Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    9:44:57 AM

  • internal organs deepika postmortem report

    'ਸਰੀਰ 'ਤੇ ਕਈ ਨਿਸ਼ਾਨ, ਅੰਦਰੂਨੀ ਅੰਗ ਵੀ ਫਟੇ',...

  • medicine shops closed chemist strike today

    ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ...

  • pm modi warmly welcomed by meloni on arrival in italy

    'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ

CHANDIGARH News Punjabi(ਚੰਡੀਗੜ੍ਹ)

ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ

  • Edited By Gurminder Singh,
  • Updated: 22 Apr, 2026 06:12 PM
Chandigarh
youth of punjab  drugs in punjab
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਣ ਦਾ ਦਾਅਵਾ ਕੀਤਾ ਹੈ ਪਰ ਪੰਜਾਬ ਦੇ ਹਾਲਾਤ ਹੁਣ ਇਹ ਹਨ ਕਿ ਨੌਜਵਾਨ ਤਾਂ ਇੱਕ ਪਾਸੇ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਦੇ ਨਜ਼ਰ ਆ ਰਹੇ ਹਨ। ਅੱਜ ਮਾਛੀਵਾੜਾ ਸ਼ਹਿਰ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਦੋਂ ਇਕ 13 ਸਾਲਾਂ ਨਾਬਾਲਗ ਲੜਕਾ ਨੀਵਾਂ ਬਾਜ਼ਾਰ ਵਿਖੇ ਸਥਿਤ ਸ਼ਿਵ ਮੰਦਰ ’ਚ ਚੋਰੀ ਕਰਨ ਲਈ ਦਾਖਲ ਹੋਇਆ। ਇਹ ਲੜਕਾ ਚੁੰਬਕ ਤੇ ਤਾਰ ਦੀ ਕੁੰਡੀ ਬਣਾ ਕੇ ਗੋਲਕ ’ਚੋਂ ਪੈਸੇ ਚੋਰੀ ਕਰਨ ਲੱਗਾ ਤਾਂ ਅਚਾਨਕ ਨੇੜੇ ਹੀ ਦੁੱਧ ਦੀ ਡੇਅਰੀ ਚਲਾਉਂਦੇ ਸ਼ੈਂਕੀ ਸ਼ਰਮਾ ਅਤੇ ਹੋਰ ਦੁਕਾਨਦਾਰਾਂ ਵਲੋਂ ਚੋਰੀ ਕਰਦਿਆਂ ਇਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਜਦੋਂ ਇਸ ਲੜਕੇ ਦੀ ਉਮਰ ਪੁੱਛੀ ਗਈ ਤਾਂ ਉਸਨੇ 13 ਸਾਲ ਦੱਸੀ ਜੋ ਕਿ ਪ੍ਰਵਾਸੀ ਮਜ਼ਦੂਰਾਂ ਦੀ ਬਸਤੀ ਦਾ ਰਹਿਣ ਵਾਲਾ ਹੈ। 

ਨਾਬਾਲਗ ਲੜਕੇ ਦੀ ਤਲਾਸ਼ੀ ਦੌਰਾਨ ਉਸਦੀ ਜੇਬ ’ਚੋਂ ਜੋ ਬਰਾਮਦ ਹੋਇਆ ਤਾਂ ਉੱਥੇ ਖੜ੍ਹੇ ਦੁਕਾਨਦਾਰ ਹੈਰਾਨ ਹੋ ਗਏ ਕਿ ਉਸ ਕੋਲੋਂ ਟੀਕੇ, ਇਕ ਬਿਜਲੀ ਦੀ ਤਾਰ, ਸਿਗਰੇਟ ਦੀਆਂ ਡੱਬੀਆਂ, ਮਾਚਿਸਾਂ ਆਦਿ ਬਰਾਮਦ ਹੋਈਆਂ। ਇਸ ਨਾਬਾਲਗ ਲੜਕੇ ਨੇ ਦੁਕਾਨਦਾਰਾਂ ਨੂੰ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਜਿਸ ਦੀ ਪੂਰਤੀ ਲਈ ਉਹ ਚੋਰੀ ਕਰਨ ਲਈ ਆਇਆ ਸੀ। ਇਸ ਲੜਕੇ ਨੇ ਦੱਸਿਆ ਕਿ ਉਹ ਮੈਡੀਕਲ ਨਸ਼ਾ ਖਰੀਦਦਾ ਹੈ ਅਤੇ ਫਿਰ ਸਰਕਾਰੀ ਹਸਪਤਾਲ ਵਿਚ ਜਾ ਕੇ ਡਸਟਬੀਨਾਂ ਵਿਚ ਵਰਤੋਂ ਕੀਤੀਆਂ ਪੁਰਾਣੀਆਂ ਸਰਿੰਜਾਂ ਚੁੱਕ ਕੇ ਉਸਦੀ ਵਰਤੋਂ ਕਰ ਨਸ਼ਾ ਕਰਦਾ ਹੈ। ਬਾਂਹ ਵਿਚ ਟੀਕੇ ਲਗਾਉਣ ਲਈ ਉਸ ਨੂੰ ਕਈ ਵਾਰ ਨਾੜ੍ਹਾਂ ਵੀ ਨਹੀਂ ਲੱਭਦੀਆਂ ਜਿਸ ਲਈ ਉਸਨੇ ਬਿਜਲੀ ਦੀ ਤਾਰ ਰੱਖੀ ਹੋਈ ਹੈ ਜੋ ਬਾਂਹ ’ਤੇ ਬੰਨ੍ਹ ਕੇ ਨਾੜ ਲੱਭਦਾ ਹੈ ਅਤੇ ਫਿਰ ਉਸ ਵਿਚ ਮੈਡੀਕਲ ਨਸ਼ਾ ਸਰਿੰਜ ਵਿਚ ਘੋਲ ਕੇ ਟੀਕਾ ਲਗਾਉਂਦਾ ਹੈ। ਇੱਥੇ ਹੀ ਬੱਸ ਨਹੀਂ ਉਹ ਨਸ਼ੇ ਦੀ ਪੂਰਤੀ ਲਈ ਫਲੂਡ ਅਤੇ ਸਲੋਸ਼ਨ ਦੀ ਵਰਤੋਂ ਵੀ ਕਰਦਾ ਹੈ।

ਇਸ 13 ਸਾਲਾ ਨਾਬਾਲਗ ਬੱਚੇ ਨੂੰ ਨਸ਼ਿਆਂ ਦੀ ਦਲਦਲ ਵਿਚ ਧਸਿਆ ਦੇਖ ਕੇ ਲੋਕ ਚਿੰਤਤ ਦਿਖਾਈ ਦਿੱਤੇ ਕਿ ਸਾਡੇ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਪੜ੍ਹ ਲਿਖ ਕੇ ਦੇਸ਼ ਦੀ ਤਰੱਕੀ ਵਿਚ ਹਿੱਸਾ ਪਾਉਣ ਦੀ ਬਜਾਏ ਕਿਹੜੇ ਮਾੜੇ ਰਾਹਾਂ ’ਤੇ ਤੁਰ ਪਈ ਹੈ। ਨਸ਼ਿਆਂ ਦੀ ਪੂਰਤੀ ਲਈ ਨਾਬਾਲਗ ਬੱਚਾ ਚੋਰੀਆਂ ਦੇ ਨਾਲ-ਨਾਲ ਜ਼ੁਰਮ ਦੇ ਰਸਤੇ ਵੱਲ ਵੀ ਵਧੇਗਾ ਅਤੇ ਜੇਕਰ ਸਰਕਾਰਾਂ ਨੇ ਅਜਿਹੇ ਨਾਬਾਲਗ ਬੱਚਿਆਂ ਨੂੰ ਨਸ਼ਿਆਂ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਨਾ ਕੀਤੇ ਤਾਂ ਪੰਜਾਬ ਕਦੇ ਵੀ ਨਸ਼ਾ ਮੁਕਤ ਨਹੀਂ ਹੋ ਸਕਦਾ।

ਮਰੀਜ਼ਾਂ ਲਈ ਵਰਤੋਂ ਕੀਤੀਆਂ ਸੰਰਿਜ਼ਾਂ ਨਾਲ ਨਸ਼ਾ ਕਰਨਾ ਨਾਬਾਲਗ ਦੀ ਜਾਨ ਲਈ ਘਾਤਕ

ਨਸ਼ਾ ਜਿੱਥੇ ਨਾਬਾਲਗ ਲੜਕੇ ਲਈ ਨੁਕਸਾਨਦੇਹ ਹੈ ਉਸ ਤੋਂ ਜ਼ਿਆਦਾ ਮਰੀਜ਼ਾਂ ਲਈ ਵਰਤੋਂ ਕੀਤੀਆਂ ਸਰਿੰਜਾਂ ਨਾਲ ਨਸ਼ਾ ਕਰਨਾ ਇਸਦੀ ਜਾਨ ਲਈ ਬੇਹੱਦ ਘਾਤਕ ਹੈ। ਅਜਿਹੀ ਸਥਿਤੀ ਵਿਚ ਸਰਿੰਜ਼ ਵਰਤਣ ਵਾਲਾ ਇਹ ਨਾਬਾਲਗ ਲੜਕਾ ਐੱਚ.ਆਈ.ਵੀ. ਪੀੜ੍ਹਤ ਤੇ ਹੋਰ ਖਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ।

  • Youth of Punjab
  • Drugs in Punjab
  • Minor Boy
  • ਪੰਜਾਬ ਦੀ ਜਵਾਨੀ
  • ਪੰਜਾਬ ਵਿਚ ਨਸ਼ਾ
  • ਨਾਬਾਲਗ ਲੜਕਾ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

NEXT STORY

Stories You May Like

  • grandmother can also ask for maintenance allowance for a minor child
    ਨਾਨੀ ਵੀ ਨਾਬਾਲਗ ਬੱਚੇ ਲਈ ਮੰਗ ਸਕਦੀ ਹੈ ਗੁਜ਼ਾਰਾ ਭੱਤਾ : ਪੰਜਾਬ-ਹਰਿਆਣਾ ਹਾਈਕੋਰਟ ਦਾ ਅਹਿਮ ਫ਼ੈਸਲਾ
  • punjab politics  punjab bjp
    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
  • bus accident  accident in punjab  tourist bus
    ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ
  • train  train accident
    ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
  • cbi raid in punjab
    ਵੱਡੀ ਖ਼ਬਰ: ਪੰਜਾਬ ਵਿਚ CBI ਦੀ RAID
  • enforcement directorate raids in punjab
    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ ਪਈਆਂ ਭਾਜੜਾਂ
  • hailstorms in punjab
    ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • ed interrogates gmada  s chief town planner for 5 hours
      ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
    • these shops will remain closed on the 20th
      20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਐਮਰਜੈਂਸੀ ਪੈਣ 'ਤੇ ਪ੍ਰਸ਼ਾਸਨ ਨੇ...
    • cm nayab singh saini  sukhna lake bicycle
      ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ...
    • news of oil shortage in chandigarh is a rumor  administration clarifies
      Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ...
    • terror gangster
      ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ...
    • raja warring seeks clarification from centre on imposing limit on oil purchase
      ਤੇਲ ਖ਼ਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ
    • ed powercom chairman and director investigation
      ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
    • big on limit on filling petrol in bikes and cars
      ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ...
    • big news limit imposed on petrol and diesel in chandigarh
      ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ 'ਤੇ ਲਾਏ ਗਏ...
    • youth dies after returning from election campaign due to deteriorating health
      ਚੋਣ ਪ੍ਰਚਾਰ ਤੋਂ ਪਰਤੇ ਨੌਜਵਾਨ ਦੀ ਸਿਹਤ ਵਿਗੜਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +