Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    8:01:23 AM

  • one big beautiful bill becomes law in america

    ਅਮਰੀਕਾ 'ਚ 'ਵਨ ਬਿੱਗ ਬਿਊਟੀਫੁੱਲ ਬਿੱਲ' ਬਣਿਆ...

  • major robbery at indian jewelers showroom in broad daylight in california

    ਦਿਨ-ਦਿਹਾੜੇ ਜਿਊਲਰਸ ਦੇ ਸ਼ੋਅਰੂਮ 'ਚ ਵੱਡੀ ਲੁੱਟ,...

  • pm modi received trinidad and tobago  s highest civilian honor

    PM ਮੋਦੀ ਨੂੰ ਮਿਲਿਆ ਤ੍ਰਿਨੀਦਾਦ ਐਂਡ ਟੋਬੈਗੋ ਦਾ...

  • how many victims of ahmedabad plane crash received compensation

    ਅਹਿਮਦਾਬਾਦ ਜਹਾਜ਼ ਹਾਦਸੇ ਦੇ ਕਿੰਨੇ ਪੀੜਤਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Faridkot
  • ਕੋਟਕਪੂਰਾ ਗੋਲ਼ੀ ਕਾਂਡ ਮਾਮਲੇ 'ਚ SIT ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ

CHANDIGARH News Punjabi(ਚੰਡੀਗੜ੍ਹ)

ਕੋਟਕਪੂਰਾ ਗੋਲ਼ੀ ਕਾਂਡ ਮਾਮਲੇ 'ਚ SIT ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ

  • Updated: 13 Mar, 2023 02:00 PM
Faridkot
sit give clean chit to sikh sangat in kotakpura firing case
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ/ਚੰਡੀਗੜ੍ਹ : ਕੋਟਕਪੂਰਾ ਗੋਲ਼ੀਕਾਂਡ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ SIT ਨੇ ਕੋਟਕਪੂਰਾ ਗੋਲ਼ੀ ਕਾਂਡ ਤਹਿਤ ਸ਼ਾਂਤੀਮਈ ਰੋਸ ਧਰਨੇ 'ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮਾਮਲਿਆਂ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ਾਂ ਹੇਠਾਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਸਾਬਕਾ ਐੱਸ. ਐੱਸ. ਪੀ. ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਮਾਮਲਾ ਨੰਬਰ 192 ਮਿਤੀ 14 ਅਕਤੂਬਰ 2015 ਵਿੱਚ ਨਾਮਜ਼ਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪਾਣੀ ਵਾਲੀ ਟੈਂਕੀ 'ਚੋਂ ਬਰਾਮਦ ਹੋਈ 4 ਸਾਲਾ ਪੁੱਤ ਦੀ ਲਾਸ਼

SIT ਨੇ ਉਕਤ ਪੁਲਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ 'ਚ ਅਲੱਗ ਤੋਂ ਇਕ ਚਲਾਨ ਪੇਸ਼ ਕੀਤਾ ਹੈ, ਜਿਸ ਦੇ ਆਧਾਰ 'ਤੇ ਅਦਾਲਤ ਨੇ ਇਨ੍ਹਾਂ ਪੁਲਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ.  ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਸੀ, ਜਿਸ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ 'ਤੇ ਅਦਾਲਤ ਨੇ ਚਲਾਨ 'ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ 'ਚ ਤਲਬ ਕੀਤਾ ਸੀ। ਪਰ ਬਾਦਲਾਂ ਨੇ 9 ਮਾਰਚ ਨੂੰ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ 'ਤੇ 14 ਮਾਰਚ ਨੂੰ ਸੁਣਵਾਈ ਕੀਤਾ ਜਾਵੇਗੀ।  

ਇਹ ਵੀ ਪੜ੍ਹੋ- ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਦਾ ਖੁੱਲ੍ਹਿਆ ਸਟੇਅਰਿੰਗ, ਵਾਪਰ ਗਿਆ ਵੱਡਾ ਹਾਦਸਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Faridkot
  • Kotakpura Firing Incident
  • SIT
  • Clean chit
  • sikh sangat
  • ਫਰੀਦਕੋਟ
  • ਕੋਟਕਪੂਰਾ ਗੋਲ਼ੀਕਾਂਡ
  • ਵਿਸ਼ੇਸ਼ ਜਾਂਚ ਟੀਮ
  • ਸਿੱਖ ਸੰਗਤ
  • ਕਲੀਨ ਚੀਟ

ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਰਾਜ ਭਵਨ ਵੱਲ ਕਰੇਗੀ ਕੂਚ

NEXT STORY

Stories You May Like

  • mla vijay singla clean chit
    MLA ਵਿਜੇ ਸਿੰਗਲਾ ਨੂੰ ਰਿਸ਼ਵਤ ਮਾਮਲੇ 'ਚ ਕਲੀਨ ਚਿੱਟ
  • vijay singla hopes to join the cabinet
    ਕਲੀਨ ਚਿੱਟ ਮਿਲਣ ਮਗਰੋਂ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ 'ਚ ਸ਼ਾਮਲ ਹੋਣ ਦੀ ਆਸ ਬੱਝੀ
  • clean chit to aap mla fauja singh sarari in sarpanch suicide case
    ਸਰਪੰਚ ਖ਼ੁਦਕੁਸ਼ੀ ਕੇਸ 'ਚ AAP ਵਿਧਾਇਕ ਫ਼ੌਜਾ ਸਿੰਘ ਸਰਾਰੀ ਨੂੰ ਕਲੀਨ ਚਿੱਟ, ਪੜ੍ਹੋ ਪੂਰਾ ਮਾਮਲਾ
  • many sit changes in 11 years  police could not reach smugglers sitting abroad
    11 ਸਾਲ ਤੱਕ ਕਈ SIT ਬਦਲੀਆਂ, ਵਿਦੇਸ਼ 'ਚ ਬੈਠੇ ਤਸਕਰਾਂ ਤੱਕ ਨਹੀਂ ਪਹੁੰਚ ਸਕੀ ਪੁਲਸ
  • big good news for the sikh community of punjab
    ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ ਟੌਪ-10 ਖਬਰਾਂ
  • lover romanced girlfriend sitting bike tank highway
    ਚਲਦੀ ਬਾਈਕ 'ਤੇ ਪ੍ਰੇਮਿਕਾ ਨੂੰ ਟੈਂਕੀ 'ਤੇ ਬਿਠਾ ਪ੍ਰੇਮੀ ਨੇ ਕੀਤਾ ਅਜਿਹਾ ਕੰਮ, ਦੇਖ ਉੱਡ ਜਾਣਗੇ ਤੁਹਾਡੇ ਹੋਸ਼...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਚੰਡੀਗੜ੍ਹ ਦੀਆਂ ਖਬਰਾਂ
    • sop for lovers
      ਘਰੋਂ ਭੱਜਣ ਵਾਲੇ ਪ੍ਰੇਮੀ ਜੋੜਿਆਂ ਲਈ ਬੇਹੱਦ ਅਹਿਮ ਖ਼ਬਰ! ਜਾਰੀ ਹੋਏ ਨਵੇਂ ਨਿਰਦੇਸ਼
    • punjab haryana high court new judges
      ਵੱਡੀ ਖ਼ਬਰ ; ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਣਗੇ 10 ਨਵੇਂ ਜੱਜ
    • punjab police dsp arrested
      ਪੰਜਾਬ ਪੁਲਸ ਦਾ DSP ਗ੍ਰਿਫ਼ਤਾਰ! ਮਾਨ ਸਰਕਾਰ ਦਾ ਵੱਡਾ ਐਕਸ਼ਨ
    • punjab weather update
      ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
    • high court majithia
      ਮਜੀਠੀਆ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ ਅੱਜ
    • shops will remain closed for 3 days
      3 ਦਿਨ ਬੰਦ ਰਹਿਣਗੀਆਂ ਦੁਕਾਨਾਂ
    • residents of punjab should be careful for the next 5 days
      ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
    • ranjit singh dhadrianwala  s growing difficulties in the rape case
      ਰਣਜੀਤ ਸਿੰਘ ਢੱਡਰੀਆਂ ਵਾਲਾ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕਿਉਂ
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • which department did the new punjab minister sanjeev arora get
      ਪੰਜਾਬ ਦੇ ਨਵੇਂ ਮੰਤਰੀ ਸੰਜੀਵ ਅਰੋੜਾ ਨੂੰ ਕਿਹੜਾ ਵਿਭਾਗ ਮਿਲਿਆ, CM ਮਾਨ ਨੇ ਖ਼ੁਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +