Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    7:11:28 PM

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

  • panchayat secretary  suspension order

    ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ...

  • summer vacations have begun in punjab schools

    ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ...

  • dera beas  gurinder singh dhillon  bjp president

    ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਦੀ ਸੁਰੱਖਿਆ ਨੂੰ ਸਿਆਸੀ ਹਿਤਾਂ ਲਈ ਕੁਰਬਾਨ ਨਹੀਂ ਕੀਤਾ ਜਾ ਸਕਦਾ: ਆਰ. ਪੀ. ਸਿੰਘ

CHANDIGARH News Punjabi(ਚੰਡੀਗੜ੍ਹ)

ਪੰਜਾਬ ਦੀ ਸੁਰੱਖਿਆ ਨੂੰ ਸਿਆਸੀ ਹਿਤਾਂ ਲਈ ਕੁਰਬਾਨ ਨਹੀਂ ਕੀਤਾ ਜਾ ਸਕਦਾ: ਆਰ. ਪੀ. ਸਿੰਘ

  • Edited By Anmol Tagra,
  • Updated: 07 May, 2026 04:15 PM
Chandigarh
rp singh bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਗ੍ਰਨੇਡ ਧਮਾਕੇ ਪਾਕਿਸਤਾਨ ਦੀ ਆਈ.ਐੱਸ.ਆਈ. (ISI) ਦੀ ਸਾਜ਼ਿਸ਼ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਦੋਸ਼ ਭਾਜਪਾ ਸਿਰ ਮੜ੍ਹ ਕੇ ਸਿਆਸੀ ਖੇਡ ਖੇਡ ਰਹੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਆਪਣੇ ਹੀ ਚੋਟੀ ਦੇ ਪੁਲਸ ਅਧਿਕਾਰੀਆਂ ਅਤੇ ਖੁਫੀਆ ਰਿਪੋਰਟਾਂ ਦੇ ਉਲਟ ਜਾ ਕੇ ਅਸਲ ਮਾਸਟਰਮਾਈਂਡਾਂ ਨੂੰ ਬਚਾਉਣ ਲਈ ਇਕ "ਸਮੋਕਸਕ੍ਰੀਨ" (ਧੂੰਏਂ ਦੀ ਚਾਦਰ) ਤਿਆਰ ਕਰ ਰਹੇ ਹਨ, ਜੋ ਕਿ ਸਹੁੰ ਦੀ ਉਲੰਘਣਾ ਅਤੇ ਦੇਸ਼ ਨਾਲ ਧੋਖਾ ਹੈ।

ਭਾਜਪਾ ਬੁਲਾਰੇ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਉਨ੍ਹਾਂ ਦਾਅਵਿਆਂ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਉਸ ਨੇ ਆਮ ਆਦਮੀ ਪਾਰਟੀ ਨੂੰ ਚੋਣਾਂ ਲਈ 16 ਮਿਲੀਅਨ ਡਾਲਰ ਦੀ ਫੰਡਿੰਗ ਦੇਣ ਦੀ ਗੱਲ ਕਹੀ ਸੀ। ਉਨ੍ਹਾਂ ਸਵਾਲ ਕੀਤਾ ਕਿ ਕੀ ਮੁੱਖ ਮੰਤਰੀ ਦੀ ਇਹ ਬਿਆਨਬਾਜ਼ੀ ਭਾਰਤ ਵਿਰੋਧੀ ਅਨਸਰਾਂ ਤੋਂ ਮਿਲੀ ਮਦਦ ਦਾ ਬਦਲਾ ਹੈ। ਸਿੰਘ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਦੇ ਰਾਜ ਵਿਚ ਪੰਜਾਬ ਨੇ ਆਰ.ਪੀ.ਜੀ. ਹਮਲਿਆਂ, ਗ੍ਰਨੇਡ ਧਮਾਕਿਆਂ ਅਤੇ ਟਾਰਗੇਟ ਕਿਲਿੰਗਜ਼ ਵਿਚ ਬੇਮਿਸਾਲ ਵਾਧਾ ਦੇਖਿਆ ਹੈ।

ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ 24 ਘੰਟਿਆਂ ਦੇ ਅੰਦਰ ਭਾਜਪਾ ਵਿਰੁੱਧ ਲਾਏ ਗਏ ਆਪਣੇ ਦੋਸ਼ਾਂ ਦੇ ਪੁਖ਼ਤਾ ਸਬੂਤ ਪੇਸ਼ ਕਰਨ ਜਾਂ ਫਿਰ ਰਾਸ਼ਟਰੀ ਸੁਰੱਖਿਆ ਦੇ ਮੁੱਦੇ 'ਤੇ ਜਨਤਾ ਨੂੰ ਗੁੰਮਰਾਹ ਕਰਨ ਲਈ ਮੁਆਫੀ ਮੰਗਣ। ਆਰ.ਪੀ. ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਸੁਰੱਖਿਆ ਨੂੰ 'ਆਪ' ਦੇ ਸਿਆਸੀ ਹਿੱਤਾਂ ਦੀ 'ਤੇ ਕੁਰਬਾਨ ਨਹੀਂ ਕੀਤਾ ਜਾ ਸਕਦਾ।

  • Punjab
  • Punjab Politics
  • RP Singh
  • BJP Punjab

ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਸ਼ੂਟਰ ਦੋ ਦਿਨਾ ਰਿਮਾਂਡ ’ਤੇ

NEXT STORY

Stories You May Like

  • bjp national spokesperson  rp singh
    ਇਸ਼ਤਿਹਾਰਾਂ ਵਿਚ ਦਿਖਾਈ ਜਾ ਰਹੀ "ਸਿੱਖਿਆ ਕ੍ਰਾਂਤੀ" ਨਕਲੀ : ਆਰ. ਪੀ. ਸਿੰਘ
  • rp singh statement
    ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ
  • sri anandpur sahib  agampur bridge
    ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ ਕੀਤਾ ਜਾ ਰਿਹਾ ਕਮਜ਼ੋਰ
  • punjab dgp reaches asi joga singh s house
    ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ ਮਦਦ ਦਾ ਭਰੋਸਾ
  • bla punjab
    ਪੰਜਾਬ 'ਚ SIR ਲਈ ਸਰਗਰਮੀਆਂ ਸ਼ੁਰੂ! ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ
  • political earthquake  mla kulwant singh
    ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" : ਵਿਧਾਇਕ ਕੁਲਵੰਤ ਸਿੰਘ
  • petitioner  no choose your own judge
    ਕੋਈ ਵੀ ਪਟੀਸ਼ਨਰ ਆਪਣਾ ਜੱਜ ਖੁਦ ਨਹੀਂ ਚੁਣ ਸਕਦਾ: ਪੰਜਾਬ ਤੇ ਹਰਿਆਣਾ ਹਾਈ ਕੋਰਟ
  • ballot boxes are being monitored under strict security arrangements
    ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੈਲਟ ਬਕਸਿਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ, 29 ਨੂੰ ਹੋਵੇਗੀ ਵੋਟਾਂ ਦੀ ਗਿਣਤੀ
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • opd services of civil hospital derabassi closed
      ਸਿਵਲ ਹਸਪਤਾਲ ਡੇਰਾਬੱਸੀ ਦੀਆਂ OPD ਸੇਵਾਵਾਂ ਬੰਦ! ਧਰਨੇ 'ਤੇ ਬੈਠੇ ਡਾਕਟਰ,...
    • ed raids real estate group
      ਰੀਅਲ ਅਸਟੇਟ ਗਰੁੱਪ ’ਤੇ ਈ. ਡੀ. ਦੀ ਦਬਿਸ਼, 2 ਪ੍ਰਮੋਟਰ ਦਿੱਲੀ ਤੋਂ ਗ੍ਰਿਫ਼ਤਾਰ
    • dcs of the country will be honored with o p jindal award
      ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
    • bjp s big strategy before elections
      ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ...
    • preparations to strengthen bjp in punjab
      ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ...
    • punjab sukhbir badal
      ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ...
    • congress strategy ready for 2027 punjab elections
      ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਦਾ ਵੱਡਾ ਬਿਆਨ...
    • congress president raja warring s statement came after the municipal elections
      ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
    • changing face of punjab politics clearly visible
      ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ
    • punjab bjp president kewal singh dhillon meets national vice president
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +