Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    3:08:25 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ

CHANDIGARH News Punjabi(ਚੰਡੀਗੜ੍ਹ)

ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ

  • Edited By Babita,
  • Updated: 26 May, 2026 05:37 PM
Chandigarh
punjab election commission changes election dates of 4 municipal councils
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸੂਬੇ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ 'ਚ ਬਦਲਾਅ ਕੀਤਾ ਗਿਆ ਹੈ। ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਹੁਣ 10 ਜੂਨ ਦੀ ਬਜਾਏ 13 ਜੂਨ ਨੂੰ ਕਰਵਾਈ ਜਾਵੇਗੀ। ਇਸ ਦੇ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਿਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖ਼ਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖ਼ਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। 

ਇਹ ਵੀ ਪੜ੍ਹੋ : ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਫ਼ੈਸਲਾ ਰੱਖਿਆ ਬਰਕਰਾਰ, ਇਸ ਤਾਰੀਖ਼ ਤੱਕ...

ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣ ਸ਼ਡਿਊਲ ਦੇ ਐਲਾਨ ਨਾਲ ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ 'ਚ ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਮੋਹਾਲੀ 'ਚ ਪੋਲਿੰਗ ਬੂਥਾਂ ਬਾਹਰ ਖੜ੍ਹੇ ਦਿਖੇ ਆਊਟਸਾਈਡਰ, ਵੋਟਰਾਂ 'ਚ ਸਹਿਮ ਦਾ ਮਾਹੌਲ
ਪਹਿਲਾਂ 10 ਜੂਨ ਨੂੰ ਪੈਣੀਆਂ ਸੀ ਵੋਟਾਂ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਕਤ ਚਾਰ ਨਗਰ ਕੌਂਸਲਾਂ 'ਚ 10 ਜੂਨ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਦੀਨਾਨਗਰ, ਗੁਰਦਾਸਪੁਰ, ਸ਼ਾਮ ਚੌਰਾਸੀ ਅਤੇ ਕਾਦੀਆਂ ਨਗਰ ਕੌਂਸਲਾਂ ਲਈ 10 ਜੂਨ ਨੂੰ ਵੋਟਾਂ ਪੈਣੀਆਂ ਸਨ, ਜਿਸ ਤੋਂ ਬਾਅਦ ਹੁਣ ਇਨ੍ਹਾਂ ਚੋਣਾਂ ਲਈ ਤਾਰੀਖ਼ਾਂ 'ਚ ਬਦਲਾਅ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਚੋਣਾਂ 13 ਜੂਨ ਨੂੰ ਕਰਵਾਈਆਂ ਜਾਣਗੀਆਂ।
ਕੀ ਹੈ ਚੋਣਾਂ 'ਚ ਦੇਰੀ ਦਾ ਕਾਰਨ
ਸਥਾਨਕ ਪੱਧਰ 'ਤੇ ਵਾਰਡ ਰਾਖਵਾਂਕਰਨ ਅਤੇ ਹੱਦਬੰਦੀ ਸਬੰਧੀ ਚੱਲ ਰਹੀ ਕਾਨੂੰਨੀ ਪ੍ਰਕਿਰਿਆ ਨੂੰ ਵੀ ਇਨ੍ਹਾਂ ਨਗਰ ਕੌਂਸਲ ਚੋਣਾਂ 'ਚ ਦੇਰੀ ਦਾ ਇੱਕ ਮਹੱਤਵਪੂਰਨ ਕਾਰਨ ਮੰਨਿਆ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ  ਰਿਪੋਰਟਾਂ ਅਨੁਸਾਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਕੁੱਝ ਆਗੂਆ ਵੱਲੋ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਚ ਵਾਰਡ ਰੋਟੇਸ਼ਨ ਨੀਤੀ 'ਤੇ ਸਵਾਲ ਚੁੱਕੇ ਗਏ ਹਨ। ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਖ਼ਾਸ ਕਰ ਦੀਨਾਨਗਰ ਦੇ ਸਾਰੇ ਵਾਰਡਾਂ 'ਚ ਰੋਟੇਸ਼ਨ ਨੀਤੀ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਦੇ ਇੱਕ ਡਵੀਜ਼ਨ ਬੈਂਚ ਵਲੋਂ ਕੀਤੀ ਗਈ ਸੀ, ਜਿਸ ਤੋਂ ਬਾਅਦ ਸਬੰਧਿਤ ਧਿਰਾਂ ਨੂੰ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਮਾਮਲੇ ਬਾਰੇ ਸ਼ਹਿਰ ਵਿੱਚ ਚਰਚਾ ਚੱਲ ਰਹੀ ਹੈ, ਲੋਕ ਇਸ ਨੂੰ ਨਗਰ ਕੌਂਸਲ ਚੋਣਾਂ 'ਚ ਦੇਰੀ ਨਾਲ ਜੋੜ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e
 

  • Punjab Election Commission
  • 4 Municipal Councils
  • Election Dates
  • Changes
  • ਪੰਜਾਬ ਚੋਣ ਕਮਿਸ਼ਨ
  • 4 ਨਗਰ ਕੌਂਸਲਾਂ
  • ਚੋਣ ਤਾਰੀਖ਼ਾਂ
  • ਬਦਲਾਅ

ਡੇਰਾਬੱਸੀ ‘ਚ ਜਾਅਲੀ ਵੋਟਾਂ ਦੇ ਦੋਸ਼ਾਂ ਨਾਲ ਚੋਣ ਮਾਹੌਲ ਗਰਮਾਇਆ

NEXT STORY

Stories You May Like

  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • sangrur election results
    ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ ਬਾਜ਼ੀ
  • dry day declared on may 26
    ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ 'ਚ 26 ਮਈ ਨੂੰ ਡਰਾਈ ਡੇਅ ਘੋਸ਼ਿਤ
  • elections of 3 municipal councils and 1 nagar panchayat completed peacefully
    ਅੰਮ੍ਰਿਤਸਰ: 3 ਨਗਰ ਕੌਂਸਲਾਂ ਤੇ 1 ਨਗਰ ਪੰਚਾਇਤ ਦੀ ਚੋਣ ਸ਼ਾਂਤੀ ਨਾਲ ਮੁਕੰਮਲ
  • counting of votes begins for municipal election results in punjab
    ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
  • majithia reaches punjab state election commission office
    ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਮਜੀਠੀਆ ਬੋਲੇ-ਸਾਡੇ ਉਮੀਦਵਾਰਾਂ ਨੂੰ ਨਹੀਂ ਮਿਲ ਰਹੀ NOC
  • notice issued to election officials who were absent during rehearsal
    ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ
  • tanda municipal council election results
    ਨਗਰ ਕੌਂਸਲ ਟਾਂਡਾ ਦੇ ਚੋਣ ਨਤੀਜੇ: 5 ਸੀਟਾਂ 'ਤੇ ਕਾਂਗਰਸ ਜੇਤੂ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • power supply disrupted in mohali s counting center
      ਮੋਹਾਲੀ ਦੇ ਕਾਊਂਟਿਗ ਸੈਂਟਰ 'ਚ ਬਿਜਲੀ ਸਪਲਾਈ ਠੱਪ, ਉਮੀਦਵਾਰਾਂ 'ਚ ਬਣਿਆ ਚਿੰਤਾ...
    • election commission site crash
      ਪੰਜਾਬ 'ਚ ਚੋਣ ਨਤੀਜਿਆਂ ਵਿਚਾਲੇ ਚੋਣ ਕਮਿਸ਼ਨ ਦੀ Site ਹੋਈ ਕ੍ਰੈਸ਼!
    • punjab today local government elections results
      ਪੰਜਾਬ ’ਚ ਸਥਾਨਕ ਸਰਕਾਰਾਂ ਚੋਣਾਂ ਦੇ 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
    • i have no hand in kewal singh dhillon  s appointment  captain amarinder singh
      ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਚ ਮੇਰਾ ਕੋਈ ਹੱਥ ਨਹੀਂ : ਕੈਪਟਨ ਅਮਰਿੰਦਰ ਸਿੰਘ
    • bjp demands re election in affected municipal areas
      ਭਾਜਪਾ ਵੱਲੋਂ ਪ੍ਰਭਾਵਿਤ ਨਗਰ ਨਿਗਮ ਖੇਤਰਾਂ 'ਚ ਦੁਬਾਰਾ ਚੋਣ ਕਰਵਾਉਣ ਦੀ ਮੰਗ
    • kewal singh dhillon bjp high command
      ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ
    • sunil jakhar first reaction
      ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ
    • kewal singh dhillon bjp punjab president
      ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
    • punjab government schools
      ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਕੇਂਦਰ ਦੀ ਰਿਪੋਰਟ ਨੇ ਵਧਾਈ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +