Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:47:17 PM

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਸੱਦਾ, ਤੁਸੀਂ ਨਿਵੇਸ਼ ਦਾ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

CHANDIGARH News Punjabi(ਚੰਡੀਗੜ੍ਹ)

ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਸੱਦਾ, ਤੁਸੀਂ ਨਿਵੇਸ਼ ਦਾ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

  • Updated: 24 Feb, 2023 05:57 PM
Chandigarh
punjab government invites industrialists to invest
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਚਨਾ ਤੇ ਲੋਕ ਸੰਪਰਕ ਮੰਤਰੀ  ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਦੇਸ਼ ਭਰ ਦੇ ਟੈਕਸਟਾਈਲ ਅਤੇ ਐਪਰਲ ਉਤਪਾਦਨ ਵਿੱਚ ਮੋਹਰੀ ਸੂਬਾ ਬਣਨ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਦਾ ਸਮਰਥਨ ਕਰ ਰਹੀ ਹੈ। ਅੱਜ ਇੱਥੇ ਇੰਡੀਆ ਸਕੂਲ ਆਫ਼ ਬਿਜ਼ਨਸ (ਆਈ. ਐੱਸ. ਬੀ.), ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ 5ਵੇਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2023 ਦੇ ਦੂਜੇ ਦਿਨ "ਪੰਜਾਬ ਵਿੱਚ ਟੈਕਸਟਾਈਲ- ਨੀਤੀ, ਬੁਨਿਆਦੀ ਢਾਂਚਾ, ਲਿੰਕੇਜ ਅਤੇ ਰੁਝਾਨ" ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਉਦਯੋਗਪਤੀਆਂ ਨੂੰ ਪ੍ਰਸਨਲਾਈਜ਼ਡ ਟਾਸਕ ਫੋਰਸ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ। 

ਇਹ ਵੀ ਪੜ੍ਹੋ :  ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ

ਉਨ੍ਹਾਂ ਦੱਸਿਆ ਕਿ ਉਦਯੋਗਪਤੀ ਇੱਕ ਟਾਸਕ ਫੋਰਸ ਬਣਾ ਸਕਦੇ ਹਨ, ਜਿਸ ਵਿੱਚ ਉਹ ਆਪਣੀ ਮਰਜ਼ੀ ਅਨੁਸਾਰ ਸਰਕਾਰੀ ਅਧਿਕਾਰੀਆਂ ਨੂੰ ਚੁਣ ਸਕਦੇ ਹਨ, ਤਾਂ ਜੋ ਉਨ੍ਹਾਂ ਦੇ ਮਸਲੇ ਜਲਦੀ ਹੱਲ ਕੀਤੇ ਜਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਉਦਯੋਗਾਂ ਦੀ ਮੰਗ ਅਨੁਸਾਰ ਪਾਣੀ ਦੇ ਖ਼ਰਚੇ ਵੀ ਘਟਾਏ ਜਾਣਗੇ। ਉਨ੍ਹਾਂ ਨੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਲਈ ਆਪਣੇ ਵਿਚਾਰ ਪੇਸ਼ ਕਰਨ ਅਤੇ ਮਾਨ ਸਰਕਾਰ ਇਨ੍ਹਾਂ ਵਿਚਾਰਾਂ ਦਾ ਸਵਾਗਤ ਕਰੇਗੀ।

ਇਹ ਵੀ ਪੜ੍ਹੋ : ‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, ਦਾਖ਼ਲੇ ਲਈ ਪੋਰਟਲ ਲਾਂਚ

ਅਮਨ ਅਰੋੜਾ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਵੇਗਾ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਵਿੱਚ ਮਦਦ ਮਿਲੇਗੀ। ਪੰਜਾਬ ਸਰਕਾਰ ਦੇ ਪਾਰਦਰਸ਼ੀ ਅਤੇ ਇਮਾਨਦਾਰ ਸ਼ਾਸਨ ਦੇ ਮਾਡਲ ਕਾਰਨ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਸਿਰਫ਼ ਸਪੋਰਟਿਵ ਪ੍ਰਣਾਲੀ ਅਤੇ ਅਨੁਕੂਲ ਵਾਤਾਵਰਣ ਚਾਹੀਦਾ ਹੈ ਅਤੇ ਮਾਨ ਸਰਕਾਰ ਪਹਿਲਾਂ ਹੀ ਉਦਯੋਗਾਂ ਨੂੰ ਸਾਜ਼ਗਾਰ ਮਾਹੌਲ ਅਤੇ ਹੁਨਰਮੰਦ ਕਿਰਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਤਿੰਨ ਜ਼ਿਲ੍ਹੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਟੈਕਸਟਾਈਲ ਅਤੇ ਐਪਰਲ ਉਦਯੋਗ ਲਈ ਪ੍ਰਸਿੱਧ ਹਨ। ਸੂਬੇ  ਵਿੱਚ ਟੈਕਸਟਾਈਲ ਅਤੇ ਐਪਰਲ ਦੀਆਂ 1,200 ਯੂਨਿਟਾਂ ਹਨ, ਜਿਹਨਾਂ ਵਿੱਚ 1.2 ਲੱਖ ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ 'ਤੇ ਰੁਜ਼ਗਾਰ ਮਿਲਿਆ ਹੋਇਆ ਹੈ।

ਇਹ ਵੀ ਪੜ੍ਹੋ : ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਟ੍ਰਾਈਡੈਂਟ, ਨਾਹਰ, ਵਰਧਮਾਨ, ਸ਼ਿੰਗੋਰਾ, ਸਪੋਰਟਕਿੰਗ, ਨਿਵੀਆ, ਸਾਵੀ, ਅਵਨੀ ਟੈਕਸਟਾਈਲਜ਼, ਜੇਸੀਟੀ ਮਿੱਲਜ਼, ਅਤੇ ਇੰਡੀਅਨ ਐਕਰੀਲਿਕਸ ਸਮੇਤ ਪ੍ਰਮੁੱਖ ਟੈਕਸਟਾਈਲ ਦਿੱਗਜ਼ ਹਨ ਅਤੇ ਹਾਲ ਹੀ ਵਿੱਚ ਸਨਾਥਨ ਟੈਕਸਟਾਈਲ ਨੇ ਸੂਬੇ ਵਿੱਚ 1600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਨੇ ਜ਼ਾਰਾ, ਐੱਚ. ਐਂਡ. ਐੱਮ ਤੋਂ ਲੈ ਕੇ ਜੇਸੀ ਪੈਨੀ ਵਰਗੇ ਅੰਤਰਰਾਸ਼ਟਰੀ ਬ੍ਰਾਂਡਾਂ ਲਈ ਕੱਪੜੇ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਵਰਤੀਆਂ ਜਾ ਰਹੀਆਂ ਨੈੱਟ ਬਾਲਾਂ ਤਿਆਰ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵਿਸ਼ੇਸ਼ ਸਥਾਨ ਬਣਾਇਆ ਹੈ।

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਟੈਕਸਟਾਈਲ ਖੇਤਰ ਵਿੱਚ 11 ਪ੍ਰਮੁੱਖ ਵਿਸ਼ੇਸ਼ ਖੋਜ ਸੰਸਥਾਵਾਂ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਲਗਭਗ 80,000 ਵਿਦਿਆਰਥੀਆਂ ਦੇ ਦਾਖ਼ਲੇ ਦੀ ਸਮਰੱਥਾ ਵਾਲੀਆਂ 350 ਤੋਂ ਵੱਧ ਆਈ. ਟੀ. ਆਈਜ਼. ਹਨ ਜਿਨ੍ਹਾਂ ਵਿੱਚ ਟੈਕਸਟਾਈਲ ਅਤੇ ਐਪਰਲ ਸੈਕਟਰ ਕੋਰਸਾਂ ਸਮੇਤ 70 ਤੋਂ ਵੱਧ ਕੋਰਸ ਕਰਵਾਏ ਜਾਂਦੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 60,000 ਸਿਖਲਾਈ ਸਮਰੱਥਾ ਵਾਲੇ 1,000 ਤੋਂ ਵੱਧ ਹੁਨਰ ਵਿਕਾਸ ਕੇਂਦਰ ਹਨ। ਟੈਕਸਟਾਈਲ ਅਤੇ ਅਪਰੈਲ ਸੈਕਟਰ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 250 ਸਿਖਲਾਈ ਭਾਈਵਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Industrialists
  • Investment
  • Punjab Govt
  • ਸਰਕਾਰ
  • ਉਦਯੋਗਪਤੀਆਂ
  • ਨਿਵੇਸ਼
  • ਪੰਜਾਬ ਸਰਕਾਰ

ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

NEXT STORY

Stories You May Like

  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • governmet ready to talk to students
    ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ
  • central government gift to punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
  • sfj calls on punjab students to boycott government
    SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਸੱਦਾ
  • a massive gathering of waris of punjab
    ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ
  • bjp government is necessary to bring a prosperous state in punjab
    ਪੰਜਾਬ 'ਚ 'ਸਰਕਾਰ-ਏ-ਖਾਲਸਾ' ਵਰਗਾ ਖ਼ੁਸ਼ਹਾਲ ਰਾਜ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ:  ਢਿੱਲੋਂ
  • tarun chugh attacks the government on the paper leak case in punjab
    ਪੰਜਾਬ 'ਚ ਪੇਪਰ ਲੀਕ ਮਾਮਲੇ 'ਤੇ ਤਰੁਣ ਚੁੱਘ ਨੇ ਘੇਰੀ ਸਰਕਾਰ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • tript rajinder bajwa vidhan sabha
      ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • punjab vidhan sabha nachhatarpal raised many issues
      ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ...
    • partap singh bajwa raised the issue of illegal mining in the vidhan sabha
      ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • the issue of abohar  s sewage crisis resonated in the vidhan sabha
      ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ...
    • big about bhakra pong and ranjit sagar dams
      ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ...
    • the proceedings of the punjab vidhan sabha began
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ...
    • rahul gandhi made a big gesture by taking the name captain
      ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ...
    • 40 years imprisonment for sexually abusing two minor girls
      ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
    • ashwani sharma statement
      ਸਪੀਕਰ ਇਹ ਯਕੀਨੀ ਬਣਾਉਣ ਕਿ ਇਕਪੱਖੀ ਰਾਜਨੀਤੀ ਤੱਥਾਂ ਅਤੇ ਨਿਰਪੱਖਤਾ 'ਤੇ ਹਾਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +