Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:35:03 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਵਿਜੀਲੈਂਸ ਡੀ. ਜੀ. ਪੀ. ਦੇ ਰੀਡਰ ਓ. ਪੀ. ਰਾਣਾ ਨੇ ਅਦਾਲਤ ਅੱਗੇ ਕੀਤਾ ਆਤਮ-ਸਮਰਪਣ, ਪੜ੍ਹੋ ਪੂਰਾ ਮਾਮਲਾ

CHANDIGARH News Punjabi(ਚੰਡੀਗੜ੍ਹ)

ਵਿਜੀਲੈਂਸ ਡੀ. ਜੀ. ਪੀ. ਦੇ ਰੀਡਰ ਓ. ਪੀ. ਰਾਣਾ ਨੇ ਅਦਾਲਤ ਅੱਗੇ ਕੀਤਾ ਆਤਮ-ਸਮਰਪਣ, ਪੜ੍ਹੋ ਪੂਰਾ ਮਾਮਲਾ

  • Edited By Babita,
  • Updated: 02 Jun, 2026 11:25 AM
Chandigarh
vigilance chief s reader rana o p surrenders in cbi court
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਪੰਜਾਬ ਵਿਜੀਲੈਂਸ ਵਿਭਾਗ ਦੇ ਡੀ. ਜੀ. ਪੀ. ਦੇ ਨਾਂ ’ਤੇ 13 ਲੱਖ ਰੁਪਏ ਅਤੇ ਮਹਿੰਗਾ ਮੋਬਾਇਲ ਫੋਨ ਮੰਗਣ ਵਾਲੇ ਭਗੌੜੇ ਇੰਸਪੈਕਟਰ ਓ. ਪੀ. ਰਾਣਾ ਨੇ ਸੋਮਵਾਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਸਰੰਡਰ ਕਰ ਦਿੱਤਾ। ਸੀ. ਬੀ. ਆਈ. ਨੇ ਮੁਲਜ਼ਮ ਨੂੰ ਵਿਸ਼ੇਸ਼ ਅਦਾਲਤ ’ਚ ਪੇਸ਼ ਕਰਕੇ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਰਾਣਾ ਡੀ. ਜੀ. ਪੀ. ਦਾ ਰੀਡਰ ਸੀ ਅਤੇ ਉਸਨੂੰ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਉਸਦੇ ਖ਼ਿਲਾਫ਼ 11 ਮਈ ਨੂੰ ਸੀ. ਬੀ. ਆਈ. ਨੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਸੀ. ਬੀ. ਆਈ. ਨੇ ਤਿੰਨ ਵਿਚੋਲਿਆਂ ਮਲੋਟ ਵਾਸੀ ਵਿਕਾਸ ਗੋਇਲ, ਰਾਘਵ ਗੋਇਲ ਅਤੇ ਡਰਾਈਵਰ ਅੰਕਿਤ ਵਾਧਵਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਰਾਣਾ ਸੀ. ਬੀ. ਆਈ. ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ। ਦੋਸ਼ ਹੈ ਕਿ ਇਹ ਸਾਰੇ ਮਿਲ ਕੇ ਮਲੋਟ ’ਚ ਤਾਇਨਾਤ ਸਟੇਟ ਟੈਕਸ ਅਫ਼ਸਰ ਅਮਿਤ ਕੁਮਾਰ ਨੂੰ ਕਿਸੇ ਫਰਜ਼ੀ ਮਾਮਲੇ 'ਚ ਫਸਾ ਰਹੇ ਸਨ ਅਤੇ ਫਿਰ ਉਨ੍ਹਾਂ ਨੂੰ ਬਚਾਉਣ ਦੇ ਨਾਂ ’ਤੇ ਰਿਸ਼ਵਤ ਮੰਗ ਰਹੇ ਸਨ। ਤੰਗ ਆ ਕੇ ਅਮਿਤ ਨੇ ਸੀ. ਬੀ. ਆਈ. ਨੂੰ ਸ਼ਿਕਾਇਤ ਦਿੱਤੀ ਸੀ। ਸੀ. ਬੀ. ਆਈ. ਨੇ ਉਸ ਨੂੰ ਫੜ੍ਹਨ ਲਈ ਸੈਕਟਰ-35 ਦੇ ਇੱਕ ਹੋਟਲ ਨੇੜੇ ਜਾਲ ਵਿਛਾਇਆ ਪਰ ਰਾਣਾ ਨਹੀਂ ਆਇਆ ਅਤੇ ਫ਼ਰਾਰ ਹੋ ਗਿਆ ਸੀ। ਇਸ ਦੇ ਬਾਅਦ ਉਸ ਨੇ ਸੀ. ਬੀ. ਆਈ. ਅਦਾਲਤ ’ਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸਨੂੰ ਰੱਦ ਕਰ ਦਿੱਤਾ ਗਿਆ। ਇਸ ਦੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਉੱਥੇ ਸਰੰਡਰ ਕਰਨ ਦੀ ਗੱਲ ਕਰਦੇ ਹੋਏ ਪਟੀਸ਼ਨ ਵਾਪਸ ਲੈ ਲਈ ਸੀ।
ਸੀ. ਬੀ. ਆਈ. ਨੇ ਕਿਹਾ, ਜਾਣਕਾਰੀ ਛੁਪਾ ਰਿਹਾ ਰਾਣਾ
ਸੀ. ਬੀ. ਆਈ. ਨੇ ਸੋਮਵਾਰ ਨੂੰ ਅਦਾਲਤ ’ਚ ਹੀ ਮੁਲਜ਼ਮ ਤੋਂ ਕਾਫ਼ੀ ਦੇਰ ਤੱਕ ਪੁੱਛਗਿੱਛ ਕੀਤੀ, ਪਰ ਉਹ ਕੁੱਝ ਵੀ ਦੱਸਣ ਲਈ ਤਿਆਰ ਨਹੀਂ ਸੀ। ਸੀ. ਬੀ. ਆਈ. ਦੇ ਪਬਲਿਕ ਪ੍ਰੋਸਿਕਿਊਟਰ ਨਰਿੰਦਰ ਸਿੰਘ ਨੇ ਅਦਾਲਤ 'ਚ ਕਿਹਾ ਕਿ ਮੁਲਜ਼ਮ ਜਾਂਚ 'ਚ ਸਹਿਯੋਗ ਨਹੀਂ ਕਰ ਰਿਹਾ। ਉਸਨੇ ਆਪਣੇ ਮੋਬਾਇਲ ਫੋਨ, ਇਲੈਕਟ੍ਰਾਨਿਕ ਗੈਜੇਟਸ ਜਾਂ ਹੋਰ ਡਿਜੀਟਲ ਸਬੂਤਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਗੋਲ-ਮੋਲ ਜਵਾਬ ਦੇ ਰਿਹਾ ਹੈ। ਉਸਦੀ ਕਸਟੋਡੀਅਲ ਇੰਟੈਰੋਗੇਸ਼ਨ ਜ਼ਰੂਰੀ ਹੈ। ਸੀ. ਬੀ. ਆਈ. ਨੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ, ਜੋ ਕਿ ਮਨਜ਼ੂਰ ਹੋ ਗਿਆ।
ਡੀ. ਜੀ. ਪੀ. ਦਫ਼ਤਰ ਨੂੰ ਬਣਾਇਆ ਹੋਇਆ ਸੀ ਭ੍ਰਿਸ਼ਟਾਚਾਰ ਦਾ ਅੱਡਾ
ਸੀ. ਬੀ. ਆਈ. ਨੂੰ ਇਸ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਰਾਣਾ ਨੇ ਡੀ.ਜੀ.ਪੀ. ਵਿਜੀਲੈਂਸ ਦੇ ਦਫ਼ਤਰ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾਇਆ ਹੋਇਆ ਸੀ। ਦੋਸ਼ ਹੈ ਕਿ ਓ. ਪੀ. ਰਾਣਾ ਪੰਜਾਬ ਵਿਜੀਲੈਂਸ ਵਿਭਾਗ ਨਾਲ ਸਬੰਧਿਤ ਗੁਪਤ ਸੂਚਨਾਵਾਂ ਨਿੱਜੀ ਲੋਕਾਂ ਤੱਕ ਪਹੁੰਚਾਉਂਦਾ ਸੀ ਅਤੇ ਇਸ ਦੇ ਬਦਲੇ 'ਚ ਰਿਸ਼ਵਤ ਅਤੇ ਹੋਰ ਵਿੱਤੀ ਲਾਭ ਲੈਂਦਾ ਸੀ। ਵਿਚੋਲਿਆਂ ਦੀ ਗ੍ਰਿਫ਼ਤਾਰੀ ਦੇ ਬਾਅਦ ਸੀ. ਬੀ. ਆਈ. ਨੂੰ ਕੁੱਝ ਵਟਸਐਪ ਚੈਟ, ਕਾਲ ਵੇਰਵੇ ਅਤੇ ਹੋਰ ਡਿਜੀਟਲ ਸਬੂਤ ਮਿਲੇ ਹਨ। ਜਿਨ੍ਹਾਂ ਤੋਂ ਸੀ. ਬੀ. ਆਈ. ਨੂੰ ਸੰਕੇਤ ਮਿਲੇ ਹਨ ਕਿ ਵਿਜੀਲੈਂਸ ਵਿਭਾਗ ਦੇ ਕੁਝ ਹੋਰ ਅਧਿਕਾਰੀਆਂ ਦਾ ਇੱਕ ਗੱਠਜੋੜ ਬਣਿਆ ਹੋਇਆ ਸੀ। ਇਹ ਲੋਕ ਲਗਾਤਾਰ ਸੰਪਰਕ 'ਚ ਰਹਿੰਦੇ ਸਨ ਅਤੇ ਲੋਕਾਂ ਨੂੰ ਵਿਜੀਲੈਂਸ ਸ਼ਿਕਾਇਤਾਂ ਦਾ ਡਰ ਦਿਖਾ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ।
ਇਹ ਹੈ ਮਾਮਲਾ
ਸੀ.ਬੀ.ਆਈ. ਮੁਤਾਬਕ ਇਹ ਮਾਮਲਾ ਮਲੋਟ ਦੇ ਸਟੇਟ ਟੈਕਸ ਅਧਿਕਾਰੀ ਅਮਿਤ ਕੁਮਾਰ ਨਾਲ ਸਬੰਧਿਤ ਹੈ। ਦੋਸ਼ ਹੈ ਕਿ ਓ. ਪੀ. ਰਾਣਾ ਅਤੇ ਵਿਚੋਲਿਆਂ ਨੇ ਅਮਿਤ ਕੁਮਾਰ ਨੂੰ ਇਹ ਕਹਿ ਕੇ ਧਮਕੀ ਦਿੱਤੀ ਕਿ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਆਈ ਹੈ, ਜਿਸ ਨੂੰ ਡੀ. ਜੀ. ਪੀ. ਨੇ ਕਾਰਵਾਈ ਲਈ ਅੱਗੇ ਭੇਜ ਦਿੱਤਾ ਹੈ। ਸ਼ਿਕਾਇਤ ਨੂੰ ਦਬਾਉਣ ਦੇ ਨਾਂ ’ਤੇ ਮੁਲਜ਼ਮਾਂ ਨੇ ਅਮਿਤ ਕੁਮਾਰ ਤੋਂ 20 ਲੱਖ ਰੁਪਏ ਦੀ ਰਿਸ਼ਵਤ ਮੰਗੀ। ਫਿਰ ਉਨ੍ਹਾਂ ਵਿਚ 13 ਲੱਖ ਰੁਪਏ ’ਚ ਸੌਦਾ ਤੈਅ ਹੋ ਗਿਆ। ਮੁਲਜ਼ਮਾਂ ਨੇ ਕਿਹਾ ਸੀ ਕਿ 13 ਲੱਖ ਰੁਪਏ ‘ਵੱਡੇ ਸਾਹਿਬ’ ਤੱਕ ਪਹੁੰਚਾਏ ਜਾਣੇ ਹਨ, ਜਦੋਂ ਕਿ ਓ. ਪੀ. ਰਾਣਾ ਨੇ ਆਪਣੇ ਲਈ ਲਗਭਗ 1.86 ਲੱਖ ਰੁਪਏ ਦਾ ਮੋਬਾਇਲ ਫੋਨ ਮੰਗਿਆ ਸੀ। ਤੰਗ ਆ ਕੇ ਅਮਿਤ ਨੇ ਸੀ. ਬੀ. ਆਈ. ਨੂੰ ਸਾਰੀ ਜਾਣਕਾਰੀ ਦੇ ਦਿੱਤੀ ਸੀ। ਸੀ. ਬੀ. ਆਈ. ਨੇ ਟਰੈਪ ਲਗਾ ਕੇ ਅਮਿਤ ਤੋਂ 13 ਲੱਖ ਰੁਪਏ ਅਤੇ ਫੋਨ ਲੈਂਦੇ ਹੋਏ ਡਰਾਈਵਰ ਅਮਿਤ ਡਰਾਈਵਰ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਸੀ. ਬੀ. ਆਈ. ਨੇ ਮਲੋਟ ਵਾਸੀ ਵਿਕਾਸ ਗੋਇਲ, ਰਾਘਵ ਗੋਇਲ, ਓ. ਪੀ. ਰਾਣਾ ਅਤੇ ਦੇਵੀ ਅਮਿਤ ਵਾਧਵਾ ’ਤੇ ਮਾਮਲਾ ਦਰਜ ਕੀਤਾ ਸੀ।

  • Punjab Vigilance
  • Chief
  • Reader
  • Rana OP
  • CBI Court
  • Surrender
  • ਪੰਜਾਬ ਵਿਜੀਲੈਂਸ
  • ਮੁਖੀ
  • ਰੀਡਰ
  • ਰਾਣਾ ਓਪੀ
  • ਸੀਬੀਆਈ ਅਦਾਲਤ
  • ਆਤਮ ਸਮਰਪਣ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ

NEXT STORY

Stories You May Like

  • former shahi imam of jama masjid ahmad bukhari surrenders in court
    ਜਾਮਾ ਮਸਜਿਦ ਦੇ ਸਾਬਕਾ ਸ਼ਾਹੀ ਇਮਾਮ ਅਹਿਮਦ ਬੁਖਾਰੀ ਨੇ ਅਦਾਲਤ 'ਚ ਕੀਤਾ ਆਤਮ-ਸਮਰਪਣ
  • 16 naxalites  surrender
    ਝਾਰਖੰਡ ਪੁਲਸ ਦੀ ਵੱਡੀ ਕਾਰਵਾਈ: 11 ਹਥਿਆਰਾਂ ਤੇ 1562 ਗੋਲੀਆਂ ਨਾਲ 16 ਨਕਸਲੀਆਂ ਨੇ ਕੀਤਾ ਆਤਮ ਸਮਰਪਣ
  • po staff  fugitive arrested  patiala police
    ਪੀ. ਓ. ਸਟਾਫ ਦੀ ਪੁਲਸ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • punjab congress chief warrents
    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ ਵਾਰੰਟ, ਜਾਣੋ ਪੂਰਾ ਮਾਮਲਾ
  • tragic accident at panjab university
    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ ਵਿਦਿਆਰਥਣ ਦੀ ਮੌਤ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • nepali citizen arrested with opium
      ਸਵਾ ਕਿੱਲੋ ਅਫ਼ੀਮ ਸਮੇਤ ਨੇਪਾਲੀ ਨਾਗਰਿਕ ਗ੍ਰਿਫ਼ਤਾਰ
    • issues related to the people resonate in the punjab vidhan sabha
      ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਜ਼ਮੀਨਾਂ ਦੀ ਤਕਸੀਮ ਦਾ ਮੁੱਦਾਂ, ਵਿਧਾਇਕਾਂ ਨੇ...
    • traffic block to remain at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
    • a big blow to thousands of families
      ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ...
    • tript rajinder bajwa vidhan sabha
      ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ...
    • punjab vidhan sabha nachhatarpal raised many issues
      ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ...
    • partap singh bajwa raised the issue of illegal mining in the vidhan sabha
      ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • the issue of abohar  s sewage crisis resonated in the vidhan sabha
      ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ...
    • big about bhakra pong and ranjit sagar dams
      ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ...
    • the proceedings of the punjab vidhan sabha began
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +