Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:26:36 PM

  • punjab congress leadership pays obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ...

  • punjabi person in canada

    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ...

  • entry of women commission in lpu controversy  notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Faridkot
  • ਸਪੀਕਰ ਸੰਧਵਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੀਆਂ ਹਿਦਾਇਤਾਂ

CHANDIGARH News Punjabi(ਚੰਡੀਗੜ੍ਹ)

ਸਪੀਕਰ ਸੰਧਵਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੀਆਂ ਹਿਦਾਇਤਾਂ

  • Updated: 10 Jul, 2023 03:01 PM
Faridkot
sandhavan visited the flood affected areas
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ 'ਤੇ ਪ੍ਰਬੰਧ ਕੀਤੇ ਜਾਣ। 

ਇਹ ਵੀ ਪੜ੍ਹੋ :  ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ

ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿਖੇ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :   ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ

ਇਸੇ ਦੌਰਾਨ ਸੰਧਵਾਂ ਨੇ ਪਿੰਡ ਬੀੜ ਸਿੱਖਾਂ ਵਾਲਾ ਦਾ ਵੀ ਦੌਰਾ ਕੀਤਾ ਅਤੇ ਇੱਥੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਛੱਤ ਡਿੱਗਣ ਕਰਕੇ ਨੌਜਵਾਨ ਕੁੜੀ ਦੀ ਮੌਤ 'ਤੇ ਦੁੱਖ ਜਤਾਇਆ ਅਤੇ ਕਿਹਾ ਕਿ ਜ਼ਖ਼ਮੀ ਪਰਿਵਾਰਕ ਮੈਂਬਰਾਂ ਦਾ ਇਲਾਜ ਤੋਂ ਇਲਾਵਾ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ। ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ 'ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Speaker
  • Kultar Singh Sandhawan
  • flood
  • officials
  • instructions
  • ਸਪੀਕਰ
  • ਕੁਲਤਾਰ ਸਿੰਘ ਸੰਧਵਾਂ
  • ਹੜ੍ਹ
  • ਅਧਿਕਾਰੀ
  • ਹਿਦਾਇਤਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

NEXT STORY

Stories You May Like

  • aid for flood hit nepal
    ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ
  • bihar  15 districts  floods
    ਬਿਹਾਰ ਦੇ 15 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; 49.36 ਲੱਖ ਲੋਕ ਪ੍ਰਭਾਵਿਤ, ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਈ ਨਦੀਆਂ
  • india to export electricity to flood hit nepal for 18 hours daily
    ਹੜ੍ਹ ਪ੍ਰਭਾਵਿਤ ਨੇਪਾਲ ਨੂੰ ਰੋਜ਼ਾਨਾ 18 ਘੰਟੇ ਬਿਜਲੀ ਨਿਰਯਾਤ ਕਰੇਗਾ ਭਾਰਤ
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ
  • flood in nepal
    ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ ਮੰਗੀ ਮਦਦ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • pspcl  officials  chairman
    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੇ ਸਖ਼ਤ ਹੁਕਮ ਜਾਰੀ
  • entry of women commission in lpu controversy  notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • dilip singh sanghani
      ਦਲੀਪ ਸਿੰਘ ਸੰਘਾਣੀ ICA ਗਲੋਬਲ ਬੋਰਡ ਲਈ ਡਾਇਰੈਕਟਰ ਚੁਣੇ ਗਏ
    • rohit and kohli to be honored
      ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ...
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • chief minister convenes meeting today on sri guru granth sahib respect act
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • retired justice ranjit singh gets major relief from court in defamation case
      ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ...
    • major relief for the family of a woman who lost her life in a road accident
      ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਔਰਤ ਦੇ ਪਰਿਵਾਰ ਨੂੰ ਵੱਡੀ ਰਾਹਤ, ਮੁਆਵਜ਼ਾ...
    • chandigarh university athletes won 3 gold medals at asian games
      Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ...
    • major revelation in head constable murder case chandigarh
      ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ...
    • sunil jakhar statement
      ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +