Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    2:34:15 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • CBI ਦੀ ਰੇਡ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਹਾਈਕੋਰਟ ਦੇ ਹੁਕਮ 'ਤੇ ਆਈ ਹੈ ਸੀਬੀਆਈ

CHANDIGARH News Punjabi(ਚੰਡੀਗੜ੍ਹ)

CBI ਦੀ ਰੇਡ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਹਾਈਕੋਰਟ ਦੇ ਹੁਕਮ 'ਤੇ ਆਈ ਹੈ ਸੀਬੀਆਈ

  • Edited By Shubam Kumar,
  • Updated: 06 Oct, 2026 09:14 PM
Chandigarh
sunil jakhas major statement on the cbi raid
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੇ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਤੋਂ ਬਾਅਦ ਸੀਬੀਆਈ ਦੀ ਅੱਜ ਪੰਜਾਬ ਵਿਚ ਹੋਈ ਦਸਤਕ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਦਾ ਹਿਸਾਬ ਹੋਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਸੀਬੀਆਈ ਰੇਡ ਤੋਂ ਬਾਅਦ ਕੀਤੇ ਟਵੀਟ ਦਾ ਸੋਸ਼ਲ ਮੀਡੀਆ ਤੇ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਹਾਏ ਤੋਬਾ ਬੰਦ ਕਰਨ। ਉਨ੍ਹਾਂ ਨੇ ਲਿਖਿਆ ਕਿ, ਭਗਵੰਤ ਮਾਨ ਸਾਹਿਬ, ਸੀਬੀਆਈ ਮਾਨਯੋਗ ਹਾਈਕੋਰਟ ਦੇ ਹੁਕਮਾਂ 'ਤੇ ਆਈ ਹੈ ਨਾ ਕਿ ਭਾਰਤ ਸਰਕਾਰ ਨੇ ਭੇਜੀ ਹੈ। ਵਿਰਲਾਪ ਬੰਦ ਕਰੋ, ਜੇਕਰ ਸੱਚੇ ਹੋ ਤਾਂ ਡਰ ਕਿਸ ਗੱਲ ਦਾ ਹੈ, ਜਾਂਚ ਦੀ ਨਿਗਰਾਨੀ ਕੋਰਟ ਖੁਦ ਕਰ ਰਹੀ ਹੈ।
ਪਾਪਾਂ ਦਾ ਹਿਸਾਬ ਤਾਂ ਦੇਣਾ ਪਵੇਗਾ। ਪੰਜਾਬ ਦੀ ਕੀਤੀ ਲੁੱਟ ਦੀ ਪਾਈ ਪਾਈ ਦਾ ਹਿਸਾਬ ਹੋਵੇਗਾ।
ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਕਿਸੇ ਨੁੰ ਗਲਤ ਕੀਤਾ ਹੈ ਨਹੀਂ ਤਾਂ ਸੀਬੀਆਈ ਕੀ ਕਰ ਲਵੇਗੀ। ਜੇਕਰ ਸੱਚੇ ਹਨ ਤਾਂ ਸਾਹਮਣਾ ਕਰਨ। ਬਿਨ੍ਹਾਂ ਸਬੂਤ ਤਾਂ ਏਂਜਸੀ ਕਿਸੇ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਆਪ ਸਰਕਾਰ ਜਾਣਦੀ ਹੈ ਕਿ ਉਸਨੇ ਕੀ ਗੁਨਾਹ ਕੀਤੇ ਹਨ ਇਸੇ ਲਈ ਸੀਬੀਆਈ ਦੀ ਰੇਡ ਤੋਂ ਬਾਅਦ ਇਹ ਲੋਕ ਡਰੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਇਸੇ ਡਰ ਕਾਰਨ ਸਰਕਾਰ ਸੁਪਰੀਮ ਕੋਰਟ ਪਹੁੰਚੀ ਹੈ।  ਸੁਨੀਲ ਜਾਖੜ ਨੇ ਕਿਹਾ ਕਿ ਮੁਲਾਜਮਾਂ ਨੂੰ ਡੀਏ ਦੇ ਮਾਮਲੇ ਵਿਚ ਤਾਂ ਐਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਸੁਪਰੀਮ ਕੋਰਟ ਵਿਚ ਸਹੀ ਤਰੀਕੇ ਨਾਲ ਅਪੀਲ ਦਾਇਰ ਨਹੀਂ ਕੀਤੀ ਤਾਂਕਿ ਮਾਮਲੇ ਨੂੰ ਲਟਕਾਇਆ ਜਾ ਸਕੇ ਅਤੇ ਮੁਲਾਜਮਾਂ ਨੂੰ ਉਨ੍ਹਾਂ ਦਾ ਹੱਕ ਨਾ ਦੇਣਾ ਪਵੇ ਜਦ ਕਿ ਆਪਣੇ ਭ੍ਰਿਸ਼ਟਾਚਾਰ ਦੀ ਜਾਂਚ ਰੋਕਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਦਿਨ ਵਿਚ ਹੀ ਅਪੀਲ ਤਿਆਰ ਕਰ ਲਈ। ਉਨ੍ਹਾਂ ਨੇ ਕਿਹਾ ਕਿ ਇਹ ਇਸ ਸਰਕਾਰ ਦੇ ਦੋਹਰੇ ਚਰਿੱਤਰ ਦਾ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਦਾ ਹਿਸਾਬ ਹੋਵੇਗਾ।

  • Sunil Jakhar
  • major statement
  • CBI raid
  • High Court orders

ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ

NEXT STORY

Stories You May Like

  • arvind kejriwal reaction on cbi raid
    CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • the matter regarding the letter written by the ed to the punjab dgp
    ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • major move by the cbi in the mahadev betting app case
    Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ ਕਿੰਗਪਿਨ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • ed summons chief minister bhagwant mann  s brotherinlaw
      ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • punjab  drugs  corruption  shwait malik
      ਪੰਜਾਬ 'ਚ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਵੇਤ ਮਲਿਕ ਦਾ ਵੱਡਾ ਬਿਆਨ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • action in ludhiana
      ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +