Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    4:54:21 AM

  • earthquake in venezuela

    ਵੈਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 188 ਲੋਕਾਂ...

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਸੁਨੀਲ ਜਾਖੜ ਨੇ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਵਿਰੋਧ ਦੀ ਕੀਤੀ ਨਿੰਦਾ

CHANDIGARH News Punjabi(ਚੰਡੀਗੜ੍ਹ)

ਸੁਨੀਲ ਜਾਖੜ ਨੇ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਵਿਰੋਧ ਦੀ ਕੀਤੀ ਨਿੰਦਾ

  • Edited By Shubam Kumar,
  • Updated: 25 Jun, 2026 09:21 PM
Chandigarh
sunil jakhar condemns opposition video case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਅਪਮਾਨ ਲਈ ਉਨ੍ਹਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿ ਜੇਕਰ ਉਨ੍ਹਾਂ ਕੋਲ ਕੋਈ ਤੱਥ ਸਨ ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਰੱਖਣੇ ਚਾਹੀਦੇ ਸਨ ਪਰ ਉਹ ਲਗਾਤਾਰ ਇਸ ਸਬੰਧੀ ਪ੍ਰੈੱਸ ਕਾਨਫਰੰਸਾਂ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਰਹੇ ਹਨ।

ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ, “ਭਗਵੰਤ ਮਾਨ ਜੀ, ਜੇਕਰ ਤੁਹਾਡੇ ਕੋਲ ਕੋਈ ਤੱਥ ਸਨ ਤਾਂ ਤੁਹਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਰੱਖਣੇ ਚਾਹੀਦੇ ਸਨ ਕਿਉਕਿ ਉਥੇ ਪਹਿਲਾਂ ਹੀ ਤੁਹਾਡਾ ਇਹ ਮਾਮਲਾ ਵਿਚਾਰ ਅਧੀਨ ਚੱਲ ਰਿਹਾ ਹੈ। ਜਾਂ ਤਾਂ ਤੁਹਾਡੇ ਕੋਲ ਸੱਚ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਤੇ ਜਾਂ ਫਿਰ ਇਹ ਤੁਹਾਡਾ ਹੰਕਾਰ ਹੈ ਜੋ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਵਿਖਾਉਣ ਲਈ ਇਸ ਤਰ੍ਹਾਂ ਇਕ ਤੋਂ ਬਾਅਦ ਇਕ ਪ੍ਰੈਸ ਕਾਨਫਰੰਸਾਂ ਕਰ ਰਹੇ ਹੋ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sunil Jakhar
  • condemns
  • opposition
  • Sri Akal Takht Sahib
  • video case

ਵੀਡੀਓ ਮਾਮਲੇ 'ਚ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

NEXT STORY

Stories You May Like

  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • controversy over yoga classes being held in gurdwaras
    ਗੁਰਦੁਆਰਿਆਂ 'ਚ ਚੱਲ ਰਹੀਆਂ ਯੋਗਾ ਕਲਾਸਾਂ 'ਤੇ ਵਿਵਾਦ! ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੁਕਮਨਾਮੇ ਦੀ ਕੀਤੀ ਮੰਗ
  • bhagwant mann have face punishment for crime desecrating gurus
    ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ ਭਗਵੰਤ ਮਾਨ ਨੂੰ ਭੁਗਤਣੀ ਪਵੇਗੀ: ਜਾਖੜ
  • important meeting convened at sri akal takht sahib today
    ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ
  • sri akal takht sahib being insulted
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੀਤਾ ਜਾ ਰਿਹਾ ਅਪਮਾਨ: ਤਰੁਣ ਚੁੱਘ
  • sri akal takht sahib orders
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ, ਸਿੱਖ ਵਿਧਾਇਕ ਤੇ ਮੰਤਰੀ 29 ਜੂਨ ਨੂੰ 11 ਵਜੇ ਹੋਣ ਪੇਸ਼
  • five singh sahibs will be held tomorrow at the secretariat of akal takht sahib
    ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • young boy dies while working out in gym
      ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ...
    • suicide case
      ਆਨਲਾਈਨ ਗੇਮਿੰਗ ’ਚ ਹਾਰਿਆ 40 ਹਜ਼ਾਰ ਰੁਪਏ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • posters against the cm are put up on the kharar mohali national highway
      ਖਰੜ-ਮੋਹਾਲੀ ਕੌਮੀ ਮਾਰਗ ਹਾਈਵੇ ਕਿਨਾਰੇ ਮੁੱਖ ਮੰਤਰੀ ਦੇ ਖ਼ਿਲਾਫ਼ ਲੱਗੇ ਪੋਸਟਰ
    • punjab traffic rules
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
    • tarun chugh writes to governor in viral video case
      ਵਾਇਰਲ ਵੀਡੀਓ ਮਾਮਲੇ 'ਚ ਤਰੁਣ ਚੁੱਘ ਨੇ ਰਾਜਪਾਲ ਨੂੰ ਲਿਖਿਆ ਪੱਤਰ
    • punjab is going through the most serious moral and constitutional crisis
      ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਤੇ ਸੰਵਿਧਾਨਕ ਸੰਕਟ 'ਚੋਂ ਲੰਘ ਰਿਹਾ :...
    • adequate quantity of urea and dap fertilizer available in punjab
      ਖਰੀਫ਼ 2026 ਸੀਜ਼ਨ ਲਈ ਪੰਜਾਬ 'ਚ ਯੂਰੀਆ ਤੇ DAP ਖਾਦ ਦੀ ਲੋੜੀਂਦੀ ਮਾਤਰਾ ਉਪਲਬਧ...
    • politics heated up over video case
      ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ...
    • deeply hurt the sentiments of nanak naam leva devotees  tarun chugh
      ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਲੱਗੀ ਡੂੰਘੀ ਠੇਸ : ਤਰੁਣ ਚੁੱਘ
    • alleged video  sunil jakhar
      ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +