Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    1:36:21 PM

  • norovirus outbreak

    Hantavirus ਤੋਂ ਬਾਅਦ ਹੁਣ Norovirus ਦਾ ਕਹਿਰ!...

  • new amrit bharat express starts in amritsar from today

    ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ...

  • cng has also become expensive know the new rates

    ਦੁੱਧ ਤੇ ਸੋਨੇ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ,...

  • ied blast near bsf headquarters jalandhar punjab main accused arrested

    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • "ਸੂਬਾ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ, ਕ੍ਰਾਈਮ ਤੇ ਡਰੱਗ ਦੀ ਰਾਜਧਾਨੀ ਬਣਾ ਦਿੱਤਾ ਹੈ" : ਤਰੁਣ ਚੁੱਘ

CHANDIGARH News Punjabi(ਚੰਡੀਗੜ੍ਹ)

"ਸੂਬਾ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ, ਕ੍ਰਾਈਮ ਤੇ ਡਰੱਗ ਦੀ ਰਾਜਧਾਨੀ ਬਣਾ ਦਿੱਤਾ ਹੈ" : ਤਰੁਣ ਚੁੱਘ

  • Edited By Rakesh,
  • Updated: 13 May, 2026 11:37 PM
Chandigarh
tarun chugh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਅੱਜ ਚੰਡੀਗੜ੍ਹ ਵਿਖੇ ਭਾਜਪਾ ਪ੍ਰਦੇਸ਼ ਦਫ਼ਤਰ ਵਿੱਚ ਆਯੋਜਿਤ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ, ਕ੍ਰਾਈਮ ਅਤੇ ਡਰੱਗ ਦੀ ਰਾਜਧਾਨੀ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ 'ਕੱਟੜ ਇਮਾਨਦਾਰਾਂ ਦੀ ਪਾਰਟੀ' ਬਣਨ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਸੀ, ਉਹ ਅੱਜ ਕੱਟੜ ਬੇਈਮਾਨਾਂ ਦੀ ਪਾਰਟੀ ਬਣ ਚੁੱਕੀ ਹੈ। ਤਰੁਣ ਚੁੱਘ ਨੇ ਕਿਹਾ ਕਿ ਇਸ ਸਰਕਾਰ ਵਿੱਚ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਸੰਸਥਾਗਤ ਹੋ ਚੁੱਕਾ ਹੈ ਅਤੇ ਜਿਸ ਵਿਜਿਲੈਂਸ ਵਿਭਾਗ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਬਣਾਇਆ ਗਿਆ ਸੀ, ਉਹ ਖ਼ੁਦ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫ਼ਸਿਆ ਹੋਇਆ ਹੈ।

ਖਨਨ ਘੁਟਾਲੇ ਉੱਤੇ ਬੋਲਦਿਆਂ ਤਰੁਣ ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਖ਼ਾਸ ਤੌਰ 'ਤੇ ਚੰਡੀਗੜ੍ਹ ਆ ਕੇ 20,000 ਕਰੋੜ ਰੁਪਏ ਖਜ਼ਾਨੇ ਵਿੱਚ ਆਉਣ ਦਾ ਵਾਅਦਾ ਕਰ ਕੇ ਗਏ ਸਨ, ਪਰ ਰਿਕਾਰਡ ਕਢਾ ਲਓ — ਹਜ਼ਾਰ ਕਰੋੜ ਵੀ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਲਗਭਗ 19,200 ਕਰੋੜ ਰੁਪਏ ਦੀ ਲੁੱਟ ਹੋ ਚੁੱਕੀ ਹੈ। ਸਤਲੁਜ ਬੰਨ੍ਹ ਦੀ ਤ੍ਰਾਸਦੀ ਉੱਤੇ ਤਰੁਣ ਚੁੱਘ ਨੇ ਸਪਸ਼ਟ ਕਿਹਾ ਕਿ ਇਹ ਕੋਈ ਕੁਦਰਤੀ ਆਫ਼ਤ ਨਹੀਂ, ਸਗੋਂ 'ਆਪ' ਕਾਰਕੁਨਾਂ ਦੇ ਨਾਜਾਇਜ਼ ਖਨਨ ਦੀ ਪੈਦਾਇਸ਼ ਮਨੁੱਖ-ਨਿਰਮਿਤ ਆਫ਼ਤ ਹੈ। ਪਿੰਡ ਵਾਸੀਆਂ ਨੇ ਅਪ੍ਰੈਲ 2025 ਤੋਂ ਹੀ ਅੰਦੋਲਨ ਅਤੇ FIR ਦੇ ਜ਼ਰੀਏ ਸਰਕਾਰ ਨੂੰ ਚੇਤਾਇਆ ਸੀ, ਪਰ ਭ੍ਰਿਸ਼ਟਾਚਾਰ ਦੀ ਹਵਸ ਏਨੀ ਵੱਡੀ ਸੀ ਕਿ ਪੰਜਾਬ ਦੇ 2100 ਪਿੰਡ ਡੁੱਬ ਗਏ।

ਤਰੁਣ ਚੁੱਘ ਨੇ ਕਿਹਾ ਕਿ 'ਆਪ' ਸ਼ਾਸਨ ਵਿੱਚ ਹਰ ਸਾਲ ਪੰਜਾਬ 'ਤੇ ਇੱਕ ਨਵਾਂ ਪ੍ਰਹਾਰ ਹੋਇਆ ਹੈ — ਪਹਿਲੇ ਸਾਲ ਗੈਂਗਸਟਰ, ਦੂਜੇ ਸਾਲ ਰੰਗਦਾਰੀ, ਤੀਜੇ ਸਾਲ ਲੁਟੇਰਾ ਗੈਂਗ ਅਤੇ ਹੁਣ ਚੌਥੇ ਸਾਲ ਸੰਸਥਾਗਤ ਭ੍ਰਿਸ਼ਟਾਚਾਰ ਅਤੇ ਟਾਰਚਰ ਸੈਂਟਰ। ਉਨ੍ਹਾਂ ਕਿਹਾ ਕਿ 'ਆਪ' ਦੇ MLA, ਮੰਤਰੀ ਅਤੇ ਪ੍ਰਧਾਨ ਖੁੱਲ੍ਹੇਆਮ ਟਾਰਚਰ ਸੈਂਟਰ ਚਲਾ ਰਹੇ ਹਨ। ਅੰਮ੍ਰਿਤਸਰ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਮੰਤਰੀ ਨੇ ਆਪਣੇ ਘਰ ਵਿੱਚ ਟਾਰਚਰ ਸੈਂਟਰ ਬਣਾ ਕੇ ਅਫ਼ਸਰਾਂ ਤੋਂ ਜ਼ਬਰਦਸਤੀ ਦਸਤਖ਼ਤ ਕਰਵਾਏ, ਸਟੈਂਪ ਪੇਪਰ 'ਤੇ ਸਾਈਨ ਲਏ ਅਤੇ ਟੈਂਡਰ ਆਪਣੇ ਬੰਦੇ ਨੂੰ ਦਿਵਾਇਆ — ਪਰ ਅੱਜ ਤੱਕ ਮੁੱਖ ਦੋਸ਼ੀ ਨਹੀਂ ਫ਼ੜਿਆ ਗਿਆ। ਤਰੁਣ ਚੁੱਘ ਨੇ ਨਵੇਂ ਉਗਰਾਹੀ ਤੰਤਰ 'ਤੇ ਵੀ ਚਾਨਣਾ ਪਾਉਂਦਿਆਂ ਦੱਸਿਆ ਕਿ ਅਫ਼ਸਰਾਂ ਤੋਂ BNRP (ਮਹੀਨੇਵਾਰ ਰਕਮ) ਜਮ੍ਹਾਂ ਕਰਵਾਈ ਜਾ ਰਹੀ ਹੈ।

ਤਰੁਣ ਚੁੱਘ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ED ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ 100 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੇ ਪੱਕੇ ਦਸਤਾਵੇਜ਼ ED ਕੋਲ ਹਨ, ਫ਼ਿਰ ਵੀ ਪੰਜਾਬ ਸਰਕਾਰ ਦੋਸ਼ੀਆਂ ਨਾਲ ਖੜੀ ਹੋ ਕੇ ਪ੍ਰੈਸ ਕਰ ਰਹੀ ਹੈ। ਉਨ੍ਹਾਂ ਕਿਹਾ, "ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਚਾਉਣਾ 'ਪੰਜਾਬ ਪ੍ਰਾਈਡ' ਨਹੀਂ ਹੈ, ਭਗਵੰਤ ਮਾਨ ਸਾਹਿਬ — ਸ਼ਰਮ ਆਉਣੀ ਚਾਹੀਦੀ ਹੈ।" ਨਸ਼ੇ ਦੀ ਭਿਆਨਕ ਸਥਿਤੀ 'ਤੇ ਤਰੁਣ ਚੁੱਘ ਨੇ ਕਿਹਾ ਕਿ AAP ਵਿਧਾਇਕ ਨੇ ਖ਼ੁਦ ਵਿਧਾਨ ਸਭਾ ਵਿੱਚ ਮੰਨਿਆ ਕਿ 'ਪੰਜਾਬ ਵਿੱਚ ਪੀਜ਼ਾ ਦੀ ਡਿਲੀਵਰੀ ਲੇਟ ਹੋ ਸਕਦੀ ਹੈ, ਨਸ਼ੇ ਦੀ ਨਹੀਂ।' ਪੰਜਾਬ ਪੁਲਿਸ ਦੀ ਗੱਡੀ ਚੋਂ ਚੂਰੀ ਵਿਕਣ ਦਾ ਮਾਮਲਾ ਬਹੁਤ ਸੰਵੇਦਨਸ਼ੀਲ ਹੈ, 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਰੰਗਲਾ ਪੰਜਾਬ' ਦੋਵੇਂ ਫ਼ੇਲ੍ਹ ਹੋ ਚੁੱਕੇ ਹਨ।

ਕਾਨੂੰਨ-ਵਿਵਸਥਾ ਦਾ ਪੂਰਾ ਡਿੱਗਣਾ — ਖਾਕੀ, ਖਾਦੀ ਤੇ ਬਾਬੂ ਤਿੰਨੋਂ 'ਤੇ AAP ਦਾ ਕਬਜ਼ਾ

ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਸਰਪੰਚ ਦੇ ਕਤਲ, ਵਿਆਹਾਂ ਵਿੱਚ ਗੋਲੀਬਾਰੀ, ਦੁਕਾਨਦਾਰਾਂ ਦੇ ਕਤਲ ਅਤੇ ਹਰ ਵੱਡੇ ਡਾਕਟਰ, ਹਸਪਤਾਲ ਤੇ ਉਦਯੋਗਪਤੀ ਨੂੰ ਧਮਕੀ ਭਰੇ ਫ਼ੋਨ ਆਉਣਾ ਆਮ ਗੱਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਖਾਕੀ, ਖਾਦੀ ਤੇ ਬਾਬੂ — ਤਿੰਨੋਂ ਨੂੰ ਆਮ ਆਦਮੀ ਪਾਰਟੀ ਕੰਟਰੋਲ ਕਰ ਰਹੀ ਹੈ ਤੇ ਤਿੰਨਾਂ ਤੋਂ ਲੁੱਟ ਕਰਵਾ ਰਹੀ ਹੈ। ਆਪਰੇਸ਼ਨ ਸਿੰਦੂਰ ਤੋਂ 24 ਘੰਟੇ ਪਹਿਲਾਂ ਅੰਮ੍ਰਿਤਸਰ ਕੈਂਟ ਤੇ ਜਲੰਧਰ BSF ਚੌਂਕ 'ਤੇ ਹਮਲੇ ਹੋਏ। ਪੁਲਸ ਸਟੇਸ਼ਨਾਂ 'ਤੇ ਰਾਕੇਟ ਲਾਂਚਰ, ਮੰਦਰ-ਗੁਰੂਦੁਆਰਿਆਂ 'ਤੇ ਗੋਲੀਬਾਰੀ, ਭਾਜਪਾ ਦਫ਼ਤਰਾਂ 'ਤੇ ਬੰਬ — ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। DGP ਕਹਿੰਦੇ ਹਨ ਪਾਕਿਸਤਾਨ ਲਿੰਕ ਹੈ, ਅਤੇ ਮੁੱਖ ਮੰਤਰੀ ਖੜੇ ਹੋ ਕੇ ਭਾਜਪਾ 'ਤੇ ਦੋਸ਼ ਲਾਉਂਦੇ ਹਨ। ਤਰੁਣ ਚੁੱਘ ਨੇ ਸਪਸ਼ਟ ਕੀਤਾ ਕਿ 7 ਦਿਨ ਦਾ ਸਮਾਂ ਦਿੱਤਾ ਗਿਆ ਸੀ, ਕੱਲ੍ਹ ਪੂਰਾ ਹੋ ਰਿਹਾ ਹੈ — ਸਬੂਤ ਨਾ ਦਿੱਤੇ ਗਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅੰਤ ਵਿੱਚ ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਾਹਿਬ, ਤੁਹਾਡੇ ਜਾਣ ਦੇ ਮਹੀਨੇ ਗਿਣਤੀ ਦੇ ਬਚੇ ਹਨ। ਪੂਰਾ ਪੰਜਾਬ ਕਹਿ ਰਿਹਾ ਹੈ — Bye Bye ਕੇਜਰੀਵਾਲ, Bye Bye ਭਗਵੰਤ ਮਾਨ, Bye Bye ਆਮ ਆਦਮੀ ਪਾਰਟੀ। 'ਗੱਦਾਰ' ਦੀ ਬਿਆਨਬਾਜ਼ੀ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਖ਼ੁਦ ਅਰਵਿੰਦ ਕੇਜਰੀਵਾਲ ਦੇ ਨਾਲ ਅੰਨਾ ਅੰਦੋਲਨ ਨਾਲ ਜੁੜੀ ਪੂਰੀ ਟੀਮ — ਕਿਰਨ ਬੇਦੀ, ਕੁਮਾਰ ਵਿਸ਼ਵਾਸ, ਆਸ਼ੁਤੋਸ਼, ਸ਼ਾਜ਼ੀਆ ਇਲਮੀ, ਸਵਾਤੀ ਮਾਲੀਵਾਲ, ਰਾਘਵ ਚੱਡਾ, ਘੁੱਗੀ ਜੀ ਤੇ ਗੁਰਦਾਸਪੁਰ ਦੇ ਪ੍ਰਦੇਸ਼ ਪ੍ਰਧਾਨ — ਸਾਰੇ ਪਾਰਟੀ ਛੱਡ ਗਏ ਹਨ। ਤਰੁਣ ਚੁੱਘ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ — "ਪੰਜਾਬ ਤਰਸਤ ਹੈ, ਤੇ ਭਗਵੰਤ ਮਾਨ ਆਕਾਵਾਂ ਦੀ ਆਉ-ਭਗਤ ਵਿੱਚ ਮਸਤ ਹਨ।" ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਡਬਲ ਇੰਜਣ ਸਰਕਾਰ ਨੂੰ ਮੌਕਾ ਦੇਵੇ, ਜਿਸ ਤਰ੍ਹਾਂ ਭਾਜਪਾ ਨੇ ਬੀਮਾਰੂ ਰਾਜਾਂ ਨੂੰ ਵਿਕਾਸ ਦਾ ਇੰਜਣ ਬਣਾਇਆ, ਉਸੇ ਤਰ੍ਹਾਂ ਪੰਜਾਬ ਨੂੰ ਵੀ ਮੁੜ ਖ਼ੁਸ਼ਹਾਲ ਅਤੇ ਸੁਰੱਖਿਅਤ ਬਣਾਇਆ ਜਾਵੇਗਾ।

  • Tarun Chugh
  • AAP

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਪੰਜਾਬ 'ਚ ਕਾਨੂੰਨ ਵਿਵਸਥਾ 'ਤੇ ਜਤਾਈ ਚਿੰਤਾ

NEXT STORY

Stories You May Like

  • tarun chugh on amritsar visit
    ਅੰਮ੍ਰਿਤਸਰ ਦੌਰਾ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
  • people of punjab have understood everything  tarun chugh
    ਸਭ ਸਮਝ ਚੁੱਕੀ ਹੈ ਪੰਜਾਬ ਦੀ ਜਨਤਾ : ਤਰੁਣ ਚੁੱਘ
  • clean politics exposed in punjab tarun chugh
    ਪੰਜਾਬ 'ਚ ‘ਕਲੀਨ ਰਾਜਨੀਤੀ’ ਦਾ ਨਕਾਬ ਉਤਰ ਚੁੱਕਿਆ : ਤਰੁਣ ਚੁੱਘ
  • tarun chugh statement
    ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
  • tarun chugh attacks punjab government on serious issues
    ਤਰੁਣ ਚੁੱਘ ਨੇ ਗੰਭੀਰ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਦਿੱਤਾ ਬਿਆਨ
  • tarun chugh expresses concern over law and order in punjab
    ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਪੰਜਾਬ 'ਚ ਕਾਨੂੰਨ ਵਿਵਸਥਾ 'ਤੇ ਜਤਾਈ ਚਿੰਤਾ
  • appeal to punjabis to take bjp to new heights like bengal  tarun chugh
    ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ ਅਪੀਲ : ਤਰੁਣ ਚੁੱਘ
  • after bengal  now pm  s vision is blowing in punjab too  tarun chugh
    ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਪੀਐੱਮ ਦੇ ਵਿਜ਼ਨ ਦੀ ਹਨੇਰੀ : ਤਰੁਣ ਚੁੱਘ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • tarun chugh
      "ਸੂਬਾ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ, ਕ੍ਰਾਈਮ ਤੇ ਡਰੱਗ ਦੀ ਰਾਜਧਾਨੀ ਬਣਾ...
    • punjab weather raining imd yellow alert
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
    • tarun chugh expresses concern over law and order in punjab
      ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਪੰਜਾਬ 'ਚ ਕਾਨੂੰਨ ਵਿਵਸਥਾ 'ਤੇ ਜਤਾਈ...
    • power cut in punjab
      ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • 12th results punjab school education department
      12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ,...
    • punjab police action
      ਵੱਡੀ ਖ਼ਬਰ: ਵਿਦੇਸ਼ ਭੱਜ ਚੱਲੇ ਮੁਲਜ਼ਮਾਂ ਨੂੰ ਰਾਹ 'ਚੋਂ ਫੜ ਲਿਆਈ ਪੰਜਾਬ ਪੁਲਸ
    • tarun chugh attacks punjab government on serious issues
      ਤਰੁਣ ਚੁੱਘ ਨੇ ਗੰਭੀਰ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਦਿੱਤਾ ਬਿਆਨ
    • important news related to lakhs of employees and pensioners of punjab
      ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਜੁੜੀ ਅਹਿਮ ਖ਼ਬਰ, DA ਨੂੰ ਲੈ ਕੇ...
    • chandigarh weather
      ਸਵੇਰੇ ਮੀਂਹ ਨਾਲ ਰਾਹਤ, ਦੁਪਹਿਰ ਬਾਅਦ ਗਰਮੀ ਤੇ ਹੁੰਮਸ ਨੇ ਕੀਤਾ ਬੇਹਾਲ
    • chandigarh railway station maintenance yard to be hi tech
      ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਮੇਨਟੇਨੈਂਸ ਯਾਰਡ ਹੋਵੇਗਾ ਹਾਈਟੈੱਕ, 13 ਕਰੋੜ ਰੁਪਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +