Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:36:18 PM

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

  • punjab marriage nri

    ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ...

  • toss toss between royal challengers bangalore and mumbai indians

    RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ...

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਤਰੁਣ ਚੁੱਘ ਨੇ ਭਾਜਪਾ ਦਫ਼ਤਰਾਂ 'ਚ ਕੀਤੀ ਗਈ ਭੰਨਤੋੜ ਦੀ ਕੀਤੀ ਨਿਖੇਧੀ

CHANDIGARH News Punjabi(ਚੰਡੀਗੜ੍ਹ)

ਤਰੁਣ ਚੁੱਘ ਨੇ ਭਾਜਪਾ ਦਫ਼ਤਰਾਂ 'ਚ ਕੀਤੀ ਗਈ ਭੰਨਤੋੜ ਦੀ ਕੀਤੀ ਨਿਖੇਧੀ

  • Edited By Shubam Kumar,
  • Updated: 10 May, 2026 05:31 PM
Chandigarh
tarun chugh condemns vandalism at bjp offices
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦਫਤਰਾਂ ਵਿੱਚ ਕਥਿਤ ਤੌਰ 'ਤੇ ਕੀਤੀ ਗਈ ਭੰਨਤੋੜ ਅਤੇ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਚੁੱਘ ਨੇ ਪੰਜਾਬ ਪੁਲਸ ਦੀ ਭੂਮਿਕਾ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ।  ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਨਵਾਂ ਸ਼ਹਿਰ ਤੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ਦੇ ਦਫਤਰਾਂ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਪੁਲਸ ਦੀ ਸਰਪ੍ਰਸਤੀ ਹੇਠ ਹੋਇਆ ਹੈ, ਜਿੱਥੇ ਪੁਲਸ ਅਧਿਕਾਰੀ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖਦੇ ਰਹੇ। ਉਨ੍ਹਾਂ ਅਨੁਸਾਰ ਦਫਤਰ ਦੇ ਅੰਦਰ ਬੈਠੇ ਪ੍ਰਧਾਨ ਨਾਲ ਕੁੱਟਮਾਰ ਕੀਤੀ ਗਈ ਅਤੇ ਗਾਲੀ-ਗਲੋਚ ਕੀਤਾ ਗਿਆ, ਜੋ ਕਿ ਬੇਹੱਦ ਮੰਦਭਾਗਾ ਹੈ।

ਤਰੁਣ ਚੁੱਘ ਨੇ ਬਹੁਤ ਹੀ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ ਘਰਾਂ ਵਿੱਚ "ਟੋਰਚਰ ਸੈਂਟਰ" ਖੋਲ੍ਹ ਲਏ ਹਨ, ਜਿੱਥੇ ਅਫਸਰਾਂ ਨੂੰ ਬੁਲਾ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵਰ੍ਹਦਿਆਂ ਚੁੱਘ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ 22 ਤੋਂ ਵੱਧ ਬੰਬ ਧਮਾਕੇ ਹੋ ਚੁੱਕੇ ਹਨ ਤੇ ਪੁਲਸ ਹੈੱਡਕੁਆਰਟਰ 'ਤੇ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਹੈ, ਪਰ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਮ ਆਦਮੀ ਪਾਰਟੀ ਦੇ "ਆਫਿਸ ਬੇਅਰਰ" ਵਜੋਂ ਕੰਮ ਕਰਨਾ ਬੰਦ ਕਰਨ ਅਤੇ ਸੰਵਿਧਾਨ ਦੀ ਸਹੁੰ ਨੂੰ ਯਾਦ ਰੱਖਣ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਅਜਿਹੇ "ਅੱਤਿਆਚਾਰੀ ਅਫਸਰਾਂ" ਦੀ ਲਿਸਟ ਤਿਆਰ ਕਰ ਰਹੀ ਹੈ। ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਭਾਜਪਾ ਵਿਰੁੱਧ ਲਾਏ ਗਏ ਦੋਸ਼ਾਂ ਦੇ ਸਬੂਤ ਨਹੀਂ ਹਨ, ਤਾਂ ਉਹ ਤੁਰੰਤ ਅਸਤੀਫਾ ਦੇਣ। ਉਨ੍ਹਾਂ ਡੀ.ਜੀ.ਪੀ. ਅਤੇ ਹੋਰ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਫਤਰਾਂ ਵਿੱਚ ਵੜ ਕੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਪਰਚੇ ਦਰਜ ਕੀਤੇ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Tarun Chugh
  • condemns
  • vandalism
  • BJP offices

ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ ਪਰਿਵਾਰ

NEXT STORY

Stories You May Like

  • sunil jakhar condemns vandalism at bjp offices
    ਸੁਨੀਲ ਜਾਖੜ ਨੇ ਭਾਜਪਾ ਦਫ਼ਤਰਾਂ 'ਚ ਕੀਤੀ ਗਈ ਭੰਨਤੋੜ ਦੀ ਕੀਤੀ ਨਿਖੇਧੀ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • appeal to punjabis to take bjp to new heights like bengal  tarun chugh
    ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ ਅਪੀਲ : ਤਰੁਣ ਚੁੱਘ
  • people of punjab have understood everything  tarun chugh
    ਸਭ ਸਮਝ ਚੁੱਕੀ ਹੈ ਪੰਜਾਬ ਦੀ ਜਨਤਾ : ਤਰੁਣ ਚੁੱਘ
  • tarun chugh statement
    ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
  • tarun chugh on amritsar visit
    ਅੰਮ੍ਰਿਤਸਰ ਦੌਰਾ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
  • clean politics exposed in punjab tarun chugh
    ਪੰਜਾਬ 'ਚ ‘ਕਲੀਨ ਰਾਜਨੀਤੀ’ ਦਾ ਨਕਾਬ ਉਤਰ ਚੁੱਕਿਆ : ਤਰੁਣ ਚੁੱਘ
  • after bengal  now pm  s vision is blowing in punjab too  tarun chugh
    ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਪੀਐੱਮ ਦੇ ਵਿਜ਼ਨ ਦੀ ਹਨੇਰੀ : ਤਰੁਣ ਚੁੱਘ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • ashwani sharma statement
      ਭ੍ਰਿਸ਼ਟਾਚਾਰ ਬੇਨਕਾਬ ਹੋਣ ’ਤੇ ਲੋਕਤੰਤਰ ਖਤਰੇ ਵਿਚ ਦੱਸਣਾ ਠੱਗੀ: ਅਸ਼ਵਨੀ ਸ਼ਰਮਾ
    • bikram majithia tweet
      ਪੰਜਾਬ ਦੇ ਖਜ਼ਾਨੇ ਦੀ ਲੁੱਟ ਪਿੱਛੇ ਲੁਕੇ ਚਿਹਰੇ ਪੰਜਾਬੀਆਂ ਸਾਹਮਣੇ ਹੋਣਗੇ ਨੰਗੇ:...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +