂਤੀ, ਆਗਾਮੀ ਪ੍ਰੋਗਰਾਮਾਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਦੱਸਿਆ। ਇਸ ਤੋਂ ਬਾਅਦ ਸੂਬਾ ਸਹਿ-ਇੰਚਾਰਜ ਸ੍ਰੀ ਵੀਰੇਂਦਰ ਸਚਦੇਵਾ, ਸੂਬਾ ਸਹਿ-ਇੰਚਾਰਜ ਅਤੇ ਰਾਜ ਸਭਾ ਮੈਂਬਰ ਸ੍ਰੀਮਤੀ ਅਲਕਾ ਗੁਰਜਰ ਵੀ ਸੰਬੋਧਨ ਕੀਤਾ।

ਨਸ਼ਾ ਮੁਕਤ ਪੰਜਾਬ ਯਾਤਰਾ

‘ਪੰਜਾਬ ਸਰਕਾਰ ਦੀਆਂ ਨਾਕਾਮੀਆਂ’ ਵਿਸ਼ੇ ’ਤੇ ਬੋਲਦਿਆਂ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਸਰਕਾਰ ਨੂੰ ਹਰ ਫਰੰਟ ਉੱਤੇ ਫੇਲ੍ਹ ਕਰਾਰ ਦਿੱਤਾ। ਇਸ ਦੌਰਾਨ ਮੀਟਿੰਗ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸਮੀਖਿਆ ਕੀਤੀ ਗਈ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਹੋਈ। ਇਸ ਦੇ ਨਾਲ ਹੀ ‘ਸੇਵਾ ਸੰਕਲਪ ਅਭਿਆਨ’ ਬਾਰੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਅਤੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਵਿਸਥਾਰ ਨਾਲ ਚਰਚਾ ਕੀਤੀ।

ਪੰਜਾਬ ਸਰਕਾਰ ਵਿਰੁੱਧ ਤਿਆਰ ਕੀਤੀ ਗਈ ਚਾਰਜਸ਼ੀਟ ਬਾਰੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਚਰਚਾ ਕੀਤੀ, ਜਦਕਿ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਪਾਰਟੀ ਦੇ ਚੋਣ ਮੈਨੀਫੈਸਟੋ ਨਾਲ ਸਬੰਧਤ ਵਿਸ਼ਿਆਂ ’ਤੇ ਜਾਣਕਾਰੀ ਸਾਂਝੀ ਕੀਤੀ । ਦਿਨ ਭਰ ਚੱਲੀ ਇਸ ਮੀਟਿੰਗ ਵਿੱਚ ਸੰਗਠਨਾਤਮਕ ਸਮੀਖਿਆ, ਲੋਕ-ਹਿੱਤ ਦੇ ਮੁੱਦਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਤ ਵਿੱਚ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੇ ਸੰਬੋਧਨ ਨਾਲ ਮੀਟਿੰਗ ਦੀ ਸਮਾਪਤੀ ਹੋਈ।


 

  • Punjab
  • Punjab Politics
  • BJP Punjab

30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ

NEXT STORY

Stories You May Like

  • bjp state executive meeting in sangrur to chart election roadmap
    ਚੋਣਾਂ ਲਈ ਰੋਡਮੈਪ ਤੈਅ ਕਰਨ ਲਈ ਸੰਗਰੂਰ ’ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ 16 ਅਕਤੂਬਰ ਨੂੰ
  • bjp demands justice for sangrur family
    ਭਾਜਪਾ ਵੱਲੋਂ ਸੰਗਰੂਰ ਪਰਿਵਾਰ ਲਈ ਇਨਸਾਫ਼ ਦੀ ਮੰਗ, ਪੁਲਸ ’ਤੇ ਸਹਿਮਤੀ ਤੋਂ ਬਿਨਾਂ ਨੌਜਵਾਨ ਦਾ ਸੰਸਕਾਰ ਕਰਨ ਦਾ ਦੋਸ਼
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • woman dies of snakebite in sangrur
    ਸੰਗਰੂਰ 'ਚ ਸੱਪ ਦੇ ਡੰਗ ਨਾਲ ਔਰਤ ਦੀ ਮੌਤ
  • tourism
    ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ
  • china new diplomacy in australia
    'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
  • us action on  green card  program has no impact on workforce strategy
    US ਦੀ ‘ਗ੍ਰੀਨ ਕਾਰਡ’ ਪ੍ਰੋਗਰਾਮ ’ਤੇ ਕਾਰਵਾਈ ਨਾਲ ਵਰਕਫੋਰਸ ਰਣਨੀਤੀ, ਗਾਹਕ ਸੇਵਾਵਾਂ ’ਤੇ ਅਸਰ ਨਹੀਂ : ਟੀ.ਸੀ.ਐੱਸ.
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • punjab bjp meeting
      ਪੰਜਾਬ ਭਾਜਪਾ ਦੀ ਕਾਰਜਕਾਰਨੀ ਨੇ ਸੰਗਰੂਰ ਵਿਚ ਘੜ੍ਹੀ ਜਥੇਬੰਦਕ ਤੇ ਭਵਿੱਖ ਦੀ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • rajbir ghumman appears before cbi
      CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +