Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    2:42:15 AM

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • punjab traffic rules challans

    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ...

  • meteorological department issues rain alert

    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਸਰਕਾਰ : ਕੇਵਲ ਸਿੰਘ ਢਿੱਲੋਂ

CHANDIGARH News Punjabi(ਚੰਡੀਗੜ੍ਹ)

ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਸਰਕਾਰ : ਕੇਵਲ ਸਿੰਘ ਢਿੱਲੋਂ

  • Edited By Shubam Kumar,
  • Updated: 22 Oct, 2026 09:00 PM
Chandigarh
vidhan sabha session lasting only 8 10 minutes
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਮੋਰਚੇ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਆਪਣੀ ਜਵਾਬਦੇਹੀ ਤੋਂ ਭੱਜ ਰਹੀ ਹੈ।ਇਸੇ ਕਾਰਨ ਹੀ ਅੱਜ ਵਿਧਾਨ ਸਭਾ ਦਾ ਸੈਸ਼ਨ ਸਿਰਫ਼ ਅੱਠ-ਦਸ ਮਿੰਟ ਚੱਲਿਆ, ਜਿਸ ਵਿੱਚ ਨਾ ਪੰਜਾਬ ਦੀ ਗੱਲ ਹੋਈ ਅਤੇ ਨਾ ਹੀ ਪੰਜਾਬ ਦੇ ਮੁੱਦਿਆਂ 'ਤੇ ਕੋਈ ਚਰਚਾ ਹੋਈ। ਇਸ ਨਾਲ ਜਨਤਾ ਦੇ ਲੱਖਾਂ-ਕਰੋੜਾਂ ਰੁਪਏ ਦੀ ਬਰਬਾਦੀ ਹੋ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ, ਗੈਂਗਸਟਰਵਾਦ, ਫ਼ਿਰੌਤੀਆਂ ਅਤੇ ਵਿਗੜੀ ਕਾਨੂੰਨ ਵਿਵਸਥਾ ਦਾ ਜਵਾਬ ਸਰਕਾਰ ਨੂੰ ਦੇਣਾ ਹੀ ਪਵੇਗਾ। ਪਰਮਿੰਦਰ ਸਿੰਘ ਝੋਟੇ, ਬਿਕਰਮਜੀਤ ਸਿੰਘ ਤੇ ਗੁਲਜ਼ਾਰ ਸਿੰਘ ਦੀ ਮੌਤ ਦਾ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਜਵਾਬ‌ ਮੰਗ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮ ਹੜਤਾਲ 'ਤੇ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਡਰਾਉਣ-ਧਮਕਾਉਣ ਵਿੱਚ ਲੱਗੀ ਹੋਈ ਹੈ, ਪਰ ਭਾਜਪਾ ਮੁਲਾਜ਼ਮਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ, ਨਸ਼ਾ ਜਵਾਨੀ ਨੂੰ ਨਿਗਲ ਰਿਹਾ ਹੈ, ਨਸ਼ੇ ਵਿਰੁੱਧ ਉੱਠਦੀਆਂ ਆਵਾਜ਼ਾਂ ਦਬਾਈਆਂ ਜਾ ਰਹੀਆਂ ਹਨ, ਅਤੇ ਹਰ ਰੋਜ਼ ਗੋਲੀਆਂ ਚੱਲ ਰਹੀਆਂ ਤੇ ਕਤਲ ਹੋ ਰਹੇ ਹਨ। ਪਰ ਮੁੱਖ ਮੰਤਰੀ ਨੂੰ ਸੈਰਾਂ ਤੋਂ ਵਿਹਲ ਨਹੀਂ ਅਤੇ ਧਾੜਵੀਆਂ ਦੇ ਰੂਪ 'ਚ ਆਏ ਦਿੱਲੀ ਵਾਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ।
ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਦਾ ਫ਼ਿਕਰ ਛੱਡ ਕੇ ਪੰਜਾਬ ਦਾ ਖਿਆਲ ਕਰਨਾ ਚਾਹੀਦਾ ਹੈ। 'ਆਪ' ਨੇ ਪੰਜਾਬ ਦੇ ਜੋ ਹਾਲਾਤ ਬਣਾਏ ਹਨ, ਉਸ ਲਈ ਪੰਜਾਬ ਦੀ ਜਨਤਾ ਹੁਣ ਇਸ ਨਿਕੰਮੀ ਸਰਕਾਰ ਨੂੰ ਹੋਰ ਬਰਦਾਸ਼ਤ ਨਹੀਂ ਕਰੇਗੀ। ਢਿੱਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋ ਦਿਨ ਪਹਿਲਾਂ ਪੰਜਾਬ ਆ ਕੇ 31 ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ।
ਅੱਜ ਮੁੜ ਗ੍ਰਹਿ ਮੰਤਰੀ ਨੇ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੀ ਗੱਲ ਗੱਲ ਦੁਹਰਾਈ ਹੈ ਅਤੇ ਨਾਲ ਹੀ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ, ਜਿਸਦਾ ਮਤਲਬ ਹੈ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਸਾਰੇ 117 ਹਲਕਿਆਂ ਲਈ ਤਿਆਰ ਹੈ ਅਤੇ ਪੂਰੀ ਤਿਆਰੀ ਨਾਲ ਆਪਣੇ ਦਮ 'ਤੇ ਚੋਣ ਲੜੇਗੀ। ਪੰਜਾਬ ਦੇ ਲੋਕਾਂ ਦਾ ਪਾਰਟੀ 'ਤੇ ਵਿਸ਼ਵਾਸ ਹੈ ਅਤੇ ਭਾਜਪਾ 2027 ਵਿੱਚ ਬਹੁਮਤ ਨਾਲ ਸਰਕਾਰ ਬਣਾਏਗੀ।

  • Vidhan Sabha
  • session
  • government
  • evading accountability
  • Kewal Singh Dhillon

ਅਜੇ ਕਤਲ ਕਾਂਡ: ਸੁਨੀਲ ਜਾਖੜ ਨੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ

NEXT STORY

Stories You May Like

  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • mining  kewal singh dhillon  punjab government
    ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
  • desecration of the sanctity of gurdwaras will not be tolerated at any cost
    ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ ਸਿੰਘ ਢਿੱਲੋਂ
  • punjab legislative assembly special session today
    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ
  • why is the chief minister silent on the pca scam
    ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
  • punjab legislative assembly special session
    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ
  • people will not let aap enter villages after the election code of conduct
    ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ : ਕੇਵਲ ਸਿੰਘ ਢਿੱਲੋਂ
  • legislative assembly session pargat singh
    ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ 'ਤੇ ਵੱਡਾ ਹਮਲਾ
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab and haryana high court recruitment government job
      ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • two youths from tarn taran arrested
      ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਵਾਲੇ ਤਰਨਤਾਰਨ ਦੇ 2 ਨੌਜਵਾਨ ਕਾਬੂ, ਦੇਸੀ...
    • several akali leaders from sri muktsar sahib join the bjp
      ਸ੍ਰੀ ਮੁਕਤਸਰ ਸਾਹਿਬ ਤੋਂ ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਸੂਬਾ ਪ੍ਰਧਾਨ ਕੇਵਲ...
    • punjab bjp gets strength from moga
      ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਤੇ ਸੀਨੀਅਰ ਵਕੀਲ ਰਮੇਸ਼...
    • punjab voters polling booths
      ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
    • punjab government should account for 56 months and release a white paper
      56 ਮਹੀਨਿਆਂ ਦਾ ਹਿਸਾਬ ਦੇਵੇ ਪੰਜਾਬ ਸਰਕਾਰ, ਵਿਧਾਨ ਸਭਾ ’ਚ ਵ੍ਹਾਈਟ ਪੇਪਰ ਕਰੇ...
    • chief minister should make public the receipt for the penalty
      ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ...
    • cm bhagwant mann himself got the fir registered
      ਐੱਸ. ਆਈ. ਆਰ. ਖ਼ੁਦ ਕਰਵਾਈ, ਹੁਣ ਸਵਾਲ ਵੀ ਉਠਾ ਰਹੇ ਹਨ CM ਭਗਵੰਤ ਮਾਨ : ਕੇਵਲ...
    • warring raises questions over the issuance
      ਵੜਿੰਗ ਨੇ ਮੁਫ਼ਤ ਆਟਾ ਵੰਡਣ ਦੀ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਕੱਢਣ ’ਤੇ...
    • accident in blada
      ਛੱਪੜ 'ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +