Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    4:45:00 PM

  • sgpc president dhami opposes amendment to hazur sahib act

    SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

  • property registration noc

    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ...

  • will there be an akali bjp alliance in punjab or not

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ?...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸੁਖਬੀਰ ਬਾਦਲ ਵਲੋਂ ਐੱਸ. ਓ. ਆਈ. ਦੇ ਜ਼ੋਨ ਵਾਈਜ਼ ਪ੍ਰਧਾਨਾਂ ਦਾ ਐਲਾਨ

CHANDIGARH News Punjabi(ਚੰਡੀਗੜ੍ਹ)

ਸੁਖਬੀਰ ਬਾਦਲ ਵਲੋਂ ਐੱਸ. ਓ. ਆਈ. ਦੇ ਜ਼ੋਨ ਵਾਈਜ਼ ਪ੍ਰਧਾਨਾਂ ਦਾ ਐਲਾਨ

  • Updated: 06 Aug, 2021 02:31 PM
Chandigarh
sukhbir badal announced soi zone wise presidents
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐੱਸ.ਓ.ਆਈ. ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐੱਸ.ਓ.ਆਈ. ਦੇ ਜੋਨਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਨ੍ਹਾਂ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਜ਼ੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿਚ ਮਾਲਵਾ ਜ਼ੋਨ-1, ਜਿਸ ਵਿਚ ਜ਼ਿਲ੍ਹਾ ਫਿਰੋਜ਼ਪੁਰ ਅਤੇ ਫਾਜ਼ਲਿਕਾ ਸ਼ਾਮਲ ਹੈ, ਦਾ ਪ੍ਰਧਾਨ ਪ੍ਰਭਜੀਤ ਸਿੰਘ ਕਰਮੂਵਾਲਾ, ਮਾਲਵਾ ਜ਼ੋਨ-2, ਜਿਸ ਵਿਚ ਜ਼ਿਲ੍ਹਾ ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ ਦਾ ਪ੍ਰਧਾਨ ਹਰਮਨ ਬਰਾੜ ਖੋਟੇ, ਮਾਲਵਾ ਜ਼ੋਨ 3, ਜਿਸ ਵਿਚ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ਨੂੰ ਸ਼ਾਮਲ ਕੀਤਾ ਗਿਆ ਹੈ ਦਾ ਪ੍ਰਧਾਨ ਮਨਿੰਦਰ ਸਿੰਘ ਮਨੀ ਨੂੰ ਲਾਇਆ ਗਿਆ ਹੈ।

ਇਸੇ ਤਰ੍ਹਾਂ ਮਾਲਵਾ ਜ਼ੋਨ 4, ਜਿਸ ਵਿਚ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਸ਼ਾਮਲ ਹਨ ਦਾ ਪ੍ਰਧਾਨ ਅਮਨਦੀਪ ਸਿੰਘ ਮਾਨ, ਮਾਲਵਾ ਜ਼ੋਨ 5, ਜਿਸ ਵਿਚ ਜ਼ਿਲ੍ਹਾ ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ ਦਾ ਪ੍ਰਧਾਨ ਕਰਨਵੀਰ ਸਿੰਘ ਕ੍ਰਾਂਤੀ, ਮਾਲਵਾ ਜ਼ੋਨ 6 ਜਿਸ ਵਿਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਰੋਪੜ ਅਤੇ ਮੋਹਾਲੀ ਸ਼ਾਮਲ ਹਨ ਦਾ ਪ੍ਰਧਾਨ ਸਿਮਰਨਪਾਲ ਸਿੰਘ ਟਿਵਾਣਾ, ਮਾਲਵਾ ਜ਼ੋਨ 7, ਜਿਸ ਵਿਚ ਪੁਲਸ ਜ਼ਿਲ੍ਹਾ ਖੰਨਾ ਅਤੇ ਪੁਲਸ ਜ਼ਿਲ੍ਹਾ ਜਗਰਾਉਂ ਅਤੇ ਜ਼ਿਲ੍ਹਾ ਲੁਧਿਆਣਾ (ਸ਼ਹਿਰੀ) ਸ਼ਾਮਲ ਹਨ, ਦਾ ਪ੍ਰਧਾਨ ਆਕਾਸ਼ਦੀਪ ਸਿੰਘ ਭੱਠਲ ਨੂੰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ

ਇਸੇ ਤਰ੍ਹਾਂ ਮਾਝਾ ਜ਼ੋਨ 1, ਜਿਸ ਵਿਚ ਜ਼ਿਲਾ ਅੰਮ੍ਰਿਤਸਰ ਅਤੇ ਤਰਨ ਤਾਰਨ ਸ਼ਾਮਲ ਹਨ, ਦਾ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੂੰ ਬਣਾਇਆ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਦੋਆਬਾ ਜ਼ੋਨ 1 ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਜ਼ਿਲ੍ਹਾ ਜਲੰਧਰ ਦੇ ਵਿਧਾਨਸਭਾ ਹਲਕੇ ਆਦਮਪੁਰ, ਫਿਲੌਰ, ਕਰਤਾਰਪੁਰ ਅਤੇ ਜਲੰਧਰ ਕੈਂਟ ਸ਼ਾਮਲ ਹਨ ਦਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਬਣਾਇਆ ਗਿਆ ਹੈ। ਦੋਆਬਾ ਜ਼ੋਨ 2, ਜਿਸ ਵਿਚ ਜ਼ਿਲ੍ਹਾ ਕਪੂਰਥਲਾ ਅਤੇ ਜ਼ਿਲ੍ਹਾ ਜਲੰਧਰ ਦੇ ਬਾਕੀ ਹਲਕੇ ਸ਼ਾਮਲ ਦਾ ਪ੍ਰਧਾਨ ਗੁਰਿੰਦਰ ਸਿੰਘ ਸੋਨੂੰ ਨੂੰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਪ੍ਰਧਾਨਗੀ ਦੇ ਨਸ਼ੇ ਵਿੱਚ ਗੁਰ-ਅਸਥਾਨਾਂ ਦੀ ਮਰਿਯਾਦਾ ਨਾ ਭੁੱਲਣ: ਬੀਬੀ ਜਗੀਰ ਕੌਰ

ਡਾ. ਚੀਮਾ ਨੇ ਦੱਸਿਆ ਮਹਿਨਾਜਪ੍ਰੀਤ ਸਿੰਘ ਨੂੰ ਐੱਸ. ਓ. ਆਈ. ਦੇ ਚੰਡੀਗੜ੍ਹ ਯੂਨਿਟ ਦਾ ਪ੍ਰਧਾਨ ਬਣਾਇਆ ਗਿਆ ਹੈ। ਗੁਰਪਾਲ ਸਿੰਘ ਮਾਨ ਨੂੰ ਐੱਸ.ਓ.ਆਈ. ਦਾ ਦਫ਼ਤਰ ਇੰਚਾਰਜ ਬਣਾਇਆ ਗਿਆ ਹੈ ਅਤੇ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੂੰ ਐੱਸ.ਓ.ਆਈ ਦੇ ਲੀਗਲ ਸੈੱਲ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਮੌਕੇ ਯੂਥ ਅਕਾਲੀ ਦਲ ਜਲੰਧਰ ਜ਼ਿਲ੍ਹਾ ਦੇਹਾਤੀ ਪ੍ਰਧਾਨ ਤਜਿੰਦਰ ਸਿੰਘ ਨਿੱਝਰ, ਯੂਥ ਅਕਾਲੀ ਦਲ ਦੇ ਜਨਰਲ ਸੈਕਟਰੀ ਜੁਗਰਾਜ ਜੱਗੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।

ਨੋਟ : ਇਸ ਖਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਜੁਆਬ ਦਿਓ

  • Sukhbir Badal
  • S.o. I.Wise Presidents
  • Announced
  • ਸੁਖਬੀਰ ਬਾਦਲ
  • ਐੱਸ. ਓ. ਆਈ.
  • ਪ੍ਰਧਾਨ

ਸਮਰਾਲਾ 'ਚ ਇਨਸਾਨੀਅਤ ਸ਼ਰਮਸਾਰ, ਨੂੰਹ ਤੇ ਪੋਤਿਆਂ ਨੇ ਕੁੱਟ-ਕੁੱਟ ਘਰੋਂ ਬਾਹਰ ਕੱਢਿਆ ਬਜ਼ੁਰਗ (ਤਸਵੀਰਾਂ)

NEXT STORY

Stories You May Like

  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ
  • sukhbir singh badal meets mla harmeet singh pathanmajra
    ਸੁਖਬੀਰ ਬਾਦਲ ਨੇ ਪਠਾਣਮਾਜਰਾ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ
  • sukhbir badal exempted from appearance in 9 year old defamation case
    9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ ਸੁਣਵਾਈ 13 ਜੁਲਾਈ ਨੂੰ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ 'ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
  • sukhbir badal warmly welcomes 11 member delegation sent to canada
    SAD ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੈਨੇਡਾ ਭੇਜੇ ਗਏ 11 ਮੈਂਬਰੀ ਵਫ਼ਦ ਦਾ ਨਿੱਘਾ ਸਵਾਗਤ
  • general merchants and booksellers union announces summer vacation
    ਜਨਰਲ ਮਰਚੈਂਟਸ ਤੇ ਬੁੱਕ ਸੇਲਰ ਯੂਨੀਅਨ ਵਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • when will team india be announced for the odi series against england
    ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਲਈ ਕਦੋਂ ਹੋਵੇਗਾ ਟੀਮ ਇੰਡੀਆ ਦਾ ਐਲਾਨ? ਸਾਹਮਣੇ ਆਈ ਵੱਡੀ ਅਪਡੇਟ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • msc student commits suicide
      ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ...
    • heat again unleashed the heat  temperature crossed 40
      ਗਰਮੀ ਨੇ ਫਿਰ ਕੱਢੇ ਵੱਟ, ਤਾਪਮਾਨ 40 ਤੋਂ ਪਾਰ, 1 ਜੁਲਾਈ ਤੱਕ ਮੀਂਹ ਦਾ ਅਲਰਟ
    • punjab traffic police
      ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
    • thousands of people in punjab have their bank accounts frozen
      ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
    • hazur sahib act  sikh panth kewal singh dhillon
      ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ :...
    • government offices time changed
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • sudhir guleria  strike ends
      ਸੁਧੀਰ ਗੁਲੇਰੀਆ ਰਿਹਾਅ, SDM ਦੇ ਭਰੋਸੇ ਮਗਰੋਂ ਭੁੱਖ ਹੜਤਾਲ ਸਮਾਪਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +