Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    12:36:16 PM

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • avalanche in nepal

    ਵੱਡੀ ਖ਼ਬਰ : ਨੇਪਾਲ 'ਚ ਬਰਫ਼ੀਲਾ ਤੂਫਾਨ, 10 ਲੋਕ...

  • india un support

    UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ...

  • accident on bypass

    ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ

CHANDIGARH News Punjabi(ਚੰਡੀਗੜ੍ਹ)

ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ

  • Edited By Anmol Tagra,
  • Updated: 26 Sep, 2026 06:47 PM
Chandigarh
sunil jakhar statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਯੋਜਨਾ ਨੂੰ ਆਪਣੀ ਪ੍ਰਾਪਤੀ ਦੱਸ ਕੇ ਅਤੇ ਇਸ਼ਤਿਹਾਰਾਂ ’ਤੇ ਪੈਸਾ ਬਰਬਾਦ ਕਰ ਕੇ ਆਪਣੇ ਕੁਸ਼ਾਸਨ ਅਤੇ ਮਾੜੇ ਵਿੱਤੀ ਪ੍ਰਬੰਧਨ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।' ਇਹ ਦੋਸ਼ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਲਾਇਆ। ਅਨੁਸੂਚਿਤ ਜਾਤੀ ਦੀ ਆਬਾਦੀ ਵਾਲੇ ਪਿੰਡਾਂ ਲਈ ₹750 ਕਰੋੜ ਦੀ ਯੋਜਨਾ ਸਬੰਧੀ ਅਖ਼ਬਾਰਾਂ ਵਿਚ ਛਪੇ ਇਸ਼ਤਿਹਾਰਾਂ ਦਾ ਹਵਾਲਾ ਦਿੰਦਿਆਂ ਜਾਖੜ ਨੇ ਇਨ੍ਹਾਂ ਨੂੰ ਧੋਖਾਧੜੀ ਕਰਾਰ ਦਿੱਤਾ। 

ਜਾਖੜ ਨੇ ਕਿਹਾ ਕਿ ਇਹ ਰਕਮ ਅਸਲ ਵਿਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਇਹ 100 ਫ਼ੀਸਦੀ ਕੇਂਦਰ ਸਰਕਾਰ ਵੱਲੋਂ ਫੰਡ ਕੀਤੀ ਜਾਂਦੀ ਯੋਜਨਾ ਹੈ, ਜਿਸ ਦਾ ਸਾਰਾ ਖ਼ਰਚ ਕੇਂਦਰ ਸਰਕਾਰ ਚੁੱਕਦੀ ਹੈ ਅਤੇ ਪੰਜਾਬ ਸਰਕਾਰ ਇਸ ਵਿਚ ਆਪਣੀ ਵੱਲੋਂ ਕੋਈ ਰਕਮ ਨਹੀਂ ਪਾਉਂਦੀ। ਉਨ੍ਹਾਂ ਕਿਹਾ ਕਿ ਯੋਜਨਾ ਆਪਣੇ ਮੌਜੂਦਾ ਰੂਪ ਵਿਚ 2021–22 ਤੋਂ ਚੱਲ ਰਹੀ ਹੈ। ਇਸ ਤਹਿਤ ਉਨ੍ਹਾਂ ਪਿੰਡਾਂ ਨੂੰ ਵਿਕਾਸ ਲਈ ਗ੍ਰਾਂਟ ਮਿਲਦੀ ਹੈ ਜਿੱਥੇ ਅਨੁਸੂਚਿਤ ਜਾਤੀ ਦੀ ਆਬਾਦੀ 40 ਫ਼ੀਸਦੀ ਤੋਂ ਵੱਧ ਹੈ।

ਜਾਖੜ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਸ ਯੋਜਨਾ ਤਹਿਤ ਪੰਜਾਬ ਦੇ 3,763 ਪਿੰਡਾਂ ਦੀ ਪਛਾਣ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ 1,200 ਪਿੰਡਾਂ ਲਈ ਪਹਿਲਾਂ ਹੀ ਫੰਡ ਭੇਜ ਚੁੱਕਾ ਹੈ ਅਤੇ ਬਾਕੀ ਪਿੰਡਾਂ ਲਈ ਵੀ ਜਲਦੀ ਰਕਮ ਜਾਰੀ ਹੋਣ ਦੀ ਉਮੀਦ ਹੈ। ਉਨ੍ਹਾਂ ਮੁਤਾਬਕ ਇਹ ਗ੍ਰਾਂਟਾਂ ਉਨ੍ਹਾਂ ਪਿੰਡਾਂ ਦੇ ਵਿਕਾਸ ਲਈ ਖ਼ਰਚ ਕੀਤੀਆਂ ਜਾ ਸਕਦੀਆਂ ਹਨ। 

ਜਾਖੜ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਆਪਣੇ ਪੱਧਰ ’ਤੇ ਕੁਝ ਨਹੀਂ ਕੀਤਾ, ਪਰ ਕੇਂਦਰੀ ਯੋਜਨਾ ਦਾ ਸਿਹਰਾ ਲੈਣ ਲਈ ਲੋਕਾਂ ਦੇ ਪੈਸੇ ਨਾਲ ਇਸ਼ਤਿਹਾਰ ਛਪਵਾ ਰਹੀ ਹੈ। ਜਾਖੜ ਨੇ ਪੰਜਾਬ ਸਰਕਾਰ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਜਾਂਚ ਕਰੇਗੀ ਕਿ ਪਹਿਲਾਂ ਜਾਰੀ ਹੋਈ ਰਕਮ ਸਬੰਧਤ ਪਿੰਡਾਂ ਤੱਕ ਪਹੁੰਚੀ ਸੀ ਜਾਂ ਸੂਬਾ ਸਰਕਾਰ ਨੇ ਰਸਤੇ ਵਿਚ ਹੀ ਉਸ ਨੂੰ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰ ਦਿੱਤਾ।

ਪੰਜਾਬ ਵਿਚ ਨਸ਼ਿਆਂ ਕਾਰਨ ਤਬਾਹ ਹੋਏ ਪਰਿਵਾਰਾਂ ਦੀਆਂ ਔਰਤਾਂ ਦਾ ਜ਼ਿਕਰ ਕਰਦਿਆਂ ਜਾਖੜ ਨੇ ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਮਾਵਾਂ ਅਤੇ ਧੀਆਂ ਦਾ ਸਤਿਕਾਰ ਕਰਨ ਦੀ ਬਜਾਏ ਉਨ੍ਹਾਂ ਦਾ ਤਿਰਸਕਾਰ ਕਰ ਰਹੀ ਹੈ। ਉਨ੍ਹਾਂ ਮੁਤਾਬਕ ਔਰਤਾਂ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਆਪਣੇ ਪੁੱਤਰਾਂ ਅਤੇ ਭਰਾਵਾਂ ਲਈ ਇਨਸਾਫ਼ ਮੰਗ ਰਹੀਆਂ ਹਨ, ਜਦਕਿ ਸਰਕਾਰ ਉਨ੍ਹਾਂ ਨੂੰ ₹1,000 ਦੇ ਕੇ ਜ਼ਲੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਯੋਜਨਾ ਦਾ ਨਾਂ ਮਾਵਾਂ ਧੀਆਂ ਤਿਰਸਕਾਰ ਯੋਜਨਾ ਰੱਖ ਦੇਣਾ ਚਾਹੀਦਾ ਹੈ।

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐੱਸ.ਆਈ.ਆਰ.) ਬਾਰੇ ਜਾਖੜ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਦੇ ਵਿਰੋਧ ਪ੍ਰਦਰਸ਼ਨ ਸਿਰਫ਼ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਨ ਲਈ ਹਨ। ਉਨ੍ਹਾਂ ਪੁੱਛਿਆ ਕਿ ਜੇ ਇਨ੍ਹਾਂ ਪਾਰਟੀਆਂ ਨੂੰ ਵੋਟਾਂ ਕੱਟੇ ਜਾਣ ’ਤੇ ਇਤਰਾਜ਼ ਹੈ ਤਾਂ ਉਹ ਚੋਣ ਕਮਿਸ਼ਨ ਕੋਲ ਇਤਰਾਜ਼ ਕਿਉਂ ਨਹੀਂ ਦਰਜ ਕਰਵਾਉਂਦੀਆਂ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਅਬੋਹਰ ਖੇਤਰ ਵਿਚ 20,000 ਵੋਟਾਂ ਕੱਟੀਆਂ ਗਈਆਂ ਹਨ, ਪਰ ਉੱਥੇ ਕਾਂਗਰਸ ਜਾਂ ‘ਆਪ’ ਨੇ ਕਮਿਸ਼ਨ ਕੋਲ ਇਕ ਵੀ ਇਤਰਾਜ਼ ਦਰਜ ਨਹੀਂ ਕਰਵਾਇਆ।

ਜਾਖੜ ਨੇ ਕਿਹਾ ਕਿ ਐੱਸ.ਆਈ.ਆਰ. ਦੌਰਾਨ 20,66,635 ਵੋਟਾਂ ਕੱਟੀਆਂ ਗਈਆਂ। ਉਨ੍ਹਾਂ ਮੁਤਾਬਕ ਇਨ੍ਹਾਂ ਵਿਚੋਂ 5,74,568 ਵੋਟਰਾਂ ਦੀ ਮੌਤ ਹੋ ਚੁੱਕੀ ਸੀ, 4,12,715 ਗੈਰਹਾਜ਼ਰ ਸਨ, 9,44,131 ਪੱਕੇ ਤੌਰ ’ਤੇ ਹੋਰ ਥਾਂ ਚਲੇ ਗਏ ਸਨ ਅਤੇ 1,19,145 ਦੁਹਰੇ ਦਰਜ ਹੋਏ ਵੋਟਰ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਇਤਰਾਜ਼ ਦਰਜ ਕਰਵਾਉਣ ਅਤੇ ਸੂਚੀ ਵਿਚ ਆਪਣਾ ਨਾਂ ਬਹਾਲ ਕਰਵਾਉਣ ਲਈ ਸਮਾਂ ਦਿੱਤਾ ਹੈ। ਵੋਟਰ ਸੂਚੀ ਵਿਚ ਨਾਂ ਸਬੰਧੀ ਗ਼ਲਤੀਆਂ ਬਾਰੇ ਇਤਰਾਜ਼ ਵੀ ਸਵੀਕਾਰ ਕਰ ਕੇ ਦਰੁਸਤ ਕੀਤੇ ਜਾ ਰਹੇ ਹਨ।

ਜਾਖੜ ਨੇ ਕਾਂਗਰਸ ’ਤੇ ਸਿਰਫ਼ ਤਸਵੀਰਾਂ ਖਿਚਵਾਉਣ ਲਈ ਪ੍ਰਦਰਸ਼ਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਇਸ ਪ੍ਰਕਿਰਿਆ ਨੂੰ ਵੋਟਰ ਸੂਚੀਆਂ ਦੀ ਸੁਧਾਈ ਦੱਸਦਿਆਂ ਕਿਹਾ ਕਿ ਜਿਸ ਨੂੰ ਵੀ ਇਤਰਾਜ਼ ਹੈ, ਉਹ ਅਰਜ਼ੀ ਦੇਵੇ। ਉਨ੍ਹਾਂ ਦੋਸ਼ ਲਾਇਆ ਕਿ ਇਤਰਾਜ਼ ਦਰਜ ਕਰਵਾਉਣ ਦੀ ਬਜਾਏ ਇਹ ਪਾਰਟੀਆਂ ਧਿਆਨ ਭਟਕਾਉਣ ਲਈ ਧਰਨੇ ਦੇ ਰਹੀਆਂ ਹਨ।

  • Punjab
  • BJP Punjab
  • Sunil Jakhar

ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਅਸਤੀਫ਼ਾ ਦੇਣ : ਢਿੱਲੋਂ

NEXT STORY

Stories You May Like

  • political patronage to gangsters are concerning  sunil jakhar
    ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਦੀਆਂ ਕੋਸ਼ਿਸ਼ਾਂ ਚਿੰਤਾਜਨਕ : ਸੁਨੀਲ ਜਾਖੜ
  • sunil jakhar meets pm modi at union minister piyush goyal residence
    ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ ਸੁਨੀਲ ਜਾਖੜ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • sunil jakhar statement
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ, ਪੜ੍ਹੋ ਕੀ ਦਿੱਤਾ ਬਿਆਨ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • punjab heading towards a blackout due to aap government  s mismanagement
    ‘ਆਪ’ ਸਰਕਾਰ ਦੇ ਮਾੜੇ ਪ੍ਰਬੰਧਨ ਕਾਰਨ ਪੰਜਾਬ ਬਲੈਕਆਉਟ ਵੱਲ: ਜਾਖੜ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
Trending
Ek Nazar
amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • sunil jakhar statement
      ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ
    • pharmacy officer recruitment  recruitment process
      ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ...
    • adulterated paneer  milk  factory seal
      ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800...
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • farmers meeting
      ਕਿਸਾਨਾਂ ਦੀ ਫ਼ਸਲ ’ਤੇ ਕੱਟ ਲਗਾਉਣ ਵਾਲੇ ਸ਼ੈਲਰ ਮਾਲਕ ਤੇ ਆੜ੍ਹਤੀ ਖ਼ਿਲਾਫ਼ ਹੋਵੇਗੀ...
    • hungama by students at chitkara university
      ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ!...
    • vigilance bureau arrests private passport agent hardeep kaur
      ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • charanjit singh channi big statement
      ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
    • dismissed aig rajjit singh produced in mohali court 5 day police remand
      ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ...
    • mp amritpal singh elections
      ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +