Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    12:35:32 AM

  • uae warehouse helpers

    UAE ਦੇ Amazon, Zippy ਤੇ Carrefour ਦੇ...

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

  • takht sri hazur sahib  kuldeep singh gargaj

    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਸਰਕਾਰ ਵੱਲੋਂ ਇਸ ਅਹੁਦੇ ਲਈ ਅਰਜ਼ੀਆਂ ਦੀ ਮੰਗ, 21 ਜੂਨ ਤੋਂ ਪਹਿਲਾਂ ਕਰੋ ਅਪਲਾਈ

CHANDIGARH News Punjabi(ਚੰਡੀਗੜ੍ਹ)

ਪੰਜਾਬ ਸਰਕਾਰ ਵੱਲੋਂ ਇਸ ਅਹੁਦੇ ਲਈ ਅਰਜ਼ੀਆਂ ਦੀ ਮੰਗ, 21 ਜੂਨ ਤੋਂ ਪਹਿਲਾਂ ਕਰੋ ਅਪਲਾਈ

  • Updated: 07 Jun, 2023 03:47 PM
Chandigarh
punjab government calls for job applications
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ ਮਿਲਿਆ ਬੰਬ, ਪੁਲਸ ਨੇ ਇਲਾਕਾ ਕੀਤਾ ਸੀਲ

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ। 

ਇਹ ਵੀ ਪੜ੍ਹੋ :  ਹਿਮਾਚਲ ’ਚ ਬਰਫ਼ਬਾਰੀ, ਪੰਜਾਬ ’ਚ ਭਾਰੀ ਮੀਂਹ ਨੇ ਬਦਲਿਆ ਮੌਸਮ, ਵਿਭਾਗ ਵੱਲੋਂ ਚਿਤਾਵਨੀ ਜਾਰੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋਂ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫ਼ੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖ਼ਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ :  ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼

ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।

ਇਹ ਵੀ ਪੜ੍ਹੋ :  ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Government
  • Job
  • Applications
  • Apply
  • ਪੰਜਾਬ ਸਰਕਾਰ
  • ਨੌਕਰੀ
  • ਅਰਜ਼ੀਆਂ
  • ਅਪਲਾਈ

ਕੈਬਨਿਟ ਮੰਤਰੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

NEXT STORY

Stories You May Like

  • diwali  gurpurab  sale of firecrackers
    ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ ਦੀ ਮੰਗ
  • congress rally 21 markets businesses affected
    ਕਾਂਗਰਸ ਦੀ ਰੈਲੀ ਨਾਲ 21 ਬਾਜ਼ਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੋਣ ਦਾ ਸ਼ੰਕ, ਕਾਰੋਬਾਰੀਆਂ ਨੇ ਟਾਲਣ ਦੀ ਮੰਗ ਕੀਤੀ
  • teachers announce a holiday in punjab on october 21
    ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • 21 workers  acquitted
    ਵਰਕਰ ਜੈਨੁਲ ਆਬਿਦ ਦੇ ਕਤਲ ਮਾਮਲੇ ’ਚ ਭਾਜਪਾ-RSS ਦੇ 21 ਵਰਕਰ ਬਰੀ
  • railway  job  candidate  recruitment  apply
    ਰੇਲਵੇ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਇੰਝ ਕਰੋ ਅਪਲਾਈ
  • special lok adalat in bathinda on november 21
    ਬਠਿੰਡਾ 'ਚ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ ਨੂੰ
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • punjab and haryana high court job candidate apply
    ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • meteorological department  rain  alert  weather update
      ਅੱਜ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ
    • punjab congress devises strategy for 2027 elections
      2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਘੜੀ ਰਣਨੀਤੀ, 31 ਅਕਤੂਬਰ ਨੂੰ ਚੰਡੀਗੜ੍ਹ 'ਚ...
    • aap candidates for punjab elections
      ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 12 ਵਜੇ ਆਵੇਗੀ 'ਆਪ' ਉਮੀਦਵਾਰਾਂ ਦੀ ਪਹਿਲੀ...
    • sports industry
      ਕੇਂਦਰ ਦੀ ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਜਲੰਧਰ ਤੇ ਲੁਧਿਆਣਾ ਦੇ ਉਦਯੋਗਾਂ ਨੂੰ...
    • lawyer satpal bansal filed an application for anticipatory bail
      ਵਕੀਲ ਸਤਪਾਲ ਬਾਂਸਲ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • great hope for brain tumor patients
      ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major orders issued in mohali district
      ਮੋਹਾਲੀ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ...
    • relief news for punjab roadways employees
      ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +