Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:40:07 PM

  • visa applications for canada

    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ...

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, ਪੁਰਾਣੇ ਬਾਰਦਾਨੇ ਦੀ ਖਰੀਦ ਵਿਚ ਘਪਲੇ ਦਾ ਜਤਾਇਆ ਖਦਸ਼ਾ

CHANDIGARH News Punjabi(ਚੰਡੀਗੜ੍ਹ)

ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, ਪੁਰਾਣੇ ਬਾਰਦਾਨੇ ਦੀ ਖਰੀਦ ਵਿਚ ਘਪਲੇ ਦਾ ਜਤਾਇਆ ਖਦਸ਼ਾ

  • Edited By Anmol Tagra,
  • Updated: 26 Apr, 2026 07:05 PM
Chandigarh
sunil jakhar latter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਵੱਲੋਂ ਪੁਰਾਣੇ ਬਾਰਦਾਨੇ ਦੀ ਖਰੀਦ ਵਿਚ ਘੋਟਾਲੇ ਦਾ ਸ਼ੱਕ ਪ੍ਰਗਟ ਕਰਦਿਆਂ ਕੇਂਦਰੀ ਫੂਡ ਸਪਲਾਈ ਮੰਤਰੀ ਪ੍ਰਹਿਲਾਦ ਜੋਸੀ ਨੂੰ ਚਿੱਠੀ ਲਿਖ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਹੈ ਕਿ ਮਾਰਕਿਟ ਵਿਚ ਜੋ ਪੁਰਾਣੀ ਬੋਰੀ 22 ਰੁਪਏ ਨੂੰ ਮਿਲ ਰਹੀ ਹੈ ਉਸ ਦੀ ਸਰਕਾਰ ਨੇ ਖਰੀਦ 43.89 ਰੁਪਏ ਵਿਚ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਘਪਲੇ ਦੇ ਦੋਸ਼ ਲੱਗ ਰਹੇ ਹਨ ਇਸ ਲਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਸੁਨੀਲ ਜਾਖੜ ਨੇ ਪੱਤਰ ਵਿਚ ਲਿਖਿਆ ਹੈ, "ਡਿਸੈਂਟਰਲਾਈਜ਼ਡ ਪ੍ਰੋਕਿਊਰਮੈਂਟ ਸਕੀਮ (ਡੀ.ਸੀ.ਪੀ.) ਅਧੀਨ ਪੰਜਾਬ ਸਰਕਾਰ ਕਣਕ ਭਰਨ ਲਈ ਪੁਰਾਣੇ ਬਾਰਦਾਨੇ ਦੀ ਵਰਤੋਂ ਕਰ ਰਹੀ ਹੈ। ਪਰ ਇਨ੍ਹਾਂ ਪੁਰਾਣੇ ਬਾਰਦਾਨਿਆਂ ਦੀ ਖਰੀਦ ‘ਤੇ ਹੋ ਰਿਹਾ ਖਰਚਾ ਭ੍ਰਿਸ਼ਟਾਚਾਰ ਦੇ ਗੰਭੀਰ ਸੰਦੇਹ ਪੈਦਾ ਕਰਦਾ ਹੈ। ਅਸਲ ਵਿਚ, ਪੁਰਾਣਾ ਬਾਰਦਾਨਾ ਬਾਜ਼ਾਰ ਵਿਚ ਲਗਭਗ ₹22 ਪ੍ਰਤੀ ਬੋਰੀ ਉਪਲਬਧ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਇਹ ਲਗਭਗ ₹43.89 ਪ੍ਰਤੀ ਬੋਰੀ ਦੇ ਹਿਸਾਬ ਨਾਲ ਖਰੀਦਿਆ ਗਿਆ ਦੱਸਿਆ ਜਾ ਰਿਹਾ ਹੈ। ਇਹ ਪੂਰੀ ਪ੍ਰਕਿਰਿਆ ਵਿਚ ਵੱਡੇ ਪੱਧਰ ‘ਤੇ ਕਮੀਸ਼ਨਖੋਰੀ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾ ਵੱਲ ਇਸ਼ਾਰਾ ਕਰਦਾ ਹੈ।"

ਉਨ੍ਹਾਂ ਨੇ ਕਿਹਾ ਕਿ ਜਾਂਚ ਰਾਹੀਂ ਇਸ ਮਸਲੇ ਦੀ ਤਹਿ ਤੱਕ ਜਾਇਆ ਜਾਣਾ ਚਾਹੀਦਾ ਹੈ। ਆਪਣੇ ਪੱਤਰ ਵਿਚ ਭਾਜਪਾ ਪ੍ਰਧਾਨ ਨੇ ਕਣਕ ਖਰੀਦ ਨੇਮਾਂ ਵਿਚ ਪੰਜਾਬ ਦੇ ਕਿਸਾਨਾਂ ਦੀ ਮੰਗ ਅਨੁਸਾਰ ਛੋਟ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਹੈ।

  • Punjab
  • Sunil Jakhar
  • BJP
  • Punjab BJP

ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List

NEXT STORY

Stories You May Like

  • bjp rally in abhohar sunil kumar jakhar
    ਪੰਜਾਬ ਦੇ ਹਿੱਤਾਂ ਨਾਲ ਖ਼ਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸੁਨੀਲ ਜਾਖੜ
  • pakistan  s deputy prime minister wrote a letter to the unsc
    ਪਾਕਿਸਤਾਨੀ ਡਿਪਟੀ PM ਨੇ ਸਿੰਧੂ ਜਲ ਸੰਧੀ ਨੂੰ ਲੈ ਕੇ ਯੂਐੱਨਐੱਸਸੀ ਨੂੰ ਲਿਖੀ ਚਿੱਠੀ
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ ਪੁਲਸ ਕਮਿਸ਼ਨਰ ਨੂੰ ਲਿਖੀ ਚਿੱਠੀ
  • cjp  abhijeet dipke  narendra modi  letter
    CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ
  • alleged video  sunil jakhar
    ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ ਚੁਣੌਤੀ
  • union minister hardeep singh puri visits halwara airport
    ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਹਲਵਾਰਾ ਏਅਰਪੋਰਟ ਦਾ ਦੌਰਾ
  • kewal singh dhillon  union minister  jp nadda
    ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ
  • union minister manohar lal khattar arrives in amritsar
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਦਿੱਤਾ ਵੱਡਾ ਬਿਆਨ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • adequate quantity of urea and dap fertilizer available in punjab
      ਖਰੀਫ਼ 2026 ਸੀਜ਼ਨ ਲਈ ਪੰਜਾਬ 'ਚ ਯੂਰੀਆ ਤੇ DAP ਖਾਦ ਦੀ ਲੋੜੀਂਦੀ ਮਾਤਰਾ ਉਪਲਬਧ...
    • politics heated up over video case
      ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ...
    • deeply hurt the sentiments of nanak naam leva devotees  tarun chugh
      ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਲੱਗੀ ਡੂੰਘੀ ਠੇਸ : ਤਰੁਣ ਚੁੱਘ
    • alleged video  sunil jakhar
      ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ...
    • traffic police  traffic rules
      ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੇ ਕੱਟੇ ਚਲਾਨ
    • sanitation workers  protest rally  demonstration in kharar
      ਖਰੜ 'ਚ ਸੂਬੇ ਭਰ ਦੇ ਸਫਾਈ ਸੇਵਕਾਂ ਨੇ ਸਰਕਾਰ ਖਿਲਾਫ ਕੀਤੀ ਰੋਸ ਰੈਲੀ
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • gang rape of a married woman
      ਪਤੀ ਦੀ ਜ਼ਮਾਨਤ ਕਰਵਾਉਣ ਦਾ ਝਾਂਸਾ ਦੇ ਕੇ ਵਿਆਹੁਤਾ ਨਾਲ ਕੀਤਾ ਸਮੂਹਿਕ...
    • ravneet bittu appeared before the sc commission
      SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +