Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    8:03:41 AM

  • fire breaks out in delhi  s shahdara

    ਦਿੱਲੀ ਦੇ ਸ਼ਾਹਦਰਾ 'ਚ ਅੱਗ ਦਾ ਤਾਂਡਵ: ਬਿਹਾਰੀ...

  • arvinder bahal performs wing walking 600 feet above ground

    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ...

  • large scale transfers of kanungos and patwaris see the full list

    ਕਾਨੂੰਗੋਆਂ ਤੇ ਪਟਵਾਰੀਆਂ ਦੇ ਵੱਡੇ ਪੱਧਰ 'ਤੇ...

  • punjab long powercut on saturday

    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027 'ਚ ਚੰਡੀਗੜ੍ਹ ਯੂਨੀਵਰਸਿਟੀ ਦਾ ਦਬਦਬਾ ਕਾਇਮ

CHANDIGARH News Punjabi(ਚੰਡੀਗੜ੍ਹ)

ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027 'ਚ ਚੰਡੀਗੜ੍ਹ ਯੂਨੀਵਰਸਿਟੀ ਦਾ ਦਬਦਬਾ ਕਾਇਮ

  • Edited By Anmol Tagra,
  • Updated: 18 Jun, 2026 04:32 PM
Chandigarh
qs world ranking
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਜ.ਬ.): ਦੁਨੀਆ ਦੇ ਮੋਹਰੀ ਵਿੱਦਿਅਕ ਅਦਾਰਿਆਂ ਵਿਚ ਲਗਾਤਾਰ ਆਪਣਾ ਲੋਹਾ ਮਨਵਾਉਂਦੇ ਹੋਏ ਚੰਡੀਗੜ੍ਹ ਯੂਨੀਵਰਸਿਟੀ ਨੇ ਵੱਕਾਰੀ 'ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027' ਵਿਚ ਪ੍ਰਭਾਵਸ਼ਾਲੀ ਰੈਂਕਿੰਗ ਹਾਸਲ ਕੀਤੀ ਹੈ। ਯੂਨੀਵਰਸਿਟੀ ਨੇ ਵਿਸ਼ਵ ਭਰ ਵਿਚ 526ਵਾਂ ਸਥਾਨ ਹਾਸਲ ਕੀਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਪੰਜਵੇ ਸਾਲ ਰੈਂਕਿੰਗਜ਼ ਵਿਚ ਵੱਡੀ ਛਾਲ ਮਾਰੀ ਹੈ, ਜਿਸ ਦੇ ਤਹਿਤ ਯੂਨੀਵਰਸਿਟੀ ਦੇ ਵਿਸ਼ਵ ਰੈਂਕ ਵਿਚ 274 ਪੁਜ਼ੀਸ਼ਨਾਂ ਦਾ ਸ਼ਾਨਦਾਰ ਸੁਧਾਰ ਹੋਇਆ ਹੈ। ਚੰਡੀਗੜ੍ਹ ਯੂਨੀਵਰਸਿਟੀ ਦੀ ਰੈਂਕਿੰਗ ਸਾਲ 2023 ਵਿਚ ਜਿੱਥੇ 800ਵੇਂ ਸਥਾਨ 'ਤੇ ਸੀ, ਉੱਥੇ ਹੀ ਇਸ ਸਾਲ 2027 ਦੀ ਰੈਂਕਿੰਗ ਵਿੱਚ ਹੁਣ ਸੀਯੂ 562ਵੀਂ ਪੁਜ਼ੀਸ਼ਨ ਉੱਪਰ ਖੜੀ ਹੈ।

ਤਾਜ਼ਾ 'QS ਵਰਲਡ ਯੂਨੀਵਰਸਿਟੀ ਰੈਂਕਿੰਗਜ਼' ਅਨੁਸਾਰ, ਦੇਸ਼ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ 13ਵਾਂ ਆਲ ਇੰਡੀਆ ਰੈਂਕ ਹਾਸਲ ਕਰਕੇ (ਜਦਕਿ ਸਾਲ 2026 ਦੀ ਰੈਂਕਿੰਗ ਵਿੱਚ ਇਹ 16ਵਾਂ ਸੀ), ਚੰਡੀਗੜ੍ਹ ਯੂਨੀਵਰਸਿਟੀ ਹੁਣ ਭਾਰਤ ਦੀਆ ਚੋਟੀ ਦੀਆਂ 1 ਫ਼ੀਸਦੀ ਯੂਨੀਵਰਸਿਟੀਆਂ ਵਿੱਚ, ਜਦਕਿ ਵਿਸ਼ਵ ਵਿੱਚ ਚੋਟੀ ਦੀਆਂ 2 ਫ਼ੀਸਦੀ ਯੂਨੀਵਰਸਿਟੀਆਂ ਦੀ ਸੂਚੀ ਵਿਚ ਸ਼ੁਮਾਰ ਹੋ ਗਈ ਹੈ। ਇਹ ਪ੍ਰਾਪਤੀ ਭਾਰਤ ਦੇ ਨਾਲ ਨਾਲ ਕੌਮਾਂਤਰੀ ਪੱਧਰ 'ਤੇ ਉੱਚ ਸਿੱਖਿਆ ਦੇ ਇਕ ਪ੍ਰਮੁੱਖ ਕੇਂਦਰ ਵਜੋਂ ਯੂਨੀਵਰਸਿਟੀ ਦੀ ਵਧ ਰਹੀ ਸਾਖ਼ ਨੂੰ ਮਜ਼ਬੂਤੀ ਨਾਲ ਦਰਸਾਉਂਦੀ ਹੈ।

ਵੱਖ-ਵੱਖ ਇੰਡੀਕੇਟਰਸ ਦੇ ਆਧਾਰ 'ਤੇ ਦਿੱਤੀ ਗਈ ਰੈਂਕਿੰਗਜ਼ ਵਿੱਚ, ਚੰਡੀਗੜ੍ਹ ਯੂਨੀਵਰਸਿਟੀ ਨੇ 'ਅਕਾਦਮਿਕ ਰੈਪੂਟੇਸ਼ਨ' ਵਿੱਚ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜੋ ਇਸਦੀ ਅਕਾਦਮਿਕ ਮੁਹਾਰਤ ਨੂੰ ਦਰਸਾਉਂਦਾ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ 147ਵਾਂ ਰੈਂਕ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਨੇ 'ਇੰਟਰਨੈਸ਼ਨਲ ਰਿਸਰਚ ਨੈੱਟਵਰਕ ਦੇ ਇੰਡੀਕੇਟਰਸ ਵਿੱਚ 240 ਰੈਂਕਿੰਗਜ਼ ਦਾ ਸ਼ਾਨਦਾਰ ਸੁਧਾਰ ਕੀਤਾ ਹੈ, ਜਿੱਥੇ ਸਾਲ 2026 ਵਿੱਚ ਇਹ ਰੈਂਕ 603 ਸੀ, ਹੁਣ 2027 ਦੀ ਰੈਂਕਿੰਗ ਵਿੱਚ ਸੁਧਰ ਕੇ 363 ਹੋ ਗਿਆ ਹੈ। ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਵਿੱਚ ਇੰਟਰਨੈਸ਼ਨਲ ਰਿਸਰਚ ਨੈੱਟਵਰਕ ਇੰਡੀਕੇਟਰਸ ਵਿੱਚ ਸੀਯੂ ਭਾਰਤ ਦੀਆਂ ਟੌਪ 5 ਯੂਨੀਵਰਸਿਟੀਆਂ ਵਿਚ ਸ਼ੁਮਾਰ ਹੋ ਗਈ ਹੈ।

ਇਸ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ, ਚੰਡੀਗੜ੍ਹ ਯੂਨੀਵਰਸਿਟੀ 'ਇੰਟਰਨੈਸ਼ਨਲ ਰਿਸਰਚ ਨੈੱਟਵਰਕ' ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 1 ਫ਼ੀਸਦੀ ਯੂਨੀਵਰਸਿਟੀਆਂ ਦੀ ਸੂਚੀ ਵਿਚ ਸ਼ਾਮਲ ਹੋ ਗਈ ਹੈ, ਜੋ ਇਹ ਸਾਬਤ ਕਰਦਾ ਹੈ ਕਿ ਯੂਨੀਵਰਸਿਟੀ ਵਿਸ਼ਵ ਪੱਧਰ 'ਤੇ ਖੋਜ ਸਹਿਯੋਗ ਸਥਾਪਤ ਕਰਨ ਅਤੇ ਉਸ ਨੂੰ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਸਫ਼ਲ ਰਹੀ ਹੈ। ਅੰਤਰਰਾਸ਼ਟਰੀ ਫੈਕਲਟੀ' ਪੈਰਾਮੀਟਰਜ਼ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ ਤੀਜਾ ਰੈਂਕ ਹਾਸਲ ਕੀਤਾ ਹੈ ਅਤੇ ‘ਇੰਟਰਨੈਸ਼ਨਲ ਸਟੂਡੈਂਟ ਰੇਸ਼ੋ' ਵਿੱਚ ਚੌਥਾ ਰੈਂਕ ਪ੍ਰਾਪਤ ਕੀਤਾ ਹੈ।

ਅਕਾਦਮਿਕ ਰੈਪੂਟੇਸ਼ਨ ਇੰਡੀਕੇਟਰ ਵਿੱਚ ਵੀ ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੀ ਰੈਂਕਿੰਗ ਵਿੱਚ ਹੋਰ ਸੁਧਾਰ ਕੀਤਾ ਹੈ। ਯੂਨੀਵਰਸਿਟੀ ਨੇ ਸਾਲ 2026 ਦੇ 561ਵੇਂ ਰੈਂਕ ਦੇ ਮੁਕਾਬਲੇ ਸਾਲ 2027 ਵਿੱਚ 491ਵਾਂ ਰੈਂਕ ਹਾਸਲ ਕੀਤਾ ਹੈ। ਰੈਂਕਿੰਗ ਵਿੱਚ ਆਇਆ ਇਹ 70 ਪਾਇਦਾਨਾਂ ਦਾ ਉਛਾਲ ਯੂਨੀਵਰਸਿਟੀ ਦੇ ਵਧ ਰਹੇ ਦਬਦਬੇ ਅਤੇ ਅਕਾਦਮਿਕ ਉੱਤਮਤਾ ਨੂੰ ਸਾਫ਼ ਦਰਸਾਉਂਦਾ ਹੈ। ਇਸ ਪ੍ਰਾਪਤੀ ਦੇ ਨਾਲ, ਚੰਡੀਗੜ੍ਹ ਯੂਨੀਵਰਸਿਟੀ 'ਕਿਊ ਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027' ਦੇ ਅਕਾਦਮਿਕ ਰੈਪੂਟੇਸ਼ਨ ਇੰਡੀਕੇਟਰ ਵਿੱਚ ਭਾਰਤ ਦੀਆਂ ਚੋਟੀ ਦੀਆਂ 10 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋ ਗਈ ਹੈ। ਵੱਕਾਰੀ 'ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027' ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਇੱਕ ਮਹੱਤਵਪੂਰਨ ਪੜ੍ਹਾਅ ਦੱਸਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਨੇ ਅਕਾਦਮਿਕ ਰੈਪੂਟੇਸ਼ਨ ਅਤੇ ਕੌਮਾਂਤਰੀ ਖੋਜ ਨੈੱਟਵਰਕ ਸਮੇਤ ਕਈ ਮਾਪਦੰਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਕਿਊਐਸ ਵਰਲਡ ਰੈਂਕਿੰਗਜ਼ ਵਿੱਚ ਲਗਾਤਾਰ ਮਿਲ ਰਹੀ ਇਹ ਮਾਨਤਾ ਅਕਾਦਮਿਕ ਗੰਭੀਰਤਾ, ਨਵੀਨਤਮ ਖੋਜ ਅਤੇ ਵਿਸ਼ਵਵਿਆਪੀ ਪ੍ਰਭਾਵ ਪ੍ਰਤੀ ਸਾਡੇ ਫ਼ੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਉੱਤਮਤਾ ਦਾ ਨਤੀਜਾ ਹੈ।"

ਸੰਧੂ ਨੇ ਅੱਗੇ ਕਿਹਾ, "ਇਹ ਰੈਂਕਿੰਗ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਇਹ ਨੌਜਵਾਨ ਮਨਾਂ ਨੂੰ ਨਿਖਾਰ ਕੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੱਖ-ਵੱਖ ਖੇਤਰਾਂ ਦੀ ਅਗਵਾਈ ਕਰਨ ਲਈ ਲੋੜੀਂਦੇ ਹੁਨਰ, ਸਕਾਰਾਤਮਕ ਨਜ਼ਰੀਏ ਅਤੇ ਕਦਰਾਂ-ਕੀਮਤਾਂ ਨਾਲ ਲੈਸ ਕਰਕੇ ਉੱਚ ਸਿੱਖਿਆ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਦੀ ਹੈ। ਅਸੀਂ ਇਸ ਰਫ਼ਤਾਰ ਨੂੰ ਬਣਾਈ ਰੱਖਣ ਅਤੇ ਆਉਣ ਵਾਲੇ ਸਾਲਾਂ ਵਿੱਚ ਵਿਸ਼ਵ ਦੀਆਂ ਮੋਹਰੀ ਉੱਚ ਵਿੱਦਿਅਕ ਸੰਸਥਾਵਾਂ ਵਿੱਚ ਹੋਰ ਵੀ ਵੱਡੀ ਸਫ਼ਲਤਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਸ ਦੇ ਲਈ ਵਿਦਿਆਰਥੀਆਂ ਨੂੰ ਬਿਹਤਰੀਨ ਸਹੂਲਤਾਂ ਅਤੇ ਨਵੀਨਤਾ ਤੇ ਅਕਾਦਮਿਕ ਖੇਤਰ ਦੇ ਸਭ ਤੋਂ ਉੱਤਮ ਤਰੀਕੇ ਉਪਲਬਧ ਕਰਵਾਏ ਜਾਂਦੇ ਰਹਿਣਗੇ।" 

ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਵੀਰਾਜਾ ਐਨ ਸੀਤਾਰਾਮ ਨੇ ਕਿਹਾ, "ਗਲੋਬਲ ਰੈਂਕਿੰਗ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਚੰਡੀਗੜ੍ਹ ਯੂਨੀਵਰਸਿਟੀ ਨੇ ਵੱਕਾਰੀ ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027 ਦੇ ਮੁੱਖ ਇੰਡੀਕੇਟਰਜ਼ ਜਿਵੇਂ ਕਿ ਅਕਾਦਮਿਕ ਰੈਪੂਟੇਸ਼ਨ, ਇੰਟਰਨੈਸ਼ਨਲ ਰਿਸਰਚ ਨੈੱਟਵਰਕ, ਇੰਟਰਨੈਸ਼ਨਲ ਫ਼ੈਕਲਟੀ, ਇੰਟਰਨੈਸ਼ਨਲ ਸਟੂਡੈਂਟ ਰੇਸ਼ੋ ਅਤੇ ਐਂਪਲਾਇਰ ਰੈਪੂਟੇਸ਼ਨ ਵਿੱਚ ਸ਼ਾਨਦਾਰ ਰੈਂਕਿੰਗ ਹਾਸਲ ਕੀਤੀ ਹੈ। 'ਅਕਾਦਮਿਕ ਰੈਪੂਟੇਸ਼ਨ' ਗਲੋਬਲ ਇੰਸਟੀਟਿਊਸ਼ਨਜ਼ ਅਤੇ ਉਨ੍ਹਾਂ ਦੇ ਅਕਾਦਮਿਕ ਪ੍ਰੋਗਰਾਮਾਂ ਦੇ ਮਿਆਰ ਨੂੰ ਮਾਪਦੀ ਹੈ। ਚੰਡੀਗੜ੍ਹ ਯੂਨੀਵਰਸਿਟੀ ਮਾਈਕ੍ਰੋਸਾਫ਼ਟ, ਆਈਬੀਐਮ, ਇੰਟੈਲ, ਟੀਸੀਐਸ, ਵਰਟੂਸਾ, ਕੇਪੀਐਮਜੀ, ਐਸਏਐਸ, ਏਓਐਨ, ਐਨਐਸਈ, ਪੀਡਬਲਿਊਸੀ, ਐਡੋਬ, ਮੈਟਾ, ਡੈਲੋਇਟ, ਗ੍ਰਾਂਟ ਥੋਰਨਟਨ ਅਤੇ ਐਨਆਈਐਸਐਮ ਸਮੇਤ ਵਿਸ਼ਵ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਦੇ ਸਹਿਯੋਗ ਨਾਲ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ, ਸਾਈਬਰ ਸੁਰੱਖਿਆ, ਕਲਾਊਡ ਕੰਪਿਊਟਿੰਗ, ਡਾਟਾ ਸਾਇੰਸ, ਡਾਟਾ ਐਨਾਲਿਟਿਕਸ ਅਤੇ ਫ਼ਿਨਟੈੱਕ ਵਰਗੀਆਂ ਨਵੀਆਂ ਉੱਭਰਦੀਆਂ ਤਕਨਾਲੋਜੀਆਂ ਵਿੱਚ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਉਦਯੋਗ ਸਹਿਯੋਗੀ ਪ੍ਰੋਗਰਾਮਾਂ ਦੀ ਪੇਸ਼ਕਸ਼ ਕਰਦੀ ਹੈ।"

ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅੱਗੇ ਦੱਸਿਆ, "ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027 ਮੁਤਾਬਕ ਚੰਡੀਗੜ੍ਹ ਯੂਨੀਵਰਸਿਟੀ ਨੇ ਐਂਪਲਾਇਰ ਰੈਪੂਟੇਸ਼ਨ ਵਿੱਚ ਵਿਸ਼ਵ ਭਰ ਵਿੱਚੋਂ 147ਵਾਂ ਰੈਂਕ ਹਾਸਲ ਕੀਤਾ ਹੈ। ਇਹ ਕਾਰਪੋਰੇਟ ਜਗਤ ਵਿੱਚ ਸਾਡੇ ਗ੍ਰੈਜੂਏਟ ਵਿਦਿਆਰਥੀਆਂ ਦੀ ਮਜ਼ਬੂਤ ਅਤੇ ਲਗਾਤਾਰ ਵਧ ਰਹੀ ਮੰਗ ਨੂੰ ਦਰਸਾਉਂਦਾ ਹੈ, ਜੋ ਚੰਡੀਗੜ੍ਹ ਯੂਨੀਵਰਸਿਟੀ ਨੂੰ ਮਲਟੀਨੈਸ਼ਨਲ ਕੰਪਨੀਆਂ ਲਈ ਪਹਿਲੀ ਪਸੰਦ ਬਣਾਉਂਦਾ ਹੈ। ਸਾਲ 2025 ਵਿੱਚ 1300 ਤੋਂ ਵੱਧ ਪ੍ਰਮੁੱਖ ਗਲੋਬਲ ਅਤੇ ਭਾਰਤੀ ਕੰਪਨੀਆਂ ਨੇ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ ਅਤੇ ਵੱਖ-ਵੱਖ ਖੇਤਰਾਂ ਦੇ ਵਿਦਿਆਰਥੀਆਂ ਨੂੰ 10,000 ਤੋਂ ਵੱਧ ਨੌਕਰੀਆਂ ਦੇ ਆਫ਼ਰ ਪ੍ਰਦਾਨ ਕੀਤੇ।"

ਉਨ੍ਹਾਂ ਅੱਗੇ ਕਿਹਾ, “ਇੰਟਰਨੈਸ਼ਨਲ ਰਿਸਰਚ ਨੈੱਟਵਰਕ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੀ ਟੌਪ ਰੈਂਕ, ਸੀਯੂ ਦੇ ਰਿਸਰਚ ਅਤੇ ਇਨੋਵੇਸ਼ਨ ਈਕੋ ਸਿਸਟਮ ਨੂੰ ਦਰਸਾਉਂਦੀ ਹੈ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਸਟੂਡੈਂਟ ਅਤੇ ਫ਼ੈਕਲਟੀ ਮੈਂਬਰਾਂ ਨੇ 24,000 ਤੋਂ ਜ਼ਿਆਦਾ ਖੋਜ ਪੱਤਰ ਲਿਖੇ ਹਨ ਅਤੇ 6000 ਤੋਂ ਵੱਧ ਪੇਟੈਂਟ ਫ਼ਾਈਲ ਕੀਤੇ ਹਨ, ਜਿਨ੍ਹਾਂ ਵਿੱਚੋਂ 5800 ਪੇਟੈਂਟ ਪ੍ਰਕਾਸ਼ਿਤ ਹੋ ਚੁੱਕੇ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ 260 ਪੇਟੈਂਟ ਗ੍ਰਾਂਟ ਕੀਤੇ ਗਏ ਹਨ। ਸਿਰਫ਼ ਸਾਲ 2024-25 ਵਿੱਚ ਹੀ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 743 ਪੇਟੈਂਟ ਫ਼ਾਈਲ ਕੀਤੇ, 770 ਪ੍ਰਕਾਸ਼ਿਤ ਹੋਏ ਅਤੇ 49 ਪੇਟੈਂਟ ਮਨਜ਼ੂਰ ਹੋਏ। ਚੰਡੀਗੜ੍ਹ ਯੂਨੀਵਰਸਿਟੀ ਕੋਲ 560 ਤੋਂ ਵੱਧ ਇੰਟਰਨੈਸ਼ਨਲ ਰਿਸਰਚ ਨੈੱਟਵਰਕ ਸਕਾਲਰ ਹਨ। ਗਲੋਬਲ ਖੋਜ ਦੇ ਖੇਤਰ ਵਿਚ ਇੱਕ ਵੱਡੀ ਪ੍ਰਾਪਤੀ ਦਰਜ ਕਰਦਿਆਂ, ਸਟੈਨਫ਼ੋਰਡ ਯੂਨੀਵਰਸਿਟੀ ਐਲਸੇਵੀਅਰ ਦੀ ਸੂਚੀ ਅਨੁਸਾਰ ਚੰਡੀਗੜ੍ਹ ਯੂਨੀਵਰਸਿਟੀ ਦੇ 44 ਫ਼ੈਕਲਟੀ ਮੈਂਬਰਾਂ ਨੂੰ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਵਿਚ ਸ਼ਾਮਲ ਕੀਤਾ ਗਿਆ ਹੈ।"

  • Chandigarh University
  • CU
  • QS World University Rankings

ਬਚਪਨ ਤੋਂ ਰੱਖੀ ਰੰਜਿਸ਼ ਦਾ ਲਿਆ ਬਦਲਾ, ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ-ਹਰਿਆਣਾ

NEXT STORY

Stories You May Like

  • 2027 elections  bjp high command
    2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ
  • yuvraj singh will be seen in ipl 2027
    IPL 2027 'ਚ ਦਿਖਣਗੇ ਯੁਵਰਾਜ ਸਿੰਘ ! ਦਿੱਲੀ ਕੈਪੀਟਲਸ ਲਈ ਨਿਭਾਉਣਗੇ ਵੱਡੀ ਜ਼ਿੰਮੇਵਾਰੀ
  • bjp to contest 2027 punjab assembly elections alone
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਭਾਜਪਾ : RP Singh
  • congress     plan   ready for 2027
    2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ
  • 2027 odi world cup virat kohli  s place confirmed
    2027 ਵਨਡੇ ਵਿਸ਼ਵ ਕੱਪ: ਵਿਰਾਟ ਕੋਹਲੀ ਦੀ ਜਗ੍ਹਾ ਪੱਕੀ, ਪਰ ਰੋਹਿਤ ਸ਼ਰਮਾ ਨੂੰ ਕਰਨਾ ਪਵੇਗਾ ਖੁਦ ਨੂੰ ਸਾਬਤ
  • malkit singh 2027 assembly elections from gill constituency
    ਮਲਕੀਤ ਸਿੰਘ ਦਾਖਾ ਨੇ ਗਿੱਲ ਹਲਕੇ ਤੋਂ 2027 ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ
  • rohit will have to prove himself for 2027 odi world cup  karim
    ਰੋਹਿਤ ਨੂੰ 2027 ਵਨ ਡੇ ਵਿਸ਼ਵ ਕੱਪ ਲਈ ਖੁਦ ਨੂੰ ਸਾਬਤ ਕਰਨਾ ਪਵੇਗਾ : ਕਰੀਮ
  • rishabh pant kuldeep yadav
    IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ ਕਿਸ ਟੀਮ ਲਈ ਖੇਡਣਗੇ
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
  • servant of famous dera in adampur arrested in rape case
    ਆਦਮਪੁਰ ਦੇ ਨਾਮੀ ਡੇਰੇ ਦਾ ਸੇਵਾਦਾਰ ਜਬਰ-ਜ਼ਨਾਹ ਮਾਮਲੇ 'ਚ ਗ੍ਰਿਫ਼ਤਾਰ, ਉੜੀਸਾ...
  • 60 people hit by trains while crossing railway tracks in may
    ਮਈ ’ਚ ਰੇਲਵੇ ਟਰੈਕ ਪਾਰ ਕਰਦੇ 60 ਲੋਕ ਟ੍ਰੇਨਾਂ ਦੀ ਲਪੇਟ ’ਚ ਆਏ
  • punjab long powercut on saturday
    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ...
  • heavy rains will occur in punjab four days
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
Trending
Ek Nazar
iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

bank of india  bank  locker  gold missing

ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...

motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • holiday in punjab
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • punjab haryana uncle nephew
      ਬਚਪਨ ਤੋਂ ਰੱਖੀ ਰੰਜਿਸ਼ ਦਾ ਲਿਆ ਬਦਲਾ, ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ-ਹਰਿਆਣਾ
    • meteorological department alert issued rain in punjab
      19, 20, 21 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ ਤੂਫਾਨ
    • qs world ranking
      ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027 'ਚ ਚੰਡੀਗੜ੍ਹ ਯੂਨੀਵਰਸਿਟੀ ਦਾ ਦਬਦਬਾ...
    • encounter of accused in chandigarh medical store murder case
      ਚੰਡੀਗੜ੍ਹ ਮੈਡੀਕਲ ਸਟੋਰ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ
    • punjabis in canada
      ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ...
    • chugh and dhillon will pay obeisance at sri harmandir sahib
      ਚੁੱਘ ਤੇ ਢਿੱਲੋਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਤੇ...
    • rahul gandhi should not make students   future a battlefield  chugh
      ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਸਿਆਸੀ ਅਖਾੜਾ ਨਹੀਂ ਬਣਾਉਣਾ...
    • decision regarding pension pensioner
      ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
    • status of akal takht sahib is higher than any chief minister  dhillon
      ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +