Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:48:18 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

CHANDIGARH News Punjabi(ਚੰਡੀਗੜ੍ਹ)

ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

  • Edited By Babita,
  • Updated: 01 Oct, 2026 05:28 PM
Chandigarh
punjab board s new formula for revision in certificates
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਰਥੀਆਂ ਅਤੇ ਆਮ ਜਨਤਾ ਲਈ ਸਰਟੀਫਿਕੇਟ ਸਬੰਧੀ ਸੇਵਾਵਾਂ ਨੂੰ ਹੋਰ ਸੁਖਾਲਾ, ਪਾਰਦਰਸ਼ੀ ਅਤੇ ਬਿਨੈਕਾਰ-ਪੱਖੀ ਬਣਾਉਣ ਲਈ ਸਰਟੀਫਿਕੇਟਾਂ 'ਚ ਦਰਜ ਵੇਰਵਿਆਂ ਦੀ ਸੋਧ ਸਬੰਧੀ ਆਨਲਾਈਨ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਵੀਂ ਪਹਿਲ ਕਦਮੀ ਤਹਿਤ ਬਿਨੈਕਾਰ ਹੁਣ ਘਰ ਬੈਠੇ ਹੀ ਸਰਟੀਫਿਕੇਟ 'ਚ ਦਰਜ ਨਾਮ, ਪਿਤਾ/ਮਾਤਾ ਦਾ ਨਾਮ, ਜਨਮ ਮਿਤੀ ਆਦਿ 'ਚ ਸੋਧ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਣਗੇ। ਪਹਿਲਾਂ ਸਰਟੀਫਿਕੇਟ 'ਚ ਦਰਜ ਵੇਰਵਿਆਂ 'ਚ ਸੋਧ ਕਰਵਾਉਣ ਲਈ ਬਿਨੈਕਾਰਾਂ ਨੂੰ ਲੋੜੀਂਦੇ ਸਹਾਇਕ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਅਤੇ ਕੇਸ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਖੇਤਰੀ ਦਫ਼ਤਰਾਂ ਜਾਂ ਮੁੱਖ ਦਫ਼ਤਰ ਵਿਖੇ ਨਿੱਜੀ ਤੌਰ ’ਤੇ ਪਹੁੰਚ ਕਰਨੀ ਪੈਂਦੀ ਸੀ। ਇਸ ਤੋਂ ਇਲਾਵਾ ਆਪਣੇ ਕੇਸ ਦੀ ਪ੍ਰਗਤੀ ਜਾਂ ਸਥਿਤੀ ਜਾਣਨ ਲਈ ਵੀ ਬਿਨੈਕਾਰਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ। ਇਸ ਕਾਰਨ ਬਿਨੈਕਾਰਾਂ ਦਾ ਸਮਾਂ ਅਤੇ ਆਵਾਜਾਈ ਦਾ ਖ਼ਰਚ ਵੀ ਹੁੰਦਾ ਸੀ, ਖ਼ਾਸ ਕਰਕੇ ਦੂਰ-ਦੁਰਾਡੇ ਇਲਾਕਿਆਂ 'ਚ ਰਹਿੰਦੇ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧੇਰੇ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
 ਡਾ. ਅਮਰਪਾਲ ਸਿੰਘ (ਆਈ. ਏ. ਐੱਸ. ਰਿਟਾ.) ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਮੁਹੱਈਆ ਕਰਵਾਉਣ ਲਈ ਲਾਗੂ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟਿਬਿਲਟੀ ਇਨ ਡਿਲੀਵਰੀ ਆਫ ਪਬਲਿਕ ਸਰਵਿਸ ਐਕਟ ਅਧੀਨ ਬੋਰਡ ਵੱਲੋਂ ਸਰਟੀਫਿਕੇਟ 'ਚ ਸੋਧਾਂ ਸਬੰਧੀ ਸੇਵਾਵਾਂ ਨੂੰ ਡਿਜੀਟਲ ਕਰਨ ਦਾ ਇਹ ਉਪਰਾਲਾ ਕੀਤਾ ਗਿਆ ਹੈ। ਪਹਿਲਾਂ ਨਿਰਧਾਰਿਤ ਪ੍ਰਕਿਰਿਆ ਅਧੀਨ ਅਜਿਹੇ ਕੇਸਾਂ ਨੂੰ ਨਿਪਟਾਉਣ ਲਈ 45 ਦਿਨਾਂ ਤੱਕ ਦਾ ਸਮਾਂ ਲੱਗ ਸਕਦਾ ਸੀ, ਹੁਣ 21 ਦਿਨਾਂ ਦੇ ਅੰਦਰ ਸੋਧ ਉਪਰੰਤ ਸਰਟੀਫਿਕੇਟ ੳਮੀਦਵਾਰ ਨੂੰ ਮਿਲ ਜਾਵੇਗਾ। ਇਸ ਸਬੰਧੀ ਬੋਰਡ ਵੱਲੋਂ certificate.pseb.ac.in ਨਾਂ ਦਾ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ’ਤੇ ਹਰੇਕ ਸੇਵਾ ਲਈ ਲੋੜੀਂਦੇ ਦਸਤਾਵੇਜ਼ਾਂ, ਸ਼ਰਤਾਂ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਸਬੰਧੀ ਹਦਾਇਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਬਿਨੈਕਾਰ ਨੂੰ ਅਰਜ਼ੀ ਦੇਣ ਤੋਂ ਪਹਿਲਾਂ ਹੀ ਲੋੜੀਂਦੀ ਜਾਣਕਾਰੀ ਮਿਲ ਜਾਵੇਗੀ, ਜਿਸ ਨਾਲ ਅਧੂਰੀਆਂ ਅਰਜ਼ੀਆਂ ਅਤੇ ਦਸਤਾਵੇਜ਼ਾਂ ਦੀ ਕਮੀ ਕਾਰਨ ਹੋਣ ਵਾਲੀ ਦੇਰੀ ਨੂੰ ਘਟਾਉਣ 'ਚਮਦਦ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ

ਨਵੇਂ ਪੋਰਟਲ ਰਾਹੀਂ ਬਿਨੈਕਾਰ ਨੂੰ ਸੇਵਾ ਪ੍ਰਾਪਤ ਕਰਨ ਲਈ ਬੋਰਡ ਦੇ ਦਫ਼ਤਰ ਆਉਣ ਦੀ ਲੋੜ ਨਹੀਂ ਰਹੇਗੀ। ਬਿਨੈਕਾਰ ਘਰ ਬੈਠੇ ਪੋਰਟਲ ’ਤੇ ਆਪਣੀ ਅਰਜ਼ੀ ਭਰ ਕੇ ਲੋੜੀਂਦੇ ਸਹਾਇਕ ਦਸਤਾਵੇਜ਼ ਅਪਲੋਡ ਕਰ ਸਕੇਗਾ ਅਤੇ ਆਨਲਾਈਨ ਫ਼ੀਸ ਵੀ ਜਮ੍ਹਾਂ ਕਰਵਾ ਸਕੇਗਾ। ਇਸ ਨਵੀਂ ਪ੍ਰਣਾਲੀ ਰਾਹੀਂ ਅਰਜ਼ੀ ਜਮ੍ਹਾਂ ਕਰਵਾਉਣ ਤੋਂ ਲੈ ਕੇ ਕੇਸ ਦੀ ਸਥਿਤੀ ਜਾਣਨ ਤੱਕ ਦੀ ਸੇਵਾ ਘਰ ਬੈਠੇ ਪ੍ਰਾਪਤ ਕੀਤੀ ਜਾ ਸਕੇਗੀ ਅਤੇ ਬਿਨੈਕਾਰ ਨੂੰ ਆਪਣੇ ਕੇਸ ਦੀ ਸਥਿੱਤੀ ਸਬੰਧੀ ਜਾਣਕਾਰੀ ਲਈ ਬੋਰਡ ਦੇ ਦਫ਼ਤਰਾਂ 'ਚ ਨਿੱਜੀ ਤੌਰ ’ਤੇ ਪਹੁੰਚ ਕਰਨ ਦੀ ਲੋੜ ਨਹੀਂ ਰਹੇਗੀ। ਆਨਲਾਈਨ ਪ੍ਰਣਾਲੀ ਨਾਲ ਸਰਟੀਫਿਕੇਟ ਸੋਧ ਸਬੰਧੀ ਕੇਸਾਂ ਦੀ ਪ੍ਰਕਿਰਿਆ 'ਚ ਪਾਰਦਰਸ਼ਤਾ ਅਤੇ ਜਵਾਬਦੇਹੀ ਵੀ ਨਿਸ਼ਚਿਤ ਹੋਵੇਗੀ। ਬਿਨੈਕਾਰ ਨੂੰ ਇਸ ਨਾਲ ਅਣ-ਅਧਿਕਾਰਤ ਵਿਚੋਲਿਆਂ ਜਾਂ ਏਜੰਟਾਂ ਦੇ ਚੁੰਗਲ 'ਚ ਫਸਣਾ ਨਹੀਂ ਪਵੇਗਾ। ਬੋਰਡ ਵੱਲੋਂ ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਰਟੀਫਿਕੇਟ ਸਬੰਧੀ ਸੋਧ ਜਾਂ ਹੋਰ ਉਪਲੱਬਧ ਸੇਵਾਵਾਂ ਲਈ ਸਿਰਫ਼ ਅਧਿਕਾਰਤ ਆਨਲਾਈਨ ਪੋਰਟਲ ਦੀ ਵਰਤੋਂ ਹੀ ਕੀਤੀ ਜਾਵੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤੀ ਗਈ ਇਹ ਪਹਿਲ ਨਾਗਰਿਕ-ਕੇਂਦਰਿਤ ਡਿਜੀਟਲ ਸੇਵਾਵਾਂ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ। ਇਸ ਨਾਲ ਸਰਟੀਫਿਕੇਟ ਸਬੰਧੀ ਸੇਵਾਵਾਂ ਨੂੰ ਹੋਰ ਸਰਲ, ਸੁਵਿਧਾਜਨਕ, ਸਮਾਂਬੱਧ ਅਤੇ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਬਿਨੈਕਾਰਾਂ ਨੂੰ ਘਰ ਬੈਠੇ ਸੇਵਾ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

  • Punjab School Education Board
  • Certificate Correction
  • New Facility
  • ਪੰਜਾਬ ਸਕੂਲ ਸਿੱਖਿਆ ਬੋਰਡ
  • ਸਰਟੀਫਿਕੇਟ ਸੋਧ
  • ਨਵੀਂ ਸਹੂਲਤ

ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼

NEXT STORY

Stories You May Like

  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • important regarding new ration cards in punjab
    ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • punjab red cross sends relief material for nepal flood victims
    ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
  • great relief for high blood pressure patients
    ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
  • new decision of the education department for mid day meal cooks in punjab
    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ ਜ਼ਿਲ੍ਹਿਆਂ ਤੋਂ ਮੰਗੀ ਗਈ ਜਾਣਕਾਰੀ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • punjab board s new formula for revision in certificates
      ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ...
    • bjp meeting
      ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ
    • highcourt firm on appointment of regular dgp in punjab
      ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ...
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +