Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:22:03 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਆਰਪੀ ਸਿੰਘ ਨੇ ਸੀਐੱਮ ਦੇ ਬੈਂਗਲੁਰੂ ਦੌਰੇ 'ਤੇ ਚੁੱਕੇ ਸਵਾਲ

CHANDIGARH News Punjabi(ਚੰਡੀਗੜ੍ਹ)

ਆਰਪੀ ਸਿੰਘ ਨੇ ਸੀਐੱਮ ਦੇ ਬੈਂਗਲੁਰੂ ਦੌਰੇ 'ਤੇ ਚੁੱਕੇ ਸਵਾਲ

  • Edited By Shubam Kumar,
  • Updated: 02 Jul, 2026 09:55 PM
Chandigarh
rp singh raises questions on cm  s visit to bengaluru
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਂਗਲੁਰੂ ਦੌਰੇ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਆਪਪੀ ਸਿੰਘ ਨੇ ਕਿਹਾ ਕਿ ਜਦੋਂ ਪੰਜਾਬ ਨੂੰ ਆਪਣੇ ਮੁੱਖ ਮੰਤਰੀ ਦੀ ਸਭ ਤੋਂ ਵੱਧ ਲੋੜ ਹੈ, ਉਸ ਸਮੇਂ ਉਹ ਸੂਬੇ ਵਿੱਚੋਂ ਗੈਰ-ਹਾਜ਼ਰ ਹਨ ਤੇ ਪੰਜਾਬ ਨੂੰ ਇਸ ਦੀ ਕੀਮਤ ਚੁਕਾਉਣੀ ਪੈ ਰਹੀ ਹੈ।

ਆਰਪੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦੱਸਿਆ ਕਿ ਮੁੱਖ ਮੰਤਰੀ ਮਾਨ ਦਾ ਇਹ ਪਹਿਲਾ 'ਡਿਟੌਕਸ' ਦੌਰਾ ਨਹੀਂ ਹੈ, ਕਿਉਂਕਿ 2022 ਵਿੱਚ ਵੀ ਉਹ ਅਜਿਹੇ ਹੀ ਇੱਕ ਪ੍ਰੋਗਰਾਮ ਲਈ ਗਏ ਸਨ। ਭਾਜਪਾ ਆਗੂ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦੋਖੀ" ਤੇ "ਖਾਲਸਾ ਪੰਥ ਵਿਰੋਧੀ" ਐਲਾਨਿਆ ਜਾ ਚੁੱਕਾ ਹੈ, ਤਾਂ ਅਜਿਹੇ ਸਮੇਂ ਲੋਕਾਂ ਦਾ ਸਾਹਮਣਾ ਕਰਨ, ਸਵਾਲਾਂ ਦੇ ਜਵਾਬ ਦੇਣ ਅਤੇ ਨਿਮਰਤਾ ਦਿਖਾਉਣ ਦੀ ਬਜਾਏ ਉਹ ਮੁੜ ਬੈਂਗਲੁਰੂ ਚਲੇ ਗਏ ਹਨ।

Punjab is paying the price for a Chief Minister who is absent when the state needs him the most.
This is not @BhagwantMann 's first "detox" trip to Bengaluru. In 2022 too, he went for a similar programme. Later, he himself publicly admitted that he had been consuming alcohol and… pic.twitter.com/Q0F1Dy5VVB

— RP Singh National Spokesperson BJP (@rpsinghkhalsa) July 2, 2026

 

ਆਰਪੀ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਸਮੇਂ-ਸਮੇਂ 'ਤੇ ਨਿੱਜੀ ਡਿਟੌਕਸ ਰੀਟਰੀਟਸ 'ਤੇ ਜਾਣ ਵਾਲੇ ਮੁੱਖ ਮੰਤਰੀ ਦੀ ਲੋੜ ਨਹੀਂ ਹੈ। ਉਨ੍ਹਾਂ ਅਨੁਸਾਰ ਸੂਬੇ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਆਪਣੀ ਸਰਕਾਰ ਨੂੰ ਹੰਕਾਰ, ਭ੍ਰਿਸ਼ਟਾਚਾਰ, ਕਾਨੂੰਨਹੀਣਤਾ, ਟੁੱਟੇ ਹੋਏ ਵਾਅਦਿਆਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਨਿਰਾਦਰ ਤੋਂ ਮੁਕਤ (ਡਿਟੌਕਸ) ਕਰ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਜਨਤਾ ਸਿਰਫ਼ ਬਹਾਨਿਆਂ, ਦਿਖਾਵਿਆਂ ਜਾਂ ਵਾਰ-ਵਾਰ ਕੀਤੇ ਜਾਣ ਵਾਲੇ ਡਿਟੌਕਸ ਦੌਰਿਆਂ ਦੀ ਨਹੀਂ, ਸਗੋਂ ਅਸਲ ਲੀਡਰਸ਼ਿਪ ਦੀ ਹੱਕਦਾਰ ਹੈ।
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • RP Singh
  • raises questions
  • CM visit
  • Bengaluru

ਕਾਂਗਰਸ ਹੁਣ ਚਮਚਾ ਸੰਸਕ੍ਰਿਤੀ ਦਾ ਪ੍ਰਤੀਕ ਬਣ ਚੁੱਕੀ ਹੈ: ਤਰੁਣ ਚੁਘ

NEXT STORY

Stories You May Like

  • vir das questions artists   silence on student protests  appeals for support
    ਵੀਰ ਦਾਸ ਨੇ ਵਿਦਿਆਰਥੀਆਂ ਦੇ ਅੰਦੋਲਨ ਨੂੰ ਲੈ ਕੇ ਕਲਾਕਾਰਾਂ ਦੀ ਚੁੱਪੀ 'ਤੇ ਚੁੱਕੇ ਸਵਾਲ, ਸਮਰਥਨ ਦੀ ਕੀਤੀ ਅਪੀਲ
  • punjab bjp raises questions over paper leak
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਨੇ ਚੁੱਕੇ ਸਵਾਲ
  • questions raised on jamaat e islami  s moral claims
    ਜਮਾਤ-ਏ-ਇਸਲਾਮੀ ਦੇ ਨੈਤਿਕ ਦਾਅਵਿਆਂ 'ਤੇ ਉੱਠੇ ਸਵਾਲ : ਗਾਜ਼ੀ ਨਜ਼ਰੂਲ ਇਸਲਾਮ ਵਿਵਾਦ ਨੇ ਖੋਲੀ ਪੋਲ
  • kashmir issue in pakistan
    ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ ਉੱਠੇ ਸਵਾਲ
  • bjp hits back at pannu  s serious allegations
    ਪੰਨੂ ਦੇ ਗੰਭੀਰ ਇਲਜ਼ਾਮਾਂ 'ਤੇ ਭਾਜਪਾ ਦਾ ਪਲਟਵਾਰ, ਆਰ.ਪੀ. ਸਿੰਘ ਨੇ ਸੀ.ਜੇ.ਪੀ. ਤੋਂ ਮੰਗਿਆ ਸਪੱਸ਼ਟੀਕਰਨ
  • outrage over forced religious conversions in pakistan
    ਪਾਕਿਸਤਾਨ 'ਚ ਜਬਰੀ ਧਰਮ-ਪਰਿਵਰਤਨ 'ਤੇ ਹੰਗਾਮਾ, EU ਮੈਂਬਰਾਂ ਨੇ ਚੁੱਕੇ ਸਖ਼ਤ ਕਦਮ
  • advocate dhami expressed grief of sgpc member gurmail singh sangatpura
    ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • accident case
      ਦੋ ਕਾਰਾਂ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ, ਅਚਾਨਕ ਲਿਆ ਯੂ-ਟਰਨ ਬਣਿਆ ਕਾਰਨ
    • fir case
      ਚੰਡੀਗੜ੍ਹ 'ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ 'ਤੇ ਪਰਚਾ ਦਰਜ, ਪੜ੍ਹੋ ਪੂਰੀ ਖ਼ਬਰ
    • heavy rains in chandigarh cause roads to become waterlogged
      ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
    • machiwara bandh
      ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਮਾਛੀਵਾੜਾ ਦੇ ਬਾਜ਼ਾਰ ਮੁਕੰਮਲ ਬੰਦ...
    • good news for electricity consumers
      ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ...
    • peer jain incident
      ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 25...
    • kharar chamber of commerce supports   punjab bandh
      ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
    • bpeo office clerk arrested for taking bribe of rs 10 000
      ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
    • the full impact of   punjab bandh   in dera bassi
      ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
    • markets and shops will remain completely closed today
      ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +