Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    6:50:56 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸ਼ਹਿਰੀ ਵਿਕਾਸ ਅਥਾਰਟੀਆਂ ਤੋਂ ਸੂਬਾ ਸਰਕਾਰ ਨੂੰ ਫੰਡ ਟਰਾਂਸਫਰ ਕਰਨ ਦਾ ਮਾਮਲਾ ਪੁੱਜਾ ਹਾਈਕੋਰਟ

CHANDIGARH News Punjabi(ਚੰਡੀਗੜ੍ਹ)

ਸ਼ਹਿਰੀ ਵਿਕਾਸ ਅਥਾਰਟੀਆਂ ਤੋਂ ਸੂਬਾ ਸਰਕਾਰ ਨੂੰ ਫੰਡ ਟਰਾਂਸਫਰ ਕਰਨ ਦਾ ਮਾਮਲਾ ਪੁੱਜਾ ਹਾਈਕੋਰਟ

  • Edited By Babita,
  • Updated: 10 Apr, 2026 12:12 PM
Chandigarh
transferring funds from urban development authorities reached the highcourt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਕ ਗੈਰ-ਸਰਕਾਰੀ ਸੰਗਠਨ (ਐੱਨ. ਜੀ. ਓ.) ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ (ਗਮਾਡਾ) ਦੇ ਮਾਧਿਅਮ ਰਾਹੀਂ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਤੋਂ ਸੂਬਾ ਸਰਕਾਰ ਨੂੰ ਫੰਡ ਟਰਾਂਸਫਰ ਕਰਨ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਹਾਈਕੋਰਟ 'ਚ ਇਹ ਪਟੀਸ਼ਨ ਪਬਲਿਕ ਐਕਸ਼ਨ ਕਮੇਟੀ ਨਾਂ ਦੇ ਇਕ ਗੈਰ-ਸਰਕਾਰੀ ਸੰਗਠਨ ਵਲੋਂ ਦਾਇਰ ਕੀਤੀ ਗਈ ਹੈ, ਜੋ ਮੁੱਖ ਤੌਰ 'ਤੇ ਵਾਤਾਵਰਣ ਦੀ ਸੁਰੱਖਿਆ ਲਈ ਕੰਮ ਕਰਦਾ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਹੈ, ਜਦੋਂ ਪੁੱਡਾ ਨੇ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਤਿੰਨ ਸਾਲਾਂ ਦੇ ਕਰਜ਼ੇ ਵਜੋਂ 2500 ਕਰੋੜ ਰੁਪਏ ਦਾ ਫੰਡ ਇਕੱਠਾ ਕਰਨ ਲਈ ਕਿਹਾ ਹੈ। ਸੂਤਰਾਂ ਮੁਤਾਬਕ ਗਮਾਡਾ ਨੂੰ ਇਸ ਪ੍ਰਕਿਰਿਆ ਲਈ ਨੋਡਲ ਏਜੰਸੀ ਬਣਾਇਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਪੈਸੇ ਦਾ ਇਸਤੇਮਾਲ ਸੂਬੇ 'ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਅਤੇ ਜ਼ਮੀਨ ਐਕੁਆਇਰ ਕਰਨ ਲਈ ਕੀਤਾ ਜਾਣਾ ਹੈ, ਜਦੋਂ ਕਿ ਦੂਜੇ ਪਾਸੇ ਸਰਕਾਰ ਦੇ ਇਸ ਕਦਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਲੋਕ ਲੁਭਾਊ ਯੋਜਨਾਵਾਂ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਜਿਨ੍ਹਾਂ ਅਥਾਰਟੀਆਂ ਨੂੰ ਫੰਡ ਟਰਾਂਸਫਰ ਕਰਨ ਲਈ ਕਿਹਾ ਗਿਆ ਹੈ, ਉਨ੍ਹਾਂ 'ਚ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ (ਗਲਾਡਾ), ਜਲੰਧਰ ਡਿਵੈਲਪਮੈਂਟ ਅਥਾਰਟੀ (ਜੇ. ਡੀ. ਏ.) ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ. ਡੀ. ਏ.) ਅਤੇ ਬਠਿੰਡਾ ਡਿਵੈਲਪਮੈਂਟ ਅਥਾਰਟੀ (ਬੀ. ਡੀ. ਏ.) ਸ਼ਾਮਲ ਹਨ। ਇਕ ਸਰਕਾਰੀ ਅਧਿਕਾਰੀ ਦੇ ਮੁਤਾਬਕ ਇਨ੍ਹਾਂ ਫੰਡਾਂ ਦੀ ਵਰਤੋਂ ਲਈ ਮਹੀਨੇਵਾਰ ਵਜ਼ੀਫ਼ਾ ਯੋਜਨਾ ਨੂੰ ਪੂਰਾ ਕਰਨ ਲਈ ਕੀਤਾ ਜਾਵੇਗੀ। ਗਲਾਡਾ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਫੰਡਾਂ ਦੇ ਟਰਾਂਸਫਰ ਲਈ ਬਹੁਤ ਘੱਟ ਸਮਾਂ ਦਿੱਤਾ ਗਿਆ ਸੀ। ਨਤੀਜੇ ਵਜੋਂ ਫਿਕਸਡ ਡਿਪਾਜ਼ਿਟ ਸਮੇਂ ਤੋਂ ਪਹਿਲਾਂ ਕੱਢਵਾਉਣੇ ਪਏ। ਹਾਲਾਂਕਿ ਗਮਾਡਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜ਼ਮੀਨ ਐਕੁਆਇਰ ਪ੍ਰਾਜੈਕਟਾਂ ਲਈ ਕਰਜ਼ੇ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਜੇਕਰ ਇਸ ਪੈਸੇ ਦੀ ਵਰਤੋਂ ਨਾ ਕੀਤੀ ਜਾਂਦੀ ਤਾਂ ਗਮਾਡਾ ਨੂੰ ਬੈਂਕਾਂ ਤੋਂ 8.5 ਫ਼ੀਸਦੀ ਦੀ ਵਿਆਜ ਦਰ 'ਤੇ ਪੈਸੇ ਉਧਾਰ ਲੈਣੇ ਪੈਂਦੇ।

  • Urban Development Authorities
  • Fund Transfer
  • Punjab Government
  • Highcourt
  • ਸ਼ਹਿਰੀ ਵਿਕਾਸ ਅਥਾਰਟੀਆਂ
  • ਫੰਡ ਟਰਾਂਸਫਰ
  • ਪੰਜਾਬ ਸਰਕਾਰ
  • ਹਾਈਕੋਰਟ

ਦਿਨ-ਦਿਹਾੜੇ ਵਿਦਿਆਰਥਣ ਨਾਲ ਲੁੱਟ ਦੀ ਕੋਸ਼ਿਸ਼, ਲੁਟੇਰਿਆਂ ਨੇ ਦੂਜੀ ਮੰਜ਼ਿਲ ਤੋਂ ਮਾਰ ’ਤੀ ਛਾਲ

NEXT STORY

Stories You May Like

  • the case of ed sending a letter to dgp punjab
    ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ ਦੀ ਮੰਗ
  • hearing of da case postponed in punjab and haryana highcourt
    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
  • former minister bharat bhushan ashu gets relief from highcourt
    ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ
  • punjab and haryana highcourt big decision
    ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ : ਹਾਈਕੋਰਟ
  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • high court gives two thirds majority to punjab police personnel
    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • pratap singh bajwa
      ਪੁਲਸ ਸਟੇਟ ਬਣ ਚੁੱਕਿਐ ਪੰਜਾਬ: ਪ੍ਰਤਾਪ ਸਿੰਘ ਬਾਜਵਾ
    • former minister bharat bhushan ashu gets relief from highcourt
      ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ...
    • fraud case
      ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
    • government employees in punjab will not work today
      ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ...
    • punjab transport department takes big action on private buses
      ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ...
    • the boys threw sticks at the pcr vehicle
      ਮੁੰਡਿਆਂ ਨੇ PCR ਦੀ ਗੱਡੀ 'ਤੇ ਵਰ੍ਹਾਏ ਡੰਡੇ, ਖਿੜਕੀਆਂ ਦੇ ਸ਼ੀਸ਼ੇ ਟੁੱਟੇ,...
    • accident case
      ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ
    • man arrested with narcotics gets 3 years in prison
      ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
    • punjab cities fare poorly in clean air survey
      ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ,...
    • raja warring met sachin pilot
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +