Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    2:27:48 PM

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

  • ravneet bittu appeared before the sc commission

    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ...

  • navy adds new warship

    ਉੱਤਰੀ ਕੋਰੀਆ ਦੀ ਵਧੀ ਤਾਕਤ, ਜਲ ਸੈਨਾ 'ਚ ਪ੍ਰਮਾਣੂ...

  • aunt military friend land dispute

    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 'ਤੇ ਸਾਧਿਆ ਨਿਸ਼ਾਨਾ

CHANDIGARH News Punjabi(ਚੰਡੀਗੜ੍ਹ)

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 'ਤੇ ਸਾਧਿਆ ਨਿਸ਼ਾਨਾ

  • Edited By Babita,
  • Updated: 09 May, 2026 05:00 PM
Chandigarh
ravneet singh bittu statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ। ਰਵਨੀਤ ਬਿੱਟੂ ਨੇ ਕਿਹਾ ਕਿ ਮੁਗਲਾਂ ਦੇ ਰਾਜੇ-ਮਹਾਰਾਜਿਆਂ ਦੀ ਯਾਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਬਹੁਤ ਛੇਤੀ ਆਉਂਦੀ ਹੈ ਕਿਉਂਕਿ ਉਨ੍ਹਾਂ ਦੇ ਕੰਮ ਵੀ ਉਹੋ ਜਿਹੇ ਹਨ। ਬਿੱਟੂ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੈਸੇ ਲੋਕਾਂ ਦੇ ਘਰਾਂ ਅਤੇ ਛੱਤਾਂ ਤੋਂ ਮਿਲ ਰਹੇ ਹਨ, ਉਹ ਲੁੱਟ ਦਾ ਦੂਜਾ ਰੂਪ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਨਾ ਤਾਂ ਪ੍ਰਧਾਨ ਮੰਤਰੀ ਨੂੰ ਕੋਈ ਇੱਕ ਪਾਰਟੀ ਬਣਾਉਂਦੀ ਹੈ ਅਤੇ ਨਾ ਹੀ ਕਿਸੇ ਦੀ ਜੇਬ 'ਚੋਂ ਮੁੱਖ ਮੰਤਰੀ ਨਿਕਲਦੇ ਹਨ, ਸਗੋਂ ਲੋਕਾਂ ਦੀ ਅਦਾਲਤ ਇਹ ਫ਼ੈਸਲਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਤੀਜੀ ਵਾਰ ਦੇਸ਼ ਦੇ ਲੋਕਾਂ ਨੇ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੂੰ ਸੱਤਾ ਸੌਂਪੀ ਹੈ। ਬਿੱਟੂ ਨੇ ਅਸਾਮ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਵੀ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਨਾਲ ਫ਼ੈਸਲਾ ਕੀਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜਾਂਚ ਏਜੰਸੀਆਂ ਜਿਵੇਂ ਈ. ਡੀ. ਅਤੇ ਸੀ. ਬੀ. ਆਈ. ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਲਗਾਏ ਜਾਂਦੇ ਦੋਸ਼ ਬੇ-ਬੁਨਿਆਦ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣਾ ਫ਼ੈਸਲਾ ਸੁਣਾਉਂਦੇ ਹਨ ਤਾਂ ਉਹ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਇਹੀ ਲੋਕਤੰਤਰ ਦੀ ਅਸਲ ਰੂਹ ਹੈ।
 

  • Ravneet Singh Bittu
  • press conference
  • statement
  • ਰਵਨੀਤ ਸਿੰਘ ਬਿੱਟੂ
  • ਪ੍ਰੈੱਸ ਕਾਨਫਰੰਸ
  • ਬਿਆਨ

''ਸਭਦਾ ਸਾਥ, ਸਭਦਾ ਵਿਕਾਸ'' ਦੇ ਨਾਲ ਹੁਣ ''ਸਭਦਾ ਹਿਸਾਬ'' ਕਰਨ ਦਾ ਸਮਾਂ ਵੀ ਆ ਗਿਆ: ਸੁਨੀਲ ਜਾਖੜ

NEXT STORY

Stories You May Like

  • ravneet bittu announces resumption of kadia beas rail project
    ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਾਦੀਆ-ਬਿਆਸ ਰੇਲ ਪ੍ਰੋਜੈਕਟ ਮੁੜ ਸ਼ੁਰੂ ਕਰਨ ਦਾ ਐਲਾਨ
  • now vande bharat express will run on new routes
    ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ ਐਕਸਪ੍ਰੈਸ, ਮੰਤਰੀ ਰਵਨੀਤ ਬਿੱਟੂ ਨੇ ਦਿਖਾਈ ਹਰੀ ਝੰਡੀ
  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • ravneet singh bittu may get a big responsibility
    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
  • ravneet bittu did not appear before the sc commission
    SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ
  • union minister hardeep singh puri visits halwara airport
    ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਹਲਵਾਰਾ ਏਅਰਪੋਰਟ ਦਾ ਦੌਰਾ
  • union minister manohar lal khattar arrives in amritsar
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਦਿੱਤਾ ਵੱਡਾ ਬਿਆਨ
  • ravneet bittu appeared before the sc commission
    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
Trending
Ek Nazar
famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ...
    • ajay banga  s concerns about punjab  s youth demand serious attention
      ਪੰਜਾਬ ਦੇ ਨੌਜਵਾਨਾਂ ਬਾਰੇ ਅਜੈ ਬੰਗਾ ਦੀਆਂ ਚਿੰਤਾਵਾਂ ਗੰਭੀਰ ਧਿਆਨ ਦੀ ਮੰਗ...
    • bhagwant mann have face punishment for crime desecrating gurus
      ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ...
    • gurugram police action confirms congress claims khaira
      ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
    • manish tiwari on punjab congress
      ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ 'ਤੇ ਮਨੀਸ਼ ਤਿਵਾੜੀ ਨੇ ਜਤਾਈ...
    • kharar garments association announces annual holidays on june 27 28
      ਖਰੜ ਗਾਰਮੈਂਟਸ ਐਸੋਸੀਏਸ਼ਨ ਵੱਲੋਂ 27-28 ਜੂਨ ਨੂੰ ਸਲਾਨਾ ਛੁੱਟੀਆਂ ਦਾ ਐਲਾਨ
    • center s big decision regarding punjab s borders
      ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ...
    • kewal singh dhillon statement
      ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ...
    • zirakpur fatak closed for 52 hours
      52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ
    • new on government bus strike in punjab
      ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਨਵੀਂ ਅਪਡੇਟ, ਰੋਡਵੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +