Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    2:06:28 PM

  • air passengers  air india increased fuel surcharge  new rates

    ਹਵਾਈ ਯਾਤਰੀਆਂ ਝਟਕਾ: Air India ਨੇ ਵਧਾਇਆ ਫਿਊਲ...

  • arshanur kaur chartered accountant in portugal

    ਅਰਸ਼ਨੂਰ ਕੌਰ ਨੇ ਪੁਰਤਗਾਲ 'ਚ ਚਾਰਟਰਡ ਅਕਾਊਂਟੈਂਟ...

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ...

  • punjab police  person

    ਪੰਜਾਬ 'ਚ ਬੇਰਹਿਮੀ ਦੀ ਹੱਦ, ਵਿਅਕਤੀ ਦਾ ਕਤਲ ਕਰਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ

CHANDIGARH News Punjabi(ਚੰਡੀਗੜ੍ਹ)

ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ

  • Updated: 07 Nov, 2022 04:04 PM
Chandigarh
urban estates to be developed in patiala and sangrur
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋਂ ਜਲਦੀ ਹੀ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ ਨਵੀਆਂ ਅਰਬਨ ਅਸਟੇਟਸ ਵਿਕਸਤ ਕੀਤੀਆਂ ਜਾਣਗੀਆਂ।  ਪੁੱਡਾ ਭਵਨ, ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ ਪੀ. ਡੀ. ਏ. ਦੇ ਪ੍ਰਗਤੀ ਅਧੀਨ, ਭਵਿੱਖੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਸਮਾਣਾ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਤਜਵੀਜ਼ਤ ਅਸਟੇਟਸ ਲਈ ਜ਼ਮੀਨ ਐਕੁਆਇਰ/ਲੈਂਡ ਪੂਲਿੰਗ ਸਬੰਧੀ ਦਰਖ਼ਾਸਤਾਂ ਦੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਪੜਤਾਲ ਕਰਵਾਉਣ ਲਈ ਕਿਹਾ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ
 
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਵੱਡੀ ਨਦੀ ਅਤੇ ਛੋਟੀ ਨਦੀ ਦੀ ਨੁਹਾਰ ਬਦਲਣ ਸਬੰਧੀ ਪ੍ਰਾਜੈਕਟ, ਪਟਿਆਲਾ ਵਿਖੇ ਐੱਸ. ਟੀ. ਪੀਜ਼. ਅਤੇ ਈ. ਟੀ. ਪੀ. ਦੀ ਉਸਾਰੀ ਅਤੇ ਸੀਵਰੇਜ ਨੈੱਟਵਰਕ ਵਿਛਾਉਣ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੂੰ ਅਧਿਕਾਰੀਆਂ ਵੱਲੋਂ ਪੀ. ਡੀ.ਏ. ਦੀ ਅਰਬਨ ਅਸਟੇਟ 1, 2, 3, 4 ਅਤੇ ਪੀ. ਡੀ .ਏ. ਓਮੈਕਸ ਸਿਟੀ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੀ ਤਜਵੀਜ਼ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ :  ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੱਟੜਪੰਥੀਆਂ ਨਾਲ ਨਜਿੱਠਣ ਲਈ ਸਰਕਾਰ ਕੋਲੋਂ ਮੰਗੇ ਹਥਿਆਰ

ਇਸ ਤੋਂ ਇਲਾਵਾ ਪੀ. ਡੀ. ਏ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦੇ ਨਾਲ-ਨਾਲ ਚਲਾਈਆਂ ਜਾ ਰਹੀਆਂ ਨਿਯਮਤ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ ਨੂੰ ਲੰਬਿਤ ਪਏ ਵੱਖ-ਵੱਖ ਕੇਸਾਂ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਮਨਜ਼ੂਰਸ਼ੁਦਾ ਰਿਹਾਇਸ਼ੀ ਪ੍ਰਾਜੈਕਟਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਕਾਰਜ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ :  SGPC ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦੇ ਸਟੈਂਡ 'ਤੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ

  • Patiala
  • Sangrur
  • Residential
  • Industrial
  • Urban Estate
  • minister Aman Arora
  • ਪਟਿਆਲਾ
  • ਸੰਗਰੂਰ
  • ਰਿਹਾਇਸ਼ੀ
  • ਉਦਯੋਗਿਕ
  • ਅਰਬਨ ਅਸਟੇਟ
  • ਅਮਨ ਅਰੋੜਾ

ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ

NEXT STORY

Stories You May Like

  • industrial production grew  manufacturing sector shined
    ਉਦਯੋਗਿਕ ਉਤਪਾਦਨ ’ਚ 5.2 ਫੀਸਦੀ ਦੀ ਤੇਜ਼ੀ, ਮੈਨੂਫੈਕਚਰਿੰਗ ਸੈਕਟਰ ਚਮਕਿਆ
  • big relief for contract teachers
    ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ
  • israel lebanon phosphorus attack
    ਇਜ਼ਰਾਈਲ ਨੇ ਰਿਹਾਇਸ਼ੀ ਇਲਾਕਿਆਂ 'ਤੇ ਸੁੱਟੇ ਫਾਸਫੋਰਸ ਬੰਬ! ਲੇਬਨਾਨ 'ਚ ਮਚੀ ਹਾਹਾਕਾਰ
  • aap mla pathanmajra on 4 day police remand
    AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ 'ਤੇ, ਪਟਿਆਲਾ ਪੁਲਸ ਨੇ ਅਦਾਲਤ 'ਚ ਕੀਤਾ ਸੀ ਪੇਸ਼
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • fuel prices trump
    .....ਤਾਂ ਘੱਟ ਜਾਣਗੀਆਂ ਈਂਧਣ ਦੀਆਂ ਕੀਮਤਾਂ, Trump ਦਾ ਵੱਡਾ ਦਾਅਵਾ
  • son yuvraj arrives to meet yograj singh on his birthday
    ਯੋਗਰਾਜ ਸਿੰਘ ਦੇ ਜਨਮ ਦਿਨ 'ਤੇ ਮਿਲਣ ਪੁੱਜਾ ਪੁੱਤ ਯੁਵਰਾਜ ,ਕੇਕ ਕੱਟ ਸਾਂਝੀਆਂ ਕੀਤੀਆਂ ਖੁਸ਼ੀਆਂ (ਤਸਵੀਰਾਂ)
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ ਟੱਕਰ, ਉੱਡੇ ਪਰਖੱਚੇ
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
Trending
Ek Nazar
assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • sukhbir badal exempted from appearance in 9 year old defamation case
      ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ...
    • navjot kaur sidhu formed her new party
      ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ, ਬਣਾਈ ਆਪਣੀ ਨਵੀਂ ਪਾਰਟੀ
    • punjab police transfers several senior ips officers  see list
      ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ
    • harsimrat badal s appeal to the union agriculture minister
      ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ...
    • transfers in punjab transfers of dcs
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
    • tarun chugh punjab
      ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ ਮੁਕਤ ਕਰੇਗੀ ਭਾਜਪਾ: ਤਰੁਣ ਚੁੱਘ
    • villages of punjab report on punjab
      ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • worrying news for the people of punjab
      ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
    • sunil jakhar statement
      ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਸਾਨੂੰ ਟੀਚੇ ਤੋਂ ਭਟਕਾ ਨਹੀਂ...
    • regular trains on kalka shimla route to resume till june
      ਕਾਲਕਾ-ਸ਼ਿਮਲਾ ਰੂਟ ’ਤੇ ਰੂਟੀਨ ਚੱਲਣ ਵਾਲੀਆਂ ਰੇਲਗੱਡੀਆਂ ਜੂਨ ਤੱਕ ਫੁਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +